ਪੜਚੋਲ ਕਰੋ

Budget 2023 Expectations : ਮੋਦੀ ਸਰਕਾਰ ਤੋਂ ਕੀ ਚਾਹੁੰਦੀਆਂ ਹਨ ਦਿੱਲੀ ਦੀਆਂ ਮਹਿਲਾਵਾਂ ? ਭਲਕੇ ਪੇਸ਼ ਹੋਣ ਵਾਲੇ ਬਜਟ ਨੂੰ ਲੈ ਕੇ ਦੱਸੀਆਂ ਉਮੀਦਾਂ

Budget 2023 Expectations : ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਦੇਸ਼ ਦਾ ਕੇਂਦਰੀ ਬਜਟ 2023-24 ਪੇਸ਼ ਕਰੇਗੀ। ਇਸ ਤੋਂ ਪਹਿਲਾਂ ਵੀ ਸਰਕਾਰ ਵੱਲੋਂ ਦੇਸ਼ ਦੀ ਬੁਨਿਆਦੀ ਨੀਂਹ ਨੂੰ ਮਜ਼ਬੂਤ ​​ਕਰਨ ਦੀ ਰੂਪਰੇਖਾ ਕਈ ਮੰਚਾਂ ਤੋਂ ਅੱਗੇ ਰੱਖੀ ਜਾ ਚੁੱਕੀ ਹੈ। ਉਸ ਦੇ ਆਧਾਰ

Budget 2023 Expectations : ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਦੇਸ਼ ਦਾ ਕੇਂਦਰੀ ਬਜਟ 2023-24 ਪੇਸ਼ ਕਰੇਗੀ। ਇਸ ਤੋਂ ਪਹਿਲਾਂ ਵੀ ਸਰਕਾਰ ਵੱਲੋਂ ਦੇਸ਼ ਦੀ ਬੁਨਿਆਦੀ ਨੀਂਹ ਨੂੰ ਮਜ਼ਬੂਤ ​​ਕਰਨ ਦੀ ਰੂਪਰੇਖਾ ਕਈ ਮੰਚਾਂ ਤੋਂ ਅੱਗੇ ਰੱਖੀ ਜਾ ਚੁੱਕੀ ਹੈ। ਉਸ ਦੇ ਆਧਾਰ 'ਤੇ ਕਿਆਸ ਲਗਾਏ ਜਾ ਰਹੇ ਹਨ ਕਿ ਹਰ ਵਰਗ ਲਈ ਆਉਣ ਵਾਲਾ ਬਜਟ ਕਿਵੇਂ ਦਾ ਹੋਵੇਗਾ ? ਪਰ ਮੱਧ ਵਰਗ ਦੇ ਆਮ ਨਾਗਰਿਕਾਂ, ਨੌਜਵਾਨਾਂ, ਵਿਦਿਆਰਥੀਆਂ, ਵਪਾਰੀਆਂ ਅਤੇ ਔਰਤਾਂ ਸਮੇਤ ਸਾਰੇ ਵਰਗਾਂ ਨੂੰ ਇੱਕ ਸਾਲ ਵਿੱਚ ਆਉਣ ਵਾਲੇ ਇਸ ਬਜਟ ਤੋਂ ਵੱਡੀਆਂ ਉਮੀਦਾਂ ਹਨ।

ਇਸ ਨੂੰ ਮੁੱਖ ਰੱਖਦਿਆਂ 'ਏਬੀਪੀ ਲਾਈਵ' ਨੇ ਆਉਣ ਵਾਲੇ ਕੇਂਦਰੀ ਬਜਟ ਬਾਰੇ ਦਿੱਲੀ ਦੀਆਂ ਮਹਿਲਾਵਾਂ ਨਾਲ ਖਾਸ ਗੱਲਬਾਤ ਕੀਤੀ ਹੈ। ਇਸ ਵਿੱਚ ਉਨ੍ਹਾਂ ਨੇ ਆਉਣ ਵਾਲੇ ਕੇਂਦਰੀ ਬਜਟ ਨੂੰ ਲੈ ਕੇ ਆਪਣੀ ਉਮੀਦ ਜਤਾਈ ਹੈ। 'ਏਬੀਪੀ ਲਾਈਵ' ਨੇ ਦਿੱਲੀ ਦੇ ਚਾਂਦਨੀ ਚੌਕ ਦੀ ਵਸਨੀਕ ਹੇਮਾ ਚੌਧਰੀ ਤੋਂ ਜਦੋਂ ਬਜਟ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ, 'ਦੇਸ਼ ਦੇ ਹਰ ਖੇਤਰ ਦੇ ਬਦਲਦੇ ਚਿਹਰੇ ਤੋਂ ਸਾਫ਼ ਹੈ ਕਿ ਦੇਸ਼ ਵਿੱਚ ਸਰਬਪੱਖੀ ਵਿਕਾਸ ਹੋ ਰਿਹਾ ਹੈ ਪਰ ਇਸ ਮੱਧ ਵਰਗੀ ਪਰਿਵਾਰ ਵੀ ਸਰਕਾਰ ਤੋਂ ਵੱਡੀ ਰਾਹਤ ਦੀ ਉਮੀਦ ਕਰ ਰਹੇ ਹਨ।

 ਇਹ ਵੀ ਪੜ੍ਹੋ : ਦਲੇਰ ਮਹਿੰਦੀ ਦੀ ਅਰਜ਼ੀ 'ਤੇ ਹਾਈ ਕੋਰਟ ਨੇ ਵਿਦੇਸ਼ ਮੰਤਰਾਲਾ ਨੂੰ ਜਾਰੀ ਕੀਤਾ ਨੋਟਿਸ, ਜਵਾਬ ਦਾਖਲ ਕਰਨ ਦਾ ਹੁਕਮ

'ਸਿਲੰਡਰ, ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਬਜਟ ਹੋਇਆ ਪ੍ਰਭਾਵਿਤ'

ਉਨ੍ਹਾਂ ਨੇ ਅੱਗੇ ਕਿਹਾ, ''ਪਿਛਲੇ ਕੁਝ ਮਹੀਨਿਆਂ ਤੋਂ ਘਰ ਦਾ ਰਾਸ਼ਨ ਹੋਵੇ ਜਾਂ ਫਿਰ ਐੱਲ.ਪੀ.ਜੀ. ਸਿਲੰਡਰ, ਇਸ ਤੋਂ ਇਲਾਵਾ ਪੈਟਰੋਲ-ਡੀਜ਼ਲ ਅਤੇ ਸੀ.ਐੱਨ.ਜੀ. ਗੈਸ ਦੀਆਂ ਵਧਦੀਆਂ ਕੀਮਤਾਂ ਨੇ ਇਸ ਮਹੀਨੇ ਦੇ ਬਜਟ ਨੂੰ ਪ੍ਰਭਾਵਿਤ ਕੀਤਾ ਹੈ। ਅਸੀਂ ਜ਼ਰੂਰ ਚਾਹਾਂਗੇ ਕਿ ਇਸ ਆਉਣ ਵਾਲੇ ਬਜਟ ਵਿੱਚ ਮੱਧ ਵਰਗੀ ਪਰਿਵਾਰਾਂ ਨੂੰ ਸਿੱਧੀ ਕੁਝ ਰਾਹਤ ਦਿੱਤੀ ਜਾ ਸਕੇ ਤਾਂ ਜੋ ਅਸੀਂ ਆਪਣੀ ਮਹੀਨੇ ਦੀ ਆਮਦਨ ਨੂੰ ਸਹੀ ਰੂਪ 'ਚ ਇਸਤੇਮਾਲ ਕਰ ਸਕੀਏ ।

 ਇਹ ਵੀ ਪੜ੍ਹੋ : ਪੰਜਾਬ 'ਚ ਆਵਾਰਾ ਕੁੱਤਿਆਂ ਦਾ ਕਹਿਰ! ਹਾਈ ਕੋਰਟ ਨੇ ਲਿਆ ਸਖਤ ਨੋਟਿਸ, ਪੰਜਾਬ ਸਰਕਾਰ ਤੇ AWBI ਤੋਂ ਜਵਾਬ ਤਲਬ


'ਬੱਚਿਆਂ ਦੀ ਪੜ੍ਹਾਈ ਦੇ ਵਧਦੇ ਖਰਚੇ ਤੋਂ ਰਾਹਤ'


ਮਯੂਰ ਵਿਹਾਰ ਫੇਜ਼ ਵਨ ਦੀ ਰਹਿਣ ਵਾਲੀ 40 ਸਾਲਾ ਰਿੰਕੀ ਤਿਵਾਰੀ ਨੇ ਕਿਹਾ, ''ਹਰ ਸਾਲ ਆਉਣ ਵਾਲੇ ਬਜਟ ਤੋਂ ਸਭ ਤੋਂ ਜ਼ਿਆਦਾ ਉਮੀਦਾਂ ਟੈਕਸ ਦਾਤਾ ਯਾਨੀ ਕਿ ਮੱਧ ਵਰਗ ਪਰਿਵਾਰ ਨੂੰ ਹੁੰਦੀ ਹੈ ਪਰ ਇਸ ਬਜਟ ਤੋਂ ਸਿੱਧੇ ਤੌਰ 'ਤੇ ਉਸ ਮੱਧ ਵਰਗ ਪਰਿਵਾਰ ਨੂੰ ਰਾਹਤ ਨਹੀਂ ਮਿਲਦੀ।'' ਵੈਸੇ ਇਸ ਵਾਰ ਸਾਡੀਆਂ ਉਮੀਦਾਂ ਸਰਕਾਰ ਤੋਂ ਜ਼ਿਆਦਾ ਹਨ। ਅਸੀਂ ਚਾਹੁੰਦੇ ਹਾਂ ਕਿ ਸਾਡੇ ਬੱਚਿਆਂ ਦੀਆਂ ਸਕੂਲ ਫੀਸਾਂ ਅਤੇ ਹੋਰ ਪੜ੍ਹਾਈ ਦੇ ਵਧ ਰਹੇ ਖਰਚਿਆਂ ਨਾਲ ਸਬੰਧਤ ਵਿਸ਼ੇ 'ਤੇ ਰਾਹਤ ਦਿੱਤੀ ਜਾਵੇ ਤਾਂ ਜੋ ਸਾਨੂੰ ਮਹੀਨਾਵਾਰ ਖਰਚੇ ਚਲਾਉਣ ਵਿੱਚ ਸਮੱਸਿਆ ਨਾ ਹੋਵੇ।
 
'ਮਹਿੰਗਾਈ 'ਤੇ ਕਾਬੂ ਪਾਉਣ ਦੀ ਲੋੜ'

ਦੂਜੇ ਪਾਸੇ, ਦਿੱਲੀ ਦੇ ਰਾਜੇਂਦਰ ਨਗਰ ਦੀ ਵਸਨੀਕ ਅਨੁਰਾਧਾ ਤੋਮਰ ਨੇ ਕਿਹਾ, “ਭਾਰਤ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਬਣ ਗਿਆ ਹੈ, ਮਜ਼ਦੂਰ ਮੱਧ ਵਰਗ ਪਰਿਵਾਰ ਅਤੇ ਗਰੀਬ ਵਰਗ ਦੇ ਲੋਕਾਂ ਲਈ ਇਸ ਕੇਂਦਰੀ ਬਜਟ ਵਿੱਚ ਇੱਕ ਵਿਸ਼ੇਸ਼ ਤੋਹਫ਼ਾ ਹੋਣਾ ਚਾਹੀਦਾ ਹੈ। ਇਸ ਨਾਲ ਵਿਅਕਤੀ ਆਪਣੇ ਮਹੀਨੇ ਅਤੇ ਸਾਲ ਦੇ ਖਰਚਿਆਂ ਨੂੰ ਸੰਤੁਲਿਤ ਤਰੀਕੇ ਨਾਲ ਚਲਾ ਸਕੇਗਾ। ਮੌਜੂਦਾ ਹਾਲਾਤਾਂ ਵਿੱਚ ਭਾਰਤ ਨਿਸ਼ਚਿਤ ਤੌਰ 'ਤੇ ਕਈ ਹੋਰ ਦੇਸ਼ਾਂ ਨਾਲੋਂ ਬਿਹਤਰ ਹੈ, ਸਥਿਤੀ ਬਿਹਤਰ ਹੈ ਪਰ ਅਸੀਂ ਅਜੇ ਵੀ ਇਸ ਬਜਟ ਤੋਂ ਉਮੀਦ ਕਰ ਰਹੇ ਹਾਂ ਕਿ ਕੀ ਸਾਨੂੰ ਵਧਦੀ ਮਹਿੰਗਾਈ ਤੋਂ ਰਾਹਤ ਮਿਲੇਗੀ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
Advertisement
ABP Premium

ਵੀਡੀਓਜ਼

ਸੁਖਬੀਰ ਬਾਦਲ ਦੇ ਅਸਤੀਫੇ 'ਤੇ ਕੀ ਬੋਲ ਗਏ ਬਿਕਰਮ ਮਜੀਠੀਆ ?Barnala ਪਹੁੰਚ ਕੇ Kewal Dhillon ਲਈ ਪ੍ਰੀਤੀ ਸਪਰੂ ਨੇ ਚੋਣ ਪ੍ਰਚਾਰ ਕੀਤਾਅਦਾਕਾਰਾ Preeti Sapru ਨੇ Barnala ਪਹੁੰਚ ਕੇ Kewal Dhillon ਲਈ ਪਿੰਡ-ਪਿੰਡ ਜਾ ਕੇ ਚੋਣ ਪ੍ਰਚਾਰ ਕੀਤਾN K Sharma ਨੇ Sri Akal Takhat Sahib ਦੇ ਜੱਥੇਦਾਰ ਬਾਰੇ ਦਿੱਤਾ ਵਿਵਾਦਿਤ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Embed widget