ਪੜਚੋਲ ਕਰੋ

Budget 2021 LIVE Updates: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਬਜਟ ਪੇਸ਼, ਟੈਕਸ ਤੋਂ ਨਹੀਂ ਮਿਲੀ ਕੋਈ ਰਾਹਤ

ਅੱਜ ਪਹਿਲੀ ਫਰਵਰੀ ਯਾਨੀ ਬਜਟ ਦਾ ਦਿਨ.....ਇਹ ਬਜਟ ਮੋਦੀ ਸਰਕਾਰ ਦਾ 9ਵਾਂ 'ਤੇ ਦੂਜੇ ਕਾਰਜਕਾਲ ਦਾ ਤੀਜਾ ਬਜਟ ਹੈ। ਸਵੇਰੇ 11 ਵਜੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਮ ਬਜਟ ਪੇਸ਼ ਕਰੇਗੀ। ਆਮ ਜਨਤਾ ਇਹ ਆਸ ਲਾਕੇ ਬੈਠੀ ਹੈ ਕਿ ਨਿਰਮਲਾ ਸੀਤਾਰਮਨ ਆਪਣੇ ਪਿਟਾਰੇ ਤੋਂ ਕੀ-ਕੀ ਦੇਵੇਗੀ।

LIVE

Background

ਮੰਨਿਆ ਜਾ ਰਿਹਾ ਕਿ ਕੋਰੋਨਾ ਵਾਇਰਸ ਦੇ ਕਾਰਨ ਦੇਸ਼ ਦੀ ਡਾਂਵਾਡੋਲ ਹੋਈ ਅਰਥ-ਵਿਵਸਥਾ ਨੂੰ ਲੀਹ 'ਤੇ ਲਿਆਉਣ ਦੇ ਲਈ ਇਸ ਬਜਟ ਚ ਕਈ ਮਹੱਤਵਪੂਰਨ ਐਲਾਨ ਹੋ ਸਕਦੇ ਹਨ। ਇਸ ਬਜਟ 'ਚ 80C ਦੀ ਲਿਮਿਟ ਵਧਾ ਕੇ ਦੋ ਢਾਈ ਲੱਖ ਰੁਪਏ ਕੀਤੀ ਜਾ ਸਕਦੀ ਹੈ। ਬਜਟ 'ਚ ਕੋਰੋਨਾ ਸਰਚਾਰਜ ਦਾ ਵੀ ਸਰਕਾਰ ਐਲਾਨ ਕਰ ਸਕਦੀ ਹੈ।

50 ਲੱਖ ਤੋਂ ਜ਼ਿਆਦਾ ਕਮਾਈ ਤੇ ਸਰਚਾਰਜ ਦਾ ਵੀ ਸਰਕਾਰ ਐਲਾਨ ਕਰ ਸਕਦੀ ਹੈ। ਇਸ ਤੋਂ ਇਲਾਵਾ ਰੱਖਿਆ ਤੇ ਖੇਤੀ ਸੈਕਟਰ 'ਚ ਵੀ ਵੱਡਾ ਐਲਾਨ ਸੰਭਵ ਹੈ। ਜਦੋਂ ਦੇਸ਼ ਕੋਰੋਨਾ ਸੰਕਟ ਤੋਂ ਬਾਹਰ ਨਿੱਕਲਣ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਵਿਆਪਕ ਰੂਪ ਤੋਂ ਰੋਜ਼ਗਾਰ ਤੇ ਪੇਂਡੂ ਵਿਕਾਸ 'ਤੇ ਖਰਚ ਵਧਾਉਣ, ਵਿਕਾਸ ਯੋਜਨਾਵਾਂ ਲਈ ਉਧਾਰ ਦੀ ਉਮੀਦ ਹੈ।

16:43 PM (IST)  •  01 Feb 2021

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਹ ਬਜਟ ਕਿਸਾਨਾਂ ਪ੍ਰਤੀ ਮੋਦੀ ਸਰਕਾਰ ਦੀ ਵਚਨਬੱਧਤਾ ਦਰਸਾਉਂਦਾ ਹੈ। ਉਨ੍ਹਾਂ ਟਵੀਟ ਕੀਤਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੀ ਭਲਾਈ ਲਈ ਸਮਰਪਿਤ ਹਨ। ਇਸ ਕੜੀ ਨੂੰ ਅੱਗੇ ਵਧਾਉਂਦਿਆਂ, ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਬਹੁਤ ਸਾਰੇ ਯਤਨ ਕੀਤੇ ਗਏ ਹਨ।
16:29 PM (IST)  •  01 Feb 2021

ਵਿੱਤ ਮੰਤਰੀ ਨੇ ਕਿਹਾ ਕਿ ਇਸ ਬਜਟ ਵਿੱਚ ਸਿਹਤ ਖੇਤਰ ਲਈ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ। ਸਿਹਤ ਢਾਂਚੇ ਨੂੰ ਮਜ਼ਬੂਤ​ਕੀਤਾ ਜਾਵੇਗਾ। ਇਹ ਬਜਟ ਮੁਸ਼ਕਲਾਂ ਤੇ ਚੁਣੌਤੀਆਂ ਦੇ ਵਿਚਕਾਰ ਪੇਸ਼ ਕੀਤਾ ਗਿਆ ਹੈ। ਸਿਹਤ ਸਹੂਲਤਾਂ ਦੇ ਸਬੰਧ ਵਿੱਚ ਬਲਾਕ ਪੱਧਰ ਤੱਕ ਕੰਮ ਕੀਤਾ ਜਾਵੇਗਾ। ਖੇਤੀਬਾੜੀ ਸੈਕਟਰ ਉੱਤੇ ਜ਼ੋਰ ਦਿੱਤਾ ਗਿਆ ਹੈ। ਕਿਸਾਨਾਂ ਦੀ ਆਮਦਨ ਵਧਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਕਿਸਾਨਾਂ ਦੇ ਜੀਵਨ ਨੂੰ ਬਿਹਤਰ ਬਣਾਉਣਾ ਸਾਡਾ ਉਦੇਸ਼ ਹੈ।
15:30 PM (IST)  •  01 Feb 2021

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਵਿੱਤੀ ਸਾਲ 2021-22 ਲਈ ਦੇਸ਼ ਦਾ ਆਮ ਬਜਟ ਪੇਸ਼ ਕੀਤਾ। ਜਿੱਥੇ ਸਰਕਾਰ ਬਜਟ ਨੂੰ ਸਾਰੇ ਵਰਗਾਂ ਲਈ ਫਾਇਦੇਮੰਦ ਦੱਸ ਰਹੀ ਹੈ, ਉੱਥੇ ਹੀ ਵਿਰੋਧੀ ਧਿਰ ਨੇ ਇਸ ਨੂੰ ਮਾੜਾ ਬਜਟ ਕਰਾਰ ਦਿੱਤਾ ਹੈ। ਇਸ ਦੌਰਾਨ ਸੀਨੀਅਰ ਕਾਂਗਰਸੀ ਨੇਤਾ ਸ਼ਸ਼ੀ ਥਰੂਰ ਨੇ ਵੀ ਟਵੀਟ ਕਰਕੇ ਬਜਟ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਸ਼ਸ਼ੀ ਥਰੂਰ ਨੇ ਆਪਣੇ ਟਵੀਟ ਵਿੱਚ ਭਾਜਪਾ ਸਰਕਾਰ ਦੀ ਤੁਲਨਾ ਇੱਕ ‘ਮੋਟਰ ਮਕੈਨਿਕ’ ਨਾਲ ਕਰਦੇ ਹੋਏ ਤਨਜ਼ ਕੱਸਿਆ ਹੈ। ਸ਼ਸ਼ੀ ਥਰੂਰ ਨੇ ਟਵੀਟ ਕਰਕੇ ਕਿਹਾ, "ਇਹ ਭਾਜਪਾ ਸਰਕਾਰ ਮੈਨੂੰ ਇੱਕ ਗੈਰੇਜ ਮਕੈਨਿਕ ਦੀ ਯਾਦ ਦਿਵਾਉਂਦੀ ਹੈ ਜੋ ਆਪਣੇ ਗ੍ਰਾਹਕ ਨੂੰ ਕਹਿੰਦਾ ਹੈ,“ਮੈਂ ਤੁਹਾਡੀ ਕਾਰ ਦੀਆਂ ਬਰੇਕਾਂ ਤਾਂ ਨਹੀਂ ਠੀਕ ਕਰ ਸਕਦਾ, ਇਸ ਲਈ ਮੈਂ ਤੁਹਾਡੇ ਹਾਰਨ ਹੋਰ ਤੇਜ਼ ਕਰ ਦਿੱਤਾ ਹੈ।"
14:05 PM (IST)  •  01 Feb 2021

ਕੀ ਸਸਤਾ ਹੋਇਆ? ਸਟੀਲ ਦਾ ਸਾਮਾਨ ਸੋਨਾ ਚਾਂਦੀ ਤਾਂਬੇ ਦਾ ਸਾਮਾਨ ਚਮੜੇ ਤੋਂ ਬਣੀਆਂ ਚੀਜਾਂ
14:31 PM (IST)  •  01 Feb 2021

Budget 2021: ਟੈਕਸ 'ਚ ਰਾਹਤ ਦੀ ਉਮੀਦ ਵਾਲਿਆਂ ਨੂੰ ਝਟਕਾ, ਟੈਕਸ ਸਲੈਬ 'ਚ ਕੋਈ ਬਦਲਾਅ ਨਹੀਂ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ਵਿੱਚ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕੀਤਾ। ਵੱਡੀ ਗੱਲ ਇਹ ਹੈ ਕਿ ਬਜਟ ਵਿੱਚ ਆਮ ਲੋਕਾਂ ਨੂੰ ਟੈਕਸ ਵਿੱਚ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਬਜਟ ਵਿੱਚ ਮੌਜੂਦਾ ਟੈਕਸ ਸਲੈਬ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget