ਪੜਚੋਲ ਕਰੋ

ਕਰਮਚਾਰੀਆਂ ਦੇ ਫਿਟਮੈਂਟ ਫੈਕਟਰ 'ਤੇ ਵੱਡਾ ਅਪਡੇਟ, ਹੁਣ ਤਨਖ਼ਾਹ 'ਚ ਇੰਨੇ ਹਜ਼ਾਰ ਦਾ ਹੋਵੇਗਾ ਵਾਧਾ

7th Pay Commission:  ਕੇਂਦਰੀ ਕਰਮਚਾਰੀਆਂ ਲਈ ਇੱਕ ਵਾਰ ਫਿਰ ਖੁਸ਼ਖਬਰੀ ਹੈ। ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਵਾਧੇ ਤੋਂ ਬਾਅਦ ਹੁਣ ਕੇਂਦਰ ਸਰਕਾਰ ਕੇਂਦਰੀ ਕਰਮਚਾਰੀਆਂ ਦੇ ਫਿਟਮੈਂਟ ਫੈਕਟਰ (Fitment Factor) ਨੂੰ ਲੈ ਕੇ ਜਲਦ ਹੀ ਵੱਡਾ ਫੈਸਲਾ ਲੈ ਸਕਦੀ ਹੈ।

ਮੀਡੀਆ 'ਚ ਵੱਖ-ਵੱਖ ਸਰੋਤਾਂ ਤੋਂ ਆ ਰਹੀਆਂ ਖਬਰਾਂ ਕਾਰਨ ਕੇਂਦਰੀ ਕਰਮਚਾਰੀਆਂ ਦੀ ਫਿਟਮੈਂਟ ਫੈਕਟਰ ਇੱਕ ਵਾਰ ਫਿਰ ਵਧ ਸਕਦੀ ਹੈ। ਇਸ ਨਾਲ ਬੇਸਿਕ ਤਨਖ਼ਾਹ 18000 ਤੋਂ ਵਧਾ ਕੇ 26000 ਹੋ ਜਾਵੇਗੀ, ਹਾਲਾਂਕਿ ਅਜਿਹਾ ਕਦੋਂ ਹੋਵੇਗਾ, ਇਸ ਬਾਰੇ ਅਜੇ ਤੈਅ ਨਹੀਂ ਕੀਤਾ ਗਿਆ ਹੈ।

ਖਬਰਾਂ ਮੁਤਾਬਕ ਕੇਂਦਰੀ ਕਰਮਚਾਰੀਆਂ ਦੇ ਫਿਟਮੈਂਟ ਫੈਕਟਰ ਨੂੰ ਲੈ ਕੇ ਕੇਂਦਰ ਸਰਕਾਰ ਜਲਦ ਹੀ ਵੱਡਾ ਫੈਸਲਾ ਲੈ ਸਕਦੀ ਹੈ। ਖ਼ਬਰ ਇਹ ਵੀ ਆ ਰਹੀ ਹੈ ਕਿ ਆਉਣ ਵਾਲੇ ਦਿਨਾਂ 'ਚ ਹੋਣ ਵਾਲੀ ਕੈਬਨਿਟ ਮੀਟਿੰਗ 'ਚ ਇਸ 'ਤੇ ਵਿਚਾਰ ਕੀਤਾ ਜਾ ਸਕਦਾ ਹੈ। ਇਸ ਦਾ ਲਾਭ ਲੱਖਾਂ ਮੁਲਾਜ਼ਮਾਂ ਨੂੰ ਮਿਲੇਗਾ। ਅਸਲ ਵਿੱਚ, ਫਿਟਮੈਂਟ ਫੈਕਟਰ ਕਰਮਚਾਰੀਆਂ ਨੂੰ ਮਿਲਣ ਵਾਲੀ ਤਨਖਾਹ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਸ ਕਾਰਨ ਕੇਂਦਰੀ ਕਰਮਚਾਰੀਆਂ ਦੀ ਤਨਖਾਹ ਢਾਈ ਗੁਣਾ ਵੱਧ ਜਾਂਦੀ ਹੈ।

ਜ਼ਿਕਰਯੋਗ ਹੈ ਕਿ ਕੇਂਦਰੀ ਕਰਮਚਾਰੀ ਲੰਬੇ ਸਮੇਂ ਤੋਂ ਫਿਟਮੈਂਟ ਫੈਕਟਰ ਵਧਾਉਣ ਦੀ ਮੰਗ ਕਰ ਰਹੇ ਹਨ। ਕੇਂਦਰੀ ਕਰਮਚਾਰੀ ਲੰਬੇ ਸਮੇਂ ਤੋਂ ਫਿਟਮੈਂਟ ਫੈਕਟਰ ਨੂੰ 2.57 ਫੀਸਦੀ ਤੋਂ ਵਧਾ ਕੇ 3.68 ਫੀਸਦੀ ਕਰਨ ਦੀ ਮੰਗ ਕਰ ਰਹੇ ਹਨ। ਜੇਕਰ ਕੇਂਦਰ ਸਰਕਾਰ ਇਸ ਮੰਗ ਨੂੰ ਮੰਨ ਲੈਂਦੀ ਹੈ ਤਾਂ ਕੇਂਦਰੀ ਮੁਲਾਜ਼ਮਾਂ ਦੀਆਂ ਘੱਟੋ-ਘੱਟ ਤਨਖਾਹਾਂ ਵਿੱਚ ਜ਼ਬਰਦਸਤ ਵਾਧਾ ਹੋਵੇਗਾ।

ਫਿਟਮੈਂਟ ਫੈਕਟਰ ਕੇਂਦਰ ਸਰਕਾਰ ਦੇ ਸਾਰੇ ਕਰਮਚਾਰੀਆਂ ਲਈ ਮੂਲ ਤਨਖਾਹ ਦਾ ਫੈਸਲਾ ਕਰਦਾ ਹੈ। ਇਸ ਵਾਰ ਜੇਕਰ ਫਿਟਮੈਂਟ ਫੈਕਟਰ 'ਚ ਸੰਭਾਵੀ ਵਾਧਾ ਹੁੰਦਾ ਹੈ ਤਾਂ ਘੱਟੋ-ਘੱਟ ਬੇਸਿਕ ਤਨਖਾਹ 18000 ਰੁਪਏ ਤੋਂ ਵਧਾ ਕੇ 26000 ਰੁਪਏ ਹੋ ਜਾਵੇਗੀ।

ਗੌਰਤਲਬ ਹੈ ਕਿ ਪਿਛਲੀ ਵਾਰ ਫਿਟਮੈਂਟ ਫੈਕਟਰ ਸਾਲ 2016 ਵਿੱਚ ਵਧਾਇਆ ਗਿਆ ਸੀ। 7ਵਾਂ ਤਨਖਾਹ ਕਮਿਸ਼ਨ ਵੀ ਇਸੇ ਸਾਲ ਲਾਗੂ ਕੀਤਾ ਗਿਆ ਸੀ। ਉਸ ਸਮੇਂ ਮੁਲਾਜ਼ਮਾਂ ਦੀ ਘੱਟੋ-ਘੱਟ ਤਨਖਾਹ 6000 ਰੁਪਏ ਤੋਂ 18000 ਰੁਪਏ ਹੋ ਗਈ ਸੀ। ਜਦਕਿ ਸਭ ਤੋਂ ਉੱਚੇ ਪੱਧਰ ਨੂੰ 90,000 ਰੁਪਏ ਤੋਂ ਵਧਾ ਕੇ 2.5 ਲੱਖ ਰੁਪਏ ਕਰ ਦਿੱਤਾ ਗਿਆ। ਹੁਣ ਸਰਕਾਰ ਇਸ ਸਾਲ ਫਿਰ ਕੇਂਦਰੀ ਕਰਮਚਾਰੀਆਂ ਦੀ ਤਨਖਾਹ ਵਧਾ ਸਕਦੀ ਹੈ।

ਟਾਪ ਹੈਡਲਾਈਨ

 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ
Bank  Holiday : ਕੱਲ੍ਹ ਬੈਂਕ ਜਾਣਾ ਹੈ? ਪਹਿਲਾਂ ਦੇਖ ਲਓ ਇਹ ਜ਼ਰੂਰੀ ਅਪਡੇਟ!
Bank  Holiday : ਕੱਲ੍ਹ ਬੈਂਕ ਜਾਣਾ ਹੈ? ਪਹਿਲਾਂ ਦੇਖ ਲਓ ਇਹ ਜ਼ਰੂਰੀ ਅਪਡੇਟ!
Gold Silver Price Today: ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...

ਵੀਡੀਓਜ਼

Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget