ਪੜਚੋਲ ਕਰੋ

BSNL ਕਰਮਚਾਰੀਆਂ ਨੂੰ ਵੱਡਾ ਝੱਟਕਾ! ਕੰਪਨੀ ਕੋਲ ਨਹੀਂ ਪੈਸਾ 

ਸਰਕਾਰੀ ਟੈਲੀਕਾਮ ਕੰਪਨੀ ਬੀਐਸਐਨਐਲ(BSNL) ਨੇ ਆਪਣੀਆਂ ਸਾਰੀਆਂ ਯੂਨਿਟਾਂ ਨੂੰ ਖਰਚਿਆਂ ਨੂੰ ਘਟਾਉਣ ਲਈ ਕਿਹਾ ਹੈ। ਇਸ ਕਾਰਨ ਕੰਪਨੀ ਦੇ ਠੇਕੇਦਾਰ ਰਾਹੀਂ ਕੰਮ ਕਰ ਰਹੇ 20 ਹਜ਼ਾਰ ਵਰਕਰਾਂ 'ਤੇ ਛਟਣੀ ਦੀ ਤਲਵਾਰ ਲਟਕ ਰਹੀ ਹੈ।

ਸਰਕਾਰੀ ਟੈਲੀਕਾਮ ਕੰਪਨੀ ਬੀਐਸਐਨਐਲ(BSNL) ਨੇ ਆਪਣੀਆਂ ਸਾਰੀਆਂ ਯੂਨਿਟਾਂ ਨੂੰ ਖਰਚਿਆਂ ਨੂੰ ਘਟਾਉਣ ਲਈ ਕਿਹਾ ਹੈ। ਇਸ ਕਾਰਨ ਕੰਪਨੀ ਦੇ ਠੇਕੇਦਾਰ ਰਾਹੀਂ ਕੰਮ ਕਰ ਰਹੇ 20 ਹਜ਼ਾਰ ਵਰਕਰਾਂ 'ਤੇ ਛਟਣੀ ਦੀ ਤਲਵਾਰ ਲਟਕ ਰਹੀ ਹੈ। ਬੀਐਸਐਨਐਲ ਕਰਮਚਾਰੀ ਸੰਗਠਨ ਅਨੁਸਾਰ ਕੰਪਨੀ ਪਹਿਲਾਂ ਹੀ 30 ਹਜ਼ਾਰ ਠੇਕਾ ਮੁਲਾਜ਼ਮਾਂ ਨੂੰ ਬਰਖਾਸਤ ਕਰ ਚੁੱਕੀ ਹੈ। ਇਨ੍ਹਾਂ ਕਰਮਚਾਰੀਆਂ ਦੀਆਂ ਤਨਖਾਹਾਂ ਇੱਕ ਸਾਲ ਤੋਂ ਵੱਧ ਸਮੇਂ ਲਈ ਬਕਾਇਆ ਹਨ। ਕਰਮਚਾਰੀ ਸੰਗਠਨ ਨੇ ਬੀਐਸਐਨਐਲ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਪੀ ਕੇ ਪੁਰਵਾਰ ਨੂੰ ਇੱਕ ਪੱਤਰ ਵਿੱਚ ਲਿਖਿਆ ਹੈ ਕਿ ਕੰਪਨੀ ਦੀ ਵਿੱਤੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਵੀਆਰਐਸ ਸਕੀਮ ਦੇ ਲਾਗੂ ਹੋਣ ਤੋਂ ਬਾਅਦ ਇਸ ਸਰਕਾਰੀ ਕੰਪਨੀ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਵੱਖ-ਵੱਖ ਸ਼ਹਿਰਾਂ 'ਚ ਜਨ-ਸ਼ਕਤੀ ਦੀ ਘਾਟ ਕਾਰਨ ਨੈਟਵਰਕ 'ਚ ਲਗਾਤਾਰ ਸਮੱਸਿਆ ਹੈ। ਕੰਮ ਦੀ ਗੱਲ: ਤਣਾਅ ਦੂਰ ਕਰਨ ਲਈ ਰੋਜ਼ਾਨਾ ਲੰਮੇ ਪੈ ਕੇ ਕਰੋ ਇਹ ਕੰਮ, ਸਰੀਰ ਦਰਦ ਤੋਂ ਵੀ ਮਿਲੇਗਾ ਛੁਟਕਾਰਾ ਯੂਨੀਅਨ ਨੇ ਕਿਹਾ ਹੈ ਕਿ ਵੱਡੀ ਗਿਣਤੀ ਵਿੱਚ ਕਰਮਚਾਰੀ ਵੀਆਰਐਸ ਸਕੀਮ ਅਧੀਨ ਚਲੇ ਜਾਣ ਤੋਂ ਬਾਅਦ ਵੀ ਮੌਜੂਦਾ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹ ਨਹੀਂ ਮਿਲ ਰਹੀ। ਪਿਛਲੇ 14 ਮਹੀਨਿਆਂ ਵਿੱਚ 13 ਠੇਕਾ ਕਰਮਚਾਰੀਆਂ ਨੇ ਤਨਖਾਹ ਨਾ ਮਿਲਣ ਕਾਰਨ ਖੁਦਕੁਸ਼ੀ ਕੀਤੀ ਹੈ। 1 ਸਤੰਬਰ ਨੂੰ ਬੀਐਸਐਨਐਲ ਨੇ ਸਾਰੇ ਜਨਰਲ ਮੈਨੇਜਰਾਂ ਨੂੰ ਇੱਕ ਪੱਤਰ ਲਿਖਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਠੇਕਾ ਮੁਲਾਜ਼ਮਾਂ ਦੇ ਖਰਚਿਆਂ ਨੂੰ ਘਟਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਇਕਰਾਰਨਾਮੇ ਤਹਿਤ ਕੰਮ ਕਰਨ ਵਾਲੇ ਕਾਮਿਆਂ ਨੂੰ ਘੱਟੋ ਘੱਟ ਕੰਮ ‘ਤੇ ਲਗਾਇਆ ਜਾਵੇ ਤਾਂ ਜੋ ਖਰਚੇ ਘੱਟ ਹੋਣ। ਸੀਐਮਡੀ ਨੇ ਕਿਹਾ ਹੈ ਕਿ ਸਾਰੇ ਜਨਰਲ ਮੈਨੇਜਰਾਂ ਨੂੰ ਆਪਣੇ-ਆਪਣੇ ਜ਼ੋਨਾਂ 'ਚ ਖਰਚਿਆਂ ਨੂੰ ਘਟਾਉਣ ਲਈ ਇਕ ਰੋਡ ਮੈਪ ਤਿਆਰ ਕਰਨਾ ਚਾਹੀਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget