ਪੜਚੋਲ ਕਰੋ

BIS Standards: ਬਦਲਣ ਵਾਲੀ ਹੈ ਤੁਹਾਡੀ ਪਾਣੀ ਦੀ ਬੋਤਲ, ਛੇਤੀ ਹੀ ਲਾਗੂ ਹੋਣ ਜਾ ਰਹੇ ਨੇ ਨਵੇਂ ਨਿਯਮ

ਫਿਲਹਾਲ ਦੇਸ਼ ਵਿੱਚ ਜ਼ਿਆਦਾਤਰ ਕੰਪਨੀਆਂ ਕਾਪਰ, ਸਟੇਨਲੈਸ ਤੇ ਐਲੂਮੀਨੀਅਮ ਦੀਆਂ ਪਾਣੀ ਦੀਆਂ ਬੋਤਲਾਂ ਦਾ ਇੰਪੋਰਟ ਕਰ ਰਹੀਆਂ ਹਨ। ਬੀਆਈਐਸ ਦੇ ਨਾਲ ਜੁੜਿਆ ਹੋਇਆ ਇਹ ਨਿਯਮ ਲਾਗੂ ਹੋਣ ਤੋਂ ਬਾਅਦ ਹੁਣ ਇਨ੍ਹਾਂ ਨੂੰ ਦੇਸ਼ ਵਿੱਚ ਹੀ ਨਿਰਮਾਣ ਕਰਨਾ ਹੋਵੇਗਾ।

Water Bottle Rules: ਪਾਣੀ ਦੀਆਂ ਬੋਤਲਾਂ ਨੂੰ ਲੈ ਕੇ ਛੇਤੀ ਹੀ ਵੱਡਾ ਬਦਲਾਅ ਹੋਣ ਵਾਲਾ ਹੈ। ਬਾਜ਼ਾਰ ਵਿੱਚ ਵਿਕ ਰਹੀਆਂ ਕਈ ਤਰ੍ਹਾਂ ਦੀਆਂ ਪਾਣੀ ਦੀਆਂ ਬੋਤਲਾਂ ਗ਼ਾਇਬ ਹੋਣ ਵਾਲੀਆਂ ਹਨ। ਸਭ ਤੋਂ ਵੱਡਾ ਝਟਕਾ ਬਾਹਰ ਤੋਂ ਦੇਸ਼ ਵਿੱਚ ਲਿਆਈਆਂ ਜਾਣ ਵਾਲੀਆਂ ਪਾਣੀ ਦੀਆਂ ਬੋਤਲਾਂ ਉੱਤੇ ਪਵੇਗਾ।

ਇਸ ਨੂੰ ਲੈ ਕੇ ਕਾਮਰਸ ਤੇ ਇੰਡਸਟਰੀ ਮੰਤਰਾਲੇ ਇਨ੍ਹਾਂ ਨੂੰ ਲੈ ਕੇ ਨਵੇਂ ਨਿਯਮ ਲਾਗੂ ਕਰਨ ਜਾ ਰਹੀ ਹੈ। ਹੁਣ ਪਾਣੀ ਦੀਆਂ ਬੋਤਲਾਂ ਨੂੰ ਬਿਊਰੋ ਆਫ਼ ਇੰਡੀਅਨ ਸਟੈਂਡਰਡਸ (BIS) ਦਾ ਸਰਟੀਫਿਕੇਟ ਹਾਸਲ ਕਰਨਾ  ਹੋਵੇਗਾ। ਜੇ ਇਹ ਸਰਟੀਫਿਕੇਟ ਕਿਸੇ ਕੰਪਨੀ ਦੇ ਕੋਲ ਨਹੀਂ ਹੋਵੇਗਾ ਤਾਂ ਉਹ ਇਨ੍ਹਾਂ ਬੋਤਲਾਂ ਨੂੰ ਨਹੀਂ ਵੇਚ ਸਕੇਗੀ। ਇਸ ਫ਼ੈਸਲੇ ਦਾ ਸਭ ਤੋਂ ਵੱਡਾ ਅਸਰ ਪਾਣੀ ਦੀਆਂ ਬੋਤਲਾਂ ਦੇ ਇੰਪੋਰਟ ਉੱਤੇ ਪਵੇਗਾ।

ਕਾਪਰ, ਸਟੇਨਲੈਸ ਤੇ ਐਲੂਮੀਨੀਅਮ ਦੀਆਂ ਬੋਤਲਾਂ ਦਾ ਹੋ ਰਿਹਾ ਇੰਪੋਰਟ

ਫਿਲਹਾਲ ਦੇਸ਼ ਵਿੱਚ ਜ਼ਿਆਦਾਤਰ ਕੰਪਨੀਆਂ ਕਾਪਰ, ਸਟੇਨਲੈਸ ਤੇ ਐਲੂਮੀਨੀਅਮ ਦੀਆਂ ਪਾਣੀ ਦੀਆਂ ਬੋਤਲਾਂ ਦਾ ਇੰਪੋਰਟ ਕਰ ਰਹੀਆਂ ਹਨ। ਬੀਆਈਐਸ ਦੇ ਨਾਲ ਜੁੜਿਆ ਹੋਇਆ ਇਹ ਨਿਯਮ ਲਾਗੂ ਹੋਣ ਤੋਂ ਬਾਅਦ ਹੁਣ ਇਨ੍ਹਾਂ ਨੂੰ ਦੇਸ਼ ਵਿੱਚ ਹੀ ਨਿਰਮਾਣ ਕਰਨਾ ਹੋਵੇਗਾ। ISISI ਦੀ ਰਿਪੋਰਟ ਦੇ ਮੁਤਾਬਕ , ਇਸ ਫ਼ੈਸਲੇ ਦੇ ਨਾਲ ਵੱਡੀਆਂ ਕੰਪਨੀਆਂ ਨੂੰ ਫ਼ਾਇਦਾ ਹੋਵੇਗਾ। ਮੰਤਰਾਲੇ ਨੇ ਕੰਪਨੀਆਂ ਨੂੰ BIS ਸਰਟੀਫਿਕੇਟ ਹਾਸਲ ਕਰਨ ਲਈ ਜੂਨ ਤੱਕ ਦਾ ਸਮਾਂ ਦਿੱਤਾ ਹੈ। ਇਸ ਤੋਂ ਬਾਅਦ ਕਈ ਸਾਰੇ ਬੋਤਲ ਬ੍ਰਾਂਡ ਰਿਟੇਲ ਤੇ ਇਕਨੌਮੀ ਇੰਡਸਟਰੀ ਤੋਂ ਗ਼ਾਇਬ ਹੋ ਸਕਦੇ ਹਨ।

ਸੇਲੋ, ਮਿਲਟਨ ਤੇ ਪ੍ਰੈਸਟੀਜ਼ ਵੀ ਨਹੀਂ ਕਰ ਰਹੇ ਨਿਰਮਾਣ

Economic Times ਦੀ ਰਿਪੋਰਟ ਮੁਤਾਬਕ, ਫਿਲਹਾਲ ਸੇਲੋ (Cello) ਮਿਲਟਨ (Milton) ਤੇ ਪ੍ਰੇਸਟੀਜ਼ ਸਮੇਤ ਜ਼ਿਆਦਾਤਰ ਖਿਡਾਰੀ ਪਾਣੀ ਦੀਆਂ ਬੋਤਲਾਂ ਦੇ ਇੰਪੋਰਟ ਉੱਤੇ ਹੀ ਨਿਰਭਰ ਹੈ। ਭਾਰਤ ਵਿੱਚ ਕਾਪਰ, ਸਟੇਨਲੇਸ ਤੇ ਐਲੂਮੀਨੀਅਮ ਦੀ ਪਾਣੀ ਦੀਆਂ ਬੋਤਲਾਂ ਦਾ ਪ੍ਰੋਡਕਸ਼ਨ ਨਾ ਬਰਾਬਰ ਹੈ। ਹੁਣ ਨਵਾਂ ਨਿਯਮ ਲਾਗੂ ਹੋ ਜਾਣ ਤੋਂ ਬਾਅਦ ਜਾਂ ਤਾਂ ਕੰਪਨੀਆਂ ਨੂੰ ਜ਼ਿਆਦਾ ਇੰਪੋਰਟ ਡਿਊਟੀ ਚੁਕਾਉਣ ਦੇ ਲਈ ਤਿਆਰ ਹੋ ਜਾਣਾ ਚਾਹੀਦਾ ਹੈ ਜਾਂ ਫਿਰ ਦੇਸ਼ ਵਿੱਚ ਅਜਿਹੀਆਂ ਬੋਤਲਾਂ ਦਾ ਨਿਰਮਾਣ ਕਰਨਾ ਪਵੇਗਾ।

ਇਹ ਵੀ ਪੜ੍ਹੋ-Market Outlook: ਮਾਰਕੀਟ ਦੀ ਉਡਾਣ 'ਤੇ ਬ੍ਰੇਕ ! ਹੁਣ ਇਹ ਕਾਰਕ ਕਰਨਗੇ ਭਵਿੱਖ ਦੀ ਕਾਰਵਾਈ ਦਾ ਫੈਸਲਾ

ਟਾਪ ਹੈਡਲਾਈਨ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget