ਪੜਚੋਲ ਕਰੋ

Birthday plus one leave policy- ਹੁਣ ਮੁਲਾਜ਼ਮਾਂ ਨੂੰ ਜਨਮ ਦਿਨ ਮੌਕੇ ਮਿਲੇਗੀ 2 ਦਿਨਾਂ ਦੀ ਛੁੱਟੀ

ਲੋਕਾਂ ਨੂੰ ਆਪਣੇ ਜਨਮ ਦਿਨ ਉਤੇ ਦਫ਼ਤਰ ਤੋਂ ਛੁੱਟੀ ਨਹੀਂ ਮਿਲਦੀ, ਪਰ, ਸੋਸ਼ਲ ਮੀਡੀਆ ਉਤੇ ਇਕ ਖਬਰ ਸਾਹਮਣੇ ਆਈ ਹੈ, ਜਿਸ ਨੂੰ ਸੁਣ ਕੇ ਤੁਸੀਂ ਵੀ ਸੋਚੋਗੇ ਕਿ ਕਾਸ਼ ਸਾਡੀ ਕੰਪਨੀ ਵਿਚ ਅਜਿਹੀ ਪਾਲਿਸੀ ਆਵੇ।

New Leave Policy: ਛੁੱਟੀ ਨਾ ਮਿਲਣ ਕਰਕੇ ਕੰਮਕਾਜੀ ਲੋਕਾਂ ਲਈ ਆਪਣਾ ਜਨਮ ਦਿਨ ਮਨਾਉਣਾ ਥੋੜਾ ਮੁਸ਼ਕਲ ਹੋ ਜਾਂਦਾ ਹੈ ਜਾਂ ਕਈ ਵਾਰ ਲੋਕ ਆਪਣਾ ਜਨਮ ਦਿਨ ਬਿਲਕੁਲ ਨਹੀਂ ਮਨਾ ਪਾਉਂਦੇ। ਲੋਕਾਂ ਨੂੰ ਆਪਣੇ ਜਨਮ ਦਿਨ ਉਤੇ ਦਫ਼ਤਰ ਤੋਂ ਛੁੱਟੀ ਨਹੀਂ ਮਿਲਦੀ, ਪਰ, ਸੋਸ਼ਲ ਮੀਡੀਆ ਉਤੇ ਇਕ ਖਬਰ ਸਾਹਮਣੇ ਆਈ ਹੈ, ਜਿਸ ਨੂੰ ਸੁਣ ਕੇ ਤੁਸੀਂ ਵੀ ਸੋਚੋਗੇ ਕਿ ਕਾਸ਼ ਸਾਡੀ ਕੰਪਨੀ ਵਿਚ ਅਜਿਹੀ ਪਾਲਿਸੀ ਆਵੇ।

ਇਕ ਕਾਰਪੋਰੇਟ ਫਰਮ ਨੂੰ ਆਪਣੀ ਨਵੀਂ “ਬਰਥਡੇ ਪਲੱਸ ਵਨ” (Birthday Plus One) ਛੁੱਟੀ ਨੀਤੀ ਲਈ ਹਰ ਪਾਸੇ ਤੋਂ ਪ੍ਰਸ਼ੰਸਾ ਮਿਲ ਰਹੀ ਹੈ, ਜਿਸ ਵਿਚ ਕਰਮਚਾਰੀਆਂ ਨੂੰ ਹਰ ਸਾਲ ਜਨਮ ਦਿਨ ਦੇ ਮੌਕੇ ਉਤੇ ਦੋ ਦਿਨ ਦੀ ਛੁੱਟੀ ਲੈਣ ਦੀ ਇਜਾਜ਼ਤ ਦਿੱਤੀ ਗਈ ਹੈ, ਇਕ ਛੁੱਟੀ ਆਪਣਾ ਜਨਮ ਦਿਨ ਮਨਾਉਣ ਲਈ ਅਤੇ ਦੂਸਰੀ ਪਰਿਵਾਰਕ ਮੈਂਬਰ ਜਾਂ ਨਜ਼ਦੀਕੀ ਦੋਸਤ ਦਾ ਜਨਮ ਦਿਨ ਮਨਾਉਣ ਲਈ।

ਕੰਪਨੀ ਦੇ ਸੰਸਥਾਪਕ ਅਭਿਜੀਤ ਚੱਕਰਵਰਤੀ ਦੁਆਰਾ ਪੇਸ਼ ਕੀਤੀ ਗਈ ਨੀਤੀ, ਕਾਰਪੋਰੇਟ ਸੱਭਿਆਚਾਰ ਵਿੱਚ ਤਾਜ਼ਾ ਬਦਲਾਅ ਦੇ ਰੂਪ ਵਿੱਚ ਚਰਚਾ ਵਿਚ ਹੈ। ਚੱਕਰਵਰਤੀ ਨੇ ਆਪਣੇ ਕੈਰੀਅਰ ਦੇ ਸ਼ੁਰੂ ਵਿੱਚ ਜਨਮਦਿਨ ਦੀ ਛੁੱਟੀ ਦੀ ਬੇਨਤੀ ਰੱਦ ਕੀਤੇ ਜਾਣ ਨੂੰ ਯਾਦ ਕਰਦੇ ਹੋਏ ਕਿਹਾ ਕਿ ਇੱਕ ਕਰਮਚਾਰੀ ਨੂੰ ਇਹ ਜਸ਼ਨ ਮਨਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਹਰਿਮੰਦਰ ਸਾਹਿਬ ਕੰਪਲੈਕਸ 'ਚ ਵਾਪਰੀ ਭਿਆਨਕ ਘਟਨਾ! ਦਹਿਸ਼ਤ ਦਾ ਮਾਹੌਲ

ਉਨ੍ਹਾਂ ਨੇ ਲਿੰਕਡਇਨ ‘ਤੇ ਲਿਖਿਆ, “ਮੇਰੀ ਸ਼ੁਰੂਆਤੀ ਭੂਮਿਕਾਵਾਂ ਵਿੱਚੋਂ ਇੱਕ ਵਿੱਚ, ਮੇਰੇ ਬੌਸ ਨੇ ਇੱਕ ਵਾਰ ਮੈਨੂੰ ਪੁੱਛਿਆ, ਤੁਹਾਨੂੰ ਛੁੱਟੀ ਕਿਉਂ ਚਾਹੀਦੀ ਹੈ? ਮੈਂ ਉਸ ਨੂੰ ਕਿਹਾ, ਇਹ ਮੇਰਾ ਜਨਮਦਿਨ ਹੈ। ਉਸ ਨੇ ਮੈਨੂੰ ਅਜੀਬ ਜਿਹਾ ਦੇਖਿਆ, ਜਿਵੇਂ ਕਿ ਕੋਈ ਗਲਤੀ ਹੋ ਗਈ ਸੀ।” ਜੇਕਰ ਇਹ ਕਿਸੇ ਦਾ ਜਨਮਦਿਨ ਹੈ, ਤਾਂ ਉਨ੍ਹਾਂ ਨੂੰ ਤੋਹਫ਼ਾ ਮਿਲਣਾ ਚਾਹੀਦਾ ਹੈ, ਨਾ ਕਿ ਉਨ੍ਹਾਂ ਦੀਆਂ ਛੁੱਟੀਆਂ ਵਿਚ ਕਟੌਤੀ ਕੀਤੀ ਜਾਵੇ ਅਤੇ ਅਜੀਬ ਸਲੂਕ ਕੀਤਾ ਜਾਵੇ।" ਜਿਵੇਂ ਹੀ ਕੰਪਨੀ ਨੇ ਇਸ ਕਦਮ ਦੀ ਘੋਸ਼ਣਾ ਕੀਤੀ, ਪੋਸਟ ਆਨਲਾਈਨ ਵਾਇਰਲ ਹੋ ਗਈ, ਜਿਸ ਵਿੱਚ ਜ਼ਿਆਦਾਤਰ ਲੋਕ ਕੰਮ-ਜੀਵਨ ਸੰਤੁਲਨ ਲਈ ਫਰਮ ਦੀ ਪ੍ਰਗਤੀਸ਼ੀਲ ਪਹੁੰਚ ਲਈ ਪ੍ਰਸ਼ੰਸਾ ਕਰ ਰਹੇ ਹਨ, ਜਿਸ ਵਿੱਚ ਕਿਸੇ ਬੱਚੇ ਜਾਂ ਉਸਦੇ ਪਰਿਵਾਰਕ ਮੈਂਬਰ ਦਾ ਜਨਮਦਿਨ ਆਉਂਦਾ ਹੈ।

ਇਹ ਵੀ ਪੜ੍ਹੋ: ਇਨ੍ਹਾਂ ਮਹਿਲਾਵਾਂ ਨੂੰ ਮਿਲਣਗੇ ਸਾਲਾਨਾ 10 ਹਜ਼ਾਰ ਰੁਪਏ, ਜਾਣੋ ਲਿਸਟ ਵਿੱਚ ਤੁਹਾਡਾ ਨਾਂ ਸ਼ਾਮਲ ਹੈ ਜਾਂ ਨਹੀਂ

ਕੰਪਨੀ ਦੇ ਸੰਸਥਾਪਕ ਅਭਿਜੀਤ ਚੱਕਰਵਰਤੀ ਦੁਆਰਾ ਪੇਸ਼ ਕੀਤੀ ਗਈ ਨੀਤੀ, ਕਾਰਪੋਰੇਟ ਸੱਭਿਆਚਾਰ ਵਿੱਚ ਤਾਜ਼ਾ ਬਦਲਾਅ ਦੇ ਰੂਪ ਵਿੱਚ ਚਰਚਾ ਵਿਚ ਹੈ।

ਟਾਪ ਹੈਡਲਾਈਨ

Oil Inflation: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget