ਪੜਚੋਲ ਕਰੋ

Gold Rate Prediction: ਸੋਨੇ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ, ਆਉਣ ਵਾਲੇ ਦਿਨਾਂ 'ਚ ਧੜੰਮ ਡਿੱਗਣਗੀਆਂ ਕੀਮਤਾਂ? 20 ਫੀਸਦੀ ਤੱਕ...

Gold Rate Prediction: ਸੋਨੇ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਵਿਸ਼ਵ ਪੱਧਰ 'ਤੇ ਬਦਲ ਰਹੇ ਹਾਲਾਤਾਂ ਦੇ ਮੱਦੇਨਜ਼ਰ ਮਾਹਰਾਂ ਨੇ ਅਨੁਮਾਨ ਲਗਾਇਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਸੋਨੇ...

Gold Rate Prediction: ਸੋਨੇ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਵਿਸ਼ਵ ਪੱਧਰ 'ਤੇ ਬਦਲ ਰਹੇ ਹਾਲਾਤਾਂ ਦੇ ਮੱਦੇਨਜ਼ਰ ਮਾਹਰਾਂ ਨੇ ਅਨੁਮਾਨ ਲਗਾਇਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਆ ਸਕਦੀ ਹੈ।

ਵਰਲਡ ਗੋਲਡ ਕੌਂਸਲ ਦਾ ਅਨੁਮਾਨ

ਵਰਲਡ ਗੋਲਡ ਕੌਂਸਲ ਮੁਤਾਬਕ ਜੇਕਰ ਗਲੋਬਲ ਤਣਾਅ ਘੱਟ ਹੁੰਦਾ ਹੈ ਅਤੇ ਅਮਰੀਕੀ ਅਰਥਵਿਵਸਥਾ ਮਜ਼ਬੂਤ ਬਣੀ ਰਹਿੰਦੀ ਹੈ, ਤਾਂ ਆਉਣ ਵਾਲੇ ਮਹੀਨਿਆਂ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਕਰੀਬ 20 ਫੀਸਦੀ ਤੱਕ ਦੀ ਗਿਰਾਵਟ ਆ ਸਕਦੀ ਹੈ। ਨਿਵੇਸ਼ਕਾਂ ਦੀ ਨਜ਼ਰ ਹੁਣ ਅਮਰੀਕਾ-ਈਰਾਨ ਸਬੰਧਾਂ, ਅਮਰੀਕੀ ਫੈਡਰਲ ਰਿਜ਼ਰਵ ਦੀ ਵਿਆਜ ਦਰ ਨੀਤੀ ਅਤੇ ਡਾਲਰ ਦੀ ਮਜ਼ਬੂਤੀ 'ਤੇ ਟਿਕੀ ਹੋਈ ਹੈ।

ਕੀਮਤਾਂ 'ਤੇ ਅਸਰ ਪਾਉਣ ਵਾਲੇ ਕਾਰਨ

ਅਮਰੀਕਾ ਅਤੇ ਈਰਾਨ ਵਿਚਕਾਰ ਸੰਭਾਵਿਤ ਸਮਝੌਤੇ ਦੀਆਂ ਖਬਰਾਂ ਨਾਲ ਕੌਮਾਂਤਰੀ ਬਾਜ਼ਾਰਾਂ ਵਿੱਚ ਹਾਂ-ਪੱਖੀ ਮਾਹੌਲ ਹੈ। ਜੇਕਰ ਤਣਾਅ ਘੱਟਦਾ ਹੈ ਤਾਂ ਤੇਲ ਦੀ ਸਪਲਾਈ ਆਮ ਵਾਂਗ ਹੋ ਸਕਦੀ ਹੈ, ਜਿਸ ਨਾਲ ਗਲੋਬਲ ਮਹਿੰਗਾਈ ਘਟਣ ਦੀ ਉਮੀਦ ਹੈ। ਮਾਹਿਰਾਂ ਅਨੁਸਾਰ, ਮਹਿੰਗਾਈ ਘਟਣ ਦੀ ਸੂਰਤ ਵਿੱਚ ਅਮਰੀਕੀ ਫੈਡਰਲ ਰਿਜ਼ਰਵ ਵਿਆਜ ਦਰਾਂ ਵਿੱਚ ਕਟੌਤੀ ਕਰ ਸਕਦਾ ਹੈ। ਹਾਲਾਂਕਿ, ਅਮਰੀਕਾ ਵਿੱਚ ਰੁਜ਼ਗਾਰ ਦੇ ਮਜ਼ਬੂਤ ਅੰਕੜੇ ਅਤੇ ਡਾਲਰ ਦੀ ਮਜ਼ਬੂਤੀ ਸੋਨੇ ਦੀਆਂ ਕੀਮਤਾਂ 'ਤੇ ਦਬਾਅ ਬਣਾ ਰਹੇ ਹਨ। ਤੁਰਕੀ, ਰੂਸ ਅਤੇ ਅਜ਼ਰਬਾਈਜਾਨ ਵਰਗੇ ਦੇਸ਼ਾਂ ਵੱਲੋਂ ਵੱਡੇ ਪੱਧਰ 'ਤੇ ਕੀਤੀ ਜਾ ਰਹੀ ਸੋਨੇ ਦੀ ਵਿਕਰੀ ਨੇ ਵੀ ਬਾਜ਼ਾਰ ਦਾ ਧਿਆਨ ਖਿੱਚਿਆ ਹੈ।

ਮੌਜੂਦਾ ਕੀਮਤਾਂ ਦਾ ਹਾਲ 

ਫਿਲਹਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨਾ 4,660 ਡਾਲਰ ਤੋਂ 4,742 ਡਾਲਰ ਪ੍ਰਤੀ ਔਂਸ ਦੇ ਵਿਚਕਾਰ ਕਾਰੋਬਾਰ ਕਰ ਰਿਹਾ ਹੈ। ਭਾਰਤੀ ਬਾਜ਼ਾਰ ਦੀ ਗੱਲ ਕਰੀਏ ਤਾਂ ਇੱਥੇ ਕੀਮਤ ਲਗਭਗ 3.96 ਲੱਖ ਰੁਪਏ ਤੋਂ 4 ਲੱਖ ਰੁਪਏ ਪ੍ਰਤੀ ਔਂਸ ਦੇ ਦਰਮਿਆਨ ਬਣੀ ਹੋਈ ਹੈ। ਬਾਜ਼ਾਰ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਹਫਤਿਆਂ ਵਿੱਚ ਕੀਮਤਾਂ ਵਿੱਚ ਭਾਰੀ ਉਤਰਾਅ-ਚੜ੍ਹਾਅ ਜਾਰੀ ਰਹਿ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Copper Price Hike :  AC, ਫ੍ਰਿਜ, ਪੱਖੇ ਅਤੇ ਗੀਜ਼ਰ ਦੇ ਵਧੇ ਰੇਟ , ਮਹਿੰਗਾ ਹੋਇਆ ਇਹ ਜ਼ਰੂਰੀ ਸਮਾਨ
Copper Price Hike :  AC, ਫ੍ਰਿਜ, ਪੱਖੇ ਅਤੇ ਗੀਜ਼ਰ ਦੇ ਵਧੇ ਰੇਟ , ਮਹਿੰਗਾ ਹੋਇਆ ਇਹ ਜ਼ਰੂਰੀ ਸਮਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget