ਪੜਚੋਲ ਕਰੋ

ਸਾਵਧਾਨ! ਆਪਣਾ ਵਾਹਨ 'ਚ ਚੇਤੇ ਨਾਲ ਰੱਖ ਲਵੋ ਇਹ ਸਰਟੀਫਿਕੇਟ, ਨਹੀਂ ਤਾਂ ਕੱਟਿਆ ਜਾ ਸਕਦਾ 10000 ਰੁਪਏ ਦਾ ਚਲਾਨ

ਦਰਅਸਲ ਰਵਾਇਤੀ ਈਂਧਨ 'ਤੇ ਚੱਲਣ ਵਾਲੇ ਹਰੇਕ ਵਾਹਨ ਲਈ ਪ੍ਰਦੂਸ਼ਣ ਕੰਟਰੋਲ ਮਤਲਬ PUC ਸਰਟੀਫ਼ਿਕੇਟ ਹੋਣਾ ਲਾਜ਼ਮੀ ਹੈ। ਇਸ ਸਰਟੀਫ਼ਿਕੇਟ ਦਾ ਮਤਲਬ ਹੈ ਕਿ ਇਸ ਤੋਂ ਨਿਕਲਣ ਵਾਲਾ ਪ੍ਰਦੂਸ਼ਣ ਅਜੇ ਵੀ ਨਿਰਧਾਰਤ ਮਾਪਦੰਡਾਂ ਦੇ ਅਨੁਸਾਰ ਹੈ।

PUC Certificate: ਬਹੁਤ ਸਾਰੇ ਲੋਕ ਮਹਿੰਗੀਆਂ ਕਾਰਾਂ ਲੈ ਲੈਂਦੇ ਹਨ ਪਰ 100 ਰੁਪਏ ਦਾ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ ਨਹੀਂ ਬਣਵਾਉਂਦੇ। ਇਸ ਲਈ ਉਹ ਮੁਸੀਬਤ ਵਿੱਚ ਪੈ ਸਕਦੇ ਹਨ। ਇਸ ਕੁਤਾਹੀ ਨਹੀਂ 10000 ਤੱਕ ਦਾ ਚਲਾਨ ਹੋ ਸਕਦਾ ਹੈ। ਦਰਅਸਲ ਰਵਾਇਤੀ ਈਂਧਨ 'ਤੇ ਚੱਲਣ ਵਾਲੇ ਹਰੇਕ ਵਾਹਨ ਲਈ ਪ੍ਰਦੂਸ਼ਣ ਕੰਟਰੋਲ ਮਤਲਬ PUC ਸਰਟੀਫ਼ਿਕੇਟ ਹੋਣਾ ਲਾਜ਼ਮੀ ਹੈ। ਇਸ ਸਰਟੀਫ਼ਿਕੇਟ ਦਾ ਮਤਲਬ ਹੈ ਕਿ ਇਸ ਤੋਂ ਨਿਕਲਣ ਵਾਲਾ ਪ੍ਰਦੂਸ਼ਣ ਅਜੇ ਵੀ ਨਿਰਧਾਰਤ ਮਾਪਦੰਡਾਂ ਦੇ ਅਨੁਸਾਰ ਹੈ। ਇਹ ਸਰਟੀਫ਼ਿਕੇਟ ਕਿਸੇ ਵੀ ਵਾਹਨ ਲਈ ਸਿਰਫ਼ 6 ਮਹੀਨਿਆਂ ਲਈ ਵੈਧ ਹੁੰਦਾ ਹੈ, ਜਿਸ ਤੋਂ ਬਾਅਦ ਇਸ ਨੂੰ ਦੁਬਾਰਾ ਬਣਾਉਣਾ ਹੁੰਦਾ ਹੈ।

10,000 ਰੁਪਏ ਦਾ ਕੱਟਿਆ ਜਾ ਸਕਦਾ ਚਲਾਨ
ਪੈਟਰੋਲ ਤੇ ਡੀਜ਼ਲ 'ਤੇ ਚੱਲਣ ਵਾਲੇ ਸਾਰੇ ਵਾਹਨਾਂ ਨੂੰ ਪ੍ਰਦੂਸ਼ਣ ਅਧੀਨ ਕੰਟਰੋਲ ਸਰਟੀਫ਼ਿਕੇਟ ਜਾਰੀ ਕੀਤਾ ਜਾਂਦਾ ਹੈ। ਇਸ ਨੂੰ ਸਮੇਂ-ਸਮੇਂ 'ਤੇ ਅਪਡੇਟ ਕਰਦੇ ਰਹਿਣਾ ਜ਼ਰੂਰੀ ਹੈ। ਜੇਕਰ ਤੁਸੀਂ ਪੁਰਾਣੇ ਪੀਯੂਸੀ ਸਰਟੀਫ਼ਿਕੇਟ ਜਾਂ ਬਿਨਾਂ ਪੀਯੂਸੀ ਸਰਟੀਫ਼ਿਕੇਟ ਦੇ ਵਾਹਨ ਚਲਾਉਂਦੇ ਹੋਏ ਫੜੇ ਜਾਂਦੇ ਹੋ ਤਾਂ ਟ੍ਰੈਫਿਕ ਪੁਲਿਸ ਤੁਹਾਡੇ ਭਾਰੀ ਚਲਾਨ ਵੀ ਕੱਟ ਸਕਦੀ ਹੈ। ਨਾਲ ਹੀ ਇਸ ਤੋਂ ਬਗੈਰ ਤੁਹਾਨੂੰ ਬੀਮਾ ਕਲੇਮ ਕਰਨ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਦਿੱਲੀ 'ਚ ਇਸ ਨਿਯਮ ਦੀ ਉਲੰਘਣਾ ਕਰਦੇ ਫੜੇ ਗਏ ਤਾਂ ਤੁਹਾਨੂੰ 10,000 ਰੁਪਏ ਤੱਕ ਦਾ ਜੁਰਮਾਨਾ ਭਰਨਾ ਪੈ ਸਕਦਾ ਹੈ।

ਪੀਯੂਸੀ ਸਰਟੀਫਿਕੇਟ ਲਾਜ਼ਮੀ
ਭਾਵੇਂ ਤੁਸੀਂ ਕੋਈ ਵੀ ਵਾਹਨ ਚਲਾਉਂਦੇ ਹੋ ਤੁਹਾਡੇ ਲਈ PUC ਸਰਟੀਫਿਕੇਟ ਹੋਣਾ ਲਾਜ਼ਮੀ ਹੈ। ਨਾਲ ਹੀ ਜਦੋਂ ਵੀ ਤੁਸੀਂ ਆਪਣੇ ਵਾਹਨ ਨਾਲ ਬਾਹਰ ਜਾ ਰਹੇ ਹੋ ਤੁਹਾਨੂੰ ਇਹ ਸਰਟੀਫਿਕੇਟ ਆਪਣੇ ਵਾਹਨ ਵਿੱਚ ਆਪਣੇ ਨਾਲ ਰੱਖਣਾ ਚਾਹੀਦਾ ਹੈ। ਇਸ ਦੇ ਨਾਲ ਤੁਹਾਨੂੰ ਸਹੀ ਸਮੇਂ 'ਤੇ ਇਸ ਦਾ ਨਵੀਨੀਕਰਨ ਵੀ ਕਰਦੇ ਰਹਿਣਾ ਚਾਹੀਦਾ ਹੈ। ਤੁਹਾਡੇ ਕੋਲ ਇਹ ਦਸਤਾਵੇਜ਼ ਹੋਣ ਦੇ ਬਾਵਜੂਦ ਜੇਕਰ ਤੁਸੀਂ ਟ੍ਰੈਫਿਕ ਪੁਲਿਸ ਦੀ ਮੰਗ 'ਤੇ ਇਸ ਨੂੰ ਪੇਸ਼ ਨਹੀਂ ਕਰ ਪਾਉਂਦੇ ਹੋ ਤਾਂ ਤੁਹਾਨੂੰ ਇਸ ਦਾ ਭਾਰੀ ਚਲਾਨ ਕੱਟਣਾ ਪਵੇਗਾ। ਇਸ ਲਈ ਇਸ ਨੂੰ ਹਮੇਸ਼ਾ ਆਪਣੇ ਕੋਲ ਰੱਖੋ।

ਨਿਯਮ ਕੀ ਹੈ?
ਇੰਸ਼ੋਰੈਂਸ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ ਆਫ ਇੰਡੀਆ (IRDAI) ਦੇ ਨਿਯਮਾਂ ਦੇ ਮੁਤਾਬਕ ਜਦੋਂ ਵੀ ਕੋਈ ਵਹੀਕਲ ਯੂਜਰ ਗੱਡੀ ਦਾ ਬੀਮਾ ਰੀਨਿਊ ਕਰਵਾਉਂਦਾ ਹੈ ਤਾਂ ਉਸ ਨੂੰ ਇੱਕ PUC ਸਰਟੀਫ਼ਿਕੇਟ ਦੇਣਾ ਲਾਜ਼ਮੀ ਹੈ ਅਤੇ ਮੋਟਰ ਵਹੀਕਲ ਐਕਟ ਦੇ ਅਨੁਸਾਰ ਥਰਡ ਪਾਰਟੀ ਇੰਸ਼ੋਰੈਂਸ ਤੋਂ ਬਗੈਰ ਤੁਸੀਂ ਕੋਈ ਵੀ ਵਾਹਨ ਨਹੀਂ ਚਲਾ ਸਕਦੇ ਹੋ। ਸੁਪਰੀਮ ਕੋਰਟ ਦੇ ਇੱਕ ਫ਼ੈਸਲੇ ਦੇ ਅਧਾਰ 'ਤੇ IRDAI ਨੇ ਇਹ ਨਿਯਮ ਲਾਗੂ ਕੀਤਾ ਹੈ ਕਿ ਕੋਈ ਵੀ ਵਾਹਨ ਬੀਮਾ ਕੰਪਨੀ ਇੱਕ ਵੈਧ PUC ਸਰਟੀਫ਼ਿਕੇਟ ਤੋਂ ਬਗੈਰ ਕਿਸੇ ਵੀ ਵਾਹਨ ਦੀ ਬੀਮਾ ਪਾਲਿਸੀ ਨੂੰ ਰੀਨਿਊ ਨਹੀਂ ਕਰ ਸਕਦੀ ਹੈ।

ਟਾਪ ਹੈਡਲਾਈਨ

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget