ਪੜਚੋਲ ਕਰੋ

Union Budget 2024: ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਝਟਕਾ! ਬਜਟ ਤੋਂ ਪਹਿਲਾਂ ਹੀ ਮੋਦੀ ਸਰਕਾਰ ਦਾ ਐਲਾਨ

Union Budget 2024: ਦੇਸ਼ ਦਾ ਬਜਟ (Union Budget 2024) ਅੱਜ ਆਉਣ ਵਾਲਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ 11 ਵਜੇ ਬਜਟ ਸੰਸਦ ਵਿੱਚ ਪੇਸ਼ ਕਰਨਗੇ।

Union Budget 2024: ਦੇਸ਼ ਦਾ ਬਜਟ (Union Budget 2024) ਅੱਜ ਆਉਣ ਵਾਲਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ 11 ਵਜੇ ਬਜਟ ਸੰਸਦ ਵਿੱਚ ਪੇਸ਼ ਕਰਨਗੇ। ਬਜਟ ਤੋਂ ਪਹਿਲਾਂ 8ਵੇਂ ਤਨਖਾਹ ਕਮਿਸ਼ਨ ਦੀ ਸਿਫ਼ਾਰਸ਼ ਦਾ ਮੁੱਦਾ ਚਰਚਾ ਵਿੱਚ ਸੀ ਪਰ ਬਜਟ ਤੋਂ ਪਹਿਲਾਂ ਹੀ ਸਰਕਾਰ ਨੇ ਤਸਵੀਰ ਸਾਫ ਕਰ ਦਿੱਤੀ ਹੈ ਤੇ 8ਵੇਂ ਤਨਖਾਹ ਕਮਿਸ਼ਨ ਤੋਂ ਕੋਰੀ ‘ਨਾਂਹ’ ਕਰ ਦਿੱਤੀ ਹੈ।

22 ਜੁਲਾਈ ਤੋਂ ਸ਼ੁਰੂ ਹੋਏ ਬਜਟ ਸੈਸ਼ਨ ਦੇ ਪਹਿਲੇ ਦਿਨ ਸਰਕਾਰ ਨੇ ਇਕ ਹੋਰ ਵੱਡੇ ਮੁੱਦੇ 'ਤੇ ਤਸਵੀਰ ਸਪੱਸ਼ਟ ਕਰ ਦਿੱਤੀ। ਜੀ ਹਾਂ, ਅਸੀਂ 8ਵੇਂ ਤਨਖਾਹ ਕਮਿਸ਼ਨ ਦੀ ਗੱਲ ਕਰ ਰਹੇ ਹਾਂ, ਤਾਂ ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੀਆਂ ਤਨਖਾਹਾਂ ਤੇ ਪੈਨਸ਼ਨਾਂ ਵਿੱਚ ਸੋਧ ਕਰਨ ਲਈ 8ਵੇਂ ਕੇਂਦਰੀ ਤਨਖਾਹ ਕਮਿਸ਼ਨ ਦੇ ਗਠਨ ਦਾ ਕੋਈ ਪ੍ਰਸਤਾਵ ਨਹੀਂ ਹੈ। 

ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਕਿਹਾ ਕਿ ਜੂਨ 2024 ਵਿੱਚ 8ਵੇਂ ਕੇਂਦਰੀ ਤਨਖਾਹ ਕਮਿਸ਼ਨ ਦੇ ਗਠਨ ਲਈ ਦੋ ਸਿਫ਼ਾਰਸ਼ਾਂ ਪ੍ਰਾਪਤ ਹੋਈਆਂ ਸਨ, ਪਰ ਫਿਲਹਾਲ ਅਜਿਹਾ ਕੋਈ ਪ੍ਰਸਤਾਵ ਸਰਕਾਰ ਕੋਲ ਵਿਚਾਰ ਅਧੀਨ ਨਹੀਂ ਹੈ।

ਮੱਧ ਵਰਗ ਲਈ ਕੀ ਖਾਸ ਹੋ ਸਕਦਾ?

ਮੱਧ ਵਰਗ ਨੂੰ ਉਮੀਦ ਹੈ ਕਿ ਟੈਕਸ ਦਰਾਂ ਘਟਣਗੀਆਂ ਤੇ ਮੂਲ ਛੋਟ ਦੀ ਸੀਮਾ ਵਧੇਗੀ। ਵਰਤਮਾਨ ਵਿੱਚ ਪੁਰਾਣੀ ਟੈਕਸ ਪ੍ਰਣਾਲੀ ਤਹਿਤ ਮੂਲ ਛੋਟ ਸੀਮਾ 2.5 ਲੱਖ ਰੁਪਏ ਹੈ ਤੇ ਨਵੀਂ ਟੈਕਸ ਪ੍ਰਣਾਲੀ ਤਹਿਤ ਇਹ 3 ਲੱਖ ਰੁਪਏ ਹੈ। ਉਮੀਦ ਹੈ ਕਿ ਨਵੀਂ ਪ੍ਰਣਾਲੀ ਤਹਿਤ ਸੀਮਾ ਵਧਾ ਕੇ 5 ਲੱਖ ਰੁਪਏ ਕੀਤੀ ਜਾ ਸਕਦੀ ਹੈ। ਮਯੰਕ ਮੋਹੰਕਾ, ਫਾਊਂਡਰ-ਡਾਇਰੈਕਟਰ, ਟੈਕਸਰਾਮ ਇੰਡੀਆ ਅਨੁਸਾਰ, ਅਜਿਹੇ ਕਦਮ ਦਾ ਟੈਕਸ ਮਾਲੀਆ 'ਤੇ ਕੋਈ ਖਾਸ ਪ੍ਰਭਾਵ ਨਹੀਂ ਪਵੇਗਾ, ਪਰ ਉੱਚ ਟੈਕਸ ਸਲੈਬ ਵਾਲੇ ਲੋਕ ਬਹੁਤ ਕੁਝ ਬਚਾ ਸਕਦੇ ਹਨ।

ਨਵੀਂ ਟੈਕਸ ਸਲੈਬ ਪੇਸ਼ ਕੀਤੀ ਜਾ ਸਕਦੀ

ਮਿਆਰੀ ਕਟੌਤੀ ਨੂੰ ਵਧਾਉਣ ਤੋਂ ਇਲਾਵਾ ਬਹੁਤ ਸਾਰੇ ਟੈਕਸ ਤੇ ਵਿੱਤ ਮਾਹਰ 15-20 ਲੱਖ ਰੁਪਏ ਦੀ ਆਮਦਨੀ ਲਈ ਇੱਕ ਵੱਖਰੀ ਟੈਕਸ ਸਲੈਬ ਦੀ ਸ਼ੁਰੂਆਤ ਦੀ ਵਕਾਲਤ ਕਰ ਰਹੇ ਹਨ। ਮੌਜੂਦਾ ਸਮੇਂ 'ਚ 15 ਲੱਖ ਰੁਪਏ ਤੱਕ ਦੀ ਆਮਦਨ 'ਤੇ 20 ਫੀਸਦੀ ਤੇ 15 ਲੱਖ ਰੁਪਏ ਤੋਂ ਵੱਧ ਦੀ ਆਮਦਨ 'ਤੇ 30 ਫੀਸਦੀ ਟੈਕਸ ਲੱਗਦਾ ਹੈ। 25 ਫੀਸਦੀ ਦਾ ਨਵਾਂ ਟੈਕਸ ਸਲੈਬ ਜ਼ਿਆਦਾ ਸੰਤੁਲਿਤ ਹੋ ਸਕਦਾ ਹੈ।

HRA 'ਤੇ ਕੀ ਐਲਾਨ ਹੋਣਗੇ?

ਨਵੀਂ ਟੈਕਸ ਪ੍ਰਣਾਲੀ ਵਿੱਚ ਹਾਊਸ ਰੈਂਟ ਅਲਾਉਂਸ (HRA) ਤੇ ਹੋਮ ਲੋਨ ਵਿਆਜ ਟੈਕਸ ਲਾਭਾਂ ਨੂੰ ਸ਼ਾਮਲ ਕਰਨ ਦੀ ਮੁੱਖ ਮੰਗ ਹੈ। ਲੋਕਾਂ ਨੂੰ ਇਹ ਲਾਭ ਪੁਰਾਣੀ ਪ੍ਰਣਾਲੀ ਦੇ ਤਹਿਤ ਮਿਲ ਰਹੇ ਸਨ ਤੇ ਨਵੀਂ ਪ੍ਰਣਾਲੀ ਵਿੱਚ ਉਨ੍ਹਾਂ ਦੇ ਸ਼ਾਮਲ ਹੋਣ ਨਾਲ, ਵਧੇਰੇ ਟੈਕਸਦਾਤਾਵਾਂ ਨੂੰ ਬਦਲਾਅ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ

CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....

Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ

Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Advertisement
ABP Premium

ਵੀਡੀਓਜ਼

BY Election |Gurdeep Bath ਬਿਗਾੜੇਗਾ 'ਆਪ' ਦੀ ਖੇਡ? Abp ਸਾਂਝਾ 'ਤੇ ਬਾਠ ਦੇ ਵੱਡੇ ਖ਼ੁਲਾਸੇ! | AAPBathinda| ਰਾਏ ਕਲਾਂ ਮੰਡੀ 'ਚ ਕਿਸਾਨਾਂ ਦਾ ਮੰਡੀ ਇੰਸਪੈਕਟਰ ਨਾਲ ਹੋਇਆ ਹੰਗਾਮਾਪਰਾਲੀ ਲੈ ਕੇ ਜਾ ਰਹੇ ਟ੍ਰੈਕਟਰ 'ਤੇ ਡਿੱਗੀ ਬਿਜਲੀ ਦੀ ਤਾਰ, ਮਚ ਗਿਆ ਭਾਂਬੜਤਰਨਤਾਰਨ 'ਚ Encoun*ter, ਬਦਮਾਸ਼ਾਂ ਨੂੰ ਕੀਤਾ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ
Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ
CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....
CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....
Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
ਇੱਥੇ ਰਾਸ਼ਨ ਕਾਰਡ ਧਾਰਕਾਂ ਨੂੰ ਸਿਰਫ 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਜਾਣੋ ਵਜ੍ਹਾ

ਕੈਨੇਡਾ 'ਚ ਗ੍ਰਿਫ਼ਤਾਰ ਅਰਸ਼ ਡੱਲਾ ਨੂੰ ਛੇਤੀ ਹੀ ਕੀਤਾ ਜਾਵੇਗਾ ਰਿਹਾਅ, ਪੱਟ 'ਤੇ ਲੱਗੀ ਸੀ ਗੋਲੀ, ਭਾਰਤ ਵਿੱਚ ਦਰਜ ਕੇਸਾਂ ਦਾ ਕੋਈ ਜ਼ਿਕਰ ਨਹੀਂ

Winter Clothes: ਅਲਮਾਰੀ ਤੋਂ ਬਾਹਰ ਕੱਢੇ ਹੋਏ ਗਰਮ ਕੱਪੜਿਆਂ ਤੋਂ ਆਉਂਦੀ ਅਜੀਬ ਜਿਹੀ ਗੰਦੀ ਬਦਬੂ! ਤਾਂ ਦੂਰ ਕਰਨ ਲਈ ਵਰਤੋਂ ਇਹ ਟਿਪਸ, ਮਿੰਟਾਂ 'ਚ ਨਜ਼ਰ ਆਏਗਾ ਚਮਤਕਾਰ

Retail Inflation Data: ਪ੍ਰਚੂਨ ਮਹਿੰਗਾਈ 14 ਮਹੀਨਿਆਂ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚੀ, ਖੁਰਾਕੀ ਮਹਿੰਗਾਈ ਦਰ 10.87 ਫੀਸਦੀ ਰਹੀ

Embed widget