ਪੜਚੋਲ ਕਰੋ

Bank Closed Update: ਅਗਲਾ ਪੂਰਾ ਹਫ਼ਤਾ ਬੰਦ ਰਹਿਣਗੇ ਬੈਂਕ, ਵੇਖੋ ਛੁੱਟੀਆਂ ਦੀ ਪੂਰੀ ਲਿਸਟ

ਸੋਮਵਾਰ ਤੋਂ ਸ਼ੁਰੂ ਹੋਣ ਵਾਲੇ ਹਫ਼ਤੇ ਵਿੱਚ, ਭਾਰਤੀ ਰਿਜ਼ਰਵ ਬੈਂਕ (RBI) ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ, 18 ਅਕਤੂਬਰ ਛੇ ਦਿਨ ਤੱਕ ਬੈਂਕ ਬੰਦ ਰਹਿਣਗੇ।

ਨਵੀਂ ਦਿੱਲੀ: ਤਿਉਹਾਰਾਂ ਦੇ ਮੌਸਮ ਦੀ ਸ਼ੁਰੂਆਤ ਦੇ ਨਾਲ ਦੇਸ਼ ਭਰ ਵਿੱਚ ਬੈਂਕ ਜ਼ਿਆਦਾ ਤਰ ਬੰਦ ਹੀ ਰਹਿਣਗੇ। ਸੋਮਵਾਰ ਤੋਂ ਸ਼ੁਰੂ ਹੋਣ ਵਾਲੇ ਹਫ਼ਤੇ ਵਿੱਚ, ਭਾਰਤੀ ਰਿਜ਼ਰਵ ਬੈਂਕ (RBI) ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ, 18 ਅਕਤੂਬਰ ਛੇ ਦਿਨ ਤੱਕ ਬੈਂਕ ਬੰਦ ਰਹਿਣਗੇ।

ਮਹੀਨੇ ਦੇ ਪਹਿਲੇ ਅੱਧ ਵਿੱਚ, ਬੈਂਕ 11 ਦਿਨਾਂ ਲਈ ਬੰਦ ਰਹੇ। 16 ਅਕਤੂਬਰ ਸ਼ਨੀਵਾਰ ਨੂੰ, ਦੁਰਗਾ ਪੂਜਾ ਦੇ ਮੌਕੇ 'ਤੇ ਸਿੱਕਮ ਦੇ ਗੰਗਟੋਕ ਵਿੱਚ ਬੈਂਕ ਬੰਦ ਰਹੇ, ਜਦੋਂਕਿ 17 ਅਕਤੂਬਰ ਨੂੰ ਦੇਸ਼ ਭਰ ਵਿੱਚ ਬੈਂਕਾਂ ਐਤਵਾਰ ਹੋਣ ਕਾਰਨ ਬੰਦ ਹਨ।

18 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਹਫ਼ਤੇ ਦੌਰਾਨ ਬੈਂਕ ਦੀਆਂ ਛੁੱਟੀਆਂ:

18 ਅਕਤੂਬਰ: ਕਾਟੀ ਬਿਹੂ ਦੇ ਮੌਕੇ 'ਤੇ ਉੱਤਰ-ਪੂਰਬੀ ਰਾਜ ਗੁਹਾਟੀ ਵਿੱਚ ਬੈਂਕ ਬੰਦ ਰਹਿਣਗੇ।

19 ਅਕਤੂਬਰ: ਪੈਗੰਬਰ ਮੁਹੰਮਦ ਦੇ ਜਨਮ ਦਿਹਾੜੇ ਦੇ ਮੌਕੇ ਈਦ-ਏ-ਮਿਲਾਦ ਦੇ ਮੌਕੇ' ਤੇ, ਨਵੀਂ ਦਿੱਲੀ, ਭੋਪਾਲ, ਅਹਿਮਦਾਬਾਦ, ਬੇਲਾਪੁਰ, ਚੇਨਈ, ਦੇਹਰਾਦੂਨ, ਹੈਦਰਾਬਾਦ, ਇੰਫਾਲ, ਜੰਮੂ, ਕਾਨਪੁਰ, ਕੋਚੀ, ਲਖਨਾਉ, ਮੁੰਬਈ, ਨਾਗਪੁਰ, ਰਾਏਪੁਰ, ਰਾਂਚੀ, ਸ਼੍ਰੀਨਗਰ ਤੇ ਤਿਰੂਵਨੰਤਪੁਰਮ ਵਿੱਚ ਬੈਂਕ ਬੰਦ ਰਹਿਣਗੇ।

20 ਅਕਤੂਬਰ: ਵਾਲਮੀਕਿ ਜਯੰਤੀ ਮਨਾਉਣ ਲਈ ਬੈਂਗਲੁਰੂ, ਚੰਡੀਗੜ੍ਹ, ਸ਼ਿਮਲਾ, ਕੋਲਕਾਤਾ ਤੇ ਅਗਰਤਲਾ ਵਿੱਚ ਬੈਂਕ ਬੰਦ ਰਹਿਣਗੇ।

22 ਅਕਤੂਬਰ: ਈਦ-ਏ-ਮਿਲਾਦ-ਉਲ-ਨਬੀ ਦੇ ਕਾਰਨ ਜੰਮੂ ਤੇ ਸ਼੍ਰੀਨਗਰ ਵਿੱਚ ਬੈਂਕ ਬੰਦ ਰਹਿਣਗੇ।

23 ਅਕਤੂਬਰ: ਚੌਥੇ ਸ਼ਨੀਵਾਰ ਦੇ ਕਾਰਨ ਪੂਰੇ ਭਾਰਤ ਵਿੱਚ ਬੈਂਕ ਬੰਦ ਰਹਿਣਗੇ।

24 ਅਕਤੂਬਰ: ਐਤਵਾਰ ਹੋਣ ਕਾਰਨ ਬੈਂਕ ਬੰਦ ਰਹਿਣਗੇ।

ਆਰਬੀਆਈ ਛੁੱਟੀਆਂ ਨੂੰ ਤਿੰਨ ਸ਼੍ਰੇਣੀਆਂ ਦੇ ਅਧੀਨ ਰੱਖਦਾ ਹੈ: ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਤਹਿਤ ਛੁੱਟੀ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਤਹਿਤ ਛੁੱਟੀ ਅਤੇ ਰੀਅਲ-ਟਾਈਮ ਗ੍ਰਾਸ ਸੈਟਲਮੈਂਟ ਹਾਲੀਡੇਅ ਤੇ ਬੈਂਕਾਂ ਖਾਤਿਆਂ ਦੀ ਕੋਲਜ਼ਿੰਗ। ਸਤੰਬਰ ਵਿੱਚ, ਦੇਸ਼ ਭਰ ਦੇ ਬੈਂਕ ਕੁੱਲ 12 ਦਿਨਾਂ ਲਈ ਬੰਦ ਸਨ।

 

 

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਟਾਪ ਹੈਡਲਾਈਨ

Jio Platforms IPO: ਜੀਓ IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹਿਤ, ₹2.5 ਲੱਖ ਕਰੋੜ ਤੱਕ ਵੱਧੀ ਮੰਗ, ਜਾਣੋ ਖਾਸ ਡਿਟੇਲ...
ਜੀਓ IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹਿਤ, ₹2.5 ਲੱਖ ਕਰੋੜ ਤੱਕ ਵੱਧੀ ਮੰਗ, ਜਾਣੋ ਖਾਸ ਡਿਟੇਲ...
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
17 ਅਕਤੂਬਰ ਨੂੰ ਬੈਂਕ ਰਹਿਣਗੇ ਬੰਦ? ਜਾਣੋ ਕਿੱਥੇ-ਕਿੱਥੇ ਰਹੇਗੀ ਛੁੱਟੀ
17 ਅਕਤੂਬਰ ਨੂੰ ਬੈਂਕ ਰਹਿਣਗੇ ਬੰਦ? ਜਾਣੋ ਕਿੱਥੇ-ਕਿੱਥੇ ਰਹੇਗੀ ਛੁੱਟੀ
Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!
Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget