ਪੜਚੋਲ ਕਰੋ

Gold Price Today 8 October 2020: ਸੋਨੇ ਦੇ ਭਾਅ 'ਚ ਵੱਡੀ ਗਿਰਾਵਟ, ਜਾਣੋ ਅੱਜ ਦੀਆਂ ਕੀਮਤਾਂ

Gold-Silver Price: ਡਾਲਰ ਦੇ ਮੁਕਾਬਲੇ ਰੁਪਏ 'ਚ ਹੋਏ ਸੁਧਾਰ ਦੇ ਵਿਚਕਾਰ ਦਿੱਲੀ ਦੀ ਸਪਾਟ ਮਾਰਕੀਟ 'ਚ 24 ਕੈਰੇਟ ਦਾ ਸੋਨੇ ਦੀ ਕੀਮਤ 'ਚ 694 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ।

ਨਵੀਂ ਦਿੱਲੀ: ਪਿਛਲੇ ਇੱਕ ਮਹੀਨੇ ਤੋਂ ਸੋਨੇ ਦੀਆਂ ਕੀਮਤਾਂ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਪਿਛਲੇ ਇੱਕ-ਦੋ ਦਿਨਾਂ ਵਿੱਚ ਕੀਮਤਾਂ ਵਿੱਚ ਥੋੜ੍ਹਾ ਜਿਹਾ ਵਾਧਾ ਹੋਇਆ ਸੀ, ਪਰ ਬੁੱਧਵਾਰ ਨੂੰ ਸੋਨੇ ਦੀ ਕੀਮਤ 'ਚ ਲਗਪਗ 700 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਸੀ। ਵਿਸ਼ਲੇਸ਼ਕਾਂ ਮੁਤਾਬਕ ਅਨੁਮਾਨ ਹੈ ਕਿ ਸੋਨਾ ਇੱਕ ਵਾਰ ਫਿਰ 45,000 ਰੁਪਏ ਪ੍ਰਤੀ ਦਸ ਗ੍ਰਾਮ ਤੱਕ ਪਹੁੰਚ ਸਕਦਾ ਹੈ। ਸਪਾਟ ਦੀ ਕਮਜ਼ੋਰ ਮੰਗ ਕਾਰਨ ਵਪਾਰੀਆਂ ਨੇ ਆਪਣੇ ਸੌਦੇ ਕੱਟ ਦਿੱਤੇ, ਜਿਸ ਕਾਰਨ ਸੋਮਵਾਰ ਨੂੰ ਫਿਊਚਰਜ਼ ਮਾਰਕੀਟ ਵਿਚ ਸੋਨਾ 0.76% ਦੀ ਗਿਰਾਵਟ ਨਾਲ 50,140 ਰੁਪਏ ਪ੍ਰਤੀ 10 ਗ੍ਰਾਮ ਰਹਿ ਗਿਆ। ਬੁੱਧਵਾਰ ਨੂੰ ਸਰਾਫਾ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ 694 ਰੁਪਏ ਦੀ ਗਿਰਾਵਟ ਨਾਲ ਬੰਦ ਹੋਈਆਂ। ਜਦੋਂਕਿ ਚਾਂਦੀ ਦੀ ਕੀਮਤ ਵਿਚ 126 ਰੁਪਏ ਦੀ ਤੇਜ਼ੀ ਦੇਖਣ ਨੂੰ ਮਿਲੀ। ਐਚਡੀਐਫਸੀ ਪ੍ਰਤੀਭੂਤੀਆਂ ਮੁਤਾਬਕ ਸੋਨਾ 694 ਰੁਪਏ ਦੀ ਗਿਰਾਵਟ ਦੇ ਨਾਲ 51,215 ਰੁਪਏ ਪ੍ਰਤੀ 10 ਗ੍ਰਾਮ 'ਤੇ ਰਿਹਾ। ਪਿਛਲੇ ਕਾਰੋਬਾਰੀ ਸੈਸ਼ਨ ਵਿੱਚ ਇਹ 51,909 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਚਾਂਦੀ 126 ਰੁਪਏ ਚੜ੍ਹ ਕੇ 63,427 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਪਿਛਲੇ ਕਾਰੋਬਾਰੀ ਦਿਨ ਇਹ 63,301 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ। ਅੱਜ 10 ਗ੍ਰਾਮ ਕੈਰਟ ਮੁਤਾਬਕ ਸੋਨੇ ਦੀਆਂ ਕੀਮਤਾਂ: ਸੋਨਾ 24 ਕੈਰਟ 52,970 ਰੁਪਏ ਸੋਨਾ 22 ਕੈਰਟ 48,556 ਰੁਪਏ ਸੋਨਾ 20 ਕੈਰਟ 44,142 ਰੁਪਏ ਸੋਨਾ 18 ਕੈਰਟ 39,728 ਰੁਪਏ ਸੋਨਾ 16 ਕੈਰਟ 35,313 ਰੁਪਏ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Gold-Silver Rate Today: ਸੋਨਾ-ਚਾਂਦੀ ਵੱਡੀ ਗਿਰਾਵਟ ਨਾਲ ਹੋਇਆ ਸਸਤਾ, ਚਾਂਦੀ 39,000 ਰੁਪਏ ਡਿੱਗੀ; ਜਾਣੋ 10 ਗ੍ਰਾਮ ਸੋਨੇ ਦੀ ਕਿੰਨੀ ਕੀਮਤ? ਅੱਜ ਖਰੀਦਣ ਨਾਲ ਹੋਏਗਾ ਮੁਨਾਫ਼ਾ....
ਸੋਨਾ-ਚਾਂਦੀ ਵੱਡੀ ਗਿਰਾਵਟ ਨਾਲ ਹੋਇਆ ਸਸਤਾ, ਚਾਂਦੀ 39,000 ਰੁਪਏ ਡਿੱਗੀ; ਜਾਣੋ 10 ਗ੍ਰਾਮ ਸੋਨੇ ਦੀ ਕਿੰਨੀ ਕੀਮਤ? ਅੱਜ ਖਰੀਦਣ ਨਾਲ ਹੋਏਗਾ ਮੁਨਾਫ਼ਾ....
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
July 1 New Rules : 1 ਜੁਲਾਈ ਤੋਂ ਬਦਲਣਗੇ ਕਈ ਵੱਡੇ ਨਿਯਮ, LPG ਤੋਂ ਲੈ ਕੇ ਰੇਲਵੇ ਤੱਕ, ਜਾਣੋ ਕਿਸ 'ਤੇ ਪਵੇਗਾ ਸਭ ਤੋਂ ਵੱਧ ਅਸਰ 
July 1 New Rules : 1 ਜੁਲਾਈ ਤੋਂ ਬਦਲਣਗੇ ਕਈ ਵੱਡੇ ਨਿਯਮ, LPG ਤੋਂ ਲੈ ਕੇ ਰੇਲਵੇ ਤੱਕ, ਜਾਣੋ ਕਿਸ 'ਤੇ ਪਵੇਗਾ ਸਭ ਤੋਂ ਵੱਧ ਅਸਰ 
ਦਿੱਲੀ ਸਰਕਾਰ ਸ਼ਰਾਬ ਦੇ ਮਾਲੀਏ ਤੋਂ ਧਨ ਇਕੱਠਾ ਕਰਦੀ ਹੈ; ਸਿਰਫ਼ ਤਿੰਨ ਮਹੀਨਿਆਂ ਵਿੱਚ ₹1,038 ਕਰੋੜ ਦਾ ਮੁਨਾਫ਼ਾ।
ਦਿੱਲੀ ਸਰਕਾਰ ਸ਼ਰਾਬ ਦੇ ਮਾਲੀਏ ਤੋਂ ਧਨ ਇਕੱਠਾ ਕਰਦੀ ਹੈ; ਸਿਰਫ਼ ਤਿੰਨ ਮਹੀਨਿਆਂ ਵਿੱਚ ₹1,038 ਕਰੋੜ ਦਾ ਮੁਨਾਫ਼ਾ।

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ
ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ
Embed widget