ਪੜਚੋਲ ਕਰੋ

Bank Holiday : ਲਗਾਤਾਰ 5 ਦਿਨ ਬੰਦ ਰਹਿ ਸਕਦੇ ਹਨ ਬੈਂਕ ! 25 ਸਤੰਬਰ ਤੋਂ ਪਹਿਲਾਂ ਨਿਪਟਾਓ ਜ਼ਰੂਰੀ ਕੰਮ

Bank Holiday September 2026 : ਜੇਕਰ ਤੁਹਾਡਾ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਬਾਕੀ ਹੈ ਤਾਂ ਉਸ ਨੂੰ 25 ਸਤੰਬਰ ਤੋਂ ਪਹਿਲਾਂ ਨਿਪਟਾ ਲੈਣਾ ਬਿਹਤਰ ਰਹੇਗਾ। 28 ਤੋਂ 30 ਸਤੰਬਰ 2026 ਤੱਕ ਤਿੰਨ ਦਿਨਾਂ ਦੀ ਦੇਸ਼ਵਿਆਪੀ

Bank Holiday September 2026 : ਜੇਕਰ ਤੁਹਾਡਾ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਬਾਕੀ ਹੈ ਤਾਂ ਉਸ ਨੂੰ 25 ਸਤੰਬਰ ਤੋਂ ਪਹਿਲਾਂ ਨਿਪਟਾ ਲੈਣਾ ਬਿਹਤਰ ਰਹੇਗਾ। 28 ਤੋਂ 30 ਸਤੰਬਰ 2026 ਤੱਕ ਤਿੰਨ ਦਿਨਾਂ ਦੀ ਦੇਸ਼ਵਿਆਪੀ ਬੈਂਕ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 26 ਸਤੰਬਰ ਨੂੰ ਚੌਥਾ ਸ਼ਨੀਵਾਰ ਅਤੇ 27 ਸਤੰਬਰ ਨੂੰ ਐਤਵਾਰ ਹੈ। ਇਸ ਕਾਰਨ ਬੈਂਕ ਸ਼ਾਖਾਵਾਂ ਵਿੱਚ ਲਗਾਤਾਰ ਕਈ ਦਿਨ ਕੰਮਕਾਜ ਪ੍ਰਭਾਵਿਤ ਰਹਿ ਸਕਦਾ ਹੈ।

ਬੈਂਕ ਯੂਨੀਅਨਾਂ ਵੱਲੋਂ ਲੰਬੇ ਸਮੇਂ ਤੋਂ 5 ਡੇ ਵਰਕਿੰਗ (5 Day Working) ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੰਗ ਤਹਿਤ ਸਾਰੇ ਸ਼ਨੀਵਾਰ ਬੈਂਕਾਂ ਵਿੱਚ ਛੁੱਟੀ ਕਰਨ ਦੀ ਮੰਗ ਹੈ, ਤਾਂ ਜੋ ਬੈਂਕ ਸਿਰਫ਼ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਖੁੱਲ੍ਹਣ।

ਬੈਂਕ ਕਰਮਚਾਰੀਆਂ ਦੀ ਕੀ ਹੈ ਮੰਗ?

ਫਿਲਹਾਲ ਬੈਂਕਾਂ ਵਿੱਚ ਦੂਜੇ ਅਤੇ ਚੌਥੇ ਸ਼ਨੀਵਾਰ ਨੂੰ ਛੁੱਟੀ ਹੁੰਦੀ ਹੈ, ਜਦਕਿ ਪਹਿਲੇ, ਤੀਜੇ ਅਤੇ ਪੰਜਵੇਂ ਸ਼ਨੀਵਾਰ ਬੈਂਕ ਖੁੱਲ੍ਹੇ ਰਹਿੰਦੇ ਹਨ। ਯੂਨੀਅਨਾਂ ਦੀ ਮੰਗ ਹੈ ਕਿ ਸਾਰੇ ਸ਼ਨੀਵਾਰ ਛੁੱਟੀ ਕੀਤੀ ਜਾਵੇ। ਇਹ ਮੰਗ ਇੰਡੀਅਨ ਬੈਂਕਸ ਐਸੋਸੀਏਸ਼ਨ (IBA) ਅਤੇ ਬੈਂਕ ਯੂਨੀਅਨਾਂ ਵਿਚਾਲੇ ਹੋਏ ਤਨਖ਼ਾਹ ਸਮਝੌਤੇ ਨਾਲ ਵੀ ਜੁੜੀ ਹੋਈ ਹੈ।

ਸਰਕਾਰ ਨੇ ਕੀ ਅਪੀਲ ਕੀਤੀ?

ਪ੍ਰਸਤਾਵਿਤ ਹੜਤਾਲ ਦੇ ਮੱਦੇਨਜ਼ਰ ਸਰਕਾਰ ਅਤੇ ਕਿਰਤ ਮੰਤਰਾਲੇ ਵੱਲੋਂ ਬੈਂਕ ਯੂਨੀਅਨਾਂ ਨੂੰ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ ਗਈ ਹੈ। ਸਰਕਾਰ ਮੁਤਾਬਕ 5-Day Work Week ਦੀ ਮੰਗ 'ਤੇ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਇਸ ਦਾ ਹੱਲ ਗੱਲਬਾਤ ਰਾਹੀਂ ਕੱਢਿਆ ਜਾ ਸਕਦਾ ਹੈ।

ਕਿਹੜੇ ਕੰਮ ਪ੍ਰਭਾਵਿਤ ਹੋ ਸਕਦੇ ਹਨ?

ਹੜਤਾਲ ਦੌਰਾਨ ਬੈਂਕ ਸ਼ਾਖਾਵਾਂ ਵਿੱਚ ਹੋਣ ਵਾਲੇ ਕਈ ਕੰਮ ਪ੍ਰਭਾਵਿਤ ਹੋ ਸਕਦੇ ਹਨ, ਜਿਵੇਂ:

ਨਕਦ ਜਮ੍ਹਾਂ ਕਰਵਾਉਣਾ
ਨਕਦ ਕਢਵਾਉਣਾ
ਪਾਸਬੁੱਕ ਅਪਡੇਟ
ਡਰਾਫਟ ਬਣਵਾਉਣਾ
ਚੈੱਕ ਕਲੀਅਰਿੰਗ
ਲੋਨ ਨਾਲ ਜੁੜੀ ਫਾਈਲਿੰਗ ਅਤੇ ਮਨਜ਼ੂਰੀ

ਚੈੱਕ ਕਲੀਅਰਿੰਗ ਵਿੱਚ ਵੀ ਦੇਰੀ ਹੋ ਸਕਦੀ ਹੈ। ਇਸ ਲਈ ਜਿਨ੍ਹਾਂ ਲੋਕਾਂ ਨੂੰ ਸ਼ਾਖਾ ਵਿੱਚ ਜਾ ਕੇ ਕੰਮ ਕਰਵਾਉਣਾ ਹੈ, ਉਹ 25 ਸਤੰਬਰ ਤੋਂ ਪਹਿਲਾਂ ਆਪਣਾ ਜ਼ਰੂਰੀ ਕੰਮ ਨਿਪਟਾ ਲੈਣ।

ਨੋਟ: ਹੜਤਾਲ ਵਾਪਸ ਲਏ ਜਾਣ ਜਾਂ ਸੇਵਾਵਾਂ ਬਾਰੇ ਬਦਲਾਅ ਹੋਣ 'ਤੇ ਸਥਿਤੀ ਵੱਖਰੀ ਹੋ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Tractor Note : ਕੀ ਸੱਚਮੁੱਚ ਲੱਖਾਂ ਰੁਪਏ 'ਚ ਵਿਕਦੇ ਹਨ ਟਰੈਕਟਰ ਵਾਲੇ ਨੋਟ? ਜਾਣੋ ਪੁਰਾਣੇ ਨੋਟਾਂ ਦੀ ਅਸਲ ਕਹਾਣੀ
Tractor Note : ਕੀ ਸੱਚਮੁੱਚ ਲੱਖਾਂ ਰੁਪਏ 'ਚ ਵਿਕਦੇ ਹਨ ਟਰੈਕਟਰ ਵਾਲੇ ਨੋਟ? ਜਾਣੋ ਪੁਰਾਣੇ ਨੋਟਾਂ ਦੀ ਅਸਲ ਕਹਾਣੀ
 Whirlpool Price Hike : ਨਵਾਂ ਫਰਿੱਜ ਜਾਂ AC ਖਰੀਦਣ ਦੀ ਸੋਚ ਰਹੇ ਹੋ? ਪਹਿਲਾਂ ਜਾਣ ਲਓ ਕਿੰਨੇ ਵਧੇ ਭਾਅ!
 Whirlpool Price Hike : ਨਵਾਂ ਫਰਿੱਜ ਜਾਂ AC ਖਰੀਦਣ ਦੀ ਸੋਚ ਰਹੇ ਹੋ? ਪਹਿਲਾਂ ਜਾਣ ਲਓ ਕਿੰਨੇ ਵਧੇ ਭਾਅ!
500 Note : ਕੀ ਬੰਦ ਹੋਵੇਗਾ 500 ਰੁਪਏ ਦਾ ਨੋਟ? 100-200 ਦੇ ਨੋਟਾਂ ਨਾਲ ਕਿਵੇਂ ਚੱਲੇਗੀ ਦੇਸ਼ ਦੀ ਅਰਥਵਿਵਸਥਾ?
500 Note : ਕੀ ਬੰਦ ਹੋਵੇਗਾ 500 ਰੁਪਏ ਦਾ ਨੋਟ? 100-200 ਦੇ ਨੋਟਾਂ ਨਾਲ ਕਿਵੇਂ ਚੱਲੇਗੀ ਦੇਸ਼ ਦੀ ਅਰਥਵਿਵਸਥਾ?
ਅਮਰੀਕਾ-ਯੂਰੋਪ 'ਚ ਕਿਉਂ ਨਹੀਂ ਛੱਪਦੇ ਵੱਡੇ ਨੋਟ, ਕੀ ਭਾਰਤ 'ਚ ਬੰਦ ਹੋਵੇਗਾ 500 ਦਾ ਨੋਟ?
ਅਮਰੀਕਾ-ਯੂਰੋਪ 'ਚ ਕਿਉਂ ਨਹੀਂ ਛੱਪਦੇ ਵੱਡੇ ਨੋਟ, ਕੀ ਭਾਰਤ 'ਚ ਬੰਦ ਹੋਵੇਗਾ 500 ਦਾ ਨੋਟ?
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
Embed widget