ਪੜਚੋਲ ਕਰੋ

Budget 2023: PMGKAY 'ਚ ਹੋਣ ਤੱਕ 5.91 ਕਰੋੜ ਹੋਏ ਖ਼ਰਚ, 7 ਵਾਰ ਵਧੀ ਮੁਫਤ ਰਾਸ਼ਨ ਯੋਜਨਾ, ਹੁਣ ਬਜਟ 'ਚ ਹੋਇਆ ਵੱਡਾ ਐਲਾਨ

Budget 2023 Free Ration Scheme: ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨੂੰ ਇੱਕ ਸਾਲ ਹੋਰ ਵਧਾ ਦਿੱਤਾ ਗਿਆ ਹੈ। ਆਓ ਜਾਣਦੇ ਹਾਂ ਕਿ ਇਸ ਨੂੰ ਕਦੋਂ-ਕਦੋਂ ਵਧਾਇਆ ਗਿਆ ਹੈ।

PM Gareeb Kalyan Ann Yojana: ਕੇਂਦਰੀ ਬਜਟ 2023 ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਈ ਵੱਡੇ ਐਲਾਨ ਕੀਤੇ ਹਨ। ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨੂੰ ਇੱਕ ਸਾਲ ਲਈ ਵਧਾ ਦਿੱਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਹੁਣ ਗਰੀਬ ਪਰਿਵਾਰਾਂ ਨੂੰ ਇਕ ਸਾਲ ਲਈ ਮੁਫਤ ਅਨਾਜ ਮਿਲੇਗਾ। ਇਸ ਸਕੀਮ ਤਹਿਤ ਪ੍ਰਤੀ ਵਿਅਕਤੀ 5 ਕਿਲੋ ਰਾਸ਼ਨ ਮੁਫ਼ਤ ਦਿੱਤਾ ਜਾਂਦਾ ਹੈ। ਆਓ ਜਾਣਦੇ ਹਾਂ ਇਸ ਸਕੀਮ ਨੂੰ ਕਦੋਂ ਅਤੇ ਕਿੰਨੀ ਵਾਰ ਵਧਾਇਆ ਗਿਆ ਹੈ।

ਪ੍ਰਤੀ ਵਿਅਕਤੀ 5 ਕਿਲੋ ਅਨਾਜ ਮੁਫਤ ਦੇਣ ਵਾਲੀ ਇਹ ਯੋਜਨਾ ਅਪ੍ਰੈਲ 2020 ਵਿੱਚ ਕੋਰੋਨਾ ਦੇ ਦੌਰ ਵਿੱਚ ਸ਼ੁਰੂ ਕੀਤੀ ਗਈ ਸੀ। ਉਦੋਂ ਤੋਂ ਹੁਣ ਤੱਕ ਇਸ ਯੋਜਨਾ ਦਾ ਲਾਭ 7 ਪੜਾਵਾਂ ਵਿੱਚ ਦਿੱਤਾ ਜਾ ਚੁੱਕਾ ਹੈ। ਇਸ ਦਾ ਮਤਲਬ ਹੈ ਕਿ ਇਸ ਸਕੀਮ ਨੂੰ 7 ਵਾਰ ਵਧਾਇਆ ਗਿਆ ਹੈ। ਜਦਕਿ ਹੁਣ ਇਸ ਨੂੰ 1 ਫਰਵਰੀ 2023 ਤੋਂ 1 ਸਾਲ ਲਈ ਵਧਾ ਦਿੱਤਾ ਗਿਆ ਹੈ।

ਇਸ ਸਕੀਮ ਤਹਿਤ ਹੁਣ ਤੱਕ ਕਿੰਨਾ ਕੀਤਾ ਜਾ ਚੁੱਕਾ ਹੈ ਖਰਚ 

ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ ਦੇ ਤਹਿਤ ਖਰਚੇ ਦੀ ਗੱਲ ਕਰੀਏ ਤਾਂ ਪਹਿਲੇ ਸੱਤ ਪੜਾਵਾਂ ਤੋਂ ਪਹਿਲਾਂ ਹੀ ਇਸ ਵਿੱਚ 3.91 ਲੱਖ ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਦੂਜੇ ਪਾਸੇ ਸਾਲ 2023 'ਚ ਇਸ ਯੋਜਨਾ 'ਤੇ 2 ਲੱਖ ਕਰੋੜ ਰੁਪਏ ਦਾ ਖਰਚ ਆਇਆ ਹੈ, ਯਾਨੀ ਜੇਕਰ ਕੁੱਲ ਖਰਚ ਦੀ ਗੱਲ ਕਰੀਏ ਤਾਂ ਇਸ ਯੋਜਨਾ ਤਹਿਤ 5.91 ਲੱਖ ਕਰੋੜ ਰੁਪਏ ਖਰਚ ਕੀਤੇ ਗਏ ਹਨ।

ਹਰ ਸਮੇਂ ਵਧਦੀ ਗਈ PM ਗਰੀਬ ਕਲਿਆਣ ਅੰਨ ਯੋਜਨਾ 

ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਅਪ੍ਰੈਲ 2020 ਵਿੱਚ 8 ਮਹੀਨਿਆਂ ਲਈ ਸ਼ੁਰੂ ਕੀਤੀ ਗਈ ਸੀ। ਇਹ ਸਕੀਮ ਨਵੰਬਰ 2020 ਵਿੱਚ ਖਤਮ ਹੋਣੀ ਸੀ, ਪਰ ਕੋਵਿਡ ਦੇ ਪ੍ਰਭਾਵ ਨੂੰ ਦੇਖਦੇ ਹੋਏ ਇਸ ਨੂੰ ਮਈ 2021 ਤੋਂ ਮਾਰਚ 2022 ਯਾਨੀ 11 ਮਹੀਨਿਆਂ ਲਈ ਵਧਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਇਸ ਨੂੰ ਫਿਰ 8 ਮਹੀਨਿਆਂ ਲਈ ਵਧਾ ਦਿੱਤਾ ਗਿਆ। ਫਿਰ ਇਸ ਸਕੀਮ ਨੂੰ ਅਪ੍ਰੈਲ 2022 ਤੋਂ ਸਤੰਬਰ 2022 ਤੱਕ ਵਧਾ ਦਿੱਤਾ ਗਿਆ। ਸੱਤਵੇਂ ਪੜਾਅ ਦੌਰਾਨ, ਇਸ ਨੂੰ ਅਕਤੂਬਰ 2022 ਤੋਂ ਦਸੰਬਰ 2022 ਤੱਕ 3 ਮਹੀਨਿਆਂ ਲਈ ਵਧਾਇਆ ਗਿਆ ਸੀ। ਇਸ ਦੇ ਨਾਲ ਹੀ ਇਸ ਬਜਟ ਦੌਰਾਨ ਇਸ ਸਕੀਮ ਨੂੰ 1 ਸਾਲ ਲਈ ਵਧਾ ਦਿੱਤਾ ਗਿਆ ਹੈ।

ਟਾਪ ਹੈਡਲਾਈਨ

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget