ਪੜਚੋਲ ਕਰੋ

Budget 2023: ਜਾਣੋ ਇਸ ਬਜਟ 'ਚ ਕੀ-ਕੀ ਹੋ ਗਿਆ ਮਹਿੰਗਾ

Budget 2023: ਨਿਰਮਲਾ ਸੀਤਾਰਮਨ ਨੇ ਬਜਟ ਵਿੱਚ ਹਰ ਵਰਗ ਦਾ ਧਿਆਨ ਰੱਖਣ ਦੀ ਕੋਸ਼ਿਸ਼ ਕੀਤੀ ਹੈ। ਹਰ ਸਾਲ ਸਰਕਾਰ ਕੁਝ ਚੀਜ਼ਾਂ 'ਤੇ ਟੈਕਸ ਅਤੇ ਇੰਪੋਰਟ ਡਿਊਟੀ ਵਧਾਉਂਦੀ ਅਤੇ ਘਟਾਉਂਦੀ ਹੈ। ਇਹ ਬਹੁਤ ਸਾਰੀਆਂ ਚੀਜ਼ਾਂ ਨੂੰ ਪ੍ਰਭਾਵਿਤ ਕਰਦਾ ਹੈ।

Union Budget 2023: ਬਜਟ 'ਚ ਆਮ ਲੋਕਾਂ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਰਹਿੰਦੀਆਂ ਹਨ ਕਿ ਕਿਹੜੀ ਚੀਜ਼ ਸਸਤੀ ਹੋਈ ਹੈ ਅਤੇ ਕਿਹੜੀ ਮਹਿੰਗੀ। ਹਰ ਸਾਲ ਸਰਕਾਰ ਕੁਝ ਚੀਜ਼ਾਂ 'ਤੇ ਟੈਕਸ ਅਤੇ ਇੰਪੋਰਟ ਡਿਊਟੀ ਵਧਾਉਂਦੀ ਅਤੇ ਘਟਾਉਂਦੀ ਹੈ। ਇਹ ਬਹੁਤ ਸਾਰੀਆਂ ਚੀਜ਼ਾਂ ਨੂੰ ਪ੍ਰਭਾਵਿਤ ਕਰਦਾ ਹੈ। ਇਸ ਵਾਰ ਵੀ ਕਈ ਚੀਜ਼ਾਂ ਸਸਤੀਆਂ ਤੇ ਮਹਿੰਗੀਆਂ ਹੋ ਗਈਆਂ ਹਨ। ਨਿਰਮਲਾ ਸੀਤਾਰਮਨ ਨੇ ਬਜਟ ਵਿੱਚ ਸਮਾਜ ਦੇ ਹਰ ਵਰਗ ਦਾ ਧਿਆਨ ਰੱਖਣ ਦੀ ਕੋਸ਼ਿਸ਼ ਕੀਤੀ ਹੈ। ਨਿਰਮਲਾ ਸੀਤਾਰਮਨ ਨੇ ਬਜਟ 'ਚ ਸਿਗਰੇਟ 'ਤੇ ਡਿਊਟੀ 16 ਫੀਸਦੀ ਵਧਾ ਦਿੱਤੀ ਹੈ। ਉਨ੍ਹਾਂ ਨੇ ਇਹ ਐਲਾਨ ਸੰਸਦ 'ਚ 2023-24 ਦਾ ਆਮ ਬਜਟ ਪੇਸ਼ ਕਰਦੇ ਹੋਏ ਕੀਤਾ।

ਸੀਤਾਰਮਨ ਨੇ ਕਿਹਾ ਕਿ ਸੋਨੇ ਅਤੇ ਚਾਂਦੀ ਦੇ ਉਤਪਾਦਾਂ 'ਤੇ ਕਸਟਮ ਡਿਊਟੀ ਵਧਾਈ ਗਈ ਹੈ। ਪ੍ਰਯੋਗਸ਼ਾਲਾ ਵਿੱਚ ਉੱਗਦੇ ਹੀਰਿਆਂ ਨੂੰ ਉਤਸ਼ਾਹਿਤ ਕਰਨ ਲਈ ਕਸਟਮ ਡਿਊਟੀ ਵਿੱਚ ਛੋਟ ਦਿੱਤੀ ਜਾਵੇਗੀ। ਕੁਝ ਹਿੱਸਿਆਂ 'ਤੇ ਕਸਟਮ ਡਿਊਟੀ ਵਿੱਚ ਕਟੌਤੀ ਘਰੇਲੂ ਨਿਰਮਾਣ ਨੂੰ ਉਤਸ਼ਾਹਿਤ ਕਰੇਗੀ। ਵਿੱਤ ਮੰਤਰੀ ਨੇ ਕਿਹਾ ਕਿ ਲਿਥੀਅਮ ਆਇਨ ਬੈਟਰੀਆਂ 'ਤੇ ਡਿਊਟੀ ਛੋਟ ਇੱਕ ਸਾਲ ਹੋਰ ਜਾਰੀ ਰਹੇਗੀ। ਕਸਟਮ ਡਿਊਟੀ ਵਿੱਚ ਕਟੌਤੀ ਦਾ ਫਾਇਦਾ ਪੈਟਰੋਲ ਵਿੱਚ ਈਥਾਨੌਲ ਮਿਸ਼ਰਣ ਪ੍ਰੋਗਰਾਮ ਨੂੰ ਵੀ ਹੁਲਾਰਾ ਦੇਵੇਗਾ।

ਇਹ ਮਹਿੰਗਾ ਹੋ ਗਿਆ 

·        ਚਾਂਦੀ 'ਤੇ ਕਸਟਮ ਡਿਊਟੀ ਵਧਾ ਦਿੱਤੀ ਗਈ ਹੈ। ਇਸ ਦਾ ਮਤਲਬ ਹੈ ਕਿ ਚਾਂਦੀ ਕੁਝ ਮਹਿੰਗੀ ਹੋਵੇਗੀ। ਭਾਵ ਸੋਨਾ, ਚਾਂਦੀ ਅਤੇ ਹੀਰਾ ਮਹਿੰਗਾ ਹੋ ਜਾਵੇਗਾ।

·        ਸਿਗਰਟਾਂ ਮਹਿੰਗੀਆਂ ਹੋ ਜਾਣਗੀਆਂ।

·        ਰਸੋਈ ਦੀ ਇਲੈਕਟ੍ਰਿਕ ਚਿਮਨੀ 'ਤੇ ਵਧਿਆ ਟੈਕਸ, ਹੋਵੇਗਾ ਮਹਿੰਗਾ

·        ਇੰਪੋਰਟ ਕੀਤੇ ਖਿਡੌਣੇ, ਸਾਈਕਲ ਹੋਣਗੇ 

ਇਹ ਵੀ ਪੜ੍ਹੋ: Union Budget 2023: ਜਾਣੋ ਇਸ ਬਜਟ 'ਚ ਕੀ-ਕੀ ਹੋਇਆ ਸਸਤਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: New Tax Regime: ਜੇਕਰ ਸਾਲਾਨਾ ਆਮਦਨ 5 ਤੋਂ 15 ਲੱਖ ਰੁਪਏ ਹੈ, ਤਾਂ ਜਾਣੋ ਹੁਣ ਕਿੰਨਾ ਭਰਨਾ ਪਵੇਗਾ ਟੈਕਸ!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ

Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Officeਹਾਈਕੋਰਟ ਤੋਂ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਪੰਜਾਬ ਪੁਲਿਸ ਦੀ SIT ਨੇ ਬਿਕਰਮ ਮਜੀਠੀਆ ਨੂੰ ਭੇਜੇ ਸੰਮਨ ਵਾਪਸ ਲਏPatiala | PRTC ਦੇ ਕੱਚੇ ਮੁਲਾਜ਼ਮਾਂ ਨੇ ਖੋਲੀ ਵਿਭਾਗ ਦੀ ਪੋਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

Embed widget