ਪੜਚੋਲ ਕਰੋ

Big changes: ਗੈਸ ਸਿਲੰਡਰ ਤੋਂ ਲੈ ਕੇ ਬੈਂਕ ਚਾਰਜਿਜ਼ ਤੱਕ 1 ਮਈ ਤੋਂ ਹੋਣ ਜਾ ਰਹੇ ਇਹ ਵੱਡੇ ਬਦਲਾਅ।

Big changes from 1st May: ਹਰ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਦੇਸ਼ ਭਰ ਵਿੱਚ ਕਈ ਬਦਲਾਅ ਹੁੰਦੇ ਹਨ। ਇਨ੍ਹਾਂ ਤਬਦੀਲੀਆਂ ਦਾ ਸਿੱਧਾ ਅਸਰ ਆਮ ਆਦਮੀ ਦੀਆਂ ਜੇਬਾਂ 'ਤੇ ਪੈਂਦਾ ਹੈ।

Big changes from 1st May: ਹਰ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਦੇਸ਼ ਭਰ ਵਿੱਚ ਕਈ ਬਦਲਾਅ ਹੁੰਦੇ ਹਨ। ਇਨ੍ਹਾਂ ਤਬਦੀਲੀਆਂ ਦਾ ਸਿੱਧਾ ਅਸਰ ਆਮ ਆਦਮੀ ਦੀਆਂ ਜੇਬਾਂ 'ਤੇ ਪੈਂਦਾ ਹੈ। ਅਪ੍ਰੈਲ ਦਾ ਮਹੀਨਾ ਖਤਮ ਹੋਣ ਵਾਲਾ ਹੈ ਅਤੇ ਜਲਦੀ ਹੀ ਮਈ ਸ਼ੁਰੂ ਹੋ ਜਾਵੇਗੀ। 1 ਮਈ ਤੋਂ ਅਜਿਹੇ ਕਈ ਬਦਲਾਅ ਹੋਣ ਜਾ ਰਹੇ ਹਨ, ਜੋ ਆਮ ਆਦਮੀ ਦੀ ਰੋਜ਼ਾਨਾ ਜ਼ਿੰਦਗੀ ਨਾਲ ਸਬੰਧਤ ਹਨ।

ਐਲਪੀਜੀ ਸਿਲੰਡਰ ਦੀ ਕੀਮਤ
ਭਾਰਤ ਵਿੱਚ, ਐਲਪੀਜੀ ਸਿਲੰਡਰ ਦੀਆਂ ਕੀਮਤਾਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਬਦਲਦੀਆਂ ਹਨ। ਐਲਪੀਜੀ ਸਿਲੰਡਰ ਦੀ ਕੀਮਤ ਤੇਲ ਮਾਰਕੀਟਿੰਗ ਕੰਪਨੀਆਂ ਦੁਆਰਾ ਤੈਅ ਕੀਤੀ ਜਾਂਦੀ ਹੈ। 14 ਕਿਲੋ ਘਰੇਲੂ ਅਤੇ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਤੈਅ ਕੀਤੀਆਂ ਜਾਂਦੀਆਂ ਹਨ।

ਬੈਂਕ ਨਾਲ ਸਬੰਧਤ ਨਿਯਮ
ਯੈੱਸ ਬੈਂਕ ਦੀ ਵੈੱਬਸਾਈਟ ਦੇ ਮੁਤਾਬਕ, ਸੇਵਿੰਗ ਅਕਾਊਂਟ ਦੇ ਵੱਖ-ਵੱਖ ਵੈਰੀਐਂਟਦਾ ਘੱਟੋ-ਘੱਟ ਔਸਤ ਬੈਲੇਂਸ ਬਦਲ ਦਿੱਤਾ ਗਿਆ ਹੈ। ਅਕਾਊਂਟ ਪ੍ਰੋ ਮੈਕਸ ਵਿੱਚ ਘੱਟੋ-ਘੱਟ ਔਸਤ ਬੈਲੇਂਸ 50 ਹਜ਼ਾਰ ਰੁਪਏ ਹੋਵੇਗਾ। ਵੱਧ ਤੋਂ ਵੱਧ ਚਾਰਜ ਲਈ 1,000 ਰੁਪਏ ਦੀ ਸੀਮਾ ਤੈਅ ਕੀਤੀ ਗਈ ਹੈ। ਹੁਣ ਸੇਵਿੰਗ ਅਕਾਊਂਟ ਪ੍ਰੋ ਪਲੱਸ, ਯੈੱਸ ਐਸੇਂਸ SA, ਯੈੱਸ ਰਿਸਪੈਕਟ SA 'ਚ ਘੱਟੋ-ਘੱਟ ਬੈਲੇਂਸ 25 ਹਜ਼ਾਰ ਰੁਪਏ ਹੋਵੇਗਾ। ਇਸ ਅਕਾਊਂਟ ਲਈ ਚਾਰਜ ਦੀ ਅਧਿਕਤਮ ਸੀਮਾ 750 ਰੁਪਏ ਰੱਖੀ ਗਈ ਹੈ।

ਸੀਨੀਅਰ ਨਾਗਰਿਕਾਂ ਲਈ ਵਿਸ਼ੇਸ਼ FD ਵਿੱਚ ਇਨਵੈਸਟ
HDFC ਬੈਂਕ ਦੁਆਰਾ ਚਲਾਏ ਜਾ ਰਹੇ ਸੀਨੀਅਰ ਸਿਟੀਜ਼ਨਾਂ ਲਈ ਵਿਸ਼ੇਸ਼ ਫਿਕਸਡ ਡਿਪਾਜ਼ਿਟ ਸਕੀਮ ਵਿੱਚ ਨਿਵੇਸ਼ ਕਰਨ ਦੀ ਆਖਰੀ ਮਿਤੀ ਵਧਾ ਦਿੱਤੀ ਗਈ ਹੈ। ਇਹ ਇੱਕ ਵਿਸ਼ੇਸ਼ ਸੀਨੀਅਰ ਸਿਟੀਜ਼ਨ ਕੇਅਰ ਐਫਡੀ ਸਕੀਮ ਹੈ, ਜਿਸ ਵਿੱਚ ਸੀਨੀਅਰ ਨਾਗਰਿਕਾਂ ਨੂੰ ਉੱਚ ਵਿਆਜ ਦਰਾਂ ਦਾ ਲਾਭ ਦਿੱਤਾ ਜਾਂਦਾ ਹੈ। ਇਹ ਸਕੀਮ ਮਈ 2020 ਵਿੱਚ ਸ਼ੁਰੂ ਕੀਤੀ ਗਈ ਸੀ। ਇਸ 'ਚ ਨਿਵੇਸ਼ ਦੀ ਆਖਰੀ ਤਰੀਕ 10 ਮਈ 2024 ਤੱਕ ਵਧਾ ਦਿੱਤੀ ਗਈ ਹੈ।

ਬੈਂਕ ਵਧਾਏਗਾ ਫੀਸ
ਆਈਸੀਆਈਸੀਆਈ ਬੈਂਕ ਨੇ ਬਚਤ ਖਾਤੇ ਨਾਲ ਸਬੰਧਤ ਸਰਵਿਸ ਚਾਰਜ ਦੇ ਨਿਯਮਾਂ ਵਿੱਚ ਵੀ ਬਦਲਾਅ ਕੀਤਾ ਹੈ। ਹੁਣ ਡੈਬਿਟ ਕਾਰਡ ਲਈ ਗਾਹਕਾਂ ਨੂੰ ਸ਼ਹਿਰੀ ਖੇਤਰਾਂ ਵਿੱਚ 200 ਰੁਪਏ ਅਤੇ ਪੇਂਡੂ ਖੇਤਰਾਂ ਵਿੱਚ 99 ਰੁਪਏ ਸਾਲਾਨਾ ਫੀਸ ਅਦਾ ਕਰਨੀ ਪਵੇਗੀ। ਇਸ ਦੇ ਨਾਲ ਹੀ ਹੁਣ ਬੈਂਕ ਦੀ 25 ਪੰਨਿਆਂ ਦੀ ਚੈੱਕ ਬੁੱਕ ਲਈ ਕੋਈ ਫੀਸ ਨਹੀਂ ਦੇਣੀ ਪਵੇਗੀ। ਹਾਲਾਂਕਿ ਇਸ ਤੋਂ ਬਾਅਦ 4 ਰੁਪਏ ਪ੍ਰਤੀ ਚੈੱਕ ਦੀ ਫੀਸ ਅਦਾ ਕਰਨੀ ਪਵੇਗੀ। ਬੈਂਕ ਨੇ ਆਪਣੀ ਅਧਿਕਾਰਤ ਵੈੱਬਸਾਈਟ 'ਤੇ ਦੱਸਿਆ ਕਿ ਇਹ ਬਦਲਾਅ 1 ਮਈ 2024 ਤੋਂ ਲਾਗੂ ਹੋਣਗੇ। ਡੀਡੀ ਜਾਂ ਪੀਓ ਰੱਦ ਕਰਨ ਜਾਂ ਡੁਪਲੀਕੇਟ ਮੁੜ ਪ੍ਰਮਾਣੀਕਰਨ ਲਈ, 100 ਰੁਪਏ ਅਦਾ ਕਰਨੇ ਪੈਣਗੇ ਅਤੇ IMPS ਰਾਹੀਂ ਪੈਸੇ ਟ੍ਰਾਂਸਫਰ ਕਰਨ ਲਈ, 1,000 ਰੁਪਏ ਦੀ ਹਰੇਕ ਲੈਣ-ਦੇਣ ਦੀ ਰਕਮ 'ਤੇ 2.50 ਰੁਪਏ ਦਾ ਭੁਗਤਾਨ ਕਰਨਾ ਹੋਵੇਗਾ।

ਟਾਪ ਹੈਡਲਾਈਨ

Gold-Silver Price Crash: ਸੋਨੇ 'ਚ ਸਾਲ ਦੀ ਸਭ ਤੋਂ ਵੱਡੀ ਗਿਰਾਵਟ, ₹1.24 ਲੱਖ ਤੱਕ ਪਹੁੰਚਿਆ ਰੇਟ, ਚਾਂਦੀ 8,000 ਰੁਪਏ ਡਿੱਗੀ ਕੇ ₹1.53 ਲੱਖ ਤੱਕ ਪਹੁੰਚੀ; ਜਾਣੋ ਤਾਜ਼ਾ ਕੀਮਤਾਂ...
ਸੋਨੇ 'ਚ ਸਾਲ ਦੀ ਸਭ ਤੋਂ ਵੱਡੀ ਗਿਰਾਵਟ, ₹1.24 ਲੱਖ ਤੱਕ ਪਹੁੰਚਿਆ ਰੇਟ, ਚਾਂਦੀ 8,000 ਰੁਪਏ ਡਿੱਗੀ ਕੇ ₹1.53 ਲੱਖ ਤੱਕ ਪਹੁੰਚੀ; ਜਾਣੋ ਤਾਜ਼ਾ ਕੀਮਤਾਂ...
LPG Gas Cylinder Rate: ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਨੇ ਦਿੱਤਾ ਝਟਕਾ ? ਜਾਣੋ ਅੱਜ ਘਰੇਲੂ LPG ਸਿਲੰਡਰਾਂ ਦੇ ਕਿੰਨੇ ਬਦਲੇ ਰੇਟ...
ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਨੇ ਦਿੱਤਾ ਝਟਕਾ ? ਜਾਣੋ ਅੱਜ ਘਰੇਲੂ LPG ਸਿਲੰਡਰਾਂ ਦੇ ਕਿੰਨੇ ਬਦਲੇ ਰੇਟ...
SBI ਵੱਲੋਂ ਪੈਨਸ਼ਨਰਾਂ ਲਈ ਚੇਤਾਵਨੀ ! ਪੈਨਸ਼ਨਰ ਭੁੱਲ ਕੇ ਵੀ ਨਾ ਕਰਨ ਇਹ ਗਲਤੀ
SBI ਵੱਲੋਂ ਪੈਨਸ਼ਨਰਾਂ ਲਈ ਚੇਤਾਵਨੀ ! ਪੈਨਸ਼ਨਰ ਭੁੱਲ ਕੇ ਵੀ ਨਾ ਕਰਨ ਇਹ ਗਲਤੀ
 Gold Silver Price Today: 9 ਦਿਨਾਂ ਤੋਂ ਡਿੱਗ ਰਿਹਾ ਸੋਨਾ, ਅੱਜ ਫਿਰ ਹੋਇਆ ਹਜ਼ਾਰਾਂ ਰੁਪਏ ਸਸਤਾ!  ਚਾਂਦੀ ਵੀ ਡਿੱਗੀ
 Gold Silver Price Today: 9 ਦਿਨਾਂ ਤੋਂ ਡਿੱਗ ਰਿਹਾ ਸੋਨਾ, ਅੱਜ ਫਿਰ ਹੋਇਆ ਹਜ਼ਾਰਾਂ ਰੁਪਏ ਸਸਤਾ!  ਚਾਂਦੀ ਵੀ ਡਿੱਗੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget