ਪੜਚੋਲ ਕਰੋ

RBI ਵੱਲੋਂ ਵੱਡਾ ਖੁਲਾਸਾ! ਦੇਸ਼ 'ਤੇ ਆਰਥਿਕ ਖਤਰੇ ਦੇ ਬੱਦਲ, ਇਸ ਵੇਲੇ ਇਤਿਹਾਸਕ ਮੰਦੀ

ਭਾਰਤੀ ਰਿਜ਼ਰਵ ਬੈਂਕ ਨੇ ਆਪਣੇ ਪਹਿਲੇ ਪ੍ਰਕਾਸ਼ਿਤ ‘ਅਬਕਾਸਟ’ ’ਚ ਵਿਖਾਇਆ ਹੈ ਕਿ ਸਤੰਬਰ ਮਹੀਨੇ ਖ਼ਤਮ ਹੋਈ ਤਿਮਾਹੀ ’ਚ ਕੁੱਲ ਘਰੇਲੂ ਉਤਪਾਦਨ ਘਟ ਕੇ 8.6 ਫ਼ੀ ਸਦੀ ਰਹਿ ਗਿਆ, ਜੋ ਉੱਚ ਡਾਟਾ ਉੱਤੇ ਆਧਾਰਤ ਇੱਕ ਅਨੁਮਾਨ ਹੈ।

ਨਵੀਂ ਦਿੱਲੀ: ਭਾਰਤ ਦੀ ਅਰਥਵਿਵਸਥਾ ਬਾਰੇ ਭਾਰਤੀ ਰਿਜ਼ਰਵ ਬੈਂਕ (RBI) ਵੱਲੋਂ ਵੱਡਾ ਇੰਕਸ਼ਾਫ਼ ਕੀਤਾ ਗਿਆ ਹੈ। ਮੁਦਰਾ ਨੀਤੀ ਨਾਲ ਸਬੰਧਤ ਮਾਮਲਿਆਂ ਦੇ ਇੰਚਾਰਜ ਕੇਂਦਰੀ ਬੈਂਕ ਦੇ ਡਿਪਟੀ ਗਵਰਨਰ ਮਾਈਕਲ ਪਾਤਰਾ ਸਮੇਤ ਅਰਥਸ਼ਾਸਤਰੀਆਂ ਦੀ ਇੱਕ ਟੀਮ ਮੁਤਾਬਕ ਭਾਰਤ ਦੀ ਅਰਥਵਿਵਸਥਾ (Indian Economy) ਦੂਜੀ ਸਿੱਧੀ ਤਿਮਾਹੀ ਵਿੱਚ ਸੁੰਗੜ ਗਈ ਹੈ, ਇਸ ਨੇ ਦੇਸ਼ ਨੂੰ ਇਤਿਹਾਸਕ ਮੰਦੀ ਵੱਲ ਧੱਕ ਦਿੱਤਾ ਹੈ। ਭਾਰਤੀ ਰਿਜ਼ਰਵ ਬੈਂਕ ਨੇ ਆਪਣੇ ਪਹਿਲੇ ਪ੍ਰਕਾਸ਼ਿਤ ‘ਅਬਕਾਸਟ’ ’ਚ ਵਿਖਾਇਆ ਹੈ ਕਿ ਸਤੰਬਰ ਮਹੀਨੇ ਖ਼ਤਮ ਹੋਈ ਤਿਮਾਹੀ ’ਚ ਕੁੱਲ ਘਰੇਲੂ ਉਤਪਾਦਨ ਘਟ ਕੇ 8.6 ਫ਼ੀ ਸਦੀ ਰਹਿ ਗਿਆ, ਜੋ ਉੱਚ ਡਾਟਾ ਉੱਤੇ ਆਧਾਰਤ ਇੱਕ ਅਨੁਮਾਨ ਹੈ। ਅਰਥਵਿਵਸਥਾ ਲੌਕਡਾਊਨ ਕਾਰਨ ਅਪ੍ਰੈਲ ਤੋਂ ਜੂਨ ਦੌਰਾਨ ਲਗਪਗ 24 ਫ਼ੀਸਦੀ ਹੇਠਾਂ ਡਿੱਗ ਪਈ ਸੀ। ਭਾਰਤ ਆਪਣੇ ਇਤਿਹਾਸ ਵਿੱਚ ਪਹਿਲੀ ਵਾਰ 2020-21 ਦੀ ਪਹਿਲੀ ਛਮਾਹੀ ਵਿੱਚ ਦਾਖ਼ਲ ਹੋਇਆ। ਰਿਜ਼ਰਵ ਬੈਂਕ ਦੀ ਸੰਖਿਆ ਉਨ੍ਹਾਂ ਕੰਪਨੀਆਂ ਉੱਤੇ ਲਾਗਤ ਕਟੌਤੀ ਤੋਂ ਪ੍ਰਭਾਵਿਤ ਹੁੰਦੀ ਹੈ, ਜਿਨ੍ਹਾਂ ਨੇ ਵਿਕਰੀ ਮੁਨਾਫ਼ਾ ਵਧਾਇਆ ਤੇ ਉਨ੍ਹਾਂ ਦਾ ਵਿਕਰੀ ਵੀ ਘਟ ਗਈ। ਰਿਪੋਰਟ ਦੇ ਲੇਖਕਾਂ ਦੀ ਟੀਮ ਨੇ ਅਕਤੂਬਰ ਲਈ ਆਸ ਦੀ ਕਿਸੇ ਕਿਰਣ ਦੀ ਸੰਭਾਵਨਾ ਨੂੰ ਵੇਖਣ ਲਈ ਵਾਹਨ ਵਿਕਰੀ ਤੋਂ ਲੈ ਕੇ ਫ਼ਲੱਸ਼ਿੰਗ ਬੈਂਕਿੰਗ ਤਰਲਤਾ ਦੇ ਸੰਕੇਤਕਾਂ ਦਾ ਉਪਯੋਗ ਕੀਤਾ ਹੈ। ਜੇ ਇਹ ਤੇਜ਼ੀ ਕਾਇਮ ਰਹਿੰਦੀ ਹੈ, ਤਾਂ ਭਾਰਤੀ ਅਰਥਵਿਵਸਥਾ ਅਕਤੂਬਰ-ਦਸੰਬਰ ਤਿਮਾਹੀ ਵਿੱਚ ਵਿਕਾਸ ਦੀ ਲੀਹ ਉੱਤੇ ਪਰਤ ਆਵੇਗੀ। ਅਰਥ-ਸ਼ਾਸਤਰੀਆਂ ਵੱਲੋਂ ਕੱਢੇ ਨਤੀਜੇ ਮੁਤਾਬਕ ਅਸੀਂ ਇਸ ਵੇਲੇ ਇੱਕ ਚੁਣੌਤੀਪੂਰਣ ਸਮੇਂ ਵਿੱਚ ਰਹਿ ਰਹੇ ਹਾਂ। ਬਾਜ਼ਾਰ ਵਿੱਚ ਨਕਦੀ ਦਾ ਪ੍ਰਵਾਹ ਖ਼ਤਮ ਹੋਣ ਕਾਰਣ ਲੱਖਾਂ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਹਨ। ਕੇਂਦਰੀ ਬੈਂਕ ਵੱਲੋਂ ਪੇਸ਼ ਕੀਤੇ ਗਏ ਮੁਢਲੇ ਅਨੁਮਾਨਾਂ ਨੇ ਅਪ੍ਰੈਲ–ਜੂਨ ’ਚ ਘਰੇਲੂ ਵਿੱਤੀ ਬੱਚਤ ਵਿੱਚ ਕੁੱਲ ਘਰੇਲੂ ਉਤਪਾਦ ਦੀ 21.4 ਫ਼ੀ ਸਦੀ ਵਾਧਾ ਦਰਜ ਕੀਤਾ ਹੈ, ਜੋ ਇੱਕ ਸਾਲ ਪਹਿਲਾਂ ਇਸੇ ਮਿਆਦ ’ਚ 7.9 ਫ਼ੀ ਸਦੀ ਸੀ ਤੇ ਜਨਵਰੀ-ਮਾਰਚ ਵਿੱਚ 10% ਸੀ। ਇਨ੍ਹਾਂ ਬੱਚਤਾਂ ਦਾ ਵੱਡਾ ਹਿੱਸਾ ਬੈਂਕ ਖਾਤੇ ਹੀ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget