ਪੜਚੋਲ ਕਰੋ

Budget 2020: ਆਮਦਨ ਟੈਕਸ, ਡਾਇਰੈਕਟ ਟੈਕਸ ਅਤੇ ਜੀਐਸਟੀ ਦੀ ਮੌਜੂਦਾ ਸਥਿਤੀ ਕੀ ਹੈ? ਕੀ ਹੋ ਸਕਦੇ ਨੇ ਬਦਲਾਅ

ਆਮ ਟੈਕਸਦਾਤਾਵਾਂ ਨੂੰ ਇਸ ਬਜਟ ਤੋਂ ਬਹੁਤ ਜ਼ਿਆਦਾ ਉਮੀਦਾਂ ਹਨ, ਕਿਉਂਕਿ ਸਰਕਾਰ ਆਮਦਨ ਟੈਕਸ ਛੂਟ ਦੀ ਸੀਮਾ ਵਧਾਈ ਜਾ ਸਕਦੀ ਹੈ।

ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਪਹਿਲਾ ਪੂਰਾ ਬਜਟ ਪੇਸ਼ ਕਰਨਗੇ। ਇਸ ਬਜਟ ' ਦੇਸ਼ ਦੀ ਵਿਗੜ ਰਹੀ ਆਰਥਿਕਤਾ ਨੂੰ ਵਾਪਸ ਲਿਆਉਣ ਲਈ ਬਹੁਤ ਸਾਰੇ ਕਦਮ ਚੁੱਕੇ ਜਾਣ ਦੀ ਸੰਭਾਵਨਾ ਹੈ। ਆਮ ਟੈਕਸਦਾਤਾਵਾਂ ਨੂੰ ਇਸ ਬਜਟ ਤੋਂ ਬਹੁਤ ਜ਼ਿਆਦਾ ਉਮੀਦਾਂ ਹਨ, ਕਿਉਂਕਿ ਸਰਕਾਰ ਆਮਦਨ ਟੈਕਸ ਛੂਟ ਦੀ ਸੀਮਾ ਵਧਾ ਸਕਦੀ ਹੈ। ਜਾਣੋ ਆਮਦਨ ਟੈਕਸ, ਡਾਇਰੈਕਟ ਟੈਕਸ ਅਤੇ ਜੀਐਸਟੀ ਦੀ ਮੌਜੂਦਾ ਸਥਿਤੀ ਕੀ ਹੈ ਅਤੇ ਸਰਕਾਰ ਬਜਟ 'ਚ ਕਿਹੜਾ ਹੱਲ ਕੱਢ ਸਕਦੀ ਹੈ। ਇਨਕਮ ਟੈਕਸ ਦਾ ਮੌਜੂਦਾ ਸਲੈਬ
  • 2.5 ਲੱਖ ਤੱਕ - 0%
  • 2.5 ਲੱਖ ਤੋਂ 5 ਲੱਖ - 5%
  • 5 ਲੱਖ ਤੋਂ 10 ਲੱਖ - 20%
  • 10 ਲੱਖ ਤੋਂ ਵੱਧ - 30%
ਆਮਦਨ ਟੈਕਸ ਸਲੈਬ 'ਚ ਤਬਦੀਲੀ ਦੀ ਕਿ ਹੈ ਆਸ?
  • 2.50 ਲੱਖ ਤੱਕ - 0%
  • 2.5 ਲੱਖ ਤੋਂ 10 ਲੱਖ - 10%
  • 10 ਲੱਖ ਤੋਂ 20 ਲੱਖ - 20%
  • 20 ਲੱਖ ਤੋਂ 2 ਕਰੋੜ - 30%
  • 2 ਕਰੋੜ - 35%
  ਡਾਇਰੈਕਟ ਟੈਕਸ - ਕੀ ਹੈ ਸਮੱਸਿਆ?
  • 20 ਸਾਲਾਂ 'ਚ ਪਹਿਲੀ ਵਾਰ ਕਲੈਕਸ਼ਨ 'ਚ ਕਮੀ ਦੇ ਅਨੁਮਾਨ
  • ਮਾਰਚ ਤੱਕ 13.50 ਲੱਖ ਕਰੋੜ ਟੈਕਸ ਇੱਕਠਾ ਕਰਨ ਦਾ ਟੀਚਾ।
  • 23 ਜਨਵਰੀ ਤੱਕ 7.30 ਲੱਖ ਕਰੋੜ ਰੁਪਏ ਟੈਕਸ ਇਕੱਠਾ ਕਰੋ
  • ਆਈਸੀਆਰਏ ਦਾ ਅੰਦਾਜ਼ਾ 3.50 ਲੱਖ ਕਰੋੜ ਘੱਟ ਟੈਕਸ ਮਿਲੇਗਾ।
  ਕੀ ਹੈ ਹੱਲ?
  • 137 ਕਰੋੜ ਆਬਾਦੀ ਚੋਂ ਸਿਰਫ 5.52 ਕਰੋੜ ਟੈਕਸਦਾਤਾ।
  • ਟੈਕਸ ਵਸੂਲੀ ਤਾਂ ਹੀ ਵਧੇਗੀ ਜੇ ਸਰਕਾਰ ਦਾਇਰਾ ਵਧਾਏਗੀ।
  ਜੀਐਸਟੀ- ਸਮੱਸਿਆ ਕੀ ਹੈ?
  • 5 ਲੱਖ ਕਰੋੜ ਘੱਟ ਆਮਦਨੀ - ਵਿੱਤ ਕਮਿਸ਼ਨ।
  • GST 40% ਜੀਐਸਟੀ ਕਲੈਕਸ਼ਨ ਦੇ ਬਰਾਬਰ ਹੈ 5 ਲੱਖ ਕਰੋੜ ਰੁਪਏ।
  • ਦਾਅਵੇ ਹੈ ਕਿ 40 ਹਜ਼ਾਰ ਕੰਪਨੀਆਂ ਜੀਐਸਟੀ 'ਚ ਧੋਖਾਧੜੀ ਕਰ ਰਹੀਆਂ ਹਨ।
  • ਜੀਐਸਟੀ ਚੋਰੀ ਦੇ ਮਾਮਲਿਆਂ ਨੇ ਸਰਕਾਰ ਦੀ ਮੁਸੀਬਤ ਵਧਾ ਦਿੱਤੀ ਹੈ।
  ਹੱਲ ਕੀ ਹੈ?
  • ਨਕਲੀ ਜੀਐੱਸਟੀ ਰਿਫੰਡ ਨੂੰ ਰੋਕਣ 'ਤੇ ਜ਼ੋਰ ਦਵੇ ਸਰਕਾਰ
  • ਜੀਐਸਟੀ ਨੂੰ ਭਰਨ ਲਈ ਸਰਕਾਰ ਉਤਸ਼ਾਹਤ ਕਰੇ।
  • ਧੋਖਾਧੜੀ ਨੂੰ ਰੋਕਣ ਲਈ ਜਾਂਚ ਏਜੰਸੀਆਂ ਨਾਲ ਤਾਲਮੇਲ।
  • ਜੀਐਸਟੀ 'ਚ ਘਪਲਾ ਕਰਨ ਵਾਲੀਆਂ ਕੰਪਨੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

ABP Premium

ਵੀਡੀਓਜ਼

ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ

ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

Embed widget