ਪੜਚੋਲ ਕਰੋ

Union Budget 2022: ਬਜਟ 'ਚ ਤਨਖਾਹਦਾਰ ਵਰਗ ਨੂੰ ਮਿਲ ਸਕਦੀ ਖੁਸ਼ਖਬਰੀ!

Budget 2022 Demand: ਤਨਖ਼ਾਹਦਾਰ ਵਰਗ ਦੇ ਵਿੱਤ ਮੰਤਰੀ ਤੋਂ ਕੁਝ ਅਜਿਹੇ ਕਦਮਾਂ ਦਾ ਐਲਾਨ ਕਰਨ ਦੀ ਉਮੀਦ ਹੈ ਜਿਸ ਨਾਲ ਘਰਾਂ ਵਿੱਚ ਹੋਰ ਆਮਦਨੀ ਆਵੇਗੀ ਤੇ ਲੋਕਾਂ ਦੇ ਨਾਲ ਪੈਸੇ ਦੀ ਬਚਤ ਹੋਵੇਗੀ।

Union Budget 2022: ਕੇਂਦਰੀ ਬਜਟ 2022 12 ਦਿਨਾਂ ਬਾਅਦ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਬਜਟ ਸੈਸ਼ਨ (Budget Session) 31 ਜਨਵਰੀ ਨੂੰ ਸ਼ੁਰੂ ਹੋਵੇਗਾ ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) 1 ਫਰਵਰੀ ਨੂੰ ਬਜਟ ਪੇਸ਼ ਕਰਨਗੇ। ਕੋਵਿਡ ਮਹਾਮਾਰੀ ਦੇ ਦੌਰਾਨ, ਲੋਕ ਇਸ ਸਮੇਂ ਸਰਕਾਰ ਤੋਂ ਸਭ ਤੋਂ ਵੱਧ ਰਾਹਤ ਦੀ ਉਮੀਦ ਕਰ ਰਹੇ ਹਨ ਤੇ ਇਹ ਉਨ੍ਹਾਂ ਦੀ ਬਜਟ ਤੋਂ ਉਮੀਦਾਂ ਹਨ।

80C ਤਹਿਤ ਨਿਵੇਸ਼ 'ਤੇ ਜ਼ਿਆਦਾ ਟੈਕਸ ਛੋਟ
ਸੈਲਰੀਡ ਵਰਗ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਬਜਟ 'ਚ ਇਨਕਮ ਟੈਕਸ ਐਕਟ ਦੀ ਧਾਰਾ 80ਸੀ ਤਹਿਤ ਨਿਵੇਸ਼ 'ਤੇ ਹੋਰ ਟੈਕਸ ਛੋਟਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਹਾਲਾਂਕਿ ਲੰਬੇ ਸਮੇਂ ਤੋਂ ਇਸ ਦੀ ਮੰਗ ਕੀਤੀ ਜਾ ਰਹੀ ਸੀ ਪਰ ਦੇਖਣਾ ਹੋਵੇਗਾ ਕਿ ਇਸ ਵਾਰ ਬਜਟ 'ਚ ਇਸ ਸਬੰਧੀ ਕੋਈ ਵੱਡਾ ਐਲਾਨ ਹੁੰਦਾ ਹੈ ਜਾਂ ਨਹੀਂ।

ਇਹ ਵੀ ਪੜ੍ਹੋ: Gas Cylinder Price: ਦਿੱਲੀ, ਮੁੰਬਈ ਅਤੇ ਪੰਜਾਬ ਸਮੇਤ ਸਾਰੇ ਵੱਡੇ ਸ਼ਹਿਰਾਂ 'ਚ ਜਾਣੋ LPG ਗੈਸ ਸਿਲੰਡਰ ਦੇ ਕੀ ਹਨ ਰੇਟ

ਸਟੈਂਡਰਡ ਡਿਡਕਸ਼ਨ
ਸੈਲਰੀ ਕਲਾਸ ਸਟੈਂਡਰਡ ਡਿਡਕਸ਼ਨ ਦੀ ਸੀਮਾ 50,000 ਤੋਂ ਵਧਾਉਣ ਦੀ ਵੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਤਨਖਾਹਦਾਰ ਵਰਗ ਵੀ 5 ਲੱਖ ਰੁਪਏ ਤੱਕ ਦੀ ਆਮਦਨ ਵਾਲੇ ਲੋਕਾਂ ਲਈ 12,500 ਰੁਪਏ ਦੀ ਟੈਕਸ ਰਾਹਤ ਦੀ ਸੀਮਾ ਵਧਾਉਣ ਦੀ ਉਮੀਦ ਕਰ ਰਿਹਾ ਹੈ।

ਇਨਕਮ ਟੈਕਸ ਸਲੈਬ ਵਿੱਚ ਕਿਸੇ ਬਦਲਾਅ ਦੀ ਉਮੀਦ ਨਹੀਂ
ਤਨਖਾਹਦਾਰ ਵਰਗ ਵਿੱਤ ਮੰਤਰੀ ਤੋਂ ਇਨਕਮ ਟੈਕਸ ਸਲੈਬ ਵਿੱਚ ਬਦਲਾਅ ਦੀ ਮੰਗ ਕਰ ਰਿਹਾ ਹੈ ਪਰ ਪਿਛਲੇ ਕਈ ਸਾਲਾਂ ਤੋਂ ਇਸ ਵਿੱਚ ਵਾਧਾ ਨਹੀਂ ਕੀਤਾ ਗਿਆ। ਇਸ ਸਾਲ ਵੀ ਇਸ ਵਿੱਚ ਕੋਈ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ। ਤਨਖਾਹਦਾਰ ਵਰਗ ਲਈ, ਆਮਦਨ ਟੈਕਸ ਸਭ ਤੋਂ ਵੱਡਾ ਹਿੱਸਾ ਹੈ ਜੋ ਉਨ੍ਹਾਂ ਦੀ ਬਚਤ ਨੂੰ ਘਟਾਉਂਦਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget