ਪੜਚੋਲ ਕਰੋ

ਕੋਰੋਨਾਵਾਇਰਸ ਨੂੰ ਹਰਾਉਣ ਮਗਰੋਂ ਵੀ ਪੰਜਾਬ ਸਾਹਮਣੇ ਵੱਡੀ ਮੁਸੀਬਤ, ਠੱਪ ਹੋ ਜਾਣਗੇ ਕਾਰੋਬਾਰ

ਕੋਰੋਨਾਵਾਇਰਸ ਦੇ ਸਫਾਏ ਤੋਂ ਬਾਅਦ ਵੀ ਪੰਜਾਬ ਦੇ ਖੇਤੀ ਤੇ ਉਦਯੋਗ ਸੈਕਟਰ ਨੂੰ ਸਭ ਤੋਂ ਵੱਡੀ ਸਮੱਸਿਆ ਲੇਬਰ ਦੀ ਆਉਣ ਵਾਲੀ ਹੈ। ਇਸ ਵੇਲੇ ਵੱਡੀ ਗਿਣਤੀ ਪਰਵਾਸੀ ਮਜ਼ਦੂਰ ਆਪਣੇ ਸੂਬਿਆਂ ਵੱਲ ਕੂਚ ਕਰ ਗਏ ਹਨ ਤੇ ਅਗਲੇ ਸਮੇਂ ਵਿੱਚ ਇਹ ਸਿਲਸਿਲਾ ਜਾਰੀ ਰਹਿਣ ਦੀ ਸੰਭਵਾਨਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਕੋਰੋਨਾਵਾਇਰਸ ਦੇ ਸਫਾਏ ਮਗਰੋਂ ਵੀ ਹਾਲਾਤ ਆਮ ਹੋਣ ਲੱਗਿਆਂ ਛੇ ਮਹੀਨੇ ਦਾ ਸਮਾਂ ਲੱਗ ਸਕਦਾ ਹੈ। ਇਸ ਲਈ ਪਰਵਾਸੀ ਮਜ਼ਦੂਰਾਂ ਦੀ ਪੰਜਾਬ ਆਉਣ ਦੀ ਸੰਭਾਵਨਾ ਘੱਟ ਹੀ ਹੈ।

ਚੰਡੀਗੜ੍ਹ: ਕੋਰੋਨਾਵਾਇਰਸ ਦੇ ਸਫਾਏ ਤੋਂ ਬਾਅਦ ਵੀ ਪੰਜਾਬ ਦੇ ਖੇਤੀ ਤੇ ਉਦਯੋਗ ਸੈਕਟਰ ਨੂੰ ਸਭ ਤੋਂ ਵੱਡੀ ਸਮੱਸਿਆ ਲੇਬਰ ਦੀ ਆਉਣ ਵਾਲੀ ਹੈ। ਇਸ ਵੇਲੇ ਵੱਡੀ ਗਿਣਤੀ ਪਰਵਾਸੀ ਮਜ਼ਦੂਰ ਆਪਣੇ ਸੂਬਿਆਂ ਵੱਲ ਕੂਚ ਕਰ ਗਏ ਹਨ ਤੇ ਅਗਲੇ ਸਮੇਂ ਵਿੱਚ ਇਹ ਸਿਲਸਿਲਾ ਜਾਰੀ ਰਹਿਣ ਦੀ ਸੰਭਵਾਨਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਕੋਰੋਨਾਵਾਇਰਸ ਦੇ ਸਫਾਏ ਮਗਰੋਂ ਵੀ ਹਾਲਾਤ ਆਮ ਹੋਣ ਲੱਗਿਆਂ ਛੇ ਮਹੀਨੇ ਦਾ ਸਮਾਂ ਲੱਗ ਸਕਦਾ ਹੈ। ਇਸ ਲਈ ਪਰਵਾਸੀ ਮਜ਼ਦੂਰਾਂ ਦੀ ਪੰਜਾਬ ਆਉਣ ਦੀ ਸੰਭਾਵਨਾ ਘੱਟ ਹੀ ਹੈ।

ਕੋਰੋਨਾਵਾਇਰਸ ਨੂੰ ਹਰਾਉਣ ਮਗਰੋਂ ਵੀ ਪੰਜਾਬ ਸਾਹਮਣੇ ਵੱਡੀ ਮੁਸੀਬਤ, ਠੱਪ ਹੋ ਜਾਣਗੇ ਕਾਰੋਬਾਰ

  ਆਰਥਿਕ ਮਾਹਿਰਾਂ ਦਾ ਕਹਿਣਾ ਹੈ ਕਿ ਖੇਤੀ ਦੀਆਂ ਲੋੜਾਂ ਤਾਂ ਮਸ਼ੀਨਰੀ ਦੀ ਵੱਧ ਵਰਤੋਂ ਤੇ ਸਥਾਨਕ ਲੋਬਰ ਨਾਲ ਕਾਫੀ ਹੱਦ ਤੱਕ ਪੂਰੀਆਂ ਕੀਤੀਆਂ ਜਾ ਸਕਦੀਆਂ ਹਨ ਪਰ ਉਦਯੋਗਾਂ ਦਾ ਕਾਫੀ ਔਖਾ ਹੈ। ਇਸ ਦਾ ਕਾਰਨ ਹੈ ਕਿ ਉਦਯੋਗਾਂ 'ਚ ਸਿੱਖਿਅਤ ਕਾਮਿਆਂ ਦੀ ਲੋੜ ਹੁੰਦੀ ਹੈ। ਪਰਵਾਸੀ ਮਜ਼ਦੂਰ ਕਈ-ਕਈ ਸਾਲਾਂ ਤੋਂ ਫੈਕਟਰੀਆਂ ਵਿੱਚ ਕੰਮ ਕਰ ਰਹੇ ਹਨ ਜਿਸ ਕਰਕੇ ਉਹ ਕਾਫੀ ਕੰਮ ਜਾਣਦੇ ਹਨ। ਸਨਅਤਕਾਰਾਂ ਦਾ ਮੰਨਣਾ ਹੈ ਕਿ ਜੇ ਇਹੀ ਹਾਲ ਰਿਹਾ ਤਾਂ ਭਵਿੱਖ ਵਿੱਚ ਲੇਬਰ ਦਾ ਸੰਕਟ ਜ਼ਰੂਰ ਆਵੇਗਾ। ਉਨ੍ਹਾਂ ਮੁਤਾਬਕ ਸੂਬੇ ਦੀਆਂ ਵੱਖ-ਵੱਖ ਫੈਕਟਰੀਆਂ ਵਿੱਚ 35 ਲੱਖ ਦੇ ਕਰੀਬ ਮਜ਼ਦੂਰ ਕੰਮ ਕਰਦੇ ਹਨ, ਜਿਨ੍ਹਾਂ ਵਿੱਚ ਦਿਹਾੜੀਦਾਰ ਕਾਮੇ ਵੀ ਸ਼ਾਮਲ ਹਨ। ਇਕੱਲੇ ਸਨਅਤੀ ਸ਼ਹਿਰ ਲੁਧਿਆਣਾ ਵਿੱਚ 15 ਲੱਖ ਮਜ਼ਦੂਰ ਹਨ, ਜਿਨ੍ਹਾਂ ਵਿੱਚ 5 ਲੱਖ ਦਿਹਾੜੀਦਾਰ ਤੇ 10 ਲੱਖ ਮਜ਼ੂਦਰ ਫੈਕਟਰੀਆਂ ਵਿਚ ਰੈਗੂਲਰ ਕੰਮ ਕਰਦਾ ਹੈ। ਇਸ ਲਈ ਲੇਬਰ ਦੀ ਸਮੱਸਿਆ ਨਾਲ ਉਦਯੋਗਾਂ ਦਾ ਕੰਮ ਠੱਪ ਹੋ ਜਾਏਗਾ। ਪੰਜਾਬ ਸਰਕਾਰ ਨੇ ਇਸ ਸੰਕਟ ਨੂੰ ਵੇਖਦਿਆਂ ਉਦਯੋਗਪਤੀਆਂ ਨੂੰ ਕਾਰੋਬਾਰ ਸ਼ੁਰੂ ਕਰਨ ਦੀ ਆਗਿਆ ਦੇ ਦਿੱਤੀ ਹੈ ਪਰ ਕਾਰੋਬਾਰੀਆਂ ਅਜਿਹਾ ਕਰਨ ਤੋਂ ਅਸਮਰੱਥ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨਾ ਸੌਖਾ ਨਹੀਂ। ਇਸ ਦਾ ਕਾਰਨ ਇਹ ਹੈ ਕਿ ਬਹੁਤ ਸਾਰੇ ਉਦਯੋਗਪਤੀਆਂ ਕੋਲ ਆਪਣੇ ਕਾਮਿਆਂ ਨੂੰ ਰੱਖਣ ਦਾ ਨਾ ਤਾਂ ਪ੍ਰਬੰਧ ਹੈ ਤੇ ਨਾ ਹੀ ਉਨ੍ਹਾਂ ਦੇ ਖਾਣ-ਪੀਣ ਦਾ ਪ੍ਰਬੰਧ ਕਰ ਸਕਦੇ ਹਨ। ਇਸ ਲਈ ਉਦਯੋਗਪਤੀ ਸਰਕਾਰ ਦੇ ਹੁਕਮ ਨੂੰ ਨਾ ਮੰਨਣ ਲਈ ਮਜਬੂਰ ਹਨ।

ਟਾਪ ਹੈਡਲਾਈਨ

Potato Farmers: ਕਿਸਾਨਾਂ ਨੂੰ ਵੱਡੀ ਰਾਹਤ, ਇੰਝ ਹੋਏਗਾ ਲਾਭ, ਸਰਕਾਰ ਦੇਵੇਗੀ 20,000 ਰੁਪਏ ਤੱਕ...
Potato Farmers: ਕਿਸਾਨਾਂ ਨੂੰ ਵੱਡੀ ਰਾਹਤ, ਇੰਝ ਹੋਏਗਾ ਲਾਭ, ਸਰਕਾਰ ਦੇਵੇਗੀ 20,000 ਰੁਪਏ ਤੱਕ...
Jio Platforms IPO: ਜੀਓ IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹਿਤ, ₹2.5 ਲੱਖ ਕਰੋੜ ਤੱਕ ਵੱਧੀ ਮੰਗ, ਜਾਣੋ ਖਾਸ ਡਿਟੇਲ...
ਜੀਓ IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹਿਤ, ₹2.5 ਲੱਖ ਕਰੋੜ ਤੱਕ ਵੱਧੀ ਮੰਗ, ਜਾਣੋ ਖਾਸ ਡਿਟੇਲ...
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
17 ਅਕਤੂਬਰ ਨੂੰ ਬੈਂਕ ਰਹਿਣਗੇ ਬੰਦ? ਜਾਣੋ ਕਿੱਥੇ-ਕਿੱਥੇ ਰਹੇਗੀ ਛੁੱਟੀ
17 ਅਕਤੂਬਰ ਨੂੰ ਬੈਂਕ ਰਹਿਣਗੇ ਬੰਦ? ਜਾਣੋ ਕਿੱਥੇ-ਕਿੱਥੇ ਰਹੇਗੀ ਛੁੱਟੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
Embed widget