ਪੜਚੋਲ ਕਰੋ

Budget 2023 : ਨਿਰਮਲਾ ਸੀਤਾਰਮਨ ਕੇਂਦਰੀ ਕਰਮਚਾਰੀਆਂ ਨੂੰ ਦੇ ਸਕਦੇ ਨੇ ਵੱਡਾ ਤੋਹਫਾ, ਕਰ ਸਕਦੀ ਹਨ ਇਹ ਵੱਡਾ ਐਲਾਨ!

India Budget 2023: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕੇਂਦਰੀ ਕਰਮਚਾਰੀਆਂ ਲਈ ਬਜਟ 2023 ਵਿੱਚ ਕਈ ਅਹਿਮ ਐਲਾਨ ਕਰ ਸਕਦੀ ਹੈ। ਆਓ ਜਾਣਦੇ ਹਾਂ ਇਨ੍ਹਾਂ ਤੋਹਫ਼ਿਆਂ ਬਾਰੇ।

Union Budget 2023: ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) 1 ਫਰਵਰੀ 2023 ਨੂੰ ਕੇਂਦਰੀ ਬਜਟ ਪੇਸ਼ ਕਰਨ ਜਾ ਰਹੀ ਹੈ। ਬਜਟ ਤੋਂ ਪਹਿਲਾਂ ਦੇਸ਼ ਦੇ ਹਰ ਵਰਗ ਨੂੰ ਵਿੱਤ ਮੰਤਰੀ (Finance Minister) ਤੋਂ ਬਹੁਤ ਉਮੀਦਾਂ ਹਨ ਕਿਉਂਕਿ ਇਹ ਮੋਦੀ ਸਰਕਾਰ (Modi Government) ਦੇ ਦੂਜੇ ਕਾਰਜਕਾਲ ਦਾ ਆਖਰੀ ਪੂਰਾ ਬਜਟ ਹੈ। ਸਾਲ 2024 ਚੋਣਾਂ ਦਾ ਸਾਲ ਹੈ, ਅਜਿਹੇ 'ਚ ਸਰਕਾਰ ਦੇਸ਼ ਦੇ ਹਰ ਵਰਗ ਨੂੰ ਲੁਭਾਉਣ ਦੀ ਪੂਰੀ ਕੋਸ਼ਿਸ਼ ਕਰੇਗੀ। ਦੇਸ਼ ਦੇ ਲੱਖਾਂ ਕੇਂਦਰੀ ਕਰਮਚਾਰੀਆਂ ਨੂੰ ਕੇਂਦਰ ਸਰਕਾਰ ਵੱਡਾ ਤੋਹਫਾ ਦੇ ਸਕਦੀ ਹੈ। ਇਸ ਨਾਲ ਸਰਕਾਰ ਮੁਲਾਜ਼ਮਾਂ ਨੂੰ ਕਰਾਰਾ ਝਟਕਾ ਦੇ ਸਕਦੀ ਹੈ। ਆਓ ਜਾਣਦੇ ਹਾਂ 2022-23 ਦੇ ਬਜਟ 'ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕੀ ਤੋਹਫਾ ਦੇ ਸਕਦੀ ਹੈ।

 ਹੋ ਸਕਦੈ ਤਨਖਾਹ ਸੋਧ ਦਾ ਐਲਾਨ

ਦੱਸ ਦੇਈਏ ਕਿ ਕੇਂਦਰੀ ਕਰਮਚਾਰੀ ਲੰਬੇ ਸਮੇਂ ਤੋਂ ਤਨਖ਼ਾਹ ਸੋਧ ਦੀ ਮੰਗ ਕਰ ਰਹੇ ਹਨ ਅਤੇ ਇਸ ਮਾਮਲੇ ਵਿੱਚ ਉਹ ਸਰਕਾਰ ਨਾਲ ਕਈ ਵਾਰ ਗੱਲਬਾਤ ਕਰ ਚੁੱਕੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰ ਸਰਕਾਰ ਅਗਲੇ ਤਨਖਾਹ ਕਮਿਸ਼ਨ ਦੇ ਫਿਟਮੈਂਟ ਫੈਕਟਰ ਰਾਹੀਂ ਕੇਂਦਰੀ ਕਰਮਚਾਰੀਆਂ ਦੀ ਤਨਖਾਹ ਨੂੰ ਸੋਧ ਸਕਦੀ ਹੈ। ਸਾਲ 2016 'ਚ ਤਤਕਾਲੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਸੀ ਕਿ ਸਰਕਾਰ ਹਰ 10 ਸਾਲ ਦੀ ਬਜਾਏ ਹਰ ਸਾਲ ਵਾਧੇ 'ਤੇ ਵਿਚਾਰ ਕਰ ਰਹੀ ਹੈ। ਅਜਿਹੇ 'ਚ ਇਸ ਨਿਯਮ ਦੇ ਲਾਗੂ ਹੋਣ ਨਾਲ ਜੂਨੀਅਰ ਕਰਮਚਾਰੀਆਂ ਨੂੰ ਵੀ ਉੱਚ ਅਹੁਦੇ 'ਤੇ ਬੈਠੇ ਕਰਮਚਾਰੀਆਂ ਦੇ ਬਰਾਬਰ ਤਨਖਾਹ ਦੀ ਸਹੂਲਤ ਮਿਲੇਗੀ।

ਫਿਲਹਾਲ ਸਰਕਾਰ 8ਵੇਂ ਤਨਖਾਹ ਕਮਿਸ਼ਨ ਦੇ ਗਠਨ 'ਚ ਇਕ ਸਾਲ ਹੋਰ ਲੈ ਸਕਦੀ ਹੈ ਅਤੇ ਇਸ ਦੇ ਲਈ ਉਹ ਬਜਟ 2023 'ਚ ਆਪਣਾ ਫਾਰਮੂਲਾ ਪੇਸ਼ ਕਰ ਸਕਦੀ ਹੈ। ਅਜਿਹੇ 'ਚ ਵਿੱਤ ਮੰਤਰੀ ਇਸ ਸਾਲ ਦੇ ਬਜਟ ਭਾਸ਼ਣ 'ਚ ਸਾਲ ਦਰ ਸਾਲ ਤਨਖਾਹ ਸੋਧ ਫਾਰਮੂਲਾ ਸ਼ਾਮਲ ਕਰ ਸਕਦੇ ਹਨ। ਜੇਕਰ ਸਰਕਾਰ ਅਜਿਹਾ ਕਰਦੀ ਹੈ ਤਾਂ ਕੇਂਦਰੀ ਕਰਮਚਾਰੀਆਂ ਦੇ ਛੋਟੇ ਅਹੁਦਿਆਂ 'ਤੇ ਕੰਮ ਕਰਨ ਵਾਲੇ ਲੋਕਾਂ ਨੂੰ ਵੀ ਵੱਡਾ ਲਾਭ ਮਿਲੇਗਾ।

ਐਚਬੀਏ ਨੂੰ ਲੈ ਕੇ ਵੀ ਕੋਈ ਵੱਡਾ ਐਲਾਨ ਹੋ ਸਕਦੈ

ਤੋਹਫੇ ਦੇ ਨਾਲ ਹੀ ਸਰਕਾਰ ਕੇਂਦਰੀ ਕਰਮਚਾਰੀਆਂ ਨੂੰ ਵੀ ਝਟਕਾ ਦੇ ਸਕਦੀ ਹੈ। ਸਰਕਾਰ ਕਰਮਚਾਰੀਆਂ ਨੂੰ ਮਕਾਨ ਦੀ ਮੁਰੰਮਤ ਲਈ ਹਾਊਸ ਬਿਲਡਿੰਗ ਅਲਾਉਂਸ (HBA) ਦਿੰਦੀ ਹੈ। ਸਰਕਾਰ ਇਹ ਪੈਸੇ ਮੁਲਾਜ਼ਮਾਂ ਨੂੰ ਐਡਵਾਂਸ ਦੇ ਤੌਰ 'ਤੇ ਦਿੰਦੀ ਹੈ, ਜਿਸ 'ਤੇ ਵਿਆਜ ਦਰ ਵਸੂਲੀ ਜਾਂਦੀ ਹੈ। ਪਹਿਲਾਂ ਇਸ 'ਤੇ 7.1 ਫੀਸਦੀ ਵਿਆਜ ਲੱਗਦਾ ਸੀ, ਜਿਸ ਕਾਰਨ ਬਜਟ 'ਚ ਇਸ ਨੂੰ ਵਧਾ ਕੇ 7.5 ਫੀਸਦੀ ਕੀਤਾ ਜਾ ਸਕਦਾ ਹੈ। ਇਸ ਨਾਲ ਸਰਕਾਰ ਪੇਸ਼ਗੀ ਰਾਸ਼ੀ 25 ਲੱਖ ਰੁਪਏ ਤੋਂ ਵਧਾ ਕੇ 30 ਲੱਖ ਰੁਪਏ ਕਰ ਸਕਦੀ ਹੈ। ਅਜਿਹੇ 'ਚ ਜੇਕਰ ਸਰਕਾਰ ਐੱਚ.ਬੀ.ਏ. 'ਚ ਬਦਲਾਅ ਕਰਦੀ ਹੈ ਤਾਂ ਕਰਮਚਾਰੀਆਂ ਨੂੰ ਸਭ ਤੋਂ ਜ਼ਿਆਦਾ ਵਿਆਜ ਦੇਣਾ ਪਵੇਗਾ।

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget