ਪੜਚੋਲ ਕਰੋ

7th Pay Commission: ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੀ ਦਿੱਤਾ ਇਨ੍ਹਾਂ ਮੁਲਾਜ਼ਮਾਂ ਨੂੰ 12% DA ਵਾਧੇ ਦਾ ਤੋਹਫ਼ਾ! 5 ਸਾਲ ਦਾ ਮਿਲੇਗਾ ਬਕਾਇਆ

DA Hike Update: ਬੈਂਕਾਂ ਤੇ ਬੀਮਾ ਕੰਪਨੀਆਂ ਦੇ ਕਰਮਚਾਰੀਆਂ ਨੂੰ ਹਰ ਪੰਜ ਸਾਲ ਬਾਅਦ ਤਨਖਾਹ ਦੀ ਸੋਧ ਕੀਤੀ ਜਾਂਦੀ ਹੈ। ਜਨਰਲ ਇੰਸ਼ੋਰੈਂਸ ਕੰਪਨੀਆਂ ਦੇ ਕਰਮਚਾਰੀਆਂ ਦੀ ਇਸ ਸਾਲ ਤਨਖਾਹ ਸੋਧ ਵਿੱਚ 5 ਸਾਲ ਦੀ ਦੇਰੀ ਹੋਈ ਹੈ।

DA Hike News: ਦੀਵਾਲੀ ਤੋਂ ਪਹਿਲਾਂ ਸਰਕਾਰੀ ਖੇਤਰ ਦੀਆਂ ਚਾਰ ਜਨਰਲ ਬੀਮਾ ਕੰਪਨੀਆਂ (General Insurance Companies) ਦੇ ਮੁਲਾਜ਼ਮਾਂ ਨੂੰ ਮੋਦੀ ਸਰਕਾਰ (Modi Government) ਨੇ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਇਨ੍ਹਾਂ ਬੀਮਾ ਕੰਪਨੀਆਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਤਨਖਾਹ 'ਚ 12 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਵਿੱਤ ਮੰਤਰਾਲੇ ਨੇ ਇਸ ਮਾਮਲੇ 'ਤੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਵਿੱਤੀ ਫੰਡ 'ਤੇ 8,000 ਕਰੋੜ ਰੁਪਏ ਦਾ ਵਾਧੂ ਬੋਝ ਵਧੇਗਾ। ਦੱਸ ਦੇਈਏ ਕਿ ਕਰਮਚਾਰੀਆਂ ਦਾ ਬਕਾਇਆ ਉਨ੍ਹਾਂ ਦੀ ਕੰਪਨੀ ਦੇ ਪ੍ਰਦਰਸ਼ਨ 'ਤੇ ਨਿਰਭਰ ਕਰੇਗਾ। ਸੇਵਾਮੁਕਤ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਵੀ ਇਸ ਡੀਏ ਦਾ ਲਾਭ ਮਿਲੇਗਾ।

ਸਰਕਾਰ ਦੀਆਂ ਸ਼ਰਤਾਂ ਤੋਂ ਯੂਨੀਅਨ ਜਥੇਬੰਦੀਆਂ ਨਿਰਾਸ਼

ਦੱਸ ਦੇਈਏ ਕਿ ਜਨਰਲ ਇੰਸ਼ੋਰੈਂਸ ਇੰਪਲਾਈਜ਼ ਆਲ ਇੰਡੀਆ ਐਸੋਸੀਏਸ਼ਨ (GIEAIA) ਇਸ ਗੱਲ ਤੋਂ ਖੁਸ਼ ਨਹੀਂ ਹੈ ਕਿ ਬਕਾਏ ਦੀ ਰਕਮ ਕੰਪਨੀ ਦੇ ਪ੍ਰਦਰਸ਼ਨ ਨਾਲ ਜੁੜੀ ਹੋਈ ਹੈ। ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਨੇ 64 ਮਹੀਨਿਆਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ, ਪਰ ਇਸ ਦੇ ਨਾਲ ਕਾਰਗੁਜ਼ਾਰੀ ਦੀ ਸ਼ਰਤ ਰੱਖੀ ਹੈ। ਤਨਖਾਹ ਨੂੰ ਕੰਪਨੀ ਦੀ ਕਾਰਗੁਜ਼ਾਰੀ ਨਾਲ ਜੋੜਨਾ ਤਰਕਹੀਣ ਹੈ ਕਿਉਂਕਿ ਕਰਮਚਾਰੀ ਸਰਕਾਰ ਦੀਆਂ ਸਕੀਮਾਂ ਨੂੰ ਅੱਗੇ ਲਿਜਾਣ ਲਈ ਲਗਾਤਾਰ ਕੰਮ ਕਰਦੇ ਹਨ।
 
ਵਿੱਤ ਮੰਤਰਾਲੇ ਨੇ ਆਪਣੇ ਨੋਟੀਫਿਕੇਸ਼ਨ 'ਚ ਕੀ ਕਿਹਾ?

ਕੇਂਦਰੀ ਵਿੱਤ ਮੰਤਰਾਲੇ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਦੱਸਿਆ ਹੈ ਕਿ ਆਮ ਬੀਮਾ ਖੇਤਰ ਵਿੱਚ ਸਰਕਾਰ ਦੀਆਂ ਚਾਰ ਕੰਪਨੀਆਂ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਲਿਮਟਿਡ, ਦਿ ਓਰੀਐਂਟਲ ਇੰਸ਼ੋਰੈਂਸ ਕੰਪਨੀ ਲਿਮਟਿਡ, ਨਿਊ ਇੰਡੀਆ ਅਸ਼ੋਰੈਂਸ ਕੰਪਨੀ ਲਿਮਟਿਡ ਅਤੇ ਨੈਸ਼ਨਲ ਇੰਸ਼ੋਰੈਂਸ ਕੰਪਨੀ ਲਿਮਟਿਡ ਹਨ। 12% ਡੀਏ ਵਾਧੇ ਦਾ ਲਾਭ ਮਿਲੇਗਾ। ਇਹ ਡੀਐਮ ਵਾਧਾ 1 ਅਗਸਤ 2017 ਤੋਂ ਲਾਗੂ ਹੋਵੇਗਾ। ਅਜਿਹੇ 'ਚ ਮੁਲਾਜ਼ਮਾਂ ਨੂੰ 5 ਸਾਲ ਦਾ ਬਕਾਇਆ ਮਿਲੇਗਾ। ਬਕਾਏ ਕੰਪਨੀ ਦੇ ਪ੍ਰਦਰਸ਼ਨ 'ਤੇ ਆਧਾਰਿਤ ਹੋਣਗੇ। ਇਸ ਨੋਟੀਫਿਕੇਸ਼ਨ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ 2017 ਤੋਂ ਬਾਅਦ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਵੀ ਬਕਾਏ ਦਾ ਲਾਭ ਮਿਲੇਗਾ।

 ਹਰ ਪੰਜ ਸਾਲਾਂ 'ਚ ਹੁੰਦੈ ਤਨਖਾਹ ਸੰਸ਼ੋਧਨ

ਦੱਸਣਯੋਗ ਹੈ ਕਿ ਜਨਤਕ ਖੇਤਰ ਦੇ ਬੈਂਕਾਂ ਅਤੇ ਬੀਮਾ ਕੰਪਨੀਆਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਹਰ ਪੰਜ ਸਾਲ ਬਾਅਦ ਵੇਤਨ ਸੰਸ਼ੋਧਨ ਮਿਲਦਾ ਹੈ। ਜਨਰਲ ਇੰਸ਼ੋਰੈਂਸ ਕੰਪਨੀਆਂ ਦੇ ਕਰਮਚਾਰੀਆਂ ਦੀ ਇਸ ਸਾਲ ਤਨਖਾਹ ਸੋਧ ਵਿੱਚ 5 ਸਾਲ ਦੀ ਦੇਰੀ ਹੋਈ ਹੈ। ਇਸ ਦੇ ਨਾਲ ਹੀ, ਅਗਸਤ 2022 ਤੋਂ ਉਸ ਦੀ ਅਗਲੀ ਤਨਖਾਹ ਸੰਸ਼ੋਧਨ ਬਾਕੀ ਹੈ। ਅਜਿਹੇ 'ਚ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਲੱਖਾਂ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ ਮਿਲਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget