ਪੜਚੋਲ ਕਰੋ

Interim Budget 2024: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਪੇਸ਼ ਕਰਨਗੇ ਅੰਤਰਿਮ ਬਜਟ, ਜਾਣੋ ਕੀ ਹੈ ਬਜਟ ਦਾ ਪੂਰਾ Schedule

Budget 2024: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸਵੇਰੇ 11 ਵਜੇ ਅੰਤਰਿਮ ਬਜਟ ਪੇਸ਼ ਕਰਨ ਜਾ ਰਹੀ ਹੈ। ਅਸੀਂ ਤੁਹਾਨੂੰ ਵਿੱਤ ਮੰਤਰੀ ਦੇ ਕਾਰਜਕ੍ਰਮ ਬਾਰੇ ਦੱਸ ਰਹੇ ਹਾਂ।

Interim Budget 2024: ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) 1 ਫਰਵਰੀ 2024 ਨੂੰ ਆਪਣਾ ਛੇਵਾਂ ਅਤੇ ਪਹਿਲਾ ਅੰਤਰਿਮ ਬਜਟ (Interim Budget) ਪੇਸ਼ ਕਰਨ ਜਾ ਰਹੀ ਹੈ। ਇਹ ਚੋਣ ਸਾਲ ਹੋਣ ਕਰਕੇ ਅੰਤਰਿਮ ਬਜਟ ਨਵੀਂ ਸਰਕਾਰ ਦੇ ਗਠਨ ਤੋਂ ਪਹਿਲਾਂ ਇੱਕ ਅਸਥਾਈ ਪ੍ਰਬੰਧ ਵਜੋਂ ਪੇਸ਼ ਕੀਤਾ ਜਾਂਦਾ ਹੈ। ਇਹ ਨਵੀਂ ਸਰਕਾਰ ਦੇ ਆਉਣ ਤੱਕ 'ਵੋਟ ਆਨ ਅਕਾਊਂਟ' ਵਰਗਾ ਹੋਵੇਗਾ, ਜਿਸ ਰਾਹੀਂ ਸਰਕਾਰ ਆਪਣੀ ਆਮਦਨ ਅਤੇ ਖਰਚੇ ਦੇ ਅੰਦਾਜ਼ੇ ਪੇਸ਼ ਕਰਕੇ ਬਾਜ਼ਾਰ 'ਚ ਨਿਵੇਸ਼ਕਾਂ ਦਾ ਭਰੋਸਾ ਬਰਕਰਾਰ ਰੱਖਣ ਦੀ ਕੋਸ਼ਿਸ਼ ਕਰਦੀ ਹੈ।

Budget 2024 Live: ਛੇਵੀਂ ਵਾਰ ਬਜਟ ਪੇਸ਼ ਕਰਨ ਦਾ ਰਿਕਾਰਡ ਬਣਾਏਗੀ ਨਿਰਮਲਾ ਸੀਤਾਰਮਨ, ਕਿਸਾਨਾਂ ਲਈ ਵੱਡੇ ਐਲਾਨ ਦੀ ਸੰਭਾਵਨਾ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪਹਿਲੀ ਵਾਰ ਪੇਸ਼ ਕਰ ਰਹੀ ਅੰਤਰਿਮ ਬਜਟ 

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲਈ ਇਹ ਬਜਟ ਬਹੁਤ ਖਾਸ ਹੈ ਕਿਉਂਕਿ ਇਹ ਉਨ੍ਹਾਂ ਦਾ ਪਹਿਲਾ ਅੰਤਰਿਮ ਬਜਟ ਹੈ। ਇਸ ਤੋਂ ਪਹਿਲਾਂ ਉਹ 2019 ਤੋਂ 2023 ਦਰਮਿਆਨ 5 ਪੂਰੇ ਬਜਟ ਪੇਸ਼ ਕਰ ਚੁੱਕੀ ਹੈ। ਮੋਦੀ ਸਰਕਾਰ ਦੇ ਆਖਰੀ ਕਾਰਜਕਾਲ ਦੌਰਾਨ ਤਤਕਾਲੀ ਵਿੱਤ ਮੰਤਰੀ ਪਿਊਸ਼ ਗੋਇਲ ਨੇ ਅੰਤਰਿਮ ਬਜਟ ਪੇਸ਼ ਕੀਤਾ ਸੀ। 2019 ਦੇ ਅੰਤਰਿਮ ਬਜਟ ਵਿੱਚ, ਵਿੱਤ ਮੰਤਰੀ ਨੇ ਅੰਤਰਿਮ ਬਜਟ ਵਿੱਚ ਹੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ, ਟੈਕਸ ਛੋਟ ਅਤੇ ਮਿਆਰੀ ਕਟੌਤੀ ਵਰਗੇ ਕਈ ਮਹੱਤਵਪੂਰਨ ਐਲਾਨ ਕੀਤੇ ਸਨ।

ਮੋਦੀ ਸਰਕਾਰ ਦੇ ਪਹਿਲੇ ਕਾਰਜਕਾਲ 'ਚ ਅਰੁਣ ਜੇਤਲੀ ਨੇ ਵਿੱਤ ਮੰਤਰੀ ਦਾ ਅਹੁਦਾ ਸੰਭਾਲਿਆ ਅਤੇ 2014 ਤੋਂ 2019 ਤੱਕ ਦਾ ਬਜਟ ਪੇਸ਼ ਕੀਤਾ ਪਰ ਬਾਅਦ 'ਚ ਉਨ੍ਹਾਂ ਦੀ ਸਿਹਤ ਖਰਾਬ ਹੋਣ ਕਾਰਨ ਇਹ ਅਹੁਦਾ ਪੀਯੂਸ਼ ਗੋਇਲ ਨੂੰ ਦਿੱਤਾ ਗਿਆ। ਅਜਿਹੇ 'ਚ ਉਨ੍ਹਾਂ ਨੇ 1 ਫਰਵਰੀ 2019 ਨੂੰ ਮੋਦੀ ਸਰਕਾਰ ਦਾ ਪਹਿਲਾ ਅੰਤਰਿਮ ਬਜਟ ਪੇਸ਼ ਕੀਤਾ।

ਕੀ ਹੈ ਬਜਟ ਦਾ ਪੂਰਾ Schedule?

ਰਵਾਇਤ ਮੁਤਾਬਕ ਇਸ ਸਾਲ ਵੀ ਵਿੱਤ ਮੰਤਰੀ ਸਵੇਰੇ 11 ਵਜੇ ਅੰਤਰਿਮ ਬਜਟ ਪੇਸ਼ ਕਰਨ ਜਾ ਰਹੇ ਹਨ। ਬਜਟ ਪੇਸ਼ ਕਰਨ ਤੋਂ ਪਹਿਲਾਂ ਸਾਰੀ ਪ੍ਰਕਿਰਿਆ ਦਾ ਪਾਲਣ ਕੀਤਾ ਜਾਵੇਗਾ ਜਿਸ ਵਿੱਚ ਵਿੱਤ ਮੰਤਰੀ 9 ਵਜੇ ਆਪਣੇ ਘਰ ਤੋਂ ਨਾਰਥ ਬਲਾਕ ਜਾਣਗੇ। ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬਜਟ ਲਈ ਰਾਸ਼ਟਰਪਤੀ ਤੋਂ ਮਨਜ਼ੂਰੀ ਲੈਣਗੇ। ਇਸ ਤੋਂ ਬਾਅਦ ਕਰੀਬ 10.15 ਮਿੰਟ 'ਚ ਕੈਬਨਿਟ ਮੀਟਿੰਗ 'ਚ ਬਜਟ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਵਿੱਤ ਮੰਤਰੀ 11 ਵਜੇ ਸੰਸਦ 'ਚ ਬਜਟ ਪੇਸ਼ ਕਰਨਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬਲੈਕ ਆਊਟ, ਪਾਵਰ ਗਰਿੱਡ 'ਚ ਅੱਗ ਲੱਗਣ ਤੋਂ ਬਾਅਦ ਬੱਤੀ ਗੁੱਲ, ਕਰੋੜਾਂ ਦਾ ਨੁਕਸਾਨ
ਪੰਜਾਬ ਦਾ ਇਹ ਸ਼ਹਿਰ ਹੋਇਆ ਬਲੈਕ ਆਊਟ, ਪਾਵਰ ਗਰਿੱਡ 'ਚ ਅੱਗ ਲੱਗਣ ਤੋਂ ਬਾਅਦ ਬੱਤੀ ਗੁੱਲ, ਕਰੋੜਾਂ ਦਾ ਨੁਕਸਾਨ
ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਆਹ Paracetamol ਵਾਲੀ ਟੈਬਲੇਟ? ਟੈਸਟ 'ਚ ਫੇਲ੍ਹ ਹੋਣ 'ਤੇ ਸਰਕਾਰ ਨੇ ਲਾਇਆ ਬੈਨ
ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਆਹ Paracetamol ਵਾਲੀ ਟੈਬਲੇਟ? ਟੈਸਟ 'ਚ ਫੇਲ੍ਹ ਹੋਣ 'ਤੇ ਸਰਕਾਰ ਨੇ ਲਾਇਆ ਬੈਨ
Advertisement
ABP Premium

ਵੀਡੀਓਜ਼

ਭੁੱਖ ਤਾਂ ਇੱਕ ਦਿਨ ਦੀ ਕੱਟਣੀ ਔਖੀ, Jagjit Singh Dhallewal ਦੀ ਹਾਲਤ ਦੇਖ ਰੋ ਪਈਆਂ ਬੀਬੀਆਂSukhbir Badal | Narayan Singh Chaura| ਸੁਖਬੀਰ ਬਾਦਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ | abp sanjha |Punjab Police ਨੇ ਤੜਕਸਾਰ ਚੁੱਕਿਆ BJP ਦਾ ਉਮੀਦਵਾਰ, ਥਾਣੇ ਬਾਹਰ ਲੱਗ ਗਿਆ ਮਜਮਾਂ|abp sanjha|Khanauri Border| 13 ਦਸੰਬਰ ਨੂੰ ਕਿਸਾਨ ਚੁੱਕਣਗੇ ਵੱਡਾ ਕਦਮ, ਸੁਣੋਂ ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਪ੍ਰੈਸ ਕਾਨਫਰੰਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬਲੈਕ ਆਊਟ, ਪਾਵਰ ਗਰਿੱਡ 'ਚ ਅੱਗ ਲੱਗਣ ਤੋਂ ਬਾਅਦ ਬੱਤੀ ਗੁੱਲ, ਕਰੋੜਾਂ ਦਾ ਨੁਕਸਾਨ
ਪੰਜਾਬ ਦਾ ਇਹ ਸ਼ਹਿਰ ਹੋਇਆ ਬਲੈਕ ਆਊਟ, ਪਾਵਰ ਗਰਿੱਡ 'ਚ ਅੱਗ ਲੱਗਣ ਤੋਂ ਬਾਅਦ ਬੱਤੀ ਗੁੱਲ, ਕਰੋੜਾਂ ਦਾ ਨੁਕਸਾਨ
ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਆਹ Paracetamol ਵਾਲੀ ਟੈਬਲੇਟ? ਟੈਸਟ 'ਚ ਫੇਲ੍ਹ ਹੋਣ 'ਤੇ ਸਰਕਾਰ ਨੇ ਲਾਇਆ ਬੈਨ
ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਆਹ Paracetamol ਵਾਲੀ ਟੈਬਲੇਟ? ਟੈਸਟ 'ਚ ਫੇਲ੍ਹ ਹੋਣ 'ਤੇ ਸਰਕਾਰ ਨੇ ਲਾਇਆ ਬੈਨ
WhatsApp, Facebook ਅਤੇ Instagram ਦਾ ਸਰਵਰ ਡਾਊਨ ਹੋਣ 'ਤੇ Meta ਦਾ ਬਿਆਨ ਆਇਆ ਸਾਹਮਣੇ, ਕਿਹਾ- ਮਾਫੀ ਚਾਹੁੰਦੇ ਹਾਂ, ਅਸੀਂ...
WhatsApp, Facebook ਅਤੇ Instagram ਦਾ ਸਰਵਰ ਡਾਊਨ ਹੋਣ 'ਤੇ Meta ਦਾ ਬਿਆਨ ਆਇਆ ਸਾਹਮਣੇ, ਕਿਹਾ- ਮਾਫੀ ਚਾਹੁੰਦੇ ਹਾਂ, ਅਸੀਂ...
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 12-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 12-12-2024
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
Embed widget