ਪੜਚੋਲ ਕਰੋ

Loan Moratorium: ਲੋਨ ਮੋਰੇਟੋਰੀਅਮ 'ਤੇ ਵੱਡੀ ਖ਼ਬਰ, ਨਹੀਂ ਦੇਣਾ ਪਏਗਾ ਵਿਆਜ 'ਤੇ ਵਿਆਜ 

ਜੇ ਤੁਸੀਂ ਕੋਰੋਨਾ ਯੁੱਗ ਵਿਚ ਲੋਨ ਮੋਰੇਟੋਰੀਅਮ ਦਾ ਲਾਭ ਲਿਆ ਹੈ, ਤਾਂ ਤੁਹਾਡੇ ਲਈ ਇੱਕ ਰਾਹਤ ਦੀ ਖ਼ਬਰ ਹੈ। ਹੁਣ ਲੋਨ ਮੋਰੇਟੋਰੀਅਮ 'ਤੇ ਲੱਗਣ ਵਾਲੇ ਤਾਰਜ 'ਤੇ ਬੈਂਕ ਵਸੂਲੀ ਨਹੀਂ ਕਰ ਸਕਦਾ।

ਨਵੀਂ ਦਿੱਲੀ: ਜੇਕਰ ਤੁਸੀਂ ਕੋਰੋਨਾ ਸੰਕਟ ਦੇ ਮੱਦੇਨਜ਼ਰ ਲੋਨ ਮੋਰੇਟੋਰੀਅਮ ਦਾ ਫਾਇਦਾ ਚੁੱਕਿਆ ਹੈ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਦਰਅਸਲ ਤੁਸੀਂ ਵਿਆਜ ਦੇਣ ਤੋਂ ਰਾਹਤ ਮਿਲ ਸਕਦੀ ਹੋ। ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਉਹ ਲੋਨ ਮੋਰੇਟੋਰੀਅਮ ਅਧੀਨ 2 ਕਰੋੜ ਰੁਪਏ ਤੱਕ ਦੇ ਕਰਜ਼ਿਆਂ 'ਤੇ ਕੁਝ ਵਿਆਜ ਮੁਆਫ ਕਰਨ ਲਈ ਤਿਆਰ ਹੈ। ਇਸਦਾ ਅਰਥ ਇਹ ਹੈ ਕਿ ਤੁਹਾਨੂੰ ਸਿੱਖਿਆ, ਰਿਹਾਇਸ਼ੀ ਅਤੇ ਕ੍ਰੈਡਿਟ ਕਾਰਡ ਦੇ ਬਕਾਏ 'ਤੇ ਜਿਹੇ ਲੋਨ ਦੇ ਵਿਆਜ 'ਤੇ ਲੱਗੇ ਵਿਆਜ ਦਾ ਭੁਗਤਾਨ ਨਹੀਂ ਕਰਨਾ ਪਏਗਾ। ਇਸ ਨਾਲ ਲੱਖਾਂ ਉਧਾਰ ਲੈਣ ਵਾਲਿਆਂ ਨੂੰ ਰਾਹਤ ਮਿਲੇਗੀ। ਸੁਪਰੀਮ ਕੋਰਟ ਵਿੱਚ ਦਾਇਰ ਹਲਫ਼ਨਾਮੇ ਵਿੱਚ ਵਿੱਤ ਮੰਤਰਾਲੇ ਨੇ ਕਿਹਾ ਕਿ ਸਰਕਾਰ ਇਸ ਖਰਚੇ ਦਾ ਭਾਰ ਚੁੱਕੇਗੀ। ਅਸਲ 'ਚ ਕੋਰੋਨਾ ਸੰਕਟ ਕਾਰਨ ਬਹੁਤ ਸਾਰੇ ਲੋਕ ਲੋਨ ਦੀ EMI ਵਾਪਸ ਕਰਨ ਦੀ ਸਥਿਤੀ ਵਿਚ ਸੀ। ਇਸਦੇ ਮੱਦੇਨਜ਼ਰ ਆਰਬੀਆਈ ਦੇ ਆਦੇਸ਼ਾਂ 'ਤੇ ਬੈਂਕਾਂ ਨੂੰ EMI ਨਾ ਅਦਾ ਕਰਨ ਲਈ ਤਿੰਨ ਮਹੀਨਿਆਂ ਦੀ ਮਿਆਦ ਦਿੱਤੀ ਗਈ ਸੀ ਅਤੇ ਬਾਅਦ ਵਿੱਚ ਇਸਨੂੰ ਵਧਾ ਕੇ 6 ਮਹੀਨਿਆਂ ਕਰ ਦਿੱਤਾ ਗਿਆ ਸੀ। ਪਰ ਸਭ ਤੋਂ ਵੱਡੀ ਮੁਸ਼ਕਲ ਉਹ ਵਾਧੂ ਚਾਰਜ ਸੀ। ਕੇਂਦਰ ਵਲੋਂ ਦਿੱਤੀ ਰਾਹਤ ਦਾ ਮਤਲਬ ਇਹ ਹੈ ਕਿ ਲੋਨ ਮੋਰੇਟੋਰੀਅਮ ਦੇ ਫਾਈਦਿਆਂ ਦਾ ਲਾਭ ਲੈਣ ਵਾਲੇ ਲੋਕਾਂ ਨੂੰ ਹੁਣ ਵਿਆਜ 'ਤੇ ਵਾਧੂ ਪੈਸੇ ਨਹੀਂ ਦੇਣੇ ਪੈਣਗੇ। ਗਾਹਕਾਂ ਨੂੰ ਹੁਣ ਸਿਰਫ ਸਧਾਰਣ ਵਿਆਜ ਦੇਣਾ ਪਏਗਾ। ਹੁਣ ਜਾਣੋ ਕਿਸ-ਕਿਸ ਕੈਟਾਗਿਰੀ ਦੇ ਲੋਨ 'ਤੇ ਇਸ ਵਿਆਜ ਤੋਂ ਰਾਹਤ ਮਿਲੇਗੀ: ਜਿਹੜੀਆਂ ਸ਼੍ਰੇਣੀਆਂ ਵਿੱਚ 2 ਕਰੋੜ ਰੁਪਏ ਤੱਕ ਦੇ ਕਰਜ਼ਿਆਂ ‘ਤੇ ਵਿਆਜ ਮੁਆਫ ਕੀਤਾ ਜਾਵੇਗਾ, ਉਨ੍ਹਾਂ ਵਿੱਚ ਐਮਐਸਐਮਈ ਅਤੇ ਨਿੱਜੀ ਲੋਨ ਸ਼ਾਮਲ ਹਨ। ਇਨ੍ਹਾਂ ਵਿੱਚ ਆਉਣ ਵਾਲੇ ਐਮਐਸਐਮਈ ਕਰਜ਼ੇ, ਸਿੱਖਿਆ ਲੋਨ, ਹਾਊਸਿੰਗ ਲੋਨ, ਕੰੜਿਊਮਰ ਡਿਊਰੇਬਲ ਲੋਨ, ਕ੍ਰੈਡਿਟ ਕਾਰਡ ਦੇ ਬਕਾਏ, ਆਟੋ ਲੋਨ, ਪ੍ਰੋਫੇਸ਼ਨਲਾਂ ਵਲੋਂਲਏ ਗਏ ਪਰਸਨਲ ਲੋਨ ਅਤੇ ਕੰਜ਼ਪਸ਼ਨ ਲੋਨ ਸ਼ਾਮਲ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget