ਪੜਚੋਲ ਕਰੋ

Online Gaming Tax Hike: ਆਨਲਾਈਨ ਗੇਮਿੰਗ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ, ਭਾਰਤ ਸਰਕਾਰ ਨੇ ਠੋਕਿਆ 28 ਫੀਸਦ ਟੈਕਸ 

online Gaming:ਆਨਲਾਈਨ ਗੇਮਿੰਗ ਦੇ ਸ਼ੌਕੀਨਾਂ ਨੂੰ ਭਾਰਤ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਆਨਲਾਈਨ ਗੇਮਿੰਗ ਲਈ ਹੁਣ 28 ਫੀਸਦ ਟੈਕਸ ਦੇਣਾ ਪਏਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਹੈ...

GST on online Gaming: ਆਨਲਾਈਨ ਗੇਮਿੰਗ ਦੇ ਸ਼ੌਕੀਨਾਂ ਨੂੰ ਭਾਰਤ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਆਨਲਾਈਨ ਗੇਮਿੰਗ ਲਈ ਹੁਣ 28 ਫੀਸਦ ਟੈਕਸ ਦੇਣਾ ਪਏਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਹੈ ਕਿ ਆਨਲਾਈਨ ਗੇਮਿੰਗ ’ਚ ਦਾਅ ’ਤੇ ਲੱਗਣ ਵਾਲੀ ਸਮੁੱਚੀ ਰਾਸ਼ੀ ’ਤੇ 28 ਫੀਸਦ ਟੈਕਸ ਲਾਉਣ ਦਾ ਫ਼ੈਸਲਾ 1 ਅਕਤੂਬਰ ਤੋਂ ਲਾਗੂ ਹੋ ਜਾਵੇਗਾ। 

ਸੀਤਾਰਾਮਨ ਨੇ ਜੀਐਸਟੀ ਕੌਂਸਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰ ਸੰਮੇਲਨ ’ਚ ਕਿਹਾ ਕਿ ਮੀਟਿੰਗ ’ਚ ਦਿੱਲੀ, ਗੋਆ ਤੇ ਸਿੱਕਮ ਨੇ ਆਨਲਾਈਨ ਗੇਮਿੰਗ ਤੇ ਕੈਸੀਨੋ ’ਤੇ 28 ਫੀਸਦ ਟੈਕਸ ਲਾਉਣ ਦੇ ਫ਼ੈਸਲੇ ਦੀ ਸਮੀਖਿਆ ਦੀ ਮੰਗ ਕੀਤੀ ਹੈ। ਹਾਲਾਂਕਿ ਹੋਰ ਰਾਜਾਂ ਨੇ ਇਸ ਨੂੰ ਲਾਗੂ ਕਰਨ ਦੀ ਗੱਲ ਕਹੀ ਜਿਸ ਮਗਰੋਂ ਫ਼ੈਸਲਾ ਲਾਗੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ। 

ਹੋਰ ਪੜ੍ਹੋ : ਪੈਨਸ਼ਨਰਾਂ ਨੂੰ ਝਟਕਾ! ਕੇਂਦਰ ਸਰਕਾਰ ਨੇ ਕੀਤਾ ਸਪਸ਼ਟ, ਪੈਨਸ਼ਨਾਂ ਵਧਾਉਣ ਦਾ ਕੋਈ ਪ੍ਰਸਤਾਵ ਨਹੀਂ

ਮਾਲ ਤੇ ਸੇਵਾ ਟੈਕਸ (ਜੀਐਸਟੀ) ਬਾਰੇ ਫ਼ੈਸਲਾ ਲੈਣ ਵਾਲੀ ਸਿਖਰਲੀ ਸੰਸਥਾ ਜੀਐੱਸਟੀ ਕੌਂਸਲ ’ਚ ਕੇਂਦਰੀ ਵਿੱਤ ਮੰਤਰੀ ਤੇ ਸਾਰੇ ਰਾਜਾਂ ਦੇ ਨੁਮਾਇੰਦੇ ਸ਼ਾਮਲ ਹਨ। ਕੌਂਸਲ ਦੀ ਪਿਛਲੇ ਮਹੀਨੇ ਹੋਈ ਮੀਟਿੰਗ ’ਚ ਆਨਲਾਈਨ ਗੇਮਿੰਗ, ਕੈਸੀਨੋ ਤੇ ਘੋੜਿਆਂ ਦੀ ਦੌੜ ’ਚ ਦਾਅ ’ਤੇ ਲੱਗਣ ਵਾਲੀ ਸਮੁੱਚੀ ਰਾਸ਼ੀ ’ਤੇ 28 ਫੀਸਦ ਜੀਐਸਟੀ ਲਾਉਣ ਦਾ ਫ਼ੈਸਲਾ ਕੀਤਾ ਗਿਆ ਸੀ। 

ਮੀਟਿੰਗ ਦੌਰਾਨ ਇਸ ਫ਼ੈਸਲੇ ਨੂੰ ਅਮਲ ’ਚ ਲਿਆਉਣ ਦੇ ਢੰਗ-ਤਰੀਕਿਆਂ ਬਾਰੇ ਚਰਚਾ ਹੋਈ। ਵਿੱਤ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਕੇਂਦਰੀ ਤੇ ਸੂਬਾਈ ਕਾਨੂੰਨਾਂ ’ਚ ਜ਼ਰੂਰੀ ਤਬਦੀਲੀਆਂ ਤੋਂ ਬਾਅਦ ਆਨਲਾਈਨ ਗੇਮਿੰਗ ਬਾਰੇ ਨਵਾਂ ਟੈਕਸ 1 ਅਕਤੂਬਰ ਤੋਂ ਲਾਗੂ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਟੈਕਸ ਦੇ ਲਾਗੂ ਹੋਣ ਤੋਂ ਛੇ ਮਹੀਨੇ ਬਾਅਦ ਇਸ ਦੀ ਸਮੀਖਿਆ ਕੀਤੀ ਜਾਵੇਗੀ।

ਹੋਰ ਪੜ੍ਹੋ : 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਦਾ ਕੰਮ ਮੁਕੰਮਲ ਕਰਨ ਦਾ ਹੁਕਮ, ਰਿਪੋਰਟ ਤਿਆਰ ਕਰਨ ਦੀਆਂ ਹਦਾਇਤਾਂ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Advertisement
ABP Premium

ਵੀਡੀਓਜ਼

HSGMC polls: Baljeet Singh Daduwal ਦੀ ਕਰਾਰੀ ਹਾਰ, Jagdish Jindha ਧੜੇ ਨੇ ਮਾਰੀ ਬਾਜੀ|Abp Sanjha|Breakingਜੇ ਲੋਕ ਤਖ਼ਤਾਂ ਬਿਠਾਉਣਾ ਜਾਣਦੇ ਤਾਂ ਤਖ਼ਤਾਂ ਤੋਂ ਲਾਉਣਾ ਵੀ ਜਾਣਦੇ...ਪਿੰਡ ਦਾਨ ਸਿੰਘ ਵਾਲਾ ਦੇ ਘਰਾਂ ਚ ਲਾਈ ਅੱਗ, ਪੁਲਸ ਨੇ ਕੀਤੀ ਵੱਡੀ ਕਾਰਵਾਈ| Bathinda|Amneet Kondal IPSਕੇਂਦਰੀ ਨੁਮਾਇੰਦੇ ਨਾਲ ਡੱਲੇਵਾਲ ਦੀ ਗੱਲਬਾਤ ਲਾਈਵ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
Punjab News: ਖ਼ਤਮ ਹੋਇਆ ਇੰਤਜ਼ਾਰ! ਲੁਧਿਆਣਾ ਨੂੰ ਅੱਜ ਮਿਲੇਗਾ ਨਵਾਂ ਮੇਅਰ, ਇਸ ਨਾਂਅ 'ਤੇ ਲੱਗ ਸਕਦੀ ਮੋਹਰ!
Punjab News: ਖ਼ਤਮ ਹੋਇਆ ਇੰਤਜ਼ਾਰ! ਲੁਧਿਆਣਾ ਨੂੰ ਅੱਜ ਮਿਲੇਗਾ ਨਵਾਂ ਮੇਅਰ, ਇਸ ਨਾਂਅ 'ਤੇ ਲੱਗ ਸਕਦੀ ਮੋਹਰ!
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜਨਵਰੀ 2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜਨਵਰੀ 2025
Embed widget