ਪੜਚੋਲ ਕਰੋ

Viral News: ਯੂਕੇ ਪੜ੍ਹਨ ਗਿਆ ਭਾਰਤੀ ਸਿਰਫ 3 ਮਹੀਨਿਆਂ 'ਚ ਹੀ 9840 ਕਰੋੜ ਦੀ ਕੰਪਨੀ ਦਾ ਬਣਿਆ ਮਾਲਕ, ਲੰਡਨ ਤੋਂ ਲੈ ਕੇ ਭਾਰਤ ਤੱਕ ਧਮਾਲ

Pearl Kapur: ਭਾਰਤ ਵਿੱਚ ਪਿਛਲੇ ਕੁਝ ਸਾਲਾਂ ਵਿੱਚ ਸਟਾਰਟਅੱਪ ਦੀ ਇੱਕ ਲਹਿਰ ਦੇਖੀ ਗਈ ਹੈ। ਬਹੁਤ ਸਾਰੇ ਨੌਜਵਾਨ ਆਪਣੀ ਨੌਕਰੀ ਛੱਡ ਕੇ ਆਪਣਾ ਕਾਰੋਬਾਰ ਸ਼ੁਰੂ ਕਰ ਰਹੇ ਹਨ।

Pearl Kapur: ਭਾਰਤ ਵਿੱਚ ਪਿਛਲੇ ਕੁਝ ਸਾਲਾਂ ਵਿੱਚ ਸਟਾਰਟਅੱਪ ਦੀ ਇੱਕ ਲਹਿਰ ਦੇਖੀ ਗਈ ਹੈ। ਬਹੁਤ ਸਾਰੇ ਨੌਜਵਾਨ ਆਪਣੀ ਨੌਕਰੀ ਛੱਡ ਕੇ ਆਪਣਾ ਕਾਰੋਬਾਰ ਸ਼ੁਰੂ ਕਰ ਰਹੇ ਹਨ। ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਵਿਅਕਤੀ ਬਾਰੇ ਦੱਸਣ ਰਹੇ ਹਾਂ ਜਿਸ ਨੇ ਲੰਡਨ ਸਥਿਤ ਇੱਕ ਸਟਾਰਟਅੱਪ ਨੂੰ ਸਿਰਫ਼ ਤਿੰਨ ਮਹੀਨਿਆਂ ਵਿੱਚ 1.2 ਬਿਲੀਅਨ ਡਾਲਰ ਯਾਨੀ 9,840 ਕਰੋੜ ਰੁਪਏ ਦੀ ਕੰਪਨੀ ਬਣਾ ਦਿੱਤਾ ਹੈ। 

ਇਸ ਸ਼ਖਸ ਦਾ ਨਾਂ ਪਰਲ ਕਪੂਰ (Pearl Kapur) ਹੈ। ਪਰਲ ਕਪੂਰ ਨੇ ਸਾਈਬਰ ਸਕਿਉਰਟੀ ਕੰਪਨੀ Zyber 365 ਦੀ ਸਥਾਪਨਾ ਮਈ 2023 ਵਿੱਚ ਕੀਤੀ ਸੀ। ਹਾਲ ਹੀ ਵਿੱਚ, ਇਸ ਕੰਪਨੀ ਨੇ ਯੂਕੇ ਅਧਾਰਤ ਕੰਪਨੀ SRAM ਤੇ MRAM ਸਮੂਹ ਤੋਂ ਕੁੱਲ $100 ਮਿਲੀਅਨ ਦੀ ਫੰਡਿੰਗ ਹਾਸਲ ਕੀਤੀ ਹੈ। ਇਸ ਦੇ ਗਠਨ ਦੇ ਤਿੰਨ ਮਹੀਨਿਆਂ ਦੇ ਅੰਦਰ, ਕੰਪਨੀ ਦਾ ਕੁੱਲ ਮੁੱਲ 9,840 ਕਰੋੜ ਰੁਪਏ ਹੋ ਗਿਆ ਹੈ।

ਜਾਣੋ ਕਿਸ ਕਾਰੋਬਾਰ ਨੇ ਚੰਗਾ ਪੈਸਾ ਕਮਾਇਆ
Zyber 365 ਇੱਕ ਸਾਈਬਰ ਅਧਾਰਤ ਕੰਪਨੀ ਹੈ ਜੋ ਦੂਜੀਆਂ ਕੰਪਨੀਆਂ ਦੀ ਜਾਣਕਾਰੀ ਨੂੰ ਸਾਈਬਰ ਹੈਕਿੰਗ ਤੋਂ ਬਚਾਉਣ ਦੇ ਖੇਤਰ ਵਿੱਚ ਕੰਮ ਕਰਦੀ ਹੈ। ਇਹ ਕੰਪਨੀ ਪਰਲ ਕਪੂਰ ਦੁਆਰਾ ਐਥੀਕਲ ਹੈਕਰ ਸੰਨੀ ਵਾਘੇਲਾ ਦੇ ਸਹਿਯੋਗ ਨਾਲ ਮਈ 2023 ਵਿੱਚ ਸ਼ੁਰੂ ਕੀਤੀ ਗਈ ਸੀ। ਵਰਤਮਾਨ ਵਿੱਚ, ਸੰਨੀ ਇਸ ਕੰਪਨੀ ਵਿੱਚ ਸੀਪੀਓ ਵਜੋਂ ਕੰਮ ਕਰ ਰਹੇ ਹਨ ਤੇ ਫਰਮ ਦੇ ਰੋਜ਼ਾਨਾ ਦੇ ਕੰਮਕਾਜ ਨੂੰ ਸੰਭਾਲਦੇ ਹਨ।

ਇਸ ਤਰ੍ਹਾਂ ਕਰੀਅਰ ਦੀ ਕੀਤੀ ਸ਼ੁਰੂਆਤ 
Zyber 365 ਰਾਹੀਂ ਅਸਮਾਨ ਦੀਆਂ ਉਚਾਈਆਂ ਨੂੰ ਛੂਹਣ ਵਾਲੇ ਪਰਲ ਕਪੂਰ ਨੇ ਲੰਡਨ ਦੀ ਕੁਈਨ ਮੈਰੀ ਯੂਨੀਵਰਸਿਟੀ ਤੋਂ ਐਮਐਸਸੀ ਇਨਵੈਸਟਮੈਂਟ ਬੈਂਕਿੰਗ ਦੀ ਪੜ੍ਹਾਈ ਕੀਤੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ AMPM ਸਟੋਰ ਕੰਪਨੀ ਲਈ ਵਿੱਤੀ ਸਲਾਹਕਾਰ ਵਜੋਂ ਕੰਮ ਕੀਤਾ। ਇਸ ਤੋਂ ਬਾਅਦ ਉਹ ਐਂਟੀਅਰ ਸੋਲਿਊਸ਼ਨਜ਼ ਦੇ ਵਪਾਰਕ ਸਲਾਹਕਾਰ ਵਜੋਂ ਵੀ ਕੰਮ ਕਰ ਚੁੱਕੇ ਹਨ। ਇਸ ਤੋਂ ਬਾਅਦ ਉਨ੍ਹਾਂ ਨੇ ਫਰਵਰੀ 2022 ਵਿੱਚ ਬਿਲੀਅਨ ਪੇ ਟੈਕਨਾਲੋਜੀ ਨਾਮ ਦੀ ਕੰਪਨੀ ਸ਼ੁਰੂ ਕੀਤੀ। ਇਸ ਤੋਂ ਬਾਅਦ ਮਈ 2023 'ਚ ਸਾਈਬਰ ਸੁਰੱਖਿਆ ਸਬੰਧੀ ਕੰਮ ਕਰਨ ਵਾਲੀ ਕੰਪਨੀ Zyber 365 ਦੀ ਸ਼ੁਰੂਆਤ ਕੀਤੀ ਗਈ।

ਪਰਲ ਕਪੂਰ ਦੀ Zyber 365 ਕੰਪਨੀ ਦਾ ਮੁੱਖ ਦਫਤਰ ਲੰਡਨ ਵਿੱਚ ਹੈ ਤੇ ਭਾਰਤ ਤੋਂ ਸੰਚਾਲਿਤ ਹੈ। ਆਪਣੀ ਯੋਜਨਾ ਬਾਰੇ ਦੱਸਦਿਆਂ ਪਰਲ ਕਪੂਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਭਾਰਤ ਨੂੰ ਆਪਣੀ ਕੰਪਨੀ ਦਾ ਆਪਰੇਸ਼ਨ ਹੱਬ ਬਣਾਉਣਾ ਚਾਹੁੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਭਰੋਸਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਭਾਰਤ ਸਾਈਬਰ ਆਪਰੇਸ਼ਨ ਦੇ ਇੱਕ ਵੱਡੇ ਕੇਂਦਰ ਵਜੋਂ ਉਭਰ ਸਕਦਾ ਹੈ।

ਕੰਪਨੀ 100 ਮਿਲੀਅਨ ਫੰਡਿੰਗ ਨਾਲ ਕੀ ਕਰੇਗੀ
ਹਾਲ ਹੀ ਵਿੱਚ Zyber 365 ਨੂੰ ਯੂਕੇ ਅਧਾਰਤ ਕੰਪਨੀ ਤੋਂ $100 ਮਿਲੀਅਨ ਦੀ ਕੁੱਲ ਫੰਡਿੰਗ ਪ੍ਰਾਪਤ ਹੋਈ ਹੈ। ਇਸ ਫੰਡਿੰਗ ਬਾਰੇ ਗੱਲ ਕਰਦੇ ਹੋਏ ਕੰਪਨੀ ਦੇ ਸਹਿ-ਸੰਸਥਾਪਕ ਸੰਨੀ ਵਾਘੇਲਾ ਨੇ ਕਿਹਾ ਕਿ ਇਸ ਪੈਸੇ ਨਾਲ ਕੰਪਨੀ ਆਪਣੇ ਉਤਪਾਦਾਂ ਨੂੰ ਬਿਹਤਰ ਬਣਾਉਣ 'ਤੇ ਕੰਮ ਕਰੇਗੀ। ਇਨ੍ਹਾਂ ਉਤਪਾਦਾਂ ਨੂੰ AI ਆਧਾਰਿਤ ਬਣਾਇਆ ਜਾਵੇਗਾ, ਜੋ ਆਉਣ ਵਾਲੇ ਸਮੇਂ 'ਚ AI ਦੇ ਨਾਲ-ਨਾਲ ਸਾਈਬਰ ਸੁਰੱਖਿਆ ਨੂੰ ਬਿਹਤਰ ਬਣਾਉਣ 'ਚ ਮਦਦ ਕਰੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Advertisement
ABP Premium

ਵੀਡੀਓਜ਼

Farmers Protest| CM Bhagwant Mann ਤੇ ਨਿਕਲ ਰਿਹਾ ਖਨੌਰੀ ਬਾਰਡਰ ਤੇ ਬੈਠੀਆਂ ਕਿਸਾਨ ਬੀਬੀਆਂBhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap Bazwa

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Donkey Milk Benefits: ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Embed widget