ਪੜਚੋਲ ਕਰੋ

Union Budget 2023 : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਬਜਟ ਭਾਸ਼ਣ ਸ਼ੁਰੂ , ਪੇਸ਼ ਕਰ ਰਹੇ ਦੇਸ਼ ਦਾ ਬਜਟ

Union Budget 2023 : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ਵਿੱਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ। ਇਸ ਨਾਲ ਦੇਸ਼ ਦਾ ਆਰਥਿਕ ਲੇਖਾ ਜੋਖਾ ਸਭ ਦੇ ਸਾਹਮਣੇ ਆਉਣ ਲੱਗਾ ਹੈ।

Union Budget 2023 : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ਵਿੱਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕਰ ਰਹੇ ਹਨ। ਇਸ ਨਾਲ ਦੇਸ਼ ਦਾ ਆਰਥਿਕ ਲੇਖਾ ਜੋਖਾ ਸਭ ਦੇ ਸਾਹਮਣੇ ਆਉਣ ਲੱਗਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੁਨਹਿਰੀ ਦੌਰ ਦਾ ਇਹ ਪਹਿਲਾ ਬਜਟ ਹੈ। ਅਸੀਂ ਹਰ ਵਰਗ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਹੈ। ਵਿਸ਼ੇਸ਼ ਤੌਰ 'ਤੇ ਨੌਜਵਾਨਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਆਰਥਿਕ ਮਜ਼ਬੂਤੀ ਪ੍ਰਦਾਨ ਕਰਨ ਦੇ ਉਪਰਾਲੇ ਕੀਤੇ ਗਏ ਹਨ। ਵਿਸ਼ਵ ਵਿੱਚ ਮੰਦੀ ਦੇ ਬਾਵਜੂਦ ਸਾਡਾ ਮੌਜੂਦਾ ਵਿਕਾਸ ਅਨੁਮਾਨ ਲਗਭਗ 7 ਪ੍ਰਤੀਸ਼ਤ ਬਣਿਆ ਹੋਇਆ ਹੈ ਅਤੇ ਭਾਰਤ ਚੁਣੌਤੀਪੂਰਨ ਸਮੇਂ ਵਿੱਚ ਤੇਜ਼ੀ ਨਾਲ ਵਿਕਾਸ ਵੱਲ ਵਧ ਰਿਹਾ ਹੈ। ਦੁਨੀਆ ਭਰ ਦੇ ਲੋਕਾਂ ਨੇ ਭਾਰਤ ਦੇ ਵਿਕਾਸ ਦੀ ਸ਼ਲਾਘਾ ਕੀਤੀ ਹੈ ਅਤੇ ਇਹ ਬਜਟ ਅਗਲੇ 25 ਸਾਲਾਂ ਲਈ ਬਲੂ ਪ੍ਰਿੰਟ ਹੈ। ਕੋਵਿਡ ਟੀਕਾਕਰਨ ਅਭਿਆਨ ਨੇ ਦੇਸ਼ ਨੂੰ ਇੱਕ ਨਵੇਂ ਪੱਧਰ 'ਤੇ ਪਹੁੰਚਾਇਆ ਹੈ ਅਤੇ ਦੁਨੀਆ ਨੇ ਭਾਰਤ ਦੀ ਤਾਕਤ ਨੂੰ ਪਛਾਣਿਆ ਹੈ।
 
ਕੱਲ੍ਹ ਆਇਆ ਸੀ ਆਰਥਿਕ ਸਰਵੇਖਣ  

ਕੱਲ੍ਹ ਦੇ ਆਰਥਿਕ ਸਰਵੇਖਣ ਤੋਂ ਬਾਅਦ ਇਹ ਬਜਟ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ ਕਿਉਂਕਿ ਵਿੱਤੀ ਸਾਲ 2023-24 ਲਈ ਜੀਡੀਪੀ ਦੇ 6 ਫੀਸਦੀ ਤੋਂ 6.8 ਫੀਸਦੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ। ਵਿੱਤ ਮੰਤਰੀ ਦੇ ਨਾਲ-ਨਾਲ ਇਹ ਬਜਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਵੀ ਚੁਣੌਤੀ ਬਣ ਸਕਦਾ ਹੈ ਕਿ ਉਹ ਅਗਲੇ ਸਾਲ ਯਾਨੀ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਨਤਾ ਨੂੰ ਇਹ ਭਰੋਸਾ ਕਿਵੇਂ ਦੇ ਸਕਦੇ ਹਨ ਕਿ ਉਨ੍ਹਾਂ ਦੀ ਸਰਕਾਰ ਦੇਸ਼ ਦੇ ਆਰਥਿਕ ਵਿਕਾਸ ਲਈ ਸਭ ਤੋਂ ਵੱਧ ਕੰਮ ਕਰੇਗੀ।

ਸਭ ਦੀਆਂ ਨਜ਼ਰਾਂ ਬਜਟ 'ਤੇ 

ਅੱਜ ਸਵੇਰੇ 11 ਵਜੇ ਜਦੋਂ ਵਿੱਤ ਮੰਤਰੀ ਬਜਟ ਭਾਸ਼ਣ ਦੀ ਸ਼ੁਰੂਆਤ ਕਰਨਗੇ ਤਾਂ ਪੂਰੇ ਦੇਸ਼ ਦੀਆਂ ਨਜ਼ਰਾਂ ਉਨ੍ਹਾਂ 'ਤੇ ਹੋਣਗੀਆਂ, ਵਿਦੇਸ਼ੀ ਨਿਵੇਸ਼ਕਾਂ ਨੂੰ ਵੀ ਭਾਰਤ ਦੇ ਬਜਟ ਤੋਂ ਬਹੁਤ ਸਾਰੀਆਂ ਸਕਾਰਾਤਮਕ ਉਮੀਦਾਂ ਹਨ, ਕਿਉਂਕਿ ਕੱਲ੍ਹ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਪੂਰੀ ਦੁਨੀਆ ਬਜਟ ਨੂੰ ਦੇਖ ਰਿਹਾ ਹੈ।

ਇਸ ਸਾਲ ਲੋਕਪ੍ਰਿਅ ਬਜਟ ਦੀ ਉਮੀਦ

ਲੋਕਾਂ ਦਾ ਮੰਨਣਾ ਹੈ ਕਿ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਮੋਦੀ ਸਰਕਾਰ ਦਾ ਇਹ ਬਜਟ ਲੋਕ ਲੁਭਾਊ ਹੋਣ ਵਾਲਾ ਹੈ। ਵਿੱਤੀ ਮਾਹਿਰ ਇਹ ਵੀ ਕਹਿ ਰਹੇ ਹਨ ਕਿ ਖੇਤੀਬਾੜੀ, ਰੱਖਿਆ, ਸਿੱਖਿਆ, ਸਿਹਤ ਸੰਭਾਲ, ਉਦਯੋਗ, ਰੇਲਵੇ ਅਤੇ ਲਗਭਗ ਸਾਰੇ ਮਹੱਤਵਪੂਰਨ ਖੇਤਰਾਂ ਨੂੰ ਟੈਕਸ ਛੋਟ ਤੋਂ ਲੈ ਕੇ ਸਰਕਾਰ ਅਜਿਹੇ ਐਲਾਨ ਕਰੇਗੀ, ਜਿਸ ਨਾਲ ਜਨਤਾ ਨੂੰ ਭਰੋਸਾ ਦਿਵਾਉਣਗੇ ਕਿ ਦੇਸ਼ ਦੀ ਤਰੱਕੀ ਦੀ ਰਫ਼ਤਾਰ ਰੁਕਣ ਵਾਲੀ ਨਹੀਂ ਹੈ। 

ਬਜਟ ਤੋਂ ਤੈਅ ਹੋਵੇਗੀ ਦੇਸ਼ ਦੇ ਆਰਥਿਕ ਵਿਕਾਸ ਦੀ ਸਥਿਤੀ ਅਤੇ ਦਿਸ਼ਾ
 
2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਦੇਸ਼ ਦਾ ਆਖਰੀ ਪੂਰਾ ਬਜਟ ਇਹ ਤੈਅ ਕਰੇਗਾ ਕਿ ਭਾਰਤ ਦੇ ਜੀਡੀਪੀ ਤੋਂ ਲੈ ਕੇ ਵਿੱਤੀ ਘਾਟੇ ਦੇ ਮੋਰਚੇ 'ਤੇ ਸਰਕਾਰ ਦੀਆਂ ਤਿਆਰੀਆਂ ਠੋਸ ਹਨ ਜਾਂ ਨਹੀਂ, ਸਰਕਾਰ ਦੀਆਂ ਯੋਜਨਾਵਾਂ ਕੀ ਹਨ ਅਤੇ ਉਨ੍ਹਾਂ 'ਤੇ ਕਿਵੇਂ ਕੰਮ ਕੀਤਾ ਜਾਵੇਗਾ।
 
ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget