ਪੜਚੋਲ ਕਰੋ

ਬਿਟਕੁਆਇਨ ’ਚ 170% ਦੀ ਤੇਜ਼ੀ, ਪਹਿਲੀ ਵਾਰ 20 ਹਜ਼ਾਰ ਡਾਲਰ ਤੋਂ ਪਾਰ

ਡਿਜੀਟਲ ਕਰੰਸੀ ‘ਬਿਟਕੁਆਇਨ’ ’ਚ ਤਿੰਨ ਸਾਲਾਂ ਬਾਅਦ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ। ਇਸ ਕਰੰਸੀ ਨੇ ਆਪਣੇ ਪੁਰਾਣੇ ਰਿਕਾਰਡ ਤੋੜਦਿਆਂ ਹੁਣ ਨਵਾਂ ਰਿਕਾਰਡ ਕਾਇਮ ਕੀਤਾ ਹੈ।

ਨਵੀਂ ਦਿੱਲੀ: ਡਿਜੀਟਲ ਕਰੰਸੀ ‘ਬਿਟਕੁਆਇਨ’ ’ਚ ਤਿੰਨ ਸਾਲਾਂ ਬਾਅਦ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ। ਇਸ ਕਰੰਸੀ ਨੇ ਆਪਣੇ ਪੁਰਾਣੇ ਰਿਕਾਰਡ ਤੋੜਦਿਆਂ ਹੁਣ ਨਵਾਂ ਰਿਕਾਰਡ ਕਾਇਮ ਕੀਤਾ ਹੈ। ਹੁਣ ਇੱਕ ਬਿਟਕੁਆਇਨ ਦੀ ਕੀਮਤ 20 ਹਜ਼ਾਰ ਡਾਲਰ ਪਾਰ ਕਰ ਚੁੱਕੀ ਹੈ। ਬੁੱਧਵਾਰ ਨੂੰ ਇਸ ਕ੍ਰਿਪਟੋਕਰੰਸੀ ਨੇ ਪਹਿਲੀ ਵਾਰ 20 ਹਜ਼ਾਰ ਡਾਲਰ ਦਾ ਪੱਧਰ ਪਾਸ ਕੀਤਾ ਹੈ। ਕੱਲ੍ਹ ਬੁੱਧਵਾਰ ਨੂੰ ਬਿਟਕੁਆਇਨ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਵਿੱਚ 4.5 ਫ਼ੀਸਦੀ ਦਾ ਉਛਾਲ ਵੇਖਣ ਨੂੰ ਮਿਲਿਆ ਤੇ ਇਹ 20,440 ਡਾਲਰ ਉੱਤੇ ਪੁੱਜ ਗਿਆ। ਇਸ ਡਿਜੀਟਲ ਕਰੰਸੀ ਦੀ ਕੀਮਤ ਵਿੱਚ ਲਗਪਗ 170 ਫ਼ੀਸਦੀ ਤੱਕ ਦਾ ਵਾਧਾ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਛੇਤੀ ਮੁਨਾਫ਼ਾ ਕਮਾਉਣ ਲਈ ਵੱਡੇ ਨਿਵੇਸ਼ਕਾਂ ਨੇ ਬਿਟਕੁਆਇਨ ਦਾ ਰੁਖ਼ ਕੀਤਾ ਹੈ; ਇਸੇ ਲਈ ਤੇਜ਼ੀ ਬਣੀ ਹੋਈ ਹੈ। ਕਿਸਾਨੀ ਧਰਨੇ ਦੇ 22ਵੇਂ ਦਿਨ ਰਾਜਧਾਨੀ ਦਾ ਬੁਰਾ ਹਾਲ, ਥਾਂ-ਥਾਂ ਰਾਹ ਬਲੌਕ, ਪੁਲਿਸ ਨੇ ਦਿੱਤੀ ਇਹ ਸਲਾਹ ਇਸੇ ਵਰ੍ਹੇ ਮਾਰਚ ਮਹੀਨੇ ਦੌਰਾਨ ਬਿਟਕੁਆਇਨ ਲਗਪਗ 5,000 ਡਾਲਰ ਦੇ ਪੱਧਰ ਉੱਤੇ ਕਾਇਮ ਸੀ ਪਰ ਕੁਝ ਹੀ ਮਹੀਨਿਆਂ ’ਚ 20 ਹਜ਼ਾਰ ਡਾਲਰ ਦਾ ਪੱਧਰ ਪਾਰ ਕਰ ਚੁੱਕਾ ਹੈ। ਮੰਨਿਆ ਜਾ ਰਿਹਾ ਹੈ ਕਿ ਅਗਸਤ ਤੋਂ ਬਾਅਦ ਸੋਨੇ ਦੀ ਕੀਮਤ ’ਚ ਆਈ ਗਿਰਾਵਟ ਕਾਰਨ ਇਹ ਵਾਧਾ ਹੋਇਆ ਹੈ। ਉਸ ਤੋਂ ਬਾਅਦ ਨਿਵੇਸ਼ਕਾਂ ਨੇ ਸੋਨੇ ਦਾ ਪੈਸਾ ਕੱਢ ਕੇ ਬਿਟਕੁਆਇਨ ’ਚ ਲਾਇਆ ਹੈ। ਖੇਤੀ ਕਾਨੂੰਨਾਂ ਬਾਰੇ ਨਵਜੋਤ ਸਿੱਧੂ ਵੱਲੋਂ ਅਹਿਮ ਖੁਲਾਸਾ, ਡਾ. ਮਨਮੋਹਨ ਸਿੰਘ ਬਾਰੇ ਵੀ ਵੱਡਾ ਦਾਅਵਾ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਵਰ੍ਹੇ ਅਕਤੂਬਰ ਦੇ ਬਾਅਦ ਤੋਂ ਬਿਟਕੁਆਇਨ ਫ਼ੰਡਜ਼ ’ਚ ਕਾਫ਼ੀ ਪੈਸਾ ਲੱਗਿਆ ਹੈ। ਆਸ ਹੈ ਕਿ ਆਉਣ ਵਾਲੇ ਸਮੇਂ ਦੌਰਾਨ ਵੀ ਬਿਟਕੁਆਇਨ ਦਾ ਇਹ ਰੁਝਾਨ ਕਾਇਮ ਰਹਿ ਸਕਦਾ ਹੈ ਤੇ ਇਸ ਵਿੱਚ ਹੋਰ ਵੀ ਵਧੇਰੇ ਤੇਜ਼ੀ ਵੇਖਣ ਨੂੰ ਮਿਲ ਸਕਦੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Gold Silver Price: 10500 ਰੁਪਏ ਨਾਲ ਸੋਨਾ ਮਹਿੰਗਾ ਜਾਂ ਸਸਤਾ, ਜਾਣੋ ਅੱਜ ਇਨ੍ਹਾਂ ਵੱਡੇ ਸ਼ਹਿਰਾਂ 'ਚ ਕਿੰਨੇ ਰੇਟ? ਕੀ ਰੱਖੜੀ ਤੋਂ ਪਹਿਲਾਂ ਖਰੀਦਣ ਨਾਲ ਮਿਲੇਗਾ ਲਾਭ?
10500 ਰੁਪਏ ਨਾਲ ਸੋਨਾ ਮਹਿੰਗਾ ਜਾਂ ਸਸਤਾ, ਜਾਣੋ ਅੱਜ ਇਨ੍ਹਾਂ ਵੱਡੇ ਸ਼ਹਿਰਾਂ 'ਚ ਕਿੰਨੇ ਰੇਟ? ਕੀ ਰੱਖੜੀ ਤੋਂ ਪਹਿਲਾਂ ਖਰੀਦਣ ਨਾਲ ਮਿਲੇਗਾ ਲਾਭ?
Sugar Price Hike: ਆਮ ਜਨਤਾ ਨੂੰ ਵੱਡਾ ਝਟਕਾ, ਖੰਡ ਦੀਆਂ ਕੀਮਤਾਂ 'ਚ ਬੇਹਿਸਾਬ ਵਾਧਾ, ਜਾਣੋ ਕਿਸ ਸ਼ਹਿਰ 'ਚ ਕਿੰਨੇ ਵਧੇ ਰੇਟ ? 65 ਰੁਪਏ ਤੱਕ...
ਆਮ ਜਨਤਾ ਨੂੰ ਵੱਡਾ ਝਟਕਾ, ਖੰਡ ਦੀਆਂ ਕੀਮਤਾਂ 'ਚ ਬੇਹਿਸਾਬ ਵਾਧਾ, ਜਾਣੋ ਕਿਸ ਸ਼ਹਿਰ 'ਚ ਕਿੰਨੇ ਵਧੇ ਰੇਟ ? 65 ਰੁਪਏ ਤੱਕ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget