ਪੜਚੋਲ ਕਰੋ

Bank Holiday in February: ਫਰਵਰੀ 'ਚ ਇੰਨੇ ਦਿਨ ਬੰਦ ਰਹਿਣਗੇ ਬੈਂਕ ਬੰਦ, ਇੱਥੇ ਵੇਖੋ ਪੂਰੀ ਲਿਸਟ

ਜਨਵਰੀ ਦਾ ਮਹੀਨਾ ਖ਼ਤਮ ਹੋਣ ਵਾਲਾ ਹੈ, ਜੇ ਤੁਸੀਂ ਅਗਲੇ ਮਹੀਨੇ ਯਾਨੀ ਫਰਵਰੀ ਲਈ ਬੈਂਕ ਨਾਲ ਸਬੰਧਤ ਕੋਈ ਕੰਮ ਮੁਲਤਵੀ ਕੀਤੇ ਹਨ, ਤਾਂ ਇੱਕ ਵਾਰ ਫਰਵਰੀ 'ਚ ਬੈਂਕਾਂ ਦੀਆਂ ਛੁੱਟੀਆਂ 'ਤੇ ਨਜ਼ਰ ਜ਼ਰੂਰ ਮਾਰ ਲੈਣਾ।

ਨਵੀਂ ਦਿੱਲੀ: ਫਰਵਰੀ 2021 ਲਈ ਬੈਂਕ ਹਾਲੀਡੇ ਦੀ ਸੂਚੀ ਬਾਰੇ ਜਾਣਨਾ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ। ਜੇ ਤੁਸੀਂ ਕੋਈ ਬੈਂਕ ਨਾਲ ਸਬੰਧਤ ਕੰਮ ਕਰਨਾ ਚਾਹੁੰਦੇ ਹੋ, ਤਾਂ ਇਸ ਨੂੰ ਜਨਵਰੀ ਦੀ ਆਖਰੀ ਤਾਰੀਖ ਤੱਕ ਸੈਟਲ ਕਰ ਲਓ ਕਿਉਂਕਿ ਹੋ ਸਕਦਾ ਹੈ ਕਿ ਜਿਸ ਦਿਨ ਤੁਸੀਂ ਫਰਵਰੀ ਦੇ ਮਹੀਨੇ ਵਿੱਚ ਬੈਂਕ ਜਾਣ ਬਾਰੇ ਵਿਚਾਰ ਕਰ ਰਹੇ ਹੋ ਤਾਂ ਉਸ ਦਿਨ ਬੈਂਕ ਗੇਟ 'ਤੇ ਤੁਹਾਨੂੰ ਤਾਲਾ ਲੱਗਿਆ ਮਿਲੇ। ਅਜਿਹੀ ਸਥਿਤੀ ਵਿੱਚ ਬੈਂਕ ਦੀਆਂ ਛੁੱਟੀਆਂ ਬਾਰੇ ਪਤਾ ਹੋਣਾ ਬਹੁਤ ਜ਼ਰੂਰੀ ਹੈ, ਤਾਂ ਜੋ ਤੁਸੀਂ ਆਪਣੇ ਕੰਮਾਂ ਦੀ ਪਲਾਨਿੰਗ ਕਰ ਸਕੋ। ਜਾਣੋ ਕਿਸ ਦਿਨ ਬੈਂਕ ਬੰਦ ਹਨ:- 12 ਫਰਵਰੀ 2021 - ਸ਼ੁੱਕਰਵਾਰ - ਸੋਨਮ ਲੋਸਾਰ - ਸਿੱਕਿਮ ਦੇ ਬੈਂਕ ਬੰਦ ਰਹਿਣਗੇ। 13 ਫਰਵਰੀ 2021 - ਦੂਜਾ ਸ਼ਨੀਵਾਰ। 15 ਫਰਵਰੀ 2021 - ਸੋਮਵਾਰ - ਲੂਈ ਨਗਾਈ ਨੀ - ਮਨੀਪੁਰ ਦੇ ਬੈਂਕ ਬੰਦ ਰਹਿਣਗੇ। 16 ਫਰਵਰੀ 2021 - ਮੰਗਲਵਾਰ - ਬਸੰਤ ਪੰਚਮੀ - ਹਰਿਆਣਾ, ਉੜੀਸਾ, ਪੰਜਾਬ, ਤ੍ਰਿਪੁਰਾ ਤੇ ਪੱਛਮੀ ਬੰਗਾਲ ਦੇ ਬੈਂਕ ਬੰਦ ਰਹਿਣਗੇ। 19 ਫਰਵਰੀ 2021 - ਸ਼ੁੱਕਰਵਾਰ - ਛੱਤਰਪਤੀ ਸ਼ਿਵਾਜੀ ਮਹਾਰਾਜ ਜੈਅੰਤੀ - ਮਹਾਰਾਸ਼ਟਰ ਦੇ ਬੈਂਕ ਬੰਦ ਰਹਿਣਗੇ। 20 ਫਰਵਰੀ 2021 - ਸ਼ਨੀਵਾਰ - ਅਰੁਣਾਚਲ ਤੇ ਮਿਜੋਰਮ ਰਾਜ ਦਿਵਸ - ਅਰੁਣਾਚਲ ਤੇ ਮਿਜੋਰਮ ਬੈਂਕ ਬੰਦ ਰਹਿਣਗੇ। 26 ਫਰਵਰੀ 2021 - ਸ਼ੁੱਕਰਵਾਰ - ਹਜ਼ਰਤ ਅਲੀ ਜਯੰਤੀ - ਉੱਤਰ ਪ੍ਰਦੇਸ਼ ਦੇ ਬੈਂਕ ਬੰਦ ਰਹਿਣਗੇ। 27 ਫਰਵਰੀ 2021 - ਚੌਥਾ ਸ਼ਨੀਵਾਰ, ਗੁਰੂ ਰਵਿਦਾਸ ਜਯੰਤੀ - ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਹਰਿਆਣਾ ਤੇ ਪੰਜਾਬ ਦੇ ਬੈਂਕ ਬੰਦ ਰਹਿਣਗੇ। ਸਾਲ ਵਿਚ 40 ਛੁੱਟੀਆਂ: ਦੱਸ ਦੇਈਏ ਕਿ ਸਾਲ 2021 ਵਿਚ ਬੈਂਕਾਂ ਨੂੰ 40 ਦਿਨ ਦੀ ਛੁੱਟੀ ਹੈ। ਰਿਜ਼ਰਵ ਬੈਂਕ ਆਫ ਇੰਡੀਆ ਨੇ ਇਸ ਛੁੱਟੀ ਦੀ ਸੂਚੀ ਜਾਰੀ ਕੀਤੀ ਹੈ। ਦੂਜੇ ਸ਼ਨੀਵਾਰ ਤੇ ਐਤਵਾਰ ਦੀਆਂ ਛੁੱਟੀਆਂ ਨੂੰ ਵੀ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਵੀ ਪੜ੍ਹੋਗੁਰਨਾਮ ਸਿੰਘ ਚੜੂਨੀ ਦਾ ਕਿਸਾਨ ਅੰਦੋਲਨ ਬਾਰੇ ਵੱਡਾ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Gold-Silver Rate: ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget