ਪੜਚੋਲ ਕਰੋ

Charge Discount: ਖੁਸ਼ਖਬਰੀ, ਪਾਰਕਿੰਗ ਤੇ ਲੈਂਡਿੰਗ ਚਾਰਜ 'ਚ 25% ਦੀ ਕਟੌਤੀ, ਕੀ ਸਸਤੀਆਂ ਹੋਣਗੀਆਂ ਟਿਕਟਾਂ? ਇੱਥੇ ਜਾਣੋ ਪੂਰੀ ਡਿਟੇਲ...  

Parking-Landing Charge Discount: ਭਾਰਤ ਵਿੱਚ ਏਅਰਲਾਈਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਦੱਸ ਦੇਈਏ ਕਿ ਭਾਰਤ ਦੇ ਏਅਰਪੋਰਟ ਟੈਰਿਫ ਰੈਗੂਲੇਟਰ, ਹਵਾਈ ਅੱਡਾ ਆਰਥਿਕ ਵਿਨਿਆਮਕ ਅਥਾਰਟੀ (AERA) ਨੇ ਹਵਾਈ ਸੇਵਾਵਾਂ...

Parking-Landing Charge Discount: ਭਾਰਤ ਵਿੱਚ ਏਅਰਲਾਈਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਦੱਸ ਦੇਈਏ ਕਿ ਭਾਰਤ ਦੇ ਏਅਰਪੋਰਟ ਟੈਰਿਫ ਰੈਗੂਲੇਟਰ, ਹਵਾਈ ਅੱਡਾ ਆਰਥਿਕ ਵਿਨਿਆਮਕ ਅਥਾਰਟੀ (AERA) ਨੇ ਹਵਾਈ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਨੂੰ ਖਾਸ ਤੋਹਫ਼ਾ ਦਿੱਤਾ ਹੈ। AERA ਨੇ ਵੱਡੇ ਹਵਾਈ ਅੱਡਿਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਘਰੇਲੂ ਉਡਾਣਾਂ ਲਈ ਲੈਂਡਿੰਗ ਅਤੇ ਪਾਰਕਿੰਗ ਫੀਸ ਵਿੱਚ 25 ਫੀਸਦੀ ਦੀ ਅਸਥਾਈ ਕਟੌਤੀ ਕਰਨ।

ਜਾਣੋ ਕਿੰਨੇ ਮਹੀਨਿਆਂ ਲਈ ਮਿਲੀ ਰਾਹਤ ?

ਇਹ ਰਾਹਤ ਫਿਲਹਾਲ ਤਿੰਨ ਮਹੀਨਿਆਂ ਲਈ ਦਿੱਤੀ ਗਈ ਹੈ। ਇਸ ਦਾ ਮੁੱਖ ਉਦੇਸ਼ ਈਰਾਨ ਸੰਘਰਸ਼ ਅਤੇ ਪਾਕਿਸਤਾਨ ਦੇ ਉੱਪਰੋਂ ਉਡਾਣਾਂ 'ਤੇ ਲੱਗੀ ਪਾਬੰਦੀ ਕਾਰਨ ਵਿੱਤੀ ਦਬਾਅ ਝੱਲ ਰਹੀਆਂ ਏਅਰਲਾਈਨਾਂ ਦੀ ਮਦਦ ਕਰਨਾ ਹੈ। ਇੰਡੀਗੋ (IndiGo) ਅਤੇ ਏਅਰ ਇੰਡੀਆ (Air India) ਵਰਗੀਆਂ ਪ੍ਰਮੁੱਖ ਕੰਪਨੀਆਂ ਵੱਧਦੀ ਲਾਗਤ ਕਾਰਨ ਲਗਾਤਾਰ ਅਜਿਹੀ ਰਾਹਤ ਦੀ ਮੰਗ ਕਰ ਰਹੀਆਂ ਸਨ।

ਕੀ ਸਸਤੀਆਂ ਹੋਣਗੀਆਂ ਟਿਕਟਾਂ? 

ਹਾਲਾਂਕਿ ਏਅਰਲਾਈਨਾਂ ਦੇ ਖਰਚੇ ਘਟੇ ਹਨ, ਪਰ ਆਮ ਲੋਕਾਂ ਲਈ ਹਵਾਈ ਸਫ਼ਰ ਸਸਤਾ ਹੋਣ ਦੀ ਉਮੀਦ ਘੱਟ ਹੈ। ਅੰਤਰਰਾਸ਼ਟਰੀ ਹਵਾਈ ਟ੍ਰਾਂਸਪੋਰਟ ਐਸੋਸੀਏਸ਼ਨ (IATA) ਦੇ ਮੁਖੀ ਵਿਲੀ ਵਾਲਸ਼ ਅਨੁਸਾਰ, ਜੈੱਟ ਈਂਧਨ (ATF) ਦੀਆਂ ਕੀਮਤਾਂ ਅਜੇ ਵੀ ਉੱਚੀਆਂ ਬਣੀਆਂ ਹੋਈਆਂ ਹਨ। ਭਾਵੇਂ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ, ਪਰ ਇਸ ਦਾ ਅਸਰ ਹਵਾਈ ਕਿਰਾਏ 'ਤੇ ਤੁਰੰਤ ਦੇਖਣ ਨੂੰ ਨਹੀਂ ਮਿਲੇਗਾ।

AERA ਨੇ ਲੈਂਡਿੰਗ-ਪਾਰਕਿੰਗ ਚਾਰਜ 25% ਘਟਾਏ।
ਕਟੌਤੀ ਤੁਰੰਤ ਪ੍ਰਭਾਵ ਨਾਲ ਲਾਗੂ, ਪਰ 3 ਮਹੀਨਿਆਂ ਲਈ।
ਈਰਾਨ-ਅਮਰੀਕਾ ਤਣਾਅ 'ਚ ਨਰਮੀ ਕਾਰਨ ਬ੍ਰੈਂਟ ਕਰੂਡ 100 ਡਾਲਰ ਤੋਂ ਹੇਠਾਂ ਆਇਆ।
ਜੈੱਟ ਫਿਊਲ ਮਹਿੰਗਾ ਹੋਣ ਕਾਰਨ ਟਿਕਟਾਂ ਸਸਤੀਆਂ ਹੋਣ ਦੀ ਸੰਭਾਵਨਾ ਫਿਲਹਾਲ ਘੱਟ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget