ਪੜਚੋਲ ਕਰੋ

Budget 2024: ਮੋਦੀ 3.0 ਦਾ ਪਹਿਲਾ ਬਜਟ ਪੇਸ਼, ਸੌਖੇ ਸ਼ਬਦਾਂ 'ਚ ਸਮਝੋ, ਲੋਕਾਂ ਨੂੰ ਹੋਇਆ ਫ਼ਾਇਦਾ ਜਾਂ ਮਿਲੇ ਲਾਰੇ !

Budget 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿੱਚ ਬਜਟ ਪੇਸ਼ ਕੀਤਾ। ਉਨ੍ਹਾਂ ਕਿਹਾ ਭਾਰਤ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ 'ਤੇ ਭਰੋਸਾ ਪ੍ਰਗਟਾਇਆ ਹੈ।

 Budget 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿੱਚ ਬਜਟ ਪੇਸ਼ ਕੀਤਾ। ਉਨ੍ਹਾਂ ਕਿਹਾ ਭਾਰਤ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ 'ਤੇ ਭਰੋਸਾ ਪ੍ਰਗਟਾਇਆ ਹੈ। ਉਹ ਇਤਿਹਾਸਕ ਤੀਜੇ ਕਾਰਜਕਾਲ ਲਈ ਮੁੜ ਚੁਣੇ ਗਏ ਹਨ। ਔਖੇ ਸਮੇਂ ਵਿੱਚ ਵੀ ਭਾਰਤ ਦੀ ਆਰਥਿਕਤਾ ਚਮਕ ਰਹੀ ਹੈ। ਨਿਰਮਲਾ ਸੀਤਾਰਮਨ ਦਾ ਇਹ ਲਗਾਤਾਰ 7ਵਾਂ ਬਜਟ ਹੈ। ਉਨ੍ਹਾਂ ਕਿਹਾ, 'ਸਰਕਾਰ ਦਾ ਧਿਆਨ ਗ਼ਰੀਬਾਂ, ਔਰਤਾਂ, ਨੌਜਵਾਨਾਂ ਤੇ ਕਿਸਾਨਾਂ 'ਤੇ ਹੋਵੇਗਾ। ਸਰਕਾਰ ਰੁਜ਼ਗਾਰ ਦੇ ਮੌਕੇ ਵਧਾਏਗੀ।

ਜਾਣੋ ਬਜਟ ਦੀਆਂ ਵੱਡੀਆਂ 7 ਗੱਲਾਂ

ਪਹਿਲੀ ਨੌਕਰੀ ਵਾਲਿਆਂ ਲਈ: ਜੇ ਤਨਖਾਹ 1 ਲੱਖ ਰੁਪਏ ਤੋਂ ਘੱਟ ਹੈ, ਤਾਂ ਪਹਿਲੀ ਵਾਰ EPFO ​​ਨਾਲ ਰਜਿਸਟਰ ਕਰਨ ਵਾਲੇ ਲੋਕਾਂ ਨੂੰ ਤਿੰਨ ਕਿਸ਼ਤਾਂ ਵਿੱਚ 15,000 ਰੁਪਏ ਦੀ ਸਹਾਇਤਾ ਮਿਲੇਗੀ।

ਐਜੂਕੇਸ਼ਨ ਲੋਨ ਲਈ: ਜਿਨ੍ਹਾਂ ਲੋਕਾਂ ਨੂੰ ਸਰਕਾਰੀ ਸਕੀਮਾਂ ਦੇ ਤਹਿਤ ਕੋਈ ਲਾਭ ਨਹੀਂ ਮਿਲ ਰਿਹਾ ਹੈ, ਉਨ੍ਹਾਂ ਨੂੰ ਦੇਸ਼ ਭਰ ਦੀਆਂ ਸੰਸਥਾਵਾਂ ਵਿੱਚ ਦਾਖਲੇ ਲਈ ਕਰਜ਼ਾ ਮਿਲੇਗਾ। ਸਰਕਾਰ ਕਰਜ਼ੇ ਦੀ ਰਕਮ ਦਾ 3 ਫੀਸਦੀ ਤੱਕ ਦੇਵੇਗੀ। ਇਸਦੇ ਲਈ ਈ-ਵਾਉਚਰ ਪੇਸ਼ ਕੀਤੇ ਜਾਣਗੇ, ਜੋ ਹਰ ਸਾਲ ਇੱਕ ਲੱਖ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ।

ਬਿਹਾਰ ਅਤੇ ਆਂਧਰਾ ਪ੍ਰਦੇਸ਼ ਲਈ: ਆਂਧਰਾ ਪ੍ਰਦੇਸ਼ ਨੂੰ 15 ਹਜ਼ਾਰ ਕਰੋੜ ਰੁਪਏ ਅਤੇ ਬਿਹਾਰ ਨੂੰ 41 ਹਜ਼ਾਰ ਕਰੋੜ ਰੁਪਏ ਦੀ ਸਹਾਇਤਾ। ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਉੜੀਸਾ ਅਤੇ ਆਂਧਰਾ ਪ੍ਰਦੇਸ਼ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਿਸ਼ੇਸ਼ ਯੋਜਨਾ।

ਕਿਸਾਨਾਂ ਲਈ: ਜ਼ਮੀਨ ਦੀ ਰਜਿਸਟਰੀ 'ਤੇ 6 ਕਰੋੜ ਕਿਸਾਨਾਂ ਦੀ ਜਾਣਕਾਰੀ ਲਿਆਂਦੀ ਜਾਵੇਗੀ। 5 ਰਾਜਾਂ ਵਿੱਚ ਨਵੇਂ ਕਿਸਾਨ ਕ੍ਰੈਡਿਟ ਕਾਰਡ ਜਾਰੀ ਕੀਤੇ ਜਾਣਗੇ।

ਨੌਜਵਾਨਾਂ ਲਈ: ਮੁਦਰਾ ਲੋਨ ਦੀ ਰਕਮ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਕਰ ਦਿੱਤੀ ਗਈ ਹੈ। 5 ਕਰੋੜ ਨੌਜਵਾਨਾਂ ਨੂੰ 500 ਪ੍ਰਮੁੱਖ ਕੰਪਨੀਆਂ ਵਿੱਚ ਇੰਟਰਨਸ਼ਿਪ ਦੇਣ ਦਾ ਵਾਅਦਾ।

ਔਰਤਾਂ ਅਤੇ ਲੜਕੀਆਂ ਲਈ: ਔਰਤਾਂ ਅਤੇ ਲੜਕੀਆਂ ਨੂੰ ਲਾਭ ਪਹੁੰਚਾਉਣ ਵਾਲੀਆਂ ਯੋਜਨਾਵਾਂ ਲਈ 3 ਲੱਖ ਕਰੋੜ ਰੁਪਏ ਦੀ ਵਿਵਸਥਾ।

ਸੂਰਿਆ ਘਰ ਮੁਫਤ ਬਿਜਲੀ ਯੋਜਨਾ: 1 ਕਰੋੜ ਘਰਾਂ ਨੂੰ ਹਰ ਮਹੀਨੇ 300 ਯੂਨਿਟ ਤੱਕ ਮੁਫਤ ਬਿਜਲੀ।

ਮੋਬਾਈਲ ਫ਼ੋਨ ਹੋਣਗੇ ਸਸਤੇ: ਮੋਬਾਈਲ ਫ਼ੋਨਾਂ ਅਤੇ ਪੁਰਜ਼ਿਆਂ 'ਤੇ ਕਸਟਮ ਡਿਊਟੀ ਘਟਾਈ ਗਈ ਹੈ। ਮੋਬਾਈਲ ਹੋਣਗੇ ਸਸਤੇ ਸੋਨੇ ਅਤੇ ਚਾਂਦੀ ਦੇ ਗਹਿਣਿਆਂ 'ਤੇ ਕਸਟਮ ਡਿਊਟੀ ਘਟਾ ਕੇ 6 ਫੀਸਦੀ ਕਰ ਦਿੱਤੀ ਗਈ ਹੈ।

ਨੌਕਰੀਪੇਸ਼ਾ ਲਈ: ਨਵੀਂ ਟੈਕਸ ਪ੍ਰਣਾਲੀ ਵਿੱਚ 7.75 ਲੱਖ ਰੁਪਏ ਤੱਕ ਦੀ ਆਮਦਨ ਟੈਕਸ ਮੁਕਤ ਹੈ, 17.5 ਹਜ਼ਾਰ ਰੁਪਏ ਦਾ ਲਾਭ।

ਟਾਪ ਹੈਡਲਾਈਨ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget