ਪੜਚੋਲ ਕਰੋ

ਸਰਕਾਰ ਨੇ ਦਿੱਤਾ ਵੱਡਾ ਝਟਕਾ! ਨਵੇਂ ਸਾਲ ਤੋਂ ਕੱਪੜਾ, ਬੂਟ-ਚੱਪਲ ਹੋ ਜਾਣਗੇ ਹੋਰ ਮਹਿੰਗੇ, ਹੋਇਆ ਇਹ ਵੱਡਾ ਬਦਲਾਅ

ਸੈਂਟਰਲ ਬੋਰਡ ਆਫ ਇਨ ਡਾਇਰੈਕਟ ਟੈਕਸ (CBIT) ਨੇ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ।ਲੰਬੇ ਸਮੇਂ ਤੋਂ ਇਸ ਗੱਲ ਦੀ ਸੰਭਾਵਨਾ ਸੀ ਕਿ ਸਰਕਾਰ ਰੈਡੀਮੇਡ ਤੇ ਟੈਕਸਟਾਈਲ 'ਤੇ ਜੀਐਸਟੀ ਵਧ ਸਕਦੀ ਹੈ।

GST Hike : ਹੁਣ ਤੋਂ ਤੁਹਾਨੂੰ ਕੱਪੜੇ, ਬੂਟ ਤੇ ਚੱਪਲਾਂ ਤੇ ਟੈਕਸਟਾਈਲ ਦੀਆਂ ਚੀਜ਼ਾਂ ਖਰੀਦਣ ਲਈ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ। ਕੇਂਦਰ ਸਰਕਾਰ ਨੇ ਇਨ੍ਹਾਂ ਸਾਰੀਆਂ ਵਸਤੂਆਂ 'ਤੇ ਜੀਐਸਟੀ ਵਧਾ ਦਿੱਤੀ ਹੈ। ਭਾਵ ਹੁਣ ਤੋਂ ਕੱਪੜੇ ਤੇ ਬੂਟ ਖਰੀਦਣੇ ਮਹਿੰਗੇ ਹੋ ਜਾਣਗੇ। ਪਹਿਲਾਂ ਸਰਕਾਰ ਇਨ੍ਹਾਂ ਵਸਤੂਆਂ 'ਤੇ 5 ਫੀਸਦੀ ਦੀ ਦਰ ਨਾਲ ਜੀਐਸਟੀ ਲਗਾਉਂਦੀ ਸੀ ਪਰ ਹੁਣ ਇਸ ਨੂੰ ਵਧਾ ਕੇ 12 ਫੀਸਦੀ ਕਰ ਦਿੱਤਾ ਗਿਆ ਹੈ। ਨਵੀਆਂ ਦਰਾਂ ਜਨਵਰੀ 2022 ਤੋਂ ਲਾਗੂ ਹੋਣਗੀਆਂ।

CBIT ਨੇ ਦਿੱਤੀ ਜਾਣਕਾਰੀ

ਸੈਂਟਰਲ ਬੋਰਡ ਆਫ ਇਨ ਡਾਇਰੈਕਟ ਟੈਕਸ (CBIT) ਨੇ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਲੰਬੇ ਸਮੇਂ ਤੋਂ ਇਸ ਗੱਲ ਦੀ ਸੰਭਾਵਨਾ ਸੀ ਕਿ ਸਰਕਾਰ ਰੈਡੀਮੇਡ ਤੇ ਟੈਕਸਟਾਈਲ 'ਤੇ ਜੀਐਸਟੀ ਵਧ ਸਕਦੀ ਹੈ।

ਹਰ ਤਰ੍ਹਾਂ ਦੇ ਕੱਪੜਿਆਂ 'ਤੇ 12 ਫੀਸਦੀ ਜੀਐਸਟੀ ਹੋਵੇਗੀ ਲਾਗੂ 

ਤੁਹਾਨੂੰ ਦੱਸ ਦੇਈਏ ਕਿ ਹੁਣ ਕਿਸੇ ਵੀ ਕੀਮਤ ਦੇ ਫੈਬਰਿਕ 'ਤੇ ਸਿਰਫ 12 ਫੀਸਦੀ ਦੀ ਦਰ ਨਾਲ ਜੀਐਸਟੀ ਲੱਗੇਗਾ। ਪਹਿਲਾਂ ਇਕ ਹਜ਼ਾਰ ਰੁਪਏ ਤਕ ਦੀ ਕੀਮਤ ਵਾਲੇ ਕੱਪੜਿਆਂ 'ਤੇ 5 ਫੀਸਦੀ ਦੀ ਦਰ ਨਾਲ ਜੀਐਸਟੀ ਲਗਾਇਆ ਜਾਂਦਾ ਸੀ, ਪਰ ਹੁਣ ਸਾਰਿਆਂ 'ਤੇ 12 ਫੀਸਦੀ ਦੀ ਦਰ ਨਾਲ ਜੀਐਸਟੀ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਧਾਗੇ 'ਤੇ ਵੀ 12 ਫੀਸਦੀ ਦੀ ਦਰ ਨਾਲ ਜੀਐਸਟੀ ਲਗਾਇਆ ਜਾਵੇਗਾ।

ਬੂਟ ਤੇ ਚੱਪਲ ਵੀ ਮਹਿੰਗੇ ਹੋ ਜਾਣਗੇ

ਇਸ ਤੋਂ ਇਲਾਵਾ ਸਾਰੇ ਬੁਣੇ ਹੋਏ ਧਾਗੇ, ਸਿੰਥੈਟਿਕ ਧਾਗੇ, ਥਾਨ, ਕੰਬਲ, ਟੈਂਟ, ਟੇਬਲ ਕੱਪੜਾ, ਗਲੀਚੇ, ਤੌਲੀਆ, ਰੁਮਾਲ, ਗਲੀਚੇ 'ਤੇ 12 ਫੀਸਦੀ ਦੀ ਦਰ ਲਾਗੂ ਹੋਵੇਗੀ। ਇਸ ਨਾਲ ਹੀ ਫੁਟਵੀਅਰ 'ਤੇ ਜੀਐਸਟੀ ਦੀਆਂ ਦਰਾਂ ਵਧਾ ਦਿੱਤੀਆਂ ਗਈਆਂ ਹਨ।

CMAI ਨੇ ਕੀਤਾ ਵਿਰੋਧ

ਕਲੋਥਿੰਗ ਮੈਨੂਫੈਕਚਰਰਜ਼ ਐਸੋਸੀਏਸ਼ਨ ਆਫ ਇੰਡੀਆ (CMAI) ਸਰਕਾਰ ਦੇ ਇਸ ਕਦਮ ਦਾ ਵਿਰੋਧ ਕਰ ਰਹੀ ਹੈ। ਸੰਗਠਨ ਦਾ ਕਹਿਣਾ ਹੈ ਕਿ ਦੇਸ਼ 'ਚ ਮਹਾਮਾਰੀ ਦਾ ਅਸਰ ਅਜੇ ਤਕ ਨਹੀਂ ਗਿਆ ਹੈ। ਕਾਰੋਬਾਰ ਅਜੇ ਵੀ ਉਸ ਤਰ੍ਹਾਂ ਦਾ ਉਛਾਲ ਨਹੀਂ ਦੇਖ ਰਿਹਾ ਹੈ ਜੋ ਪਹਿਲਾਂ ਦੇਖਿਆ ਜਾਂਦਾ ਸੀ। ਇਸ ਦੇ ਨਾਲ ਹੀ ਸਰਕਾਰ ਵੱਲੋਂ ਜੀਐਸਟੀ ਦੀਆਂ ਦਰਾਂ 'ਚ ਵਾਧਾ ਕੀਤਾ ਗਿਆ ਹੈ।

ਆਮ ਜਨਤਾ ਨੂੰ ਪ੍ਰਭਾਵਿਤ ਕਰੇਗਾ

ਸਰਕਾਰ ਦੇ ਇਸ ਫੈਸਲੇ ਕਾਰਨ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਵੱਧ ਖਰਚਾ ਕਰਨਾ ਪਵੇਗਾ। ਮਹਿੰਗਾਈ ਦਾ ਅਸਰ ਉਦਯੋਗਾਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਕੱਚੇ ਮਾਲ, ਖਾਸ ਕਰ ਕੇ ਧਾਗੇ, ਪੈਕਿੰਗ ਮਟੀਰੀਅਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਆਉਣ ਵਾਲੇ ਸਮੇਂ 'ਚ ਕੱਪੜੇ ਦੀਆਂ ਕੀਮਤਾਂ 'ਚ ਕਰੀਬ 15 ਤੋਂ 20 ਫੀਸਦੀ ਤਕ ਦਾ ਵਾਧਾ ਹੋ ਸਕਦਾ ਹੈ।

ਟਾਪ ਹੈਡਲਾਈਨ

Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
LPG Price : ਅੱਜ ਕਿੰਨੇ ਦਾ ਮਿਲ ਰਿਹਾ ਹੈ LPG ਸਿਲੰਡਰ? ਜਾਣੋ ਘਰੇਲੂ ਅਤੇ ਕਮਰਸ਼ੀਅਲ ਗੈਸ ਦੇ ਤਾਜ਼ਾ ਰੇਟ
LPG Price : ਅੱਜ ਕਿੰਨੇ ਦਾ ਮਿਲ ਰਿਹਾ ਹੈ LPG ਸਿਲੰਡਰ? ਜਾਣੋ ਘਰੇਲੂ ਅਤੇ ਕਮਰਸ਼ੀਅਲ ਗੈਸ ਦੇ ਤਾਜ਼ਾ ਰੇਟ
Gold-Silver Crash: ਸੋਨਾ-ਚਾਂਦੀ ਅਗਸਤ 'ਚ ਸਸਤਾ ਹੋਇਆ, Silver 6,476 ਰੁਪਏ ਡਿੱਗੀ, ਜਾਣੋ Gold ਦਾ ਕੀ ਰੇਟ? 10 ਗ੍ਰਾਮ ਸਣੇ 22-24 ਕੈਰੇਟ ਇੰਨਾ ਡਿੱਗਿਆ... 
ਸੋਨਾ-ਚਾਂਦੀ ਅਗਸਤ 'ਚ ਸਸਤਾ ਹੋਇਆ, Silver 6,476 ਰੁਪਏ ਡਿੱਗੀ, ਜਾਣੋ Gold ਦਾ ਕੀ ਰੇਟ? 10 ਗ੍ਰਾਮ ਸਣੇ 22-24 ਕੈਰੇਟ ਇੰਨਾ ਡਿੱਗਿਆ... 
Petrol-Diesel Price Today: ਡੀਜ਼ਲ 89.47 ਰੁਪਏ, ਪੈਟਰੋਲ 101.50 ਰੁਪਏ, ਅਗਸਤ 'ਚ ਤੇਲ ਹੋਇਆ ਸਸਤਾ? ਜਾਣੋ ਆਪਣੇ ਸ਼ਹਿਰ 'ਚ ਕਿੰਨੇ ਰੇਟ...
ਡੀਜ਼ਲ 89.47 ਰੁਪਏ, ਪੈਟਰੋਲ 101.50 ਰੁਪਏ, ਅਗਸਤ 'ਚ ਤੇਲ ਹੋਇਆ ਸਸਤਾ? ਜਾਣੋ ਆਪਣੇ ਸ਼ਹਿਰ 'ਚ ਕਿੰਨੇ ਰੇਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Embed widget