ਪੜਚੋਲ ਕਰੋ

Budget 2021: ਦਹਾਕੇ ਦਾ ਪਹਿਲਾ ਬਜਟ ਅੱਜ, ਨਿਰਮਲਾ ਸੀਤਾਰਮਨ ਪੇਸ਼ ਕਰਨਗੇ ਸਰਕਾਰ ਦਾ ਵਹੀ ਖਾਤਾ

ਬਜਟ ਨੂੰ ਲੈਕੇ ਉਮੀਦਾਂ ਜਤਾਈਆਂ ਜਾ ਰਹੀਆਂ ਹਨ ਕਿ ਸੇਵਾ ਖੇਤਰ, ਬੁਨਿਆਦੀ ਢਾਂਚੇ ਤੇ ਰੱਖਿਆ ਤੇ ਜ਼ਿਆਦਾ ਖਰਚ ਜ਼ਰੀਏ ਆਰਥਿਕ ਸੁਧਾਰ ਅੱਗੇ ਵਧਾਉਣ 'ਤੇ ਹੋਰ ਜ਼ਿਆਦਾ ਧਿਆਨ ਦਿੱਤਾ ਜਾ ਸਕਦਾ ਹੈ।

ਨਵੀਂ ਦਿੱਲੀ: ਅੱਜ ਦੇਸ਼ ਦਾ ਆਮ ਬਜ਼ਟ ਪੇਸ਼ ਕੀਤਾ ਜਾਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਇਸ ਬਜਟ ਨੂੰ ਪੇਸ਼ ਕਰਨਗੇ। ਨਿਰਮਲਾ ਸੀਤਾਰਮਨ ਨੇ ਇਸ ਬਜਟ ਤੋਂ ਦੇਸ਼ ਦੇ ਸਾਰੇ ਲੋਕਾਂ ਨੂੰ ਕਾਫੀ ਉਮੀਦਾਂ ਹਨ। ਆਮ ਲੋਕ ਇਹ ਆਸ ਲਾਈ ਬੈਠੇ ਹਨ ਕਿ ਨਿਰਮਲਾ ਸੀਤਾਰਮਨ ਆਪਣੇ ਪਿਟਾਰੇ ਚੋਂ ਕੀ-ਕੀ ਦੇਵੇਗੀ। ਮੰਨਿਆ ਜਾ ਰਿਹਾ ਕਿ ਕੋਰੋਨਾ ਵਾਇਰਸ ਕਾਰਨ ਦੇਸ਼ ਦੀ ਡਾਵਾਂਡੋਲ ਹੋਈ ਅਰਥ-ਵਿਵਸਥਾ ਨੂੰ ਲੀਹ 'ਤੇ ਲਿਆਉਣ ਲਈ ਇਸ ਬਜਟ 'ਚ ਕਈ ਮਹੱਤਵਪੂਰਨ ਐਲਾਨ ਹੋ ਸਕਦੇ ਹਨ।

ਬਜਟ ਨੂੰ ਲੈਕੇ ਉਮੀਦਾਂ ਜਤਾਈਆਂ ਜਾ ਰਹੀਆਂ ਹਨ ਕਿ ਸੇਵਾ ਖੇਤਰ, ਬੁਨਿਆਦੀ ਢਾਂਚੇ ਤੇ ਰੱਖਿਆ ਤੇ ਜ਼ਿਆਦਾ ਖਰਚ ਜ਼ਰੀਏ ਆਰਥਿਕ ਸੁਧਾਰ ਅੱਗੇ ਵਧਾਉਣ 'ਤੇ ਹੋਰ ਜ਼ਿਆਦਾ ਧਿਆਨ ਦਿੱਤਾ ਜਾ ਸਕਦਾ ਹੈ।

ਇਹ ਬਜਟ ਇਸ ਦਹਾਕੇ ਦਾ ਪਹਿਲਾ ਆਮ ਬਜਟ ਹੈ। ਇਕ ਅੰਤਰਿਮ ਬਜਟ ਜੋੜ ਕੇ ਦੇਖਿਆ ਜਾਵੇ ਤਾਂ ਮੋਦੀ ਸਰਕਾਰ ਦਾ ਇਹ 9ਵਾਂ ਬਜਟ ਹੈ। ਇਹ ਬਜਟ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਇਸ ਸਮੇਂ ਦੇਸ ਕੋਵਿਡ-19 ਸੰਕਟ ਤੋਂ ਬਾਹਰ ਨਿੱਕਲਣ ਦੀ ਕੋਸ਼ਿਸ਼ ਕਰ ਰਿਹਾ ਹੈ।

ਜਦੋਂ ਦੇਸ਼ ਕੋਵਿਡ ਸੰਕਟ ਤੋਂ ਬਾਹਰ ਨਿੱਕਲਣ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਵਿਆਪਕ ਰੂਪ ਤੋਂ ਰੋਜ਼ਗਾਰ ਤੇ ਪੇਂਡੂ ਵਿਕਾਸ ਖਰਚ ਨੂੰ ਵਧਾਉਣ, ਵਿਕਾਸ ਯੋਜਨਾਵਾਂ ਲਈ ਉਧਾਰ ਵੰਡਣ ਦੀ ਉਮੀਦ ਜਤਾਈ ਜਾ ਰਹੀ ਹੈ। ਬਜਟ 'ਚ ਔਸਤ ਕਰ ਅਦਾ ਕਰਨ ਵਾਲਿਆਂ ਦੇ ਹੱਥਾਂ 'ਚ ਜ਼ਿਆਦਾ ਪੈਸਾ ਪਾਉਣ ਤੇ ਵਿਦੇਸ਼ੀ ਟੈਕਸ ਨੂੰ ਆਕਰਸ਼ਿਤ ਕਰਨ ਲਈ ਨਿਯਮਾਂ ਨੂੰ ਸੌਖਾ ਕੀਤੇ ਜਾਣ ਦੀ ਉਮੀਦ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
17 ਅਕਤੂਬਰ ਨੂੰ ਬੈਂਕ ਰਹਿਣਗੇ ਬੰਦ? ਜਾਣੋ ਕਿੱਥੇ-ਕਿੱਥੇ ਰਹੇਗੀ ਛੁੱਟੀ
17 ਅਕਤੂਬਰ ਨੂੰ ਬੈਂਕ ਰਹਿਣਗੇ ਬੰਦ? ਜਾਣੋ ਕਿੱਥੇ-ਕਿੱਥੇ ਰਹੇਗੀ ਛੁੱਟੀ
Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!
Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ

Embed widget