ਪੜਚੋਲ ਕਰੋ

Union Budget 2025: ਸਰਕਾਰ ਨੇ ਬਿਹਾਰ ਦੇ ਕਿਸਾਨਾਂ ਨੂੰ ਦਿੱਤਾ ਤੋਹਫਾ ! ਬਣਾਇਆ ਜਾਵੇਗਾ ਮਖਾਨਾ ਬੋਰਡ, ਜਾਣੋ ਕਿਵੇਂ ਕਰੇਗਾ ਕੰਮ ?

ਵਿੱਤ ਮੰਤਰੀ ਨੇ ਕਿਹਾ, ਸਾਡਾ ਧਿਆਨ ਸਿਹਤ ਅਤੇ ਰੁਜ਼ਗਾਰ 'ਤੇ ਹੈ। ਸਰਕਾਰ ਸੁਧਾਰਾਂ 'ਤੇ ਧਿਆਨ ਕੇਂਦਰਿਤ ਕਰੇਗੀ। ਖੇਤੀਬਾੜੀ ਯੋਜਨਾਵਾਂ 'ਤੇ ਕੰਮ ਜਾਰੀ ਰਹੇਗਾ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਅਰਥਵਿਵਸਥਾ ਨੂੰ ਗਤੀ ਦਿੱਤੀ ਜਾ ਰਹੀ ਹੈ।

Union Budget 2025:  ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸ਼ਨੀਵਾਰ ਨੂੰ ਬਜਟ ਪੇਸ਼ ਕਰ ਰਹੇ ਹਨ। ਇਸ ਦੌਰਾਨ ਵਿੱਤ ਮੰਤਰੀ ਨੇ ਕਿਸਾਨਾਂ ਲਈ ਕਈ ਯੋਜਨਾਵਾਂ ਦਾ ਐਲਾਨ ਕੀਤਾ। ਵਿੱਤ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਬਿਹਾਰ ਦੇ ਕਿਸਾਨਾਂ ਲਈ ਵਿਸ਼ੇਸ਼ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਬਿਹਾਰ ਵਿੱਚ ਮਖਾਨਾ ਬੋਰਡ ਬਣਾਇਆ ਜਾਵੇਗਾ।

ਵਿੱਤ ਮੰਤਰੀ ਨੇ ਕਿਹਾ, ਸਾਡਾ ਧਿਆਨ ਸਿਹਤ ਅਤੇ ਰੁਜ਼ਗਾਰ 'ਤੇ ਹੈ। ਸਰਕਾਰ ਸੁਧਾਰਾਂ 'ਤੇ ਧਿਆਨ ਕੇਂਦਰਿਤ ਕਰੇਗੀ। ਖੇਤੀਬਾੜੀ ਯੋਜਨਾਵਾਂ 'ਤੇ ਕੰਮ ਜਾਰੀ ਰਹੇਗਾ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਅਰਥਵਿਵਸਥਾ ਨੂੰ ਗਤੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ, ਇਹ ਵਿਕਸਤ ਭਾਰਤ ਦਾ ਬਜਟ ਹੈ। ਸਾਡਾ ਉਦੇਸ਼ ਔਰਤਾਂ ਨੂੰ ਆਰਥਿਕ ਮਜ਼ਬੂਤੀ ਪ੍ਰਦਾਨ ਕਰਨਾ ਹੈ। ਸਾਡਾ ਉਦੇਸ਼ ਦੇਸ਼ ਦੇ ਵਿਕਾਸ ਨੂੰ ਵਧਾਉਣਾ ਹੈ। ਭਾਰਤ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਵਾਲਾ ਦੇਸ਼ ਹੈ। ਪੇਂਡੂ ਔਰਤਾਂ ਅਤੇ ਨੌਜਵਾਨਾਂ ਨੂੰ ਵਾਧੂ ਸਹਾਇਤਾ ਦੇਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਸਾਡੀ ਸਰਕਾਰ ਖੇਤੀਬਾੜੀ ਉਤਪਾਦਨ ਵਧਾਉਣ 'ਤੇ ਜ਼ੋਰ ਦੇ ਰਹੀ ਹੈ। ਅਗਲੇ ਪੰਜ ਸਾਲ ਵਿਕਾਸ ਦਾ ਮੌਕਾ ਹਨ।

100 ਜ਼ਿਲ੍ਹਿਆਂ ਵਿੱਚ ਧੰਨਧਾਨ ਯੋਜਨਾ ਵੀ ਸ਼ੁਰੂ ਕੀਤੀ ਜਾ ਰਹੀ ਹੈ। ਇਹ ਯੋਜਨਾ ਘੱਟ ਝਾੜ ਵਾਲੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਗਈ ਹੈ। ਕਿਸਾਨਾਂ ਨੂੰ ਖੇਤੀ ਲਈ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਦਾਲਾਂ ਦੇ ਉਤਪਾਦਨ ਵਿੱਚ ਸਵੈ-ਨਿਰਭਰਤਾ 'ਤੇ ਜ਼ੋਰ ਦਿੱਤਾ ਗਿਆ ਹੈ। ਮੱਛੀ ਉਤਪਾਦਨ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ। ਵਿੱਤੀ ਖੇਤਰ ਵਿੱਚ ਵੀ ਸੁਧਾਰ ਕੀਤੇ ਜਾ ਰਹੇ ਹਨ। ਸਰਕਾਰ ਤੂਰ, ਉੜਦ ਅਤੇ ਮਸੂਰ ਦੀ ਦਾਲ 'ਤੇ ਵੀ ਧਿਆਨ ਕੇਂਦਰਤ ਕਰ ਰਹੀ ਹੈ। ਡੇਅਰੀ ਅਤੇ ਮੱਛੀ ਪਾਲਣ ਲਈ 5 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਵੇਗਾ।

ਜ਼ਿਕਰ ਕਰ ਦਈਏ ਕਿ ਨਿਰਮਲਾ ਸੀਤਾਰਮਨ ਨੇ ਕਿਸਾਨ ਕ੍ਰੈਡਿਟ ਕਾਰਡ ਤਹਿਤ ਕਰਜ਼ੇ ਦੀ ਸੀਮਾ ਵਧਾ ਕੇ 5 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਹੈ ਜੋ ਕਿ ਇਸ ਵੇਲੇ 3 ਲੱਖ ਰੁਪਏ ਹੈ। ਬਜਟ ਵਿੱਚ ਪਹਿਲਾਂ ਹੀ ਕਿਆਸ ਲਗਾਏ ਜਾ ਰਹੇ ਸਨ ਕਿ ਕੇਸੀਸੀ ਅਧੀਨ ਕਿਸਾਨਾਂ ਲਈ ਕਰਜ਼ਾ ਸੀਮਾ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕੀਤੀ ਜਾਵੇਗੀ। ਕਿਸਾਨ ਕ੍ਰੈਡਿਟ ਕਾਰਡ ਦੀ ਸੀਮਾ ਵਧਾਉਣ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ। ਇਸ ਐਲਾਨ ਨਾਲ ਕਿਸਾਨਾਂ, ਖਾਸ ਕਰਕੇ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਬਹੁਤ ਫਾਇਦਾ ਹੋਵੇਗਾ, ਅਤੇ ਇਸ ਕਾਰਨ ਪੇਂਡੂ ਮੰਗ ਵਿੱਚ ਵੀ ਵਾਧਾ ਦੇਖਿਆ ਜਾ ਸਕਦਾ ਹੈ, ਜਿਸ ਰਾਹੀਂ ਪਿੰਡਾਂ ਦੀ ਆਰਥਿਕਤਾ ਵਿੱਚ ਵੀ ਸੁਧਾਰ ਦੇਖਣ ਨੂੰ ਮਿਲੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ

Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?

ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ

ABP Premium

ਵੀਡੀਓਜ਼

ਪੰਜਾਬ ਸਰਕਾਰ ਨੇ ਕੈਬਿਨੇਟ ਮੀਟਿੰਗ 'ਚ ਕਰ ਦਿੱਤੇ ਵੱਡੇ ਫੈਸਲੇSangrur | MLA Narinder Kaur Bharaj| ਆਪਣੇ ਪੁੱਤ ਦੀ ਸਹੁੰ ਖਾਣ ਲੱਗੀ 'ਆਪ' ਵਿਧਾਇਕ ਨੂੰ ਵਰਕਰਾਂ ਨੇ ਰੋਕਿਆਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, Bhagwant Mann ਸਰਕਾਰ ਦੀ NON-STOP ਕਾਰਵਾਈਸਿੱਖ ਵਪਾਰੀ 'ਤੇ ਜਾਨਲੇਵਾ ਹਮਲਾ, ਦਸਤਾਰ ਦੀ ਹੋਈ ਬੇਅਦਬੀ, ਸ਼ੋਰੂਮ 'ਤੇ ਮਾਰੇ ਪੱਥਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਧੀ ਦੀ ਖੈਰੀਅਤ ਪੁੱਛਣ ਲਈ ਪਿਓ ਪਹੁੰਚਿਆ HC, ਸ਼ਹਿਜਾਦੀ ਨੂੰ UAE ‘ਚ ਹੋਈ ਫਾਂਸੀ, ਜਾਣੋ ਪੂਰਾ ਮਾਮਲਾ

ਕੈਨੇਡਾ ਦੇ ਨਵੇਂ ਵੀਜ਼ਾ ਨਿਯਮਾਂ ਨੇ ਵਧਾਈ ਟੈਨਸ਼ਨ, ਰੱਦ ਹੋ ਰਹੇ ਪਰਮਿਟ, ਇਨ੍ਹਾਂ ਲੋਕਾਂ ਦਾ ਹੋਵੇਗਾ ਵੱਧ ਨੁਕਸਾਨ

ਪਾਕਿਸਤਾਨ ਦੀ ਵੱਡੀ ਸਾਜ਼ਿਸ਼ ! ਰਾਮ ਮੰਦਰ 'ਤੇ ਹੈਂਡ ਗ੍ਰੈਨੇਡ ਹਮਲੇ ਦਾ ਬਣਾਇਆ ਪਲਾਨ, ISI ਕਰ ਰਹੀ ਮਦਦ, ਅੱਤਵਾਦੀ ਅਬਦੁਲ ਰਹਿਮਾਨ ਨੇ ਕੀਤਾ ਖੁਲਾਸਾ

CM ਮਾਨ ਦੀ SKM ਨਾਲ ਹੋਵੇਗੀ ਮੀਟਿੰਗ, ਜਾਣੋ ਕਿੰਨੇ ਵਜੇ ਹੋਵੇਗੀ

Embed widget