ਪੜਚੋਲ ਕਰੋ

ਬੈਂਕ ਹੁਣ ਕੋਵਿਡ-19 ਦੇ ਇਲਾਜ ਲਈ ਦੇਣਗੇ 5-5 ਲੱਖ ਦੇ ਪਰਸਨਲ ਲੋਨ

ਜਨਤਕ ਖੇਤਰ ਦੇ ਬੈਂਕ ਹੁਣ ਕੋਵਿਡ-19 ਦੇ ਇਲਾਜ ਲਈ ਲੋਕਾਂ ਨੂੰ 5-5 ਲੱਖ ਰੁਪਏ ਦੇ ਪਰਸਨਲ ਲੋਨ ਮੁਹੱਈਆ ਕਰਵਾਉਣਗੇ। ਇਹ ਫ਼ੈਸਲਾ ਸਟੇਟ ਬੈਂਕ ਆਫ਼ ਇੰਡੀਆ (SBI) ਤੇ ‘ਇੰਡੀਅਨ ਬੈਂਕਸ’ ਐਸੋਸੀਏਸ਼ਨ’ (IBA) ਵੱਲੋਂ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ ਗਿਆ।

ਨਵੀਂ ਦਿੱਲੀ: ਜਨਤਕ ਖੇਤਰ ਦੇ ਬੈਂਕ ਹੁਣ ਕੋਵਿਡ-19 ਦੇ ਇਲਾਜ ਲਈ ਲੋਕਾਂ ਨੂੰ 5-5 ਲੱਖ ਰੁਪਏ ਦੇ ਪਰਸਨਲ ਲੋਨ ਮੁਹੱਈਆ ਕਰਵਾਉਣਗੇ। ਇਹ ਫ਼ੈਸਲਾ ਸਟੇਟ ਬੈਂਕ ਆਫ਼ ਇੰਡੀਆ (SBI) ਤੇ ‘ਇੰਡੀਅਨ ਬੈਂਕਸ’ ਐਸੋਸੀਏਸ਼ਨ’ (IBA) ਵੱਲੋਂ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ ਗਿਆ।
 
ਸਾਂਝੇ ਬਿਆਨ ’ਚ ਕਿਹਾ ਗਿਆ ਹੈ ਕਿ ਜਨਤਕ ਖੇਤਰਦੇ ਬੈਂਕ (PSB) ਆਮ ਲੋਕਾਂ ਨੂੰ ਕੋਵਿਡ-19 ਦੇ ਇਲਾਜ ਲਈ 25 ਹਜ਼ਾਰ ਰੁਪਏ ਤੋਂ ਲੈ ਕੇ 5 ਲੱਖ ਰੁਪਏ ਤੱਕ ਦੇ ਕਰਜ਼ੇ ਮੁਹੱਈਆ ਕਰਵਾਉਣਗੇ। ਇਹ ਲੋਨ ਤਨਖ਼ਾਹਦਾਰ, ਗ਼ੈਰ-ਤਨਖ਼ਾਹਦਾਰ ਤੇ ਪੈਨਸ਼ਨਰਾਂ ਨੂੰ ਦਿੱਤੇ ਜਾਣਗੇ। ਬਿਆਨ ’ਚ ਇਹ ਵੀ ਕਿਹਾ ਗਿਆ ਹੈ ਕਿ ਸੋਧੇ ECGLS ਮਾਪਦੰਡਾਂ ਅਨੁਸਾਰ ਸਰਕਾਰੀ ਬੈਂਕ ਹੈਲਥਕੇਅਰ ਬਿਜ਼ਨੇਸ ਲੋਨ ਵੀ ਉਪਲਬਧ ਕਰਵਾਉਣਗੇ, ਤਾਂ ਜੋ ਆਕਸੀਜਨ ਪਲਾਂਟ ਸਥਾਪਤ ਕੀਤੇ ਜਾ ਸਕਣ।
 
ਇਸ ਤੋਂ ਪਹਿਲਾਂ ਵਿੱਤ ਮੰਤਰਾਲੇ ਨੇ ਐਲਾਨ ਕੀਤਾ ਸੀ ਕਿ ECLGS 4.0 ਅਧੀਨ 2 ਕਰੋੜ ਰੁਪਏ ਤੱਕ ਦੇ ਕਰਜ਼ੇ ਹਸਪਤਾਲਾਂ ਅਤੇ ਨਰਸਿੰਗ ਹੋਮਜ਼ ਨੂੰ ਆਕਸੀਜਨ ਪਲਾਂਟ ਤਿਆਰ ਕਰਨ ਲਈ ਦਿੱਤੇ ਜਾਣਗੇ। ਇਸ ਕਰਜ਼ੇ ਲਈ ਵਿਆਜ ਦੀ ਵੱਧ ਤੋਂ ਵੱਧ 7.5 ਫ਼ੀ ਸਦੀ ਹੋਵੇਗੀ। ਅਜਿਹੇ ਕਰਜ਼ਿਆਂ ਲਈ NCGTC ਦੀ 100 ਫ਼ੀ ਸਦੀ ਗਰੰਟੀ ਵੀ ਮਿਲੇਗੀ। ਹੈਲਥਕੇਅਰ ਪ੍ਰੋਡਕਟਸ ਤਿਆਰ ਕਰਨ ਵਾਲੀਆਂ ਫ਼ਰਮਾਂ ਤੇ ਨਿਰਮਾਤਾਵਾਂ ਨੂੰ ਆਪਣੇ ਬੁਨਿਆਦੀ ਢਾਂਚੇ ਦਾ ਪਾਸਾਰ ਕਰਨ ਲਈ 100 ਕਰੋੜ ਰੁਪਏ ਤੱਕ ਦੇ ਕਰਜ਼ੇ ਦਿੱਤੇ ਜਾ ਸਕਣਗੇ।
 
ਉਪਰੋਕਤ ਸਾਰੀਆਂ ਯੋਜਨਾਵਾਂ ਵਿਆਜ ਦੀਆਂ ਰਿਆਇਤੀ ਦਰਾਂ ਉੱਤੇ ਹੀ ਹੋਣਗੀਆਂ ਤੇ ਇਹ ਕਰਜ਼ੇ ਕੋਵਿਡ ਲੋਨ ਬੁੱਕ ’ਚ ਦਰਜ ਹੋਣਗੇ। ਇਸ ਦੇ ਨਾਲ ਹੀ ਜਨਤਕ ਖੇਤਰ ਦੇ ਬੈਂਕਾਂ ਨੇ ਕਰਜ਼ਿਆਂ ਦੇ ਪੁਨਰਗਠਨ (ਰੀਸਟ੍ਰੱਕਚਰਿੰਗ) ਲਈ ਵੀ ਤੈਅਸ਼ੁਦਾ ਪਹੁੰਚ ਤਿਆਰ ਕੀਤੀ ਹੈ। ਇਸ ਸਬੰਧੀ ‘ਰੈਜ਼ੋਲਿਯੂਸ਼ਨ ਫ਼੍ਰੇਮਵਰਕ 2.0’ ਤਿਆਰ ਕੀਤਾ ਗਿਆ ਹੈ।
 
10 ਲੱਖ ਰੁਪਏ ਤੱਕ ਦੇ, 10 ਲੱਖ ਰੁਪਏ ਤੋਂ ਲੈ ਕੇ 10 ਕਰੋੜ ਰੁਪਏ ਤੱਕ ਦੇ ਅਤੇ 10 ਕਰੋੜ ਰੁਪਏ ਤੋਂ ਵੱਧ ਦੇ ਬਿਜ਼ਨੇਸ ਲੋਨਜ਼ ਲਈ ਵੀ ਸੂਤਰੀਕਰਨ ਕੀਤੇ ਗਏ ਹਨ। ਆਮ ਵਿਅਕਤੀਆਂ ਲਈ ਵੀ ਕਰਜ਼ੇ ਨਿਰਵਿਘਨ ਮੁਹੱਈਆ ਕਰਵਾਉਣ ਦੀ ਗੱਲ ਕੀਤੀ ਗਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

Sukhbir Badal ਦਾ ਅਸਤੀਫਾ ਨਹੀਂ ਹੋਵੇਗਾ ਮਨਜ਼ੂਰ ?Quami Insaaf Morcha | ਕੌਮ ਨੂੰ ਖ਼ਤਮ ਕਰਨਾ ਸੌਖਾ ਨਹੀਂ! ਗੋਲੇ ਦਾਗਣ 'ਤੇ ਸਿੱਖ ਬੀਬੀ ਦੀ ਚੁਣੌਤੀKhanauri Kisan Live | ਡੱਲੇਵਾਲ ਦੀ ਹਾਲਤ ਨਾਜੁਕ, ਕਿਸਾਨਾਂ ਨੇ ਚੁੱਕਿਆ ਵੱਡਾ ਕਦਮਪੰਜਾਬੀਆਂ ਲਈ ਰਾਹਤ ਦੀ ਖ਼ਬਰ ! ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ

HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ

Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget