ਪੜਚੋਲ ਕਰੋ

ਇੰਡੀਗੋ ਦੇ 6 ਜਹਾਜ਼ਾਂ ਨੂੰ ਬੰਬਾਂ ਨਾਲ ਉਡਾਉਣ ਦੀ ਧਮਕੀ, ਕੇਂਦਰ ਨੇ DGCA ਮੁਖੀ ਨੂੰ ਹਟਾਇਆ, NIA ਤੇ IB ਤੋਂ ਮੰਗੀ ਰਿਪੋਰਟ

ਪਿਛਲੇ ਇੱਕ ਹਫ਼ਤੇ ਵਿੱਚ 70 ਤੋਂ ਵੱਧ ਜਹਾਜ਼ਾਂ ਨੂੰ ਬੰਬ ਦੀ ਧਮਕੀ ਮਿਲੀ ਹੈ, ਜੋ ਬਾਅਦ ਵਿੱਚ ਸਾਰੀਆਂ ਝੂਠੀਆਂ ਸਾਬਤ ਹੋਈਆਂ। ਇਨ੍ਹਾਂ ਧਮਕੀਆਂ ਕਾਰਨ ਹੁਣ ਤੱਕ 200 ਕਰੋੜ ਰੁਪਏ ਤੱਕ ਦਾ ਨੁਕਸਾਨ ਹੋ ਚੁੱਕਾ ਹੈ। ਗ੍ਰਹਿ ਮੰਤਰਾਲੇ ਨੇ ਇਸ ਸਬੰਧ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਸ਼ਹਿਰੀ ਹਵਾਬਾਜ਼ੀ ਸੁਰੱਖਿਆ ਬਿਊਰੋ ਤੋਂ ਵਿਸਤ੍ਰਿਤ ਰਿਪੋਰਟ ਮੰਗੀ ਹੈ।

Bomb Threat: ਦੇਸ਼ ਵਿੱਚ ਯਾਤਰੀ ਜਹਾਜ਼ਾਂ ਨੂੰ ਮਿਲ ਰਹੀਆਂ ਧਮਕੀਆਂ ਦਾ ਸਿਲਸਿਲਾ ਜਾਰੀ ਹੈ। ਐਤਵਾਰ ਨੂੰ ਇੰਡੀਗੋ ਦੀਆਂ 6 ਉਡਾਣਾਂ ਨੂੰ ਬੰਬ ਦੀ ਧਮਕੀ ਮਿਲੀ ਸੀ। ਇਸ ਕਾਰਨ ਜਹਾਜ਼ਾਂ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਇੱਕ ਦਿਨ ਪਹਿਲਾਂ ਸ਼ਨੀਵਾਰ ਨੂੰ 30 ਤੋਂ ਜ਼ਿਆਦਾ ਜਹਾਜ਼ਾਂ ਨੂੰ ਧਮਕੀਆਂ ਮਿਲੀਆਂ ਸਨ। ਇਸ ਕਾਰਨ ਸੈਂਕੜੇ ਯਾਤਰੀ ਘੰਟਿਆਂਬੱਧੀ ਪ੍ਰੇਸ਼ਾਨ ਰਹੇ।

ਪਿਛਲੇ ਇੱਕ ਹਫ਼ਤੇ ਵਿੱਚ 70 ਤੋਂ ਵੱਧ ਜਹਾਜ਼ਾਂ ਨੂੰ ਬੰਬ ਦੀ ਧਮਕੀ ਮਿਲੀ ਹੈ, ਜੋ ਬਾਅਦ ਵਿੱਚ ਸਾਰੀਆਂ ਝੂਠੀਆਂ ਸਾਬਤ ਹੋਈਆਂ। ਇਨ੍ਹਾਂ ਧਮਕੀਆਂ ਕਾਰਨ ਹੁਣ ਤੱਕ 200 ਕਰੋੜ ਰੁਪਏ ਤੱਕ ਦਾ ਨੁਕਸਾਨ ਹੋ ਚੁੱਕਾ ਹੈ। ਗ੍ਰਹਿ ਮੰਤਰਾਲੇ ਨੇ ਇਸ ਸਬੰਧ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਸ਼ਹਿਰੀ ਹਵਾਬਾਜ਼ੀ ਸੁਰੱਖਿਆ ਬਿਊਰੋ ਤੋਂ ਵਿਸਤ੍ਰਿਤ ਰਿਪੋਰਟ ਮੰਗੀ ਹੈ। CISF, NIA ਤੇ IB ਨੂੰ ਵੀ ਰਿਪੋਰਟ ਦੇਣ ਲਈ ਕਿਹਾ ਗਿਆ ਹੈ।

ਇਸ ਦੇ ਨਾਲ ਹੀ ਕੇਂਦਰ ਨੇ ਸ਼ਨੀਵਾਰ ਨੂੰ ਡੀਜੀਸੀਏ ਦੇ ਮੁਖੀ ਵਿਕਰਮ ਦੇਵ ਦੱਤ ਨੂੰ ਅਹੁਦੇ ਤੋਂ ਹਟਾ ਕੇ ਕੋਲਾ ਮੰਤਰਾਲੇ ਵਿੱਚ ਸਕੱਤਰ ਬਣਾ ਦਿੱਤਾ ਹੈ। ਇਸ ਬਦਲਾਅ ਨੂੰ ਧਮਕੀ ਭਰੇ ਮਾਮਲਿਆਂ ਨਾਲ ਜੋੜਿਆ ਜਾ ਰਿਹਾ ਹੈ।

ਇਸ ਦੇ ਨਾਲ ਹੀ ਸ਼ਨੀਵਾਰ ਨੂੰ ਇਕੋ ਸਮੇਂ 30 ਧਮਕੀਆਂ ਮਿਲਣ ਤੋਂ ਬਾਅਦ ਏਅਰਲਾਈਨ ਕੰਪਨੀਆਂ ਦੇ ਸੀਨੀਅਰ ਅਧਿਕਾਰੀਆਂ ਨੇ ਬਿਊਰੋ ਆਫ ਸਿਵਲ ਐਵੀਏਸ਼ਨ ਸਕਿਓਰਿਟੀ (BCAS) ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਬਿਊਰੋ ਦੇ ਡਾਇਰੈਕਟਰ ਜਨਰਲ ਜ਼ੁਲਫਿਕਾਰ ਹਸਨ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਭਾਰਤੀ ਆਕਾਸ਼ ਪੂਰੀ ਤਰ੍ਹਾਂ ਸੁਰੱਖਿਅਤ ਹੈ।

ਜਹਾਜ਼ 'ਚ ਬੰਬ ਹੋਣ ਦੀ ਸੂਚਨਾ ਮਿਲਣ 'ਤੇ ਫਲਾਈਟ ਨੂੰ ਆਪਣੇ ਨਿਰਧਾਰਤ ਹਵਾਈ ਅੱਡੇ ਦੀ ਬਜਾਏ ਨੇੜਲੇ ਹਵਾਈ ਅੱਡੇ 'ਤੇ ਉਤਾਰਿਆ ਗਿਆ। ਇਸ ਨਾਲ ਨਾ ਸਿਰਫ ਜ਼ਿਆਦਾ ਈਂਧਨ ਦੀ ਖਪਤ ਹੁੰਦੀ ਹੈ, ਜਹਾਜ਼ ਦੀ ਮੁੜ ਜਾਂਚ ਕਰਨ, ਯਾਤਰੀਆਂ ਨੂੰ ਹੋਟਲਾਂ ਵਿਚ ਠਹਿਰਾਉਣ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਮੰਜ਼ਿਲਾਂ 'ਤੇ ਲਿਜਾਣ ਦਾ ਪ੍ਰਬੰਧ ਕਰਨਾ ਪੈਂਦਾ ਹੈ।  ਕਿਹਾ ਜਾ ਰਿਹਾ ਹੈ ਕਿ ਇਸ ਨਾਲ ਹਫਤੇ ਵਿੱਚ 200 ਕਰੋੜ ਦਾ ਨੁਕਸਾਨ ਹੋਇਆ ਹੈ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ

Baba Siddique Murder Case: 'ਟੈਨਸ਼ਨ ਨਾ ਲਓ, ਕਤਲ ਕਰੋ', ਬਾਬਾ ਸਿੱਦੀਕੀ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024

ਲੋੜ ਤੋਂ ਵੱਧ ਲੈਂਦੇ VITAMIN D, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ
ਲੋੜ ਤੋਂ ਵੱਧ ਲੈਂਦੇ VITAMIN D, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ
Advertisement
ABP Premium

ਵੀਡੀਓਜ਼

ਸੁਣੋ Indian Toilet ਸੀਟ ਦੇ ਫਾਇਦੇ..ਖਿਨੌਰੀ ਮੌਰਚੇ 'ਚ ਕਿਸਾਨ ਬੀਬੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇBKU Leader ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਲਈ ਹੁਣ ਕੀ ਕਰਨਗੇ ਕਿਸਾਨBKU Leader Jagjit Singh Dhalewal ਦੇ ਪੁੱਤਰ ਨੇ ਦੱਸੀਆ ਪੁਲਿਸ ਨੇ ਕਿਵੇਂ ਚੁੱਕਿਆ ਡੱਲੇਵਾਲ ਨੂੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ
Baba Siddique Murder Case: 'ਟੈਨਸ਼ਨ ਨਾ ਲਓ, ਕਤਲ ਕਰੋ', ਬਾਬਾ ਸਿੱਦੀਕੀ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ
Baba Siddique Murder Case: 'ਟੈਨਸ਼ਨ ਨਾ ਲਓ, ਕਤਲ ਕਰੋ', ਬਾਬਾ ਸਿੱਦੀਕੀ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024
ਲੋੜ ਤੋਂ ਵੱਧ ਲੈਂਦੇ VITAMIN D, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ
ਲੋੜ ਤੋਂ ਵੱਧ ਲੈਂਦੇ VITAMIN D, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ
ਹਾਰਟ ਅਟੈਕ ਆਉਣ ਤੋਂ ਪਹਿਲਾਂ ਮਰੀਜ਼ ਨੂੰ ਸਭ ਤੋਂ ਪਹਿਲਾਂ ਦਿੱਤੀ ਜਾਂਦੀ ਆਹ ਦਵਾਈ, ਜਾਣ ਲਓ ਇਨ੍ਹਾਂ ਦਵਾਈਆਂ ਦੇ ਨਾਮ

Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?

ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Embed widget