ਪੜਚੋਲ ਕਰੋ

Reserve Bank of India ਦਾ ਵੱਡਾ ਐਕਸ਼ਨ, 4 ਵੱਡੇ ਬੈਂਕਾਂ 'ਤੇ ਲਾਈ ਪਾਬੰਦੀ , ਜਾਣੋ ਵਜ੍ਹਾ

RBI ਅਨੁਸਾਰ, ਸਾਈਬਾਬਾ ਜਨਤਾ ਸਹਿਕਾਰੀ ਬੈਂਕ, ਦਿ ਸੂਰੀ ਫ੍ਰੈਂਡਜ਼ ਯੂਨੀਅਨ ਕੋ-ਆਪਰੇਟਿਵ ਬੈਂਕ ਲਿਮਟਿਡ, ਪੱਛਮੀ ਬੰਗਾਲ ਤੇ ਬਹਿਰਾਇਚ ਦੇ ਨੈਸ਼ਨਲ ਅਰਬਨ ਕੋ-ਆਪਰੇਟਿਵ ਬੈਂਕ ਲਿਮਟਿਡ 'ਤੇ ਪਾਬੰਦੀਆਂ ਲਾਈਆਂ ਗਈਆਂ ਹਨ।

ਨਵੀਂ ਦਿੱਲੀ : ਭਾਰਤੀ ਰਿਜ਼ਰਵ ਬੈਂਕ (Reserve Bank of India (RBI) ਨੇ ਦੇਸ਼ ਦੇ ਚਾਰ ਵੱਖ-ਵੱਖ ਸਹਿਕਾਰੀ ਬੈਂਕਾਂ 'ਤੇ ਪਾਬੰਦੀਆਂ ਲਗਾ ਦਿੱਤੀਆਂ ਹਨ। ਇਸ ਵਿੱਚ ਗਾਹਕਾਂ ਦੇ ਬੈਂਕ ਖਾਤਿਆਂ ਤੋਂ ਪੈਸੇ ਕਢਵਾਉਣ 'ਤੇ ਸੀਮਾ ਲਾਉਣਾ ਸ਼ਾਮਲ ਹੈ। ਭਾਰਤੀ ਰਿਜ਼ਰਵ ਬੈਂਕ ਨੇ ਇਨ੍ਹਾਂ ਸਹਿਕਾਰੀ ਬੈਂਕਾਂ ਦੀ ਵਿਗੜਦੀ ਆਰਥਿਕ ਸਥਿਤੀ ਦੇ ਮੱਦੇਨਜ਼ਰ ਇਹ ਵੱਡਾ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। 

ਆਰਬੀਆਈ ਦੇ ਅਨੁਸਾਰ, ਸਾਈਬਾਬਾ ਜਨਤਾ ਸਹਿਕਾਰੀ ਬੈਂਕ, ਦਿ ਸੂਰੀ ਫ੍ਰੈਂਡਜ਼ ਯੂਨੀਅਨ ਕੋ-ਆਪਰੇਟਿਵ ਬੈਂਕ ਲਿਮਟਿਡ (The Suri Friends Union Co-operative Bank Ltd), ਸਰੀ (ਪੱਛਮੀ ਬੰਗਾਲ) ਅਤੇ ਬਹਿਰਾਇਚ ਦੇ ਨੈਸ਼ਨਲ ਅਰਬਨ ਕੋ-ਆਪਰੇਟਿਵ ਬੈਂਕ ਲਿਮਟਿਡ (National Urban Co-operative Bank Ltd) 'ਤੇ ਪਾਬੰਦੀਆਂ ਲਾਈਆਂ ਗਈਆਂ ਹਨ। ਹੁਕਮਾਂ ਅਨੁਸਾਰ, ਸਾਈਬਾਬਾ ਜਨਤਾ ਸਹਿਕਾਰੀ ਬੈਂਕ ਦੇ ਗਾਹਕ ਹੁਣ ਆਪਣੇ ਖਾਤੇ ਵਿੱਚੋਂ 20,000 ਰੁਪਏ ਤੋਂ ਵੱਧ ਨਹੀਂ ਕਢਵਾ ਸਕਦੇ, ਜਦਕਿ ਸਰੀ ਫਰੈਂਡਜ਼ ਯੂਨੀਅਨ ਕੋ-ਆਪਰੇਟਿਵ ਬੈਂਕ ਦੇ ਗਾਹਕਾਂ ਲਈ ਕਢਵਾਉਣ ਦੀ ਹੱਦ 50,000 ਰੁਪਏ ਰੱਖੀ ਗਈ ਹੈ।

ਇਸੇ ਤਰ੍ਹਾਂ, ਨੈਸ਼ਨਲ ਅਰਬਨ ਕੋ-ਆਪਰੇਟਿਵ ਬੈਂਕ ਦੇ ਮਾਮਲੇ ਵਿੱਚ, ਕਢਵਾਉਣ ਦੀ ਸੀਮਾ ਪ੍ਰਤੀ ਗਾਹਕ 10,000 ਰੁਪਏ ਤੱਕ ਵਧਾ ਦਿੱਤੀ ਗਈ ਹੈ। ਆਰਬੀਆਈ ਨੇ ਬਿਜਨੌਰ ਸਥਿਤ ਯੂਨਾਈਟਿਡ ਇੰਡੀਆ ਕੋ-ਆਪਰੇਟਿਵ ਬੈਂਕ ਲਿਮਟਿਡ 'ਤੇ ਵੀ ਕਈ ਪਾਬੰਦੀਆਂ ਲਗਾਈਆਂ ਹਨ, ਜਿਸ ਵਿੱਚ ਗਾਹਕਾਂ ਦੁਆਰਾ ਪੈਸੇ ਕਢਵਾਉਣਾ ਵੀ ਸ਼ਾਮਲ ਹੈ।

ਕੇਂਦਰੀ ਬੈਂਕ ਵੱਲੋਂ ਇਹ ਹਦਾਇਤਾਂ ਬੈਂਕਿੰਗ ਰੈਗੂਲੇਸ਼ਨ ਐਕਟ, 1949 ਤਹਿਤ ਚਾਰ ਸਹਿਕਾਰੀ ਬੈਂਕਾਂ ਨੂੰ ਜਾਰੀ ਕੀਤੀਆਂ ਗਈਆਂ ਹਨ, ਜੋ ਛੇ ਮਹੀਨਿਆਂ ਤੱਕ ਲਾਗੂ ਰਹਿਣਗੀਆਂ। ਇਕ ਹੋਰ ਬਿਆਨ ਵਿਚ, ਰਿਜ਼ਰਵ ਬੈਂਕ ਨੇ ਕਿਹਾ ਕਿ ਉਸ ਨੇ 'ਧੋਖਾਧੜੀ' ਨਾਲ ਸਬੰਧਤ ਕੁਝ ਨਿਯਮਾਂ ਦੀ ਉਲੰਘਣਾ ਲਈ ਸੂਰਯੋਦਯ ਸਮਾਲ ਫਾਈਨਾਂਸ ਬੈਂਕ 'ਤੇ 57.75 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝਦਿਲਜੀਤ ਨੇ ਭੰਗੜੇ ਤੇ ਗੀਤ ਨਾਲ ਕੀਤਾ ਕਮਾਲ , ਬਲਬੀਰ ਬੋਪਾਰਾਏ ਦਾ ਵੀ ਕੀਤਾ ਜ਼ਿਕਰਦਿਲਜੀਤ ਨੂੰ PM ਮੋਦੀ ਨੇ ਸੁਣਾਈ ਕਹਾਣੀ , ਜੱਦ ਭੁਚਾਲ ਨਾਲ ਹੋਇਆ ਗੁਰੂਘਰ ਨੂੰ ਨੁਕਸਾਨਦਿਲਜੀਤ ਨਾਲ PM ਮੋਦੀ ਦੀ ਗੱਲ    ਛੋਟੇ ਸ਼ਹਿਜ਼ਾਦਿਆਂ ਸ਼ਹਾਦਤ ਯਾਦ ਕਰ ਭਾਵੁਕ ਹੋਏ PM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget