ਪੜਚੋਲ ਕਰੋ

Cement Price Hike: ਸੀਮਿੰਟ ਦੀਆਂ ਕੀਮਤਾਂ 'ਚ ਵਾਧੇ ਵਿਚਾਲੇ Competition Commission of India ਦਾ ਵੱਡਾ ਫੈਸਲਾ, ਦੇਸ਼ ਭਰ 'ਚ ਕੀਮਤਾਂ ਵਧਣ ਦੇ ਕਾਰਨਾਂ ਦਾ ਲਗਾਏਗਾ ਪਤਾ

Competition Commission of India:ਕਮਿਸ਼ਨ ਸੀਮਿੰਟ ਦੀ ਕੀਮਤ, ਇਸ ਦੇ ਰੁਝਾਨ, production cost, capacity, capacity utilization ਤੇ ਮੁਨਾਫੇ ਦਾ ਅਧਿਐਨ ਕਰੇਗਾ।

Cement Price Hike: ਸੀਮਿੰਟ ਦੀਆਂ ਕੀਮਤਾਂ ਵਿੱਚ ਤਿੱਖੇ ਵਾਧੇ ਕਾਰਨ ਉਸਾਰੀ ਲਾਗਤ ਵਿੱਚ ਵਾਧਾ ਹੋਇਆ ਹੈ। ਸੀਮਿੰਟ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਕਾਰਟੇਲਾਈਜ਼ੇਸ਼ਨ ਦੀ ਲਗਾਤਾਰ ਚਰਚਾ ਹੁੰਦੀ ਰਹੀ ਹੈ। ਸੀਮਿੰਟ ਸੈਕਟਰ ਨੂੰ ਲੈ ਕੇ ਹੁਣ ਕੰਪੀਟੀਸ਼ਨ ਕਮਿਸ਼ਨ ਆਫ ਇੰਡੀਆ ਹਰਕਤ ਵਿੱਚ ਆ ਗਿਆ ਹੈ। ਭਾਰਤੀ ਮੁਕਾਬਲੇਬਾਜ਼ੀ ਕਮਿਸ਼ਨ (Competition Commission of India )  ਨੇ ਪੂਰੇ ਦੇਸ਼ ਵਿੱਚ ਸੀਮਿੰਟ ਸੈਕਟਰ ਦੇ ਸਬੰਧ ਵਿੱਚ ਇੱਕ ਪੈਨ-ਇੰਡੀਆ ਮਾਰਕੀਟ ਅਧਿਐਨ ਕਰਨ ਦਾ ਫੈਸਲਾ ਕੀਤਾ ਹੈ।

ਭਾਰਤੀ ਮੁਕਾਬਲੇਬਾਜ਼ੀ ਕਮਿਸ਼ਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਸੀਮਿੰਟ ਨੂੰ ਹਾਊਸਿੰਗ ਅਤੇ ਬੁਨਿਆਦੀ ਢਾਂਚੇ ਦੇ ਖੇਤਰਾਂ ਲਈ ਸਭ ਤੋਂ ਮਹੱਤਵਪੂਰਨ ਇਨਪੁਟ ਮੰਨਿਆ ਜਾਂਦਾ ਹੈ, ਜੋ ਦੇਸ਼ ਦੀ ਆਰਥਿਕਤਾ ਲਈ ਬਹੁਤ ਮਹੱਤਵਪੂਰਨ ਮੰਨੇ ਜਾਂਦੇ ਹਨ। ਇਨ੍ਹਾਂ ਸੈਕਟਰਾਂ ਨਾਲ ਕਈ ਤਰ੍ਹਾਂ ਦੇ ਹੋਰ ਉਦਯੋਗ ਵੀ ਜੁੜੇ ਹੋਏ ਹਨ। ਜਿਸ ਕਾਰਨ ਇਹ ਸੈਕਟਰ ਆਰਥਿਕਤਾ ਦੇ ਵਿਕਾਸ ਦੇ ਰਾਹ ਨੂੰ ਪ੍ਰਭਾਵਿਤ ਕਰਨ ਦੀ ਸਮਰੱਥਾ ਰੱਖਦਾ ਹੈ। ਪ੍ਰਤੀਯੋਗਿਤਾ ਕਮਿਸ਼ਨ ਨੇ ਕਿਹਾ ਕਿ ਕਈ ਮਹੱਤਵਪੂਰਨ ਸੈਕਟਰਾਂ ਲਈ ਸੀਮਿੰਟ ਦੀ ਮਹੱਤਤਾ ਨੂੰ ਦੇਖਦੇ ਹੋਏ, ਇੱਕ ਚੰਗੀ ਤਰ੍ਹਾਂ ਕੰਮ ਕਰਨ ਵਾਲਾ ਅਤੇ ਪ੍ਰਤੀਯੋਗੀ ਸੀਮਿੰਟ ਬਾਜ਼ਾਰ ਹੋਣਾ ਬਹੁਤ ਜ਼ਰੂਰੀ ਹੈ। ਸੀਮਿੰਟ ਸੈਕਟਰ ਵਿੱਚ ਮਿਲੀਭੁਗਤ ਦੀਆਂ ਬੇਅੰਤ ਸੰਭਾਵਨਾਵਾਂ ਹਨ ਜੋ ਇਸਨੂੰ ਸੰਵੇਦਨਸ਼ੀਲ ਬਣਾਉਂਦੀਆਂ ਹਨ।ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਦੇਸ਼ ਦੇ ਸਾਰੇ ਖੇਤਰਾਂ ਵਿੱਚ ਸੀਮਿੰਟ ਬਾਜ਼ਾਰ ਦੀ ਕਾਰਜਸ਼ੀਲਤਾ ਅਤੇ ਪ੍ਰਤੀਯੋਗੀ ਸਥਿਤੀ ਨੂੰ ਸਮਝਣ ਦੀ ਕੋਸ਼ਿਸ਼ ਕੀਤੀ ਜਾਵੇਗੀ। 

ਭਾਰਤੀ ਮੁਕਾਬਲੇਬਾਜ਼ੀ ਕਮਿਸ਼ਨ ਵੱਲੋਂ ਸੀਮਿੰਟ ਸੈਕਟਰ 'ਤੇ ਕੀਤੇ ਜਾ ਰਹੇ ਅਧਿਐਨ ਦਾ ਕਮਿਸ਼ਨ ਕੋਲ ਲੰਬਿਤ ਕਿਸੇ ਵੀ ਕੇਸ ਦੀ ਸੁਣਵਾਈ ਨਾਲ ਕੋਈ ਲੈਣਾ-ਦੇਣਾ ਨਹੀਂ ਹੋਵੇਗਾ। ਕਮਿਸ਼ਨ ਸੀਮਿੰਟ ਦੀ ਕੀਮਤ, ਇਸ ਦੇ ਰੁਝਾਨ, ਉਤਪਾਦਨ ਲਾਗਤ, ਸਮਰੱਥਾ, ਸਮਰੱਥਾ ਦੀ ਵਰਤੋਂ ਅਤੇ ਮੁਨਾਫੇ ਦਾ ਅਧਿਐਨ ਕਰੇਗਾ। ਭਾਰਤੀ ਮੁਕਾਬਲਾ ਕਮਿਸ਼ਨ ਸੀਮਿੰਟ ਦੀਆਂ ਕੀਮਤਾਂ ਵਿੱਚ ਬਦਲਾਅ ਦੇ ਕਾਰਨਾਂ ਦਾ ਅਧਿਐਨ ਕਰੇਗਾ।

ਦਰਅਸਲ ਸਤੰਬਰ ਮਹੀਨੇ 'ਚ ਸੀਮਿੰਟ ਕੰਪਨੀਆਂ ਵਲੋਂ ਕੀਮਤਾਂ 'ਚ 12 ਤੋਂ 13 ਫੀਸਦੀ ਤੱਕ ਦੇ ਵਾਧੇ ਦੀ ਖਬਰ ਆਈ ਸੀ। ਕੰਪਨੀਆਂ ਨੇ ਇਸ ਲਈ ਲਾਗਤ ਵਧਣ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਬਰਸਾਤ ਦਾ ਮੌਸਮ ਖ਼ਤਮ ਹੋ ਗਿਆ ਹੈ, ਇਸ ਲਈ ਸੀਮਿੰਟ ਦੀ ਮੰਗ ਵਧ ਸਕਦੀ ਹੈ। ਜਿਸ ਕਾਰਨ ਕੀਮਤਾਂ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

Embed widget