ਪੜਚੋਲ ਕਰੋ

ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਜਨਮ ਤੇ ਮੌਤ ਰਜਿਸਟ੍ਰੇਸ਼ਨ ਲਈ Aadhaar Authentication ਨੂੰ ਦਿੱਤੀ ਮਨਜ਼ੂਰੀ

Aadhaar Authentication: ਕੇਂਦਰ ਸਰਕਾਰ ਨੇ ਹੁਣ ਜਨਮ ਤੇ ਮੌਤ ਦੇ ਲਈ ਆਧਾਰ ਦੇ ਰਾਹੀਂ Authentication ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਲੋਕਾਂ ਨੂੰ ਕਾਫੀ ਆਸਾਨੀ ਹੋਵੇਗੀ।

Aadhaar Authentication: ਕੇਂਦਰ ਸਰਕਾਰ (Central Government) ਨੇ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ( Birth And Death Registrations) ਲਈ ਆਧਾਰ ਪ੍ਰਮਾਣਿਕਤਾ (Aadhaar Authentication) ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਰਜਿਸਟ੍ਰੇਸ਼ਨ ਜਨਰਲ ਆਫ ਇੰਡੀਆ ਦੇ ਦਫ਼ਤਰ ਨੂੰ ਇਸ ਮੰਤਵ ਲਈ ਆਧਾਰ ਦਾ ਇਸਤੇਮਾਲ ਕਰਨ ਲਈ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗ੍ਰਹਿ ਮੰਤਰਾਲੇ ਨੇ ਇਕ ਗਜ਼ਟ ਨੋਟੀਫਿਕੇਸ਼ਨ ਜਾਰੀ ਕਰਕੇ ਕਿਹਾ ਹੈ ਕਿ ਰਜਿਸਟਰਾਰ ਜਨਰਲ ਦੇ ਦਫਤਰ ਦੇ ਨਾਲ-ਨਾਲ ਜਨਗਣਨਾ ਕਮਿਸ਼ਨਰ ਨੂੰ ਵੀ ਇਸ ਤਰ੍ਹਾਂ ਦੇ ਪੰਜੀਕਰਨ ਜਾਂ ਰਜਿਸਟ੍ਰੇਸ਼ਨ ਲਈ ਆਧਾਰ ਪ੍ਰਮਾਣਿਕਤਾ (Aadhaar Authentication) ਨੂੰ ਸਵੀਕਾਰ ਕਰੇ।

ਕੀ ਹੈ ਸਰਕਾਰ ਦਾ ਉਦੇਸ਼ 

ਇਸ ਦੇ ਪਿੱਛੇ ਸਰਕਾਰ ਦਾ ਉਦੇਸ਼ ਜ਼ਿੰਦਗੀ ਨੂੰ ਆਸਾਨ ਬਣਾਉਣਾ ਅਤੇ ਸੇਵਾਵਾਂ ਤੱਕ ਬਹਿਤਰ ਪਹੁੰਚ ਬਣਾਉਣਾ ਹੈ, ਜਿਸ ਰਾਹੀਂ ਭਾਰਤੀਆਂ ਨੂੰ ਬਹਿਤਰ ਰਹਿਣ-ਸਹਿਣ ਮਿਲ ਸਕਦਾ ਹੈ। ਇਸ ਦੌਰਾਨ ਆਧਾਰ ਜਾਰੀ ਕਰਨ ਵਾਲੀ ਸੰਸਥਾ UIDAI ਲੋਕਾਂ ਨੂੰ ਆਪਣੇ ਮੋਬਾਈਲ ਨੰਬਰ ਨਾਲ ਆਧਾਰ ਲਿੰਕ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਉਹ ਸਮਾਜ ਭਲਾਈ ਸੇਵਾਵਾਂ ਦਾ ਬਿਹਤਰ ਤਰੀਕੇ ਨਾਲ ਲਾਭ ਲੈ ਸਕਣ।

ਸਰਕਾਰ ਦੇ good governance rules ਦੇ ਡਰਾਫਟ ਵਿੱਚ ਸੋਧ ਦਾ ਪ੍ਰਸਤਾਵ

ਆਈਟੀ ਮੰਤਰਾਲਾ, ਸਰਕਾਰ ਦੇ ਡਰਾਫਟ ਗੁੱਡ ਗਵਰਨੈਂਸ ਨਿਯਮਾਂ ਵਿੱਚ ਸੋਧਾਂ ਰਾਹੀਂ, ਕਹਿਣਾ ਹੈ ਕਿ ਸਰਕਾਰੀ ਮੰਤਰਾਲੇ ਜਾਂ ਵਿਭਾਗ ਤੋਂ ਇਲਾਵਾ ਕੋਈ ਵੀ ਇਕਾਈ, ਜੋ ਲੋਕਾਂ ਦੇ ਰਹਿਣ-ਸਹਿਣ ਨੂੰ ਸੁਖਾਲਾ ਬਣਾਉਣਾ ਚਾਹੁੰਦੀ ਹੈ ਤੇ ਸੇਵਾਵਾਂ ਤੱਕ ਬਿਹਤਰ ਪਹੁੰਚ ਨੂੰ ਸਮਰੱਥ ਬਣਾਉਣਾ ਚਾਹੁੰਦੀ ਹੈ, ਉਹ ਆਧਾਰ ਪ੍ਰਮਾਣੀਕਰਨ ਦੀ ਵਰਤੋਂ ਕਰਨੀ ਚਾਹੁੰਦੀ ਹੈ। , ਇਸ ਲਈ ਆਧਾਰ ਪ੍ਰਮਾਣਿਕਤਾ ਜਾਂ Authentication ਨੂੰ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ। ਪਹਿਲਾਂ ਵੀ ਜਨਮ ਅਤੇ ਮੌਤ ਦੀ ਪ੍ਰਮਾਣਿਕਤਾ ਲਈ ਆਧਾਰ ਕਾਰਡ ਜ਼ਰੂਰੀ ਨਹੀਂ ਸੀ ਪਰ ਹੁਣ ਇਸ ਨੂੰ ਸਵੈਇੱਛਤ ਬਣਾਇਆ ਜਾ ਰਿਹਾ ਹੈ।

ਕੀ ਹੈ ਸਰਕਾਰ ਦੇ ਨੋਟੀਫਿਕੇਸ਼ਨ 'ਚ 

ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਐਕਟ 1969 ਦੇ ਤਹਿਤ ਕਿਹਾ ਗਿਆ ਹੈ ਕਿ ਨਿਯੁਕਤ ਰਜਿਸਟਰਾਰ ਨੂੰ ਜਨਮ ਜਾਂ ਮੌਤ ਦੀ ਰਿਪੋਰਟਿੰਗ ਫਾਰਮ ਵਿੱਚ ਮੰਗੇ ਗਏ ਹੋਰ ਵੇਰਵਿਆਂ ਦੇ ਨਾਲ ਇਕੱਠੇ ਕੀਤੇ ਜਾ ਰਹੇ ਆਧਾਰ ਨੰਬਰ ਦੀ ਤਸਦੀਕ ਲਈ ਸਵੈਇੱਛਤ ਆਧਾਰ 'ਤੇ ਹਾਂ ਜਾਂ ਨਾਂ ਦੀ ਚੋਣ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Good News For Women: ਔਰਤਾਂ ਲਈ ਖੁਸ਼ਖਬਰੀ, ਹੁਣ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ ਰੁਪਏ, ਫਿਰ 2-2 ਲੱਖ ਦੀ ਮਿਲੇਗੀ ਸਹੂਲਤ! ਸਰਕਾਰ ਵੱਲੋਂ ਨਵੀਂ ਯੋਜਨਾ...
ਔਰਤਾਂ ਲਈ ਖੁਸ਼ਖਬਰੀ, ਹੁਣ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ ਰੁਪਏ, ਫਿਰ 2-2 ਲੱਖ ਦੀ ਮਿਲੇਗੀ ਸਹੂਲਤ! ਸਰਕਾਰ ਵੱਲੋਂ ਨਵੀਂ ਯੋਜਨਾ...
ਪੁਰਾਣਾ Credit Card ਬੰਦ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ, ਨਹੀਂ ਤਾਂ ਹੋਵੇਗਾ ਨੁਕਸਾਨ
ਪੁਰਾਣਾ Credit Card ਬੰਦ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ, ਨਹੀਂ ਤਾਂ ਹੋਵੇਗਾ ਨੁਕਸਾਨ
10 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
10 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਸਾਬਣ-ਬਿਸਕੁੱਟ ਹੋਣਗੇ ਮਹਿੰਗੇ, ਕਈ ਵੱਡੇ FMCG ਬ੍ਰਾਂਡਸ ਦੇ ਰੇਟ ਵਧਾਉਣ ਦੀ ਤਿਆਰੀ
ਸਾਬਣ-ਬਿਸਕੁੱਟ ਹੋਣਗੇ ਮਹਿੰਗੇ, ਕਈ ਵੱਡੇ FMCG ਬ੍ਰਾਂਡਸ ਦੇ ਰੇਟ ਵਧਾਉਣ ਦੀ ਤਿਆਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget