ਪੜਚੋਲ ਕਰੋ

Airtel ਦਾ ਖਾਸ ਰੀਚਾਰਜ, ਇੱਕ ਮਹੀਨੇ ਲਈ ਰੋਜ਼ਾਨਾ 2GB ਡਾਟਾ ਤੇ ਅਨਲਿਮਟਿਡ ਕਾਲਿੰਗ 

ਕੰਪਨੀ ਦਾ ਇੱਕ ਮਹੀਨੇ ਦੀ ਵੈਲੀਡਿਟੀ ਪਲਾਨ 319 ਰੁਪਏ ਵਿੱਚ ਆਉਂਦਾ ਹੈ। ਇਸ ਰੀਚਾਰਜ ਵਿੱਚ ਯੂਜ਼ਰਸ ਨੂੰ ਇੱਕ ਮਹੀਨੇ ਦੀ ਵੈਲੀਡਿਟੀ ਮਿਲਦੀ ਹੈ। ਪਲਾਨ 'ਚ ਗਾਹਕਾਂ ਨੂੰ ਅਨਲਿਮਟਿਡ ਕਾਲਿੰਗ ਅਤੇ ਰੋਜ਼ਾਨਾ 2GB ਡਾਟਾ ਮਿਲਦਾ ਹੈ।

ਹਾਲ ਹੀ ’ਚ ਤੁਸੀਂ ਕਿਸੇ ਵੀ ਬ੍ਰਾਂਡ ਤੋਂ ਇੱਕ ਮਹੀਨੇ ਦੀ ਵੈਲੀਡਿਟੀ ਵਾਲਾ ਪਲਾਨ ਨਹੀਂ ਖਰੀਦ ਸਕਦੇ ਸੀ, ਕਿਉਂਕਿ ਕੰਪਨੀਆਂ ਅਜਿਹਾ ਕੋਈ ਪਲਾਨ ਨਹੀਂ ਦਿੰਦੀਆਂ ਸਨ।  ਟਰਾਈ (TRAI) ਦੇ ਹੁਕਮਾਂ ਮੁਤਾਬਕ ਸਾਰੀਆਂ ਟੈਲੀਕਾਮ ਕੰਪਨੀਆਂ ਨੇ ਕੁਝ ਅਜਿਹੇ ਪਲਾਨ ਸ਼ਾਮਲ ਕੀਤੇ ਹਨ, ਜੋ ਇੱਕ ਮਹੀਨੇ ਦੀ ਵੈਲੀਡਿਟੀ ਦੇ ਨਾਲ ਆਉਂਦੇ ਹਨ।

ਇੱਕ ਮਹੀਨੇ ਦੀ ਵੈਲੀਡਿਟੀ ਦਾ ਮਤਲਬ ਹੈ ਕਿ ਤੁਸੀਂ ਜਿਸ ਮਹੀਨੇ ਦਾ ਰਿਚਾਰਜ ਕਰਵਾਇਆ ਹੈ, ਅਗਲੇ ਮਹੀਨੇ ਉਸੇ ਤਰੀਕ ਨੂੰ ਨਵਾਂ ਰੀਚਾਰਜ ਕਰਨਾ ਹੋਵੇਗਾ। ਹੁਣ ਤੱਕ ਟੈਲੀਕਾਮ ਸੇਵਾਵਾਂ ਇੱਕ ਮਹੀਨੇ ਦੇ ਨਾਂ 'ਤੇ 22 ਜਾਂ 28 ਦਿਨਾਂ ਲਈ ਉਪਲੱਬਧ ਸਨ। ਟਰਾਈ ਦੇ ਆਦੇਸ਼ ਤੋਂ ਬਾਅਦ ਕੰਪਨੀਆਂ ਨੇ 30 ਦਿਨਾਂ ਦਾ ਪਲਾਨ ਅਤੇ ਇੱਕ ਮਹੀਨੇ ਦੀ ਵੈਲੀਡਿਟੀ ਜੋੜੀ ਹੈ।

ਏਅਰਟੈੱਲ ਦੇ ਪੋਰਟਫੋਲੀਓ ਵਿੱਚ ਅਜਿਹਾ ਇੱਕ ਪਲਾਨ ਸ਼ਾਮਲ ਹੈ। ਇਸ ਪਲਾਨ 'ਚ ਯੂਜ਼ਰਸ ਨੂੰ ਡਾਟਾ, ਕਾਲਿੰਗ ਅਤੇ ਹੋਰ ਫਾਇਦੇ ਮਿਲਦੇ ਹਨ।

Airtel ਰੀਚਾਰਜ ਪਲਾਨ ਵਿੱਚ ਕੀ ਹੈ ਖਾਸ?

ਕੰਪਨੀ ਦਾ ਇੱਕ ਮਹੀਨੇ ਦੀ ਵੈਲੀਡਿਟੀ ਪਲਾਨ 319 ਰੁਪਏ ਵਿੱਚ ਆਉਂਦਾ ਹੈ। ਇਸ ਰੀਚਾਰਜ ਵਿੱਚ ਯੂਜ਼ਰਸ ਨੂੰ ਇੱਕ ਮਹੀਨੇ ਦੀ ਵੈਲੀਡਿਟੀ ਮਿਲਦੀ ਹੈ। ਪਲਾਨ 'ਚ ਗਾਹਕਾਂ ਨੂੰ ਅਨਲਿਮਟਿਡ ਕਾਲਿੰਗ ਅਤੇ ਰੋਜ਼ਾਨਾ 2GB ਡਾਟਾ ਮਿਲਦਾ ਹੈ। ਇਸ ਤੋਂ ਇਲਾਵਾ ਯੂਜ਼ਰਸ ਨੂੰ ਰੋਜ਼ਾਨਾ 100 SMS ਵੀ ਮਿਲਣਗੇ।

ਡਾਟਾ ਸੀਮਾ ਖਤਮ ਹੋਣ ਤੋਂ ਬਾਅਦ ਯੂਜ਼ਰਸ ਨੂੰ 64Kbps ਸਪੀਡ ਦਾ ਡਾਟਾ ਮਿਲੇਗਾ। ਵਾਧੂ ਲਾਭਾਂ ਦੀ ਗੱਲ ਕਰੀਏ ਤਾਂ ਇਸ ਵਿੱਚ 3 ਮਹੀਨਿਆਂ ਲਈ Apollo 24/7 Circle ਪਲਾਨ ਮਿਲੇਗਾ। ਇਸ ਰੀਚਾਰਜ ਨਾਲ FASTag 'ਤੇ 100 ਰੁਪਏ ਦਾ ਕੈਸ਼ਬੈਕ ਮਿਲ ਰਿਹਾ ਹੈ।

ਇਸ ਦੇ ਨਾਲ ਹੀ ਯੂਜ਼ਰਸ ਨੂੰ ਫ੍ਰੀ ਹੈਲੋ ਟਿਊਨ ਅਤੇ Wynk ਮਿਊਜ਼ਿਕ ਦਾ ਮੁਫਤ ਐਕਸੈਸ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, ਕੰਪਨੀ ਨੇ ਹਾਲ ਹੀ ਵਿੱਚ 111 ਰੁਪਏ ਦਾ ਇੱਕ ਮਹੀਨੇ ਦੀ ਵੈਧਤਾ ਵਾਲਾ ਪਲਾਨ ਵੀ ਲਾਂਚ ਕੀਤਾ ਹੈ।

ਇਸ ਪਲਾਨ 'ਚ ਯੂਜ਼ਰਸ ਨੂੰ 99 ਰੁਪਏ ਦਾ ਟਾਕ ਟਾਈਮ ਅਤੇ 200 MB ਡਾਟਾ ਮਿਲਦਾ ਹੈ। ਇਸ ਪਲਾਨ 'ਚ ਯੂਜ਼ਰਸ 2.5 ਪੈਸੇ ਪ੍ਰਤੀ ਸੈਕਿੰਡ ਦੀ ਦਰ ਨਾਲ ਲੋਕਲ ਅਤੇ STD ਕਾਲਿੰਗ ਕਰ ਸਕਦੇ ਹਨ।

ਟਾਪ ਹੈਡਲਾਈਨ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget