ਪੜਚੋਲ ਕਰੋ

Bill Gates ਨੂੰ ਛੁੱਟੀ ਲੈਣਾ ਨਹੀਂ ਸੀ ਪਸੰਦ, ਹੁਣ ਹੁੰਦਾ ਪਛਤਾਵਾ, ਇਸ ਵਿਅਕਤੀ ਨੇ ਬਦਲੀ ਸੀ ਸੋਚ

Bill Gates: ਦਿੱਗਜ ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਅਤੇ ਅਰਬਪਤੀ, ਬਿੱਲ ਗੇਟਸ ਕੰਪਨੀ ਦੇ ਸ਼ੁਰੂਆਤੀ ਦਿਨਾਂ ਵਿੱਚ ਛੁੱਟੀਆਂ ਅਤੇ ਵੀਕਐਂਡ ਲੈਣ ਵਿੱਚ ਵਿਸ਼ਵਾਸ ਨਹੀਂ ਕਰਦੇ ਸਨ। ਆਪਣੇ ਜਵਾਨੀਦੇ ਦਿਨਾਂ ਵਿੱਚ ਉਹ ਸਿਰਫ ਕੰਮ ਕਰਨਾ ਪਸੰਦ ਕਰਦੇ ਸੀ।

Bill Gates: ਦਿੱਗਜ ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਅਤੇ ਅਰਬਪਤੀ, ਬਿੱਲ ਗੇਟਸ ਕੰਪਨੀ ਦੇ ਸ਼ੁਰੂਆਤੀ ਦਿਨਾਂ ਵਿੱਚ ਛੁੱਟੀਆਂ ਅਤੇ ਵੀਕਐਂਡ ਲੈਣ ਵਿੱਚ ਵਿਸ਼ਵਾਸ ਨਹੀਂ ਕਰਦੇ ਸਨ। ਆਪਣੇ ਜਵਾਨੀ ਦੇ ਦਿਨਾਂ ਵਿੱਚ ਉਹ ਸਿਰਫ ਕੰਮ ਕਰਨਾ ਪਸੰਦ ਕਰਦੇ ਸੀ। ਇਸ ਗੱਲ ਦਾ ਖੁਲਾਸਾ ਖੁਦ ਬਿੱਲ ਗੇਟਸ ਨੇ ਕੀਤਾ ਹੈ। ਅਮਰੀਕਾ ਦੀ ਨਾਰਥ ਐਰੀਜ਼ੋਨਾ ਯੂਨੀਵਰਸਿਟੀ 'ਚ ਇਸ ਬਾਰੇ ਗੱਲ ਕਰਦੇ ਹੋਏ ਗੇਟਸ ਨੇ ਕਿਹਾ ਕਿ ਮੈਂ ਕੋਈ ਵੀ ਛੁੱਟੀ ਲੈਣ 'ਚ ਵਿਸ਼ਵਾਸ ਨਹੀਂ ਕਰਦਾ ਸੀ, ਮੈਂ ਹਰ ਸਮੇਂ ਕੰਮ ਕਰਦਾ ਸੀ।

ਬਿੱਲ ਗੇਟਸ ਨੇ ਅੱਗੇ ਕਿਹਾ ਕਿ ਕੰਪਨੀ ਦੇ ਸ਼ੁਰੂਆਤੀ ਦਿਨਾਂ 'ਚ ਉਹ ਪਾਰਕਿੰਗ ਏਰੀਆ 'ਤੇ ਨਜ਼ਰ ਰੱਖਦੇ ਸਨ। ਉਹ ਜਾਂਚ ਕਰਦੇ ਸਨ ਕਿ ਕਿੰਨੇ ਕਰਮਚਾਰੀ ਅਜਿਹੇ ਹਨ ਜੋ ਸਮੇਂ ਤੋਂ ਪਹਿਲਾਂ ਦਫਤਰ ਛੱਡ ਗਏ ਹਨ। ਪਰ ਸਮੇਂ ਦੇ ਨਾਲ ਮੇਰੀ ਸੋਚ ਬਦਲ ਗਈ। ਜਿਉਂ-ਜਿਉਂ ਮੈਂ ਵੱਡਾ ਹੋਇਆ ਅਤੇ ਪਿਤਾ ਬਣਿਆ, ਮੈਨੂੰ ਅਹਿਸਾਸ ਹੋਇਆ ਕਿ ਚੰਗੇ ਕੰਮ ਕਰਨ ਲਈ ਲੰਬੇ ਕੰਮ ਦੇ ਘੰਟੇ ਜ਼ਰੂਰੀ ਨਹੀਂ ਹਨ। ਉਨ੍ਹਾਂ ਨੇ ਲੋਕਾਂ ਨੂੰ ਵੀ ਇਹ ਸਲਾਹ ਦਿੱਤੀ ਕਿ ਮੇਰੇ ਵਰਗੇ ਲੋਕਾਂ ਨੂੰ ਇਸ ਗੱਲ ਨੂੰ ਸਮਝਣ 'ਚ ਇੰਨਾ ਸਮਾਂ ਨਹੀਂ ਲਗਾਉਣਾ ਚਾਹੀਦਾ।

ਹਰ ਚੀਜ਼ ਤੋਂ ਕੁਝ ਸਿੱਖੋ - ਬਿੱਲ ਗੇਟਸ

ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਬਿੱਲ ਗੇਟਸ ਨੇ ਉਨ੍ਹਾਂ ਨੂੰ ਹਰ ਸਮੱਸਿਆ ਤੋਂ ਕੁਝ ਸਿੱਖਣ ਦੀ ਸਲਾਹ ਵੀ ਦਿੱਤੀ। ਉਨ੍ਹਾਂ ਕਿਹਾ ਕਿ ਜਦੋਂ ਤੁਸੀਂ ਕੋਈ ਵੀ ਸਮੱਸਿਆ ਦੇਖਦੇ ਹੋ ਤਾਂ ਸਭ ਤੋਂ ਪਹਿਲਾਂ ਇਹ ਪੁੱਛੋ ਕਿ ਇਸ ਸਮੱਸਿਆ ਦਾ ਸਭ ਤੋਂ ਵਧੀਆ ਹੱਲ ਕਿਸ ਨੇ ਲੱਭਿਆ ਹੈ ਅਤੇ ਅਸੀਂ ਇਸ ਤੋਂ ਕੀ ਸਿੱਖ ਸਕਦੇ ਹਾਂ। ਬਿੱਲ ਗੇਟਸ ਨੇ ਕਿਹਾ ਕਿ ਉਹ ਅੱਜ ਵੀ ਇਸ ਤਕਨੀਕ ਦੀ ਵਰਤੋਂ ਕਰਦੇ ਹਨ।

ਬਿੱਲ ਗੇਟਸ ਨੇ ਇਹ ਵੀ ਕਿਹਾ ਕਿ ਉਹਨਾਂ ਨੇ ਅਨੁਭਵੀ ਨਿਵੇਸ਼ਕ ਅਤੇ ਅਰਬਪਤੀ ਵਾਰੇਨ ਬਫੇ ਤੋਂ ਸਮਾਂ ਪ੍ਰਬੰਧਨ ਦੀ ਗੁਣਵੱਤਾ ਸਿੱਖੀ ਹੈ। ਗੇਟਸ ਨੇ ਕਿਹਾ ਕਿ ਇੱਕ ਵਾਰ ਵਾਰੇਨ ਬਫੇ ਨੇ ਉਨ੍ਹਾਂ ਨੂੰ ਆਪਣਾ ਕੈਲੰਡਰ ਦਿਖਾਇਆ ਜਿਸ ਵਿੱਚ ਕੁਝ ਵੀ ਨਹੀਂ ਲਿਖਿਆ ਸੀ। ਜਦਕਿ ਬਿੱਲ ਗੇਟਸ ਕੋਲ ਆਪਣੇ ਲਈ ਬਿੱਲਕੁਲ ਵੀ ਸਮਾਂ ਨਹੀਂ ਸੀ। ਇਸ ਤੋਂ ਬਾਅਦ ਗੇਟਸ ਨੇ ਛੁੱਟੀਆਂ ਨੂੰ ਲੈ ਕੇ ਆਪਣਾ ਨਜ਼ਰੀਆ ਬਦਲ ਲਿਆ।

ਉਨ੍ਹਾਂ ਕਿਹਾ ਕਿ ਹਰ ਸਮੇਂ ਕੰਮ ਕਰਨ ਨਾਲ ਤੁਹਾਡੇ ਕੰਮ ਪ੍ਰਤੀ ਗੰਭੀਰਤਾ ਨਹੀਂ ਨਜ਼ਰ ਆਉਂਦੀ। ਇਸ ਦੇ ਨਾਲ ਹੀ ਗੇਟਸ ਨੇ ਵਿਦਿਆਰਥੀਆਂ ਨੂੰ ਧੀਰਜ ਦੀ ਮਹੱਤਤਾ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਪ੍ਰਤੀਕੂਲ ਸਥਿਤੀਆਂ ਵਿੱਚ ਆਪਣੇ ਆਪ ਨੂੰ ਸ਼ਾਂਤ ਰੱਖਣਾ ਬਹੁਤ ਜ਼ਰੂਰੀ ਹੈ। ਇਸ ਨਾਲ ਤੁਸੀਂ ਮੁਸ਼ਕਿਲ ਸਮੇਂ ਦਾ ਸਹੀ ਤਰੀਕੇ ਨਾਲ ਸਾਹਮਣਾ ਕਰ ਸਕੋਗੇ।

ਟਾਪ ਹੈਡਲਾਈਨ

ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ
ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ
ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ
ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ
Retail Inflation : ਮਹਿੰਗਾਈ ਨੇ ਤੋੜੇ ਰਿਕਾਰਡ! RBI ਦੀ 6% ਦੀ ਲਿਮਟ ਤੋਂ ਪਾਰ ਪਹੁੰਚੀ ਦਰ, ਪਿਆਜ਼ ਤੇ ਲਸਣ ਨੇ ਕੱਢੇ ਲੋਕਾਂ ਦੇ ਵੱਟ
Retail Inflation : ਮਹਿੰਗਾਈ ਨੇ ਤੋੜੇ ਰਿਕਾਰਡ! RBI ਦੀ 6% ਦੀ ਲਿਮਟ ਤੋਂ ਪਾਰ ਪਹੁੰਚੀ ਦਰ, ਪਿਆਜ਼ ਤੇ ਲਸਣ ਨੇ ਕੱਢੇ ਲੋਕਾਂ ਦੇ ਵੱਟ
RBI ਦਾ ਪ੍ਰਾਈਵੇਟ ਲੋਨ ਕੰਪਨੀਆਂ 'ਤੇ ਸਖ਼ਤ ਰੁਖ਼, ਨਵੇਂ ਨਿਯਮਾਂ ਨਾਲ ਸੁਰੱਖਿਅਤ ਹੋਵੇਗਾ ਲੋਕਾਂ ਦਾ ਪੈਸਾ
RBI ਦਾ ਪ੍ਰਾਈਵੇਟ ਲੋਨ ਕੰਪਨੀਆਂ 'ਤੇ ਸਖ਼ਤ ਰੁਖ਼, ਨਵੇਂ ਨਿਯਮਾਂ ਨਾਲ ਸੁਰੱਖਿਅਤ ਹੋਵੇਗਾ ਲੋਕਾਂ ਦਾ ਪੈਸਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਟਿਕਟ ਕੱਟੇ ਜਾਣ ਮਗਰੋਂ ਵਿਧਾਇਕਾ ਅਨਮੋਲ ਗਗਨ ਮਾਨ ਦਾ ਵੱਡਾ ਦਾਅਵਾ; ਜਾਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਟਿਕਟ ਕੱਟੇ ਜਾਣ ਮਗਰੋਂ ਵਿਧਾਇਕਾ ਅਨਮੋਲ ਗਗਨ ਮਾਨ ਦਾ ਵੱਡਾ ਦਾਅਵਾ; ਜਾਣੋ ਕੀ ਕਿਹਾ
ਪੰਜਾਬ ਦੇ 2 ਜ਼ਿਲ੍ਹਿਆਂ 'ਚ ਪਿਆ ਮੀਂਹ, ਕਈ ਥਾਵਾਂ 'ਤੇ ਹੋਇਆ ਬੱਦਲ; ਸਵੇਰੇ-ਸ਼ਾਮ ਧੁੰਦ ਦਾ ਅਲਰਟ ਜਾਰੀ
ਪੰਜਾਬ ਦੇ 2 ਜ਼ਿਲ੍ਹਿਆਂ 'ਚ ਪਿਆ ਮੀਂਹ, ਕਈ ਥਾਵਾਂ 'ਤੇ ਹੋਇਆ ਬੱਦਲ; ਸਵੇਰੇ-ਸ਼ਾਮ ਧੁੰਦ ਦਾ ਅਲਰਟ ਜਾਰੀ
Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ
Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ
ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ
ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
ਨਜਾਇਜ਼ ਪਿਸਤੌਲ ਨਾਲ ASI ਨੂੰ ਲੱਗੀ ਗੋਲੀ, ਸੱਚ ਲੁਕਾਉਣ ਦੇ ਦੋਸ਼ 'ਚ ਤਿੰਨ ਪੁਲਿਸ ਸਸਪੈਂਡ; ਜਾਣੋ ਪੂਰਾ ਮਾਮਲਾ
ਨਜਾਇਜ਼ ਪਿਸਤੌਲ ਨਾਲ ASI ਨੂੰ ਲੱਗੀ ਗੋਲੀ, ਸੱਚ ਲੁਕਾਉਣ ਦੇ ਦੋਸ਼ 'ਚ ਤਿੰਨ ਪੁਲਿਸ ਸਸਪੈਂਡ; ਜਾਣੋ ਪੂਰਾ ਮਾਮਲਾ
ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ
ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026
Embed widget