ਪੜਚੋਲ ਕਰੋ

Budget 2021: ਇਨ੍ਹਾਂ ਪ੍ਰੋਡਕਟਸ ਦੀਆਂ ਘਟਣਗੀਆਂ ਕੀਮਤਾਂ, ਸਰਕਾਰ ਕਈ ਚੀਜ਼ਾਂ 'ਤੇ ਘਟਾ ਸਕਦੀ ਕਸਟਮ ਡਿਊਟੀ 

ਅਗਲੇ ਹਫਤੇ ਪੇਸ਼ ਕੀਤੇ ਜਾਣ ਵਾਲੇ ਆਮ ਬਜਟ 'ਚ ਸਰਕਾਰ ਕਈ ਚੀਜ਼ਾਂ 'ਤੇ ਕਸਟਮ ਡਿਊਟੀ ਘਟਾ ਸਕਦੀ ਹੈ, ਜਿਸ 'ਚ ਫਰਨੀਚਰ, ਕਾਪਰ ਸਕਰੈਪ, ਕੁਝ ਰਸਾਇਣ, ਦੂਰ ਸੰਚਾਰ ਸਾਜ਼ੋ ਸਮਾਨ ਅਤੇ ਰਬੜ ਦੀਆਂ ਵਸਤਾਂ ਸ਼ਾਮਲ ਹਨ।

ਨਵੀਂ ਦਿੱਲੀ: ਅਗਲੇ ਹਫਤੇ ਪੇਸ਼ ਕੀਤੇ ਜਾਣ ਵਾਲੇ ਆਮ ਬਜਟ 'ਚ ਸਰਕਾਰ ਕਈ ਚੀਜ਼ਾਂ 'ਤੇ ਕਸਟਮ ਡਿਊਟੀ ਘਟਾ ਸਕਦੀ ਹੈ, ਜਿਸ 'ਚ ਫਰਨੀਚਰ, ਕਾਪਰ ਸਕਰੈਪ, ਕੁਝ ਰਸਾਇਣ, ਦੂਰ ਸੰਚਾਰ ਸਾਜ਼ੋ ਸਮਾਨ ਅਤੇ ਰਬੜ ਦੀਆਂ ਵਸਤਾਂ ਸ਼ਾਮਲ ਹਨ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 20 ਤੋਂ ਵੱਧ ਉਤਪਾਦਾਂ ਜਿਵੇਂ ਪਾਲਿਸ਼ ਹੀਰੇ, ਰਬੜ ਦੇ ਸਮਾਨ, ਚਮੜੇ ਦੇ ਕੱਪੜੇ, ਦੂਰ ਸੰਚਾਰ ਸਾਜ਼ੋ-ਸਮਾਨ ਅਤੇ ਕਾਰਪੇਟਸ 'ਤੇ ਆਯਾਤ ਡਿਊਟੀ ਵਿੱਚ ਕਟੌਤੀ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ, ਫਰਨੀਚਰ ਬਣਾਉਣ 'ਚ ਵਰਤੀਆਂ ਜਾਂਦੀਆਂ ਬਿਨ੍ਹਾਂ ਰੰਦੀ ਲੱਕੜ ਅਤੇ ਹਾਰਡ ਬੋਰਡ ਆਦਿ 'ਤੇ ਕਸਟਮ ਡਿਊਟੀ ਪੂਰੀ ਤਰ੍ਹਾਂ ਖਤਮ ਕੀਤੀ ਜਾ ਸਕਦੀ ਹੈ। ਜਲਦ ਖ਼ਤਮ ਹੋਵੇਗਾ ਕਿਸਾਨ ਅੰਦੋਲਨ, ਖੇਤੀ ਮੰਤਰੀ ਤੋਮਰ ਦਾ ਵੱਡਾ ਦਾਅਵਾ, ਸਰਕਾਰ ਕਾਨੂੰਨਾਂ 'ਚ ਬਦਲਾਅ ਲਈ ਤਿਆਰ ਉਨ੍ਹਾਂ ਦੱਸਿਆ ਕਿ “ਮਹਿੰਗਾ ਕੱਚਾ ਮਾਲ ਅੰਤਰਰਾਸ਼ਟਰੀ ਬਾਜ਼ਾਰ 'ਚ ਭਾਰਤ ਦੀ ਕੀਮਤ ਪ੍ਰਤੀਯੋਗਤਾ ਨੂੰ ਪ੍ਰਭਾਵਤ ਕਰਦਾ ਹੈ। ਦੇਸ਼ ਤੋਂ ਫਰਨੀਚਰ ਦਾ ਨਿਰਯਾਤ ਬਹੁਤ ਘੱਟ ਹੈ (ਲਗਭਗ ਇਕ ਪ੍ਰਤੀਸ਼ਤ), ਜਦਕਿ ਚੀਨ ਅਤੇ ਵੀਅਤਨਾਮ ਵਰਗੇ ਦੇਸ਼ ਇਸ ਖੇਤਰ ਦੇ ਪ੍ਰਮੁੱਖ ਨਿਰਯਾਤ ਕਰਨ ਵਾਲੇ ਹਨ।” ਸੂਤਰਾਂ ਅਨੁਸਾਰ, ਸਰਕਾਰ ਕੋਲਤਾਰ ਅਤੇ ਤਾਂਬੇ ਦੇ ਸਕ੍ਰੈਪ 'ਤੇ ਕਸਟਮ ਡਿਊਟੀ ਘਟਾਉਣ ਬਾਰੇ ਵੀ ਵਿਚਾਰ ਕਰ ਸਕਦੀ ਹੈ। ਘਰੇਲੂ ਨਿਰਮਾਣ ਨੂੰ ਉਤਸ਼ਾਹਤ ਕਰਨ ਲਈ ਸਰਕਾਰ ਨੇ ਪਹਿਲਾਂ ਹੀ ਕਈ ਕਦਮ ਚੁੱਕੇ ਹਨ। ਪ੍ਰੋਡਕਸ਼ਨ ਬੇਸਡ ਮੈਨੂਫੈਕਚਰਿੰਗ ਸਕੀਮ (ਪੀਐਲਆਈ) ਏਅਰਕੰਡੀਸ਼ਨਰ ਅਤੇ ਐਲਈਡੀ ਲਾਈਟਾਂ ਸਮੇਤ ਕਈ ਸੈਕਟਰਾਂ ਲਈ ਪੇਸ਼ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਇਕ ਫਰਵਰੀ ਨੂੰ 2021-22 ਦਾ ਬਜਟ ਪੇਸ਼ ਕਰਨਗੇ। ਸੂਤਰਾਂ ਨੇ ਕਿਹਾ, "ਇਨ੍ਹਾਂ ਚੀਜ਼ਾਂ 'ਤੇ ਟੈਰਿਫ ਘਟਾਉਣ ਨਾਲ ਸਵੈ-ਨਿਰਭਰ ਭਾਰਤ ਅਭਿਆਨ ਨੂੰ ਹੁਲਾਰਾ ਮਿਲੇਗਾ ਅਤੇ ਘਰੇਲੂ ਨਿਰਮਾਣ ਨੂੰ ਤੇਜ਼ ਕੀਤਾ ਜਾਵੇਗਾ।" ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget