ਪੜਚੋਲ ਕਰੋ

Elon Musk: ਖਤਰੇ 'ਚ ਨਜ਼ਰ ਆ ਰਹੀ ਐਲੋਨ ਮਸਕ ਦੀ ਕੁਰਸੀ, ਇਹ ਸ਼ਖਸ ਫਿਰ ਬਣ ਸਕਦੈ ਦੁਨੀਆ ਦਾ ਸਭ ਤੋਂ ਅਮੀਰ ਵਿਅਕਤੀ

ਐਲੋਨ ਮਸਕ ਦੇ ਸਿਰ ਤੋਂ ਦੁਨੀਆ ਦਾ ਨੰਬਰ ਇਕ ਦਾ ਤਾਜ ਫਿਰ ਤੋਂ ਉਤਾਰਿਆ ਜਾ ਸਕਦਾ ਹੈ। ਆਓ ਜਾਣਦੇ ਹਾਂ ਐਲੋਨ ਮਸਕ ਕੋਲ ਕਿੰਨੀ ਦੌਲਤ ਹੈ।

Elon Musk Networth: ਟੇਸਲਾ ਕੰਪਨੀ ਦੇ ਸੀਈਓ ਤੇ ਟਵਿੱਟਰ ਬੌਸ ਐਲੋਨ ਮਸਕ ਦਾ ਨੰਬਰ ਇੱਕ ਦਾ ਸਥਾਨ ਖੋਹਿਆ ਜਾ ਸਕਦਾ ਹੈ। ਐਲੋਨ ਮਸਕ ਇੱਕ ਵਾਰ ਫਿਰ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਦੀ ਕੁਰਸੀ ਤੋਂ ਦੂਰ ਹੋ ਸਕਦੇ ਹਨ ਕਿਉਂਕਿ ਦੁਨੀਆ ਦਾ ਦੂਜਾ ਸਭ ਤੋਂ ਅਮੀਰ ਵਿਅਕਤੀ ਬਹੁਤ ਨੇੜੇ ਆ ਗਿਆ ਹੈ। ਦੋ ਅਮੀਰ ਵਿਅਕਤੀਆਂ ਵਿਚਕਾਰ ਦੌਲਤ ਦਾ ਫਾਸਲਾ ਬਹੁਤ ਘੱਟ ਹੈ।


ਕਿੰਨੀ ਹੈ ਐਲੋਨ ਮਸਕ ਦੀ ਦੌਲਤ 


ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਐਲੋਨ ਮਸਕ ਦੀ ਦੌਲਤ ਵਿੱਚ ਪਿਛਲੇ ਕੁਝ ਸਾਲਾਂ ਤੋਂ ਕਾਫੀ ਵਾਧਾ ਹੋਇਆ ਹੈ। ਫੋਰਬਸ ਅਰਬਪਤੀਆਂ ਦੀ ਸੂਚੀ ਦੇ ਅਨੁਸਾਰ, ਐਲੋਨ ਮਸਕ ਦੀ ਮੌਜੂਦਾ ਦੌਲਤ 236.9 ਬਿਲੀਅਨ ਡਾਲਰ ਹੈ। ਵਰਤਮਾਨ ਵਿੱਚ, ਐਲੋਨ ਮਸਕ ਟਵਿੱਟਰ ਦੇ ਮਾਲਕ ਹੋਣ ਦੇ ਨਾਲ-ਨਾਲ ਟੇਸਲਾ ਅਤੇ ਸਪੇਸਐਕਸ ਕੰਪਨੀ ਦੇ ਸੀਈਓ ਹਨ।


ਐਲੋਨ ਮਸਕ ਦੇ ਬੇਹੱਦ ਕਰੀਬ ਬਰਨਾਡਰ ਅਰਨੌਲਟ  


ਦੁਨੀਆ ਦੇ ਸਭ ਤੋਂ ਅਮੀਰ ਆਦਮੀ ਐਲੋਨ ਮਸਕ ਅਤੇ ਦੂਜੇ ਸਭ ਤੋਂ ਅਮੀਰ ਆਦਮੀ ਬਰਨਾਰਡ ਅਰਨੌਲਟ ਪੈਰਿਸ ਵਿੱਚ ਇੱਕ ਲੰਚ ਦੌਰਾਨ ਮਿਲੇ। ਇਹ ਤਸਵੀਰਾਂ ਟਵਿੱਟਰ 'ਤੇ ਵਾਇਰਲ ਹੋ ਗਈਆਂ ਹਨ। ਕਈ ਯੂਜ਼ਰਸ ਦੀਆਂ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆਈਆਂ। ਭਾਰਤ ਦੇ ਕਾਰੋਬਾਰੀ ਆਨੰਦ ਮਹਿੰਦਰਾ ਨੇ ਵੀ ਪੁੱਛਿਆ ਕਿ ਬਿੱਲ ਕਿੰਨਾ ਹੋਵੇਗਾ?


ਕਿੰਨੀ ਹੈ ਮੁਕੇਸ਼ ਅੰਬਾਨੀ ਦੇ ਕੋਲ ਦੌਲਤ 


ਏਸ਼ੀਆ ਅਤੇ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਐਲੋਨ ਮਸਕ ਕੋਲ 91.3 ਬਿਲੀਅਨ ਡਾਲਰ ਦੀ ਜਾਇਦਾਦ ਹੈ ਅਤੇ 24 ਘੰਟਿਆਂ ਦੌਰਾਨ 951 ਮਿਲੀਅਨ ਡਾਲਰ ਦਾ ਨੁਕਸਾਨ ਹੋਇਆ ਹੈ। ਉਹ ਇਸ ਸਮੇਂ ਦੁਨੀਆ ਦੇ 13ਵੇਂ ਸਭ ਤੋਂ ਅਮੀਰ ਵਿਅਕਤੀ ਹਨ। ਦੂਜੇ ਪਾਸੇ ਗੌਤਮ ਅਡਾਨੀ ਦੁਨੀਆ ਦੇ 24ਵੇਂ ਸਭ ਤੋਂ ਅਮੀਰ ਵਿਅਕਤੀ ਹਨ। ਉਨ੍ਹਾਂ ਦੀ ਕੁੱਲ ਜਾਇਦਾਦ 52.2 ਅਰਬ ਡਾਲਰ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ
Bank  Holiday : ਕੱਲ੍ਹ ਬੈਂਕ ਜਾਣਾ ਹੈ? ਪਹਿਲਾਂ ਦੇਖ ਲਓ ਇਹ ਜ਼ਰੂਰੀ ਅਪਡੇਟ!
Bank  Holiday : ਕੱਲ੍ਹ ਬੈਂਕ ਜਾਣਾ ਹੈ? ਪਹਿਲਾਂ ਦੇਖ ਲਓ ਇਹ ਜ਼ਰੂਰੀ ਅਪਡੇਟ!
Gold Silver Price Today: ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget