ਪੜਚੋਲ ਕਰੋ

Amazon Great Indian Sale 'ਚ ਇਸ ਵਾਰ ਮਿਲ ਰਹੇ ਵੱਡੇ ਆਫਰ, 70% ਡਿਸਕਾਉਂਟ ਨਾਲ ਮੇਲਾ ਲੁੱਟਣ ਦਾ ਮੌਕਾ

ਤਿਉਹਾਰਾਂ ਦੇ ਮੌਸਮ ਨੂੰ ਵੇਖਦੇ ਹੋਏ ਐਮਜ਼ੋਨ ਨੇ 'ਦ ਗ੍ਰੇਟ ਇੰਡੀਅਨ ਫੈਸਟੀਵਲ ਸੇਲ' ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਐਮਜ਼ੋਨ 'ਤੇ ਇਹ ਸੇਲ 17 ਅਕਤੂਬਰ ਤੋਂ ਬੰਪਰ ਆਫਰਸ ਨਾਲ ਸ਼ੁਰੂ ਹੋ ਰਹੀ ਹੈ।

ਨਵੀਂ ਦਿੱਲੀ: ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਸ ਤਰ੍ਹਾਂ ਵੱਡੀਆਂ ਕੰਪਨੀਆਂ ਵੱਲੋਂ ਫੈਸਟੀਵਲ ਸੇਲ ਦੀਆਂ ਤਰੀਕਾਂ ਦਾ ਐਲਾਨ ਵੀ ਸ਼ੁਰੂ ਹੋ ਗਿਆ ਹੈ। ਇਸ ਸੀਰੀਜ਼ ਵਿੱਚ ਈ-ਕਾਮਰਸ ਦੀ ਦਿੱਗਜ ਐਮਜ਼ੋਨ ਨੇ ਵੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਬਹੁਤ ਸਾਰੀਆਂ ਤਿਆਰੀਆਂ ਕੀਤੀਆਂ ਹਨ। ਦੱਸ ਦੇਈਏ ਕਿ ਐਮਜ਼ੋਨ ਨੇ ਆਪਣੀ ਦ ਗ੍ਰੇਟ ਇੰਡੀਅਨ ਫੈਸਟੀਵਲ 2020 ਦੀ ਤਰੀਕ ਦਾ ਐਲਾਨ ਕੀਤਾ ਹੈ। ਸੇਲ 17 ਅਕਤੂਬਰ, 2020 ਤੋਂ ਬੰਪਰ ਛੂਟ ਨਾਲ ਸ਼ੁਰੂ ਹੋਵੇਗੀ। ਕੰਪਨੀ ਨੇ ਆਪਣੇ ਗਾਹਕਾਂ ਨੂੰ ਲੁਭਾਉਣ ਲਈ ਨਾ ਸਿਰਫ ਡਿਸਕਾਉਂਟਸ ਦਾ ਆਫਰ ਦਿੱਤਾ ਹੈ ਸਗੋਂ ਇੰਸਟੈਂਟ ਡਿਸਕਾਉਂਟਸ ਦਾ ਮੌਕਾ ਵੀ ਦਿੱਤਾ ਹੈ। ਇਸ ਦੇ ਨਾਲ ਹੀ ਐਮਜ਼ੋਨ ਪ੍ਰਾਈਮ ਮੈਂਬਰਸ ਲਈ ਇਹ ਸੇਲ ਇੱਕ ਦਿਨ ਪਹਿਲਾਂ ਯਾਨੀ 16 ਅਕਤੂਬਰ ਤੋਂ ਸ਼ੁਰੂ ਹੋ ਜਾਏਗੀ। ਛੋਟੇ ਤੇ ਦਰਮਿਆਨੇ ਕਾਰੋਬਾਰ 'ਤੇ ਧਿਆਨ: ਇਸ ਤਿਉਹਾਰ ਦੇ ਸੀਜ਼ਨ ਵਿੱਚ 6.50 ਲੱਖ ਤੋਂ ਵੱਧ ਵਿਕਰੇਤਾਵਾਂ ਲਈ ਇੱਕ ਚੰਗਾ ਮੌਕਾ ਵੀ ਹੈ। ਇਸ ਵਾਰ ਕੰਪਨੀ ਨੇ ਛੋਟੇ ਤੇ ਦਰਮਿਆਨੇ ਕਾਰੋਬਾਰ 'ਤੇ ਧਿਆਨ ਕੇਂਦ੍ਰਤ ਕੀਤਾ ਹੈ। ਅਜਿਹੀ ਸਥਿਤੀ ਵਿੱਚ ਜੇ ਗਾਹਕ ਛੋਟੇ ਤੇ ਦਰਮਿਆਨੇ ਵਿਕਰੇਤਾਵਾਂ ਤੋਂ ਚੀਜ਼ਾਂ ਖਰੀਦਦੇ ਹਨ, ਤਾਂ ਉਨ੍ਹਾਂ ਨੂੰ 10 ਫੀਸਦ ਦੀ ਛੋਟ ਦਿੱਤੀ ਜਾਵੇਗੀ। ਜਾਣੋ ਕਿੰਨਾ ਮਿਲੇਗਾ ਡਿਸਕਾਉਂਟ: ਐਮਜ਼ੋਨ ਹੋਮ ਅਤੇ ਕਿਚਨ ਦੀਆਂ ਚੀਜ਼ਾਂ 'ਤੇ 60 ਪ੍ਰਤੀਸ਼ਤ ਤੱਕ ਦੀ ਛੋਟ ਮਿਲ ਸਕਦੀ ਹੈ। ਇਸ ਦੇ ਨਾਲ ਹੀ ਕੱਪੜਿਆਂ ਤੇ ਉਪਕਰਣਾਂ 'ਤੇ 70 ਪ੍ਰਤੀਸ਼ਤ, ਖਾਣ-ਪੀਣ ਦੀਆਂ ਵਸਤਾਂ 'ਤੇ 50 ਪ੍ਰਤੀਸ਼ਤ ਤੇ ਇਲੈਕਟ੍ਰਾਨਿਕ ਚੀਜ਼ਾਂ ਤੇ ਉਪਕਰਣਾਂ 'ਤੇ 70 ਪ੍ਰਤੀਸ਼ਤ ਤੱਕ ਦੀ ਛੋਟ ਦਿੱਤੀ ਗਈ ਹੈ। ਐਮਾਜ਼ੋਨ ਦੀ ਇਸ ਵਿਕਰੀ ਵਿੱਚ ਐਕਸਚੇਂਜ ਆਫਰ ਤਹਿਤ 13,500 ਰੁਪਏ ਤੱਕ ਦਾ ਫਾਇਦਾ ਹੋਏਗਾ, ਯਾਨੀ ਤੁਸੀਂ ਹਰ ਦਿਨ 500 ਰੁਪਏ ਤੱਕ ਦੀ ਬਚਤ ਕਰ ਸਕਦੇ ਹੋ। ਇਹ ਨੋਟ ਕਰਨਾ ਜ਼ਰੂਰੀ ਹੈ ਕਿ ਇਨ੍ਹਾਂ ਸੇਲਾਂ ਵਿੱਚ ਕੁਝ ਉਤਪਾਦ ਆਨਲਾਈਨ ਲਾਂਚ ਕੀਤੇ ਜਾ ਸਕਦੇ ਹਨ। ਸੇਲ ਵਿੱਚ ਮੋਬਾਈਲ ਫੋਨ 'ਤੇ ਜ਼ਬਰਦਸਤ ਆਫਰਸ ਦਿੱਤੇ ਜਾਣਗੇ। ਜੇ ਤੁਸੀਂ ਵਧੇਰੇ ਛੋਟ ਚਾਹੁੰਦੇ ਹੋ ਤਾਂ ਇਸ ਬੈਂਕ ਕਾਰਡ ਦੀ ਵਰਤੋਂ ਕਰੋ: ਜੇ ਤੁਸੀਂ ਐਮਜ਼ੋਨ 'ਤੇ ਖਰੀਦਦਾਰੀ ਕਰਦੇ ਹੋਏ HDFC ਬੈਂਕ ਕਾਰਡ ਦੀ ਵਰਤੋਂ ਕਰਦੇ ਹੋ, ਤਾਂ ਤੁਸੀਂ 10% ਤੱਕ ਤੁਰੰਤ ਛੂਟ ਲੈ ਸਕਦੇ ਹੋ। ਐਮਜ਼ੋਨ ਦੀ ਇਸ ਵਿਕਰੀ ਵਿਚ ਤੁਹਾਨੂੰ ਐਕਸਚੇਂਜ ਆਫਰ, ਨੋ ਕੋਸਟ ਈਐਮਆਈ, ਕੰਪਲੀਟ ਅਪਲਾਇੰਸ ਪ੍ਰੋਟੇਕਸ਼ਨ ਦੀ ਵੀ ਫੈਸੀਲਿਟੀ ਦੇ ਰਿਹਾ ਹੈ। ਸਿਰਫ ਇਹ ਹੀ ਨਹੀਂ, ਤੁਸੀਂ ਐਮਜ਼ੋਨ ਦੀ ਦ ਗ੍ਰੇਟ ਇੰਡੀਅਨ ਫੈਸਟੀਵਲ ਸੇਲ 'ਤੇ ਰੋਜ਼ਾਨਾ ਖਰੀਦਦਾਰੀ ਦੇ ਇਨਾਮ ਵੀ ਜਿੱਤ ਸਕਦੇ ਹੋ। ਲੁੱਟ ਲਓ ਮੇਲਾ! ਦੀਵਾਲੀ ਤੋਂ ਪਹਿਲਾਂ Flipkart 'ਤੇ ਲੱਗੇਗੀ Big Billion Days ਸੇਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget