ਪੜਚੋਲ ਕਰੋ

ਬਜਟ ਸੈਸ਼ਨ: ਵਿੱਤ ਮੰਤਰੀ ਨੇ ਆਰਥਿਕ ਸਰਵੇਖਣ ਕੀਤਾ ਪੇਸ਼, 2020-21 'ਚ ਜੀਡੀਪੀ 6-6.5% ਰਹਿਣ ਦੀ ਉਮੀਦ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ੁੱਕਰਵਾਰ ਨੂੰ ਸੰਸਦ 'ਚ ਆਰਥਿਕ ਸਰਵੇਖਣ ਪੇਸ਼ ਕੀਤਾ। ਸਰਵੇਖਣ ਦਾ ਅਨੁਮਾਨ ਹੈ ਕਿ ਆਉਣ ਵਾਲੇ ਵਿੱਤੀ ਸਾਲ (2020-21) 'ਚ ਜੀਡੀਪੀ ਵਾਧਾ 6-6.5% ਹੋ ਸਕਦਾ ਹੈ।

ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ੁੱਕਰਵਾਰ ਨੂੰ ਸੰਸਦ 'ਚ ਆਰਥਿਕ ਸਰਵੇਖਣ ਪੇਸ਼ ਕੀਤਾ। ਸਰਵੇਖਣ ਦਾ ਅਨੁਮਾਨ ਹੈ ਕਿ ਆਉਣ ਵਾਲੇ ਵਿੱਤੀ ਸਾਲ (2020-21) 'ਚ ਜੀਡੀਪੀ ਵਾਧਾ 6-6.5% ਹੋ ਸਕਦਾ ਹੈ। ਮੌਜੂਦਾ ਵਿੱਤੀ ਸਾਲ 2019-21 ਵਿੱਚ ਜੀਡੀਪੀ ਵਿਕਾਸ ਦਰ 5% ਰਹਿਣ ਦਾ ਅਨੁਮਾਨ ਹੈ। ਹਾਲਾਂਕਿ, ਸੀਐਸਓ ਨੇ ਹਾਲ ਹੀ '5% ਦਾ ਅੰਦਾਜ਼ਾ ਜਾਰੀ ਕੀਤਾ ਸੀ। ਅਪਡੇਟਸ
  • ਸਰਵੇਖਣ ਅੰਦਾਜ਼ਾ-ਆਉਣ ਵਾਲੇ ਵਿੱਤੀ ਸਾਲ 2020-21 ਵਿੱਚ ਜੀਡੀਪੀ ਵਾਧਾ 6-6.5% ਹੋ ਸਕਦਾ ਹੈ।
 
  • ਸਰਵੇਖਣ 'ਚ ਕਿਹਾ ਗਿਆ ਹੈ ਕਿ ਵਿਕਾਸ ਨੂੰ ਵਧਾਉਣ ਲਈ ਵਿੱਤੀ ਘਾਟੇ ਦੇ ਟੀਚੇ ਨੂੰ ਵਾਪਸ ਲੈਣਾ ਪੈ ਸਕਦਾ ਹੈ। ਭਾਰਤ ਵਿਸ਼ਵ ਵਿਆਪੀ ਵਾਧੇ ਦੀ ਕਮਜ਼ੋਰੀ ਤੋਂ ਵੀ ਪ੍ਰਭਾਵਿਤ ਹੋ ਰਿਹਾ ਹੈ। ਵਿੱਤੀ ਖੇਤਰ ਦੀਆਂ ਸਮੱਸਿਆਵਾਂ ਕਾਰਨ ਨਿਵੇਸ਼ ਦੀ ਘਾਟ ਕਾਰਨ ਮੌਜੂਦਾ ਵਿੱਤੀ ਵਰ੍ਹੇ 'ਚ ਵਾਧਾ ਵੀ ਘਟਿਆ ਹੈ।
  ਆਰਥਿਕ ਸਰਵੇਖਣ ਦਰਸਾਉਂਦਾ ਹੈ ਕਿ ਪਿਛਲੇ ਸਾਲ ਆਰਥਿਕ ਮੋਰਚੇ 'ਤੇ ਦੇਸ਼ ਦੀ ਹਾਲਤ ਕਿਵੇਂ ਸੀ। ਆਰਥਿਕ ਸਰਵੇਖਣ ਜ਼ਰੀਏ ਮੁੱਖ ਆਰਥਿਕ ਸਲਾਹਕਾਰ ਸਰਕਾਰ ਨੂੰ ਸੁਝਾਅ ਵੀ ਦਿੰਦੇ ਹਨ, ਤਾਂ ਜੋ ਆਰਥਿਕਤਾ ਦੇ ਉਦੇਸ਼ਾਂ ਨੂੰ ਹਾਸ਼ਲ ਕੀਤਾ ਜਾ ਸਕੇ। ਮੁੱਖ ਆਰਥਿਕ ਸਲਾਹਕਾਰ ਕ੍ਰਿਸ਼ਨਮੂਰਤੀ ਸੁਬਰਾਮਨੀਅਮ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਟੀਮ ਨੇ ਸਖ਼ਤ ਮਿਹਨਤ ਕੀਤੀ ਤੇ ਇਸ ਵਾਰ ਸਿਰਫ 6 ਮਹੀਨਿਆਂ 'ਚ ਆਰਥਿਕ ਸਰਵੇਖਣ ਤਿਆਰ ਕੀਤਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸ਼ਨੀਵਾਰ ਨੂੰ ਆਮ ਬਜਟ ਪੇਸ਼ ਕਰਨਗੇ। ਬਜਟ ਸੈਸ਼ਨ ਵੀ ਅੱਜ ਤੋਂ ਸ਼ੁਰੂ ਹੋ ਗਿਆ ਹੈ। ਬਜਟ ਸੈਸ਼ਨ ਦਾ ਪਹਿਲਾ ਪੜਾਅ 11 ਫਰਵਰੀ ਤੱਕ ਚੱਲੇਗਾ। ਦੂਜਾ ਪੜਾਅ 2 ਮਾਰਚ ਤੋਂ 3 ਅਪ੍ਰੈਲ ਤੱਕ ਸ਼ੁਰੂ ਹੋਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

Embed widget