ਪੜਚੋਲ ਕਰੋ

ਸਾਵਧਾਨ! ਬੰਦ ਲੱਗਣ ਜਾ ਰਿਹਾ ਤਾਲਾ, ਹੁਣੇ ਨਿਬੇੜ ਲਓ ਲੇਖਾ-ਜੋਖਾ

ਆਉਣ ਵਾਲੇ ਦਿਨਾਂ ਵਿੱਚ ਬੈਂਕ ਤਿੰਨ ਦਿਨਾਂ ਲਈ ਲਗਾਤਾਰ ਬੰਦ ਰਹਿਣ ਜਾ ਰਹੇ ਹਨ। ਇਸ ਲਈ ਜੇ ਕੋਈ ਕੰਮ ਹੈ ਤਾਂ ਪਹਿਲਾਂ ਆਪਣੇ ਕੰਮਾਂ ਨੂੰ ਖ਼ਤਮ ਲਓ ਤਾਂ ਤੁਹਾਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਨਵੀਂ ਦਿੱਲੀ: ਜੇਕਰ ਆਉਣ ਵਾਲੇ ਸਮੇਂ ਵਿੱਚ ਤੁਹਾਡੇ ਕੋਲ ਬੈਂਕ ਲਈ ਕੁਝ ਕੰਮ ਹੈ, ਤਾਂ ਇਸ ਖ਼ਬਰ ਨੂੰ ਜਾਣਨਾ ਤੁਹਾਡੇ ਲਈ ਖਾਸ ਹੈ। ਮਾਰਚ ਦੇ ਮਹੀਨੇ ‘ਚ ਬੈਂਕ ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਤਿੰਨ ਦਿਨਾਂ ਲਈ ਬੰਦ ਰਹਿਣਗੇ। ਇਸ ਪਿੱਛੇ ਕਾਰਨ ਹੈ ਬੈਂਕਾਂ ਦੀ ਹੜਤਾਲ। ਬੈਂਕਾਂ ਦੀ ਹੜਤਾਲ 27 ਮਾਰਚ ਨੂੰ ਹੋਣ ਜਾ ਰਹੀ ਹੈ। ਇਸ ਤੋਂ ਬਾਅਦ ਚੌਥਾ ਸ਼ਨੀਵਾਰ 28 ਮਾਰਚ ਨੂੰ ਹੈ ਤੇ 29 ਮਾਰਚ ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਬੈਂਕ ਬੰਦ ਰਹਿਣਗੇ। ਇਸ ਤਰ੍ਹਾਂ ਲਗਾਤਾਰ ਤਿੰਨ ਦਿਨ ਬੈਂਕਾਂ ਦੇ ਬੰਦ ਰਹਿਣ ਕਾਰਨ ਗਾਹਕ ਆਪਣਾ ਕੰਮ ਨਹੀਂ ਕਰਵਾ ਸਕਣਗੇ। ਕਿਸ ਨੇ ਬੁਲਾਈ ਹੜਤਾਲ:

ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਤੇ ਆਲ ਇੰਡੀਆ ਬੈਂਕ ਆਫਸਰਜ਼ ਐਸੋਸੀਏਸ਼ਨ ਸਣੇ ਬੈਂਕਿੰਗ ਸੈਕਟਰ ਦੀਆਂ ਦੋ ਵੱਡੀਆਂ ਯੂਨੀਅਨਾਂ ਨੇ 27 ਮਾਰਚ ਨੂੰ ਹੜਤਾਲ ਦਾ ਐਲਾਨ ਕੀਤਾ ਹੈ।

ਇਸ ਕਾਰਨ ਦੇਸ਼ ਦੇ ਕਈ ਬੈਂਕ ਬੰਦ ਰਹਿਣਗੇ। ਬੈਂਕਾਂ ਦੀ ਹੜਤਾਲ ਦੇ ਪਿੱਛੇ ਦਾ ਕਾਰਨ ਦੱਸਿਆ ਜਾ ਰਿਹਾ ਹੈ ਕਿ ਬੈਂਕਾਂ ਦੇ ਰਲੇਵੇਂ ਦੇ ਵਿਰੋਧ ਵਿੱਚ ਇਹ ਹੜਤਾਲ ਕੀਤੀ ਗਈ ਹੈ। ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੇ 10 ਵੱਡੇ ਸਰਕਾਰੀ-ਮਲਕੀਅਤ ਬੈਂਕਾਂ ਨੂੰ ਜੋੜ ਕੇ ਚਾਰ ਵੱਡੇ ਬੈਂਕ ਬਣਾਉਣ ਦੇ ਆਪਣੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਿਰੋਧ ਵਿੱਚ ਇਨ੍ਹਾਂ ਦੋਵਾਂ ਬੈਂਕ ਯੂਨੀਅਨਾਂ ਨੇ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਹੈ। 27 ਮਾਰਚ ਤੋਂ ਪਹਿਲਾਂ ਬੈਂਕਾਂ ਦਾ ਕੰਮ ਖ਼ਤਮ ਕਰ ਲਓ: ਬੈਂਕਾਂ ਦਾ ਕੰਮ ਇਸ ਹੜਤਾਲ ਨਾਲ ਪ੍ਰਭਾਵਤ ਹੋਏਗਾ ਤੇ ਜੇ ਤੁਹਾਨੂੰ ਕੁਝ ਕੰਮ ਕਰਨ ਵਾਲੇ ਹਨ ਤਾਂ ਉਨ੍ਹਾਂ ਨੂੰ 27 ਮਾਰਚ ਤੋਂ ਪਹਿਲਾਂ ਪੂਰਾ ਕਰੋ ਨਹੀਂ ਤਾਂ ਤੁਹਾਨੂੰ ਤਿੰਨ ਦਿਨਾਂ ਦਾ ਇੰਤਜ਼ਾਰ ਕਰਨਾ ਪਏਗਾ।

ਟਾਪ ਹੈਡਲਾਈਨ

6 ਅਕਤੂਬਰ ਤੋਂ ਮਹਿੰਗਾ ਹੋਵੇਗਾ ਹਵਾਈ ਸਫਰ, ਇੰਡੀਗੋ ਨੇ ਸਾਰੇ ਰੂਟਾਂ 'ਤੇ ਵਧਾਏ ਟਿਕਟ ਦੇ ਰੇਟ
6 ਅਕਤੂਬਰ ਤੋਂ ਮਹਿੰਗਾ ਹੋਵੇਗਾ ਹਵਾਈ ਸਫਰ, ਇੰਡੀਗੋ ਨੇ ਸਾਰੇ ਰੂਟਾਂ 'ਤੇ ਵਧਾਏ ਟਿਕਟ ਦੇ ਰੇਟ
Diwali Smartphone Sale : ਦੀਵਾਲੀ ’ਤੇ ਫੋਨ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, 50% ਤੱਕ ਛੂਟ ਨਾਲ ਮਿਲਣਗੇ ਇਹ ਸਮਾਰਟਫੋਨ
Diwali Smartphone Sale : ਦੀਵਾਲੀ ’ਤੇ ਫੋਨ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, 50% ਤੱਕ ਛੂਟ ਨਾਲ ਮਿਲਣਗੇ ਇਹ ਸਮਾਰਟਫੋਨ
Gold Silver Price : ਸੋਨਾ-ਚਾਂਦੀ ਹੋਰ ਮਹਿੰਗੀ ਹੋਵੇਗੀ ? GST 'ਤੇ ਆ ਸਕਦਾ ਵੱਡਾ ਫੈਸਲਾ, ਸਮਝੋ ਪੂਰਾ ਮਾਮਲਾ
Gold Silver Price : ਸੋਨਾ-ਚਾਂਦੀ ਹੋਰ ਮਹਿੰਗੀ ਹੋਵੇਗੀ ? GST 'ਤੇ ਆ ਸਕਦਾ ਵੱਡਾ ਫੈਸਲਾ, ਸਮਝੋ ਪੂਰਾ ਮਾਮਲਾ
838 ਵਾਲਾ ਸਿਲੰਡਰ ਅੱਜ 2810 'ਚ ਵਿੱਕ ਰਿਹਾ, 12 ਸਾਲਾਂ 'ਚ ਕਿਵੇਂ ਵਧੀ ਕੀਮਤ?
838 ਵਾਲਾ ਸਿਲੰਡਰ ਅੱਜ 2810 'ਚ ਵਿੱਕ ਰਿਹਾ, 12 ਸਾਲਾਂ 'ਚ ਕਿਵੇਂ ਵਧੀ ਕੀਮਤ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Rajya Sabha Candidate List: ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
Punjab News: ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget