ਪੜਚੋਲ ਕਰੋ

ਸਾਵਧਾਨ! ਕਿਤੇ ਗਲਤ ਥਾਂ 'ਤੇ ਤਾਂ ਨਹੀਂ ਵਰਤਿਆ ਗਿਆ ਤੁਹਾਡਾ ਆਧਾਰ ਕਾਰਡ, ਘਰ ਬੈਠੇ ਹੁਣੇ ਹੀ ਕਰੋ ਚੈੱਕ, ਨਹੀਂ ਤਾਂ ਪਏਗਾ ਪਛਤਾਉਣਾ

ਮੌਜੂਦਾ ਦੌਰ ਵਿੱਚ ਆਧਾਰ ਕਾਰਡ ਸਭ ਤੋਂ ਅਹਿਮ ਦਸਤਵੇਜ਼ ਬਣ ਗਿਆ ਹੈ। ਛੋਟੇ ਤੋਂ ਵੱਡੇ ਤੱਕ ਹਰ ਕੰਮ ਵਿੱਚ ਆਧਾਰ ਨੂੰ ਸਬੂਤ ਵਜੋਂ ਮੰਗਿਆ ਜਾਂਦਾ ਹੈ। ਇਸ ਲਈ ਆਧਾਰ ਕਾਰਡ ਨੂੰ ਸਰੱਖਿਅਤ ਰੱਖਣਾ ਵੀ ਲਾਜ਼ਮੀ ਹੋ ਗਿਆ ਹੈ...

Aadhaar Card: ਮੌਜੂਦਾ ਦੌਰ ਵਿੱਚ ਆਧਾਰ ਕਾਰਡ ਸਭ ਤੋਂ ਅਹਿਮ ਦਸਤਵੇਜ਼ ਬਣ ਗਿਆ ਹੈ। ਛੋਟੇ ਤੋਂ ਵੱਡੇ ਤੱਕ ਹਰ ਕੰਮ ਵਿੱਚ ਆਧਾਰ ਨੂੰ ਸਬੂਤ ਵਜੋਂ ਮੰਗਿਆ ਜਾਂਦਾ ਹੈ। ਇਸ ਲਈ ਆਧਾਰ ਕਾਰਡ ਨੂੰ ਸਰੱਖਿਅਤ ਰੱਖਣਾ ਵੀ ਲਾਜ਼ਮੀ ਹੋ ਗਿਆ ਹੈ ਕਿਉਂਕਿ ਇਸ ਦੀ ਗਲਤ ਵਰਤੋਂ ਵੀ ਹੋ ਸਕਦੀ ਹੈ। ਇਸ ਲਈ ਸਮੇਂ-ਸਮੇਂ ਉੱਪਰ ਸਰਕਾਰ ਨੇ ਕਈ ਕਦਮ ਉਠਾਏ ਹਨ ਪਰ ਫਿਰ ਵੀ ਖੁਦ ਚੌਕਸ ਰਹਿਣਾ ਲਾ਼ਜ਼ਮੀ ਹੈ।

ਦਰਅਸਲ ਕਈ ਵਾਰ ਤੁਹਾਨੂੰ ਇਹ ਵੀ ਯਾਦ ਨਹੀਂ ਹੁੰਦਾ ਕਿ ਤੁਸੀਂ ਕਿੰਨੀਆਂ ਥਾਵਾਂ 'ਤੇ ਆਧਾਰ ਕਾਰਡ ਦੀ ਵਰਤੋਂ ਕੀਤੀ ਹੈ, ਜੋ ਵੱਡੀ ਧੋਖਾਧੜੀ ਦਾ ਕਾਰਨ ਬਣ ਸਕਦਾ ਹੈ। ਇਸ ਤੋਂ ਬਚਣ ਲਈ ਉਪਭੋਗਤਾਵਾਂ ਨੂੰ ਸਮੇਂ-ਸਮੇਂ 'ਤੇ ਜਾਂਚ ਕਰਦੇ ਰਹਿਣਾ ਚਾਹੀਦਾ ਹੈ ਕਿ ਤੁਹਾਡਾ ਆਧਾਰ ਕਾਰਡ ਕਿੱਥੇ-ਕਿੱਥੇ ਵਰਤਿਆ ਗਿਆ ਹੈ। ਇਸ ਨਾਲ ਆਧਾਰ ਨਾਲ ਧੋਖਾਧੜੀ ਨੂੰ ਰੋਕਣ ਵਿੱਚ ਮਦਦ ਮਿਲ ਸਕਦੀ ਹੈ। ਆਧਾਰ ਕਾਰਡ ਦੇ ਇਤਿਹਾਸ ਦੀ ਜਾਂਚ ਕਰਨ ਦਾ ਵਿਕਲਪ UIDAI ਵੱਲੋਂ ਦਿੱਤਾ ਗਿਆ ਹੈ। ਆਓ ਜਾਣਦੇ ਹਾਂ ਇਸ ਦੀ ਪੂਰੀ ਪ੍ਰਕਿਰਿਆ-

ਇੰਝ ਚੈੱਕ ਕਰੋ Aadhaar Card ਦੀ ਹਿਸਟਰੀ

1. ਸਭ ਤੋਂ ਪਹਿਲਾਂ ਤੁਹਾਨੂੰ resident.uidai.gov.in ਵੈੱਬਸਾਈਟ 'ਤੇ ਜਾਣਾ ਹੋਵੇਗਾ।

2. ਜਿੱਥੇ ਤੁਹਾਨੂੰ ਉੱਪਰ ਸੱਜੇ ਕੋਨੇ 'ਤੇ ਮਾਈ ਆਧਾਰ ਵਿਕਲਪ 'ਤੇ ਕਲਿੱਕ ਕਰਨਾ ਹੋਵੇਗਾ।

3. ਇਸ ਤੋਂ ਬਾਅਦ, ਆਧਾਰ ਪ੍ਰਮਾਣਿਕਤਾ ਇਤਿਹਾਸ ਵਿਕਲਪ 'ਤੇ ਕਲਿੱਕ ਕਰੋ।

4. ਜਿੱਥੇ ਤੁਹਾਡੇ ਤੋਂ ਆਧਾਰ ਕਾਰਡ ਨੰਬਰ ਮੰਗਿਆ ਜਾਵੇਗਾ ਤੇ ਨਾਲ ਹੀ ਕੈਪਚਾ ਕੋਡ ਵੀ ਭਰਨਾ ਹੋਵੇਗਾ।

5. ਫਿਰ ਤੁਹਾਨੂੰ OTP ਵੈਰੀਫਿਕੇਸ਼ਨ ਵਿਕਲਪ 'ਤੇ ਕਲਿੱਕ ਕਰਨਾ ਹੋਵੇਗਾ।

6. ਇਸ ਤੋਂ ਬਾਅਦ ਇੱਕ ਟੈਬ ਖੁੱਲ੍ਹੇਗਾ, ਜਿੱਥੇ ਤੁਹਾਨੂੰ ਆਧਾਰ ਇਤਿਹਾਸ ਨੂੰ ਦੇਖਣ ਲਈ ਤਾਰੀਖਾਂ ਨੂੰ ਭਰਨਾ ਹੋਵੇਗਾ।

7. ਓਟੀਪੀ ਲਈ ਰਿਕਾਰਡ ਨੰਬਰ ਅਤੇ ਮੋਬਾਈਲ ਨੰਬਰ ਵੀ ਦਰਜ ਕਰਨਾ ਹੋਵੇਗਾ। ਇਸ ਤੋਂ ਬਾਅਦ OTP ਨੂੰ ਵੈਰੀਫਾਈ ਕਰਨਾ ਹੋਵੇਗਾ।

8. ਇਸ ਤੋਂ ਬਾਅਦ ਆਧਾਰ ਹਿਸਟਰੀ ਤੁਹਾਡੇ ਸਾਹਮਣੇ ਆ ਜਾਵੇਗੀ।

9. ਉਪਭੋਗਤਾ ਆਪਣੀ ਪਸੰਦ ਦੇ ਅਨੁਸਾਰ ਆਧਾਰ ਇਤਿਹਾਸ ਨੂੰ ਵੀ ਡਾਊਨਲੋਡ ਕਰ ਸਕਦੇ ਹਨ।

ਤੁਸੀਂ ਇੱਥੇ ਸ਼ਿਕਾਇਤ ਦਰਜ ਕਰ ਸਕਦੇ ਹੋ

ਜੇ ਤੁਹਾਨੂੰ ਲੱਗਦਾ ਹੈ ਕਿ ਆਧਾਰ ਕਾਰਡ ਦੀ ਦੁਰਵਰਤੋਂ ਹੋਈ ਹੈ, ਤਾਂ ਤੁਸੀਂ ਇਸਦੀ ਸੂਚਨਾ UIDAI ਦੇ ਟੋਲ ਫ੍ਰੀ ਨੰਬਰ 1947 'ਤੇ ਕਰ ਸਕਦੇ ਹੋ। ਜਾਂ help@uidai.gov.in ਈ-ਮੇਲ ਆਈਡੀ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦੇ ਹੋ।

ਟਾਪ ਹੈਡਲਾਈਨ

Good News For Women: ਔਰਤਾਂ ਲਈ ਖੁਸ਼ਖਬਰੀ, ਹੁਣ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ ਰੁਪਏ, ਫਿਰ 2-2 ਲੱਖ ਦੀ ਮਿਲੇਗੀ ਸਹੂਲਤ! ਸਰਕਾਰ ਵੱਲੋਂ ਨਵੀਂ ਯੋਜਨਾ...
ਔਰਤਾਂ ਲਈ ਖੁਸ਼ਖਬਰੀ, ਹੁਣ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ ਰੁਪਏ, ਫਿਰ 2-2 ਲੱਖ ਦੀ ਮਿਲੇਗੀ ਸਹੂਲਤ! ਸਰਕਾਰ ਵੱਲੋਂ ਨਵੀਂ ਯੋਜਨਾ...
ਪੁਰਾਣਾ Credit Card ਬੰਦ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ, ਨਹੀਂ ਤਾਂ ਹੋਵੇਗਾ ਨੁਕਸਾਨ
ਪੁਰਾਣਾ Credit Card ਬੰਦ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ, ਨਹੀਂ ਤਾਂ ਹੋਵੇਗਾ ਨੁਕਸਾਨ
10 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
10 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਸਾਬਣ-ਬਿਸਕੁੱਟ ਹੋਣਗੇ ਮਹਿੰਗੇ, ਕਈ ਵੱਡੇ FMCG ਬ੍ਰਾਂਡਸ ਦੇ ਰੇਟ ਵਧਾਉਣ ਦੀ ਤਿਆਰੀ
ਸਾਬਣ-ਬਿਸਕੁੱਟ ਹੋਣਗੇ ਮਹਿੰਗੇ, ਕਈ ਵੱਡੇ FMCG ਬ੍ਰਾਂਡਸ ਦੇ ਰੇਟ ਵਧਾਉਣ ਦੀ ਤਿਆਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget