ਪੜਚੋਲ ਕਰੋ

Budget 2024: ਸੋਨਾ-ਚਾਂਦੀ ਤੇ ਮੋਬਾਈਲ ਫੋਨ ਹੋਣਗੇ ਸਸਤੇ, ਬਜਟ 'ਚ ਵੱਡਾ ਐਲਾਨ

ਕੇਂਦਰ ਸਰਕਾਰ ਨੇ ਕੈਂਸਰ ਦੀਆਂ ਤਿੰਨ ਦਵਾਈਆਂ 'ਤੇ ਕਸਟਮ ਡਿਊਟੀ ਘਟਾਈ ਹੈ। ਇਸ ਨਾਲ ਇਹ ਦਵਾਈਆਂ ਸਸਤੀਆਂ ਹੋਣਗੀਆਂ। ਇਸ ਦੇ ਨਾਲ ਹੀ ਸੋਨੇ ਤੇ ਚਾਂਦੀ 'ਤੇ ਕਸਟਮ ਡਿਊਟੀ ਘਟਾ ਦਿੱਤੀ ਗਈ ਹੈ। ਅਜਿਹੇ 'ਚ ਇਹ ਸਸਤੇ ਵੀ ਹੋਣਗੇ।

Budget 2024: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ 'ਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕੁਝ ਚੀਜਾਂ ਉਪਰ ਜੀਐਸਟੀ ਘਟਾਉਣ ਦਾ ਐਲਾਨ ਕੀਤਾ ਹੈ। ਇਸ ਨਾਲ ਮੋਬਾਈਲ ਫੋਨ ਤੇ ਚਾਰਜਰ ਸਸਤੇ ਹੋਣਗੇ। ਇਸ ਤੋਂ ਇਲਾਵਾ ਬਿਜਲੀ ਦੀਆਂ ਤਾਰਾਂ ਤੇ ਐਕਸਰੇ ਮਸ਼ੀਨਾਂ ਸਸਤੀਆਂ ਹੋਣਗੀਆਂ।ਕੇਂਦਰ ਸਰਕਾਰ ਨੇ ਕੈਂਸਰ ਦੀਆਂ ਤਿੰਨ ਦਵਾਈਆਂ 'ਤੇ ਕਸਟਮ ਡਿਊਟੀ ਘਟਾਈ ਹੈ। ਇਸ ਨਾਲ ਇਹ ਦਵਾਈਆਂ ਸਸਤੀਆਂ ਹੋਣਗੀਆਂ। ਇਸ ਦੇ ਨਾਲ ਹੀ ਸੋਨੇ ਤੇ ਚਾਂਦੀ 'ਤੇ ਕਸਟਮ ਡਿਊਟੀ ਘਟਾ ਦਿੱਤੀ ਗਈ ਹੈ। ਅਜਿਹੇ 'ਚ ਇਹ ਸਸਤੇ ਵੀ ਹੋਣਗੇ।

ਦੱਸ ਦਈਏ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ (23 ਜੁਲਾਈ) ਨੂੰ ਆਮ ਬਜਟ ਪੇਸ਼ ਕੀਤਾ। ਇਸ ਦੌਰਾਨ ਵਿੱਤ ਮੰਤਰੀ ਨੇ ਐਲਾਨ ਕੀਤਾ ਹੈ ਕਿ ਮੋਬਾਈਲ ਫੋਨ ਅਤੇ ਚਾਰਜਰ ਸਸਤੇ ਹੋ ਜਾਣਗੇ। ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਪਿਛਲੇ 6 ਸਾਲਾਂ 'ਚ ਘਰੇਲੂ ਉਤਪਾਦਨ 'ਚ ਕਾਫੀ ਵਾਧਾ ਹੋਇਆ ਹੈ।

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਘਰੇਲੂ ਉਤਪਾਦਨ ਨੂੰ ਉਤਸ਼ਾਹਿਤ ਕਰਨ ਲਈ ਮੋਬਾਈਲ ਪਾਰਟਸ, ਗੈਜੇਟਸ ਤੇ ਪੀਵੀਸੀ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲੇ ਪੁਰਜ਼ਿਆਂ 'ਤੇ ਕਸਟਮ ਡਿਊਟੀ 'ਚ 15 ਫੀਸਦੀ ਦੀ ਕਟੌਤੀ ਦਾ ਐਲਾਨ ਕੀਤਾ ਗਿਆ ਹੈ। ਅਜਿਹੇ 'ਚ ਕਿਹਾ ਜਾ ਸਕਦਾ ਹੈ ਕਿ ਗਾਹਕਾਂ ਲਈ ਨਵਾਂ ਸਮਾਰਟਫੋਨ ਅਤੇ ਚਾਰਜਰ ਖਰੀਦਣਾ ਸਸਤਾ ਹੋਵੇਗਾ।

ਕਸਟਮ ਡਿਊਟੀ 'ਚ ਕਟੌਤੀ ਤੋਂ ਬਾਅਦ ਹੁਣ ਮੋਬਾਇਲ ਫੋਨ ਤੇ ਚਾਰਜਰਾਂ ਦੀਆਂ ਕੀਮਤਾਂ 'ਚ ਕਾਫੀ ਕਮੀ ਆ ਸਕਦੀ ਹੈ। ਜਾਣਕਾਰੀ ਦਿੰਦੇ ਹੋਏ ਨਿਰਮਲਾ ਸੀਤਾਰਮਨ ਨੇ ਦੱਸਿਆ ਕਿ ਭਾਰਤ 'ਚ ਮੋਬਾਇਲ ਫੋਨ ਦਾ ਉਤਪਾਦਨ ਤਿੰਨ ਗੁਣਾ ਵਧਿਆ ਹੈ।

ਸੋਨਾ, ਚਾਂਦੀ ਅਤੇ ਪਲੈਟੀਨਮ ਹੋਵੇਗਾ ਸਸਤਾ 

ਸੋਨੇ ਅਤੇ ਚਾਂਦੀ 'ਤੇ ਕਸਟਮ ਡਿਊਟੀ ਘਟਾ ਕੇ 6 ਫੀਸਦੀ ਕਰ ਦਿੱਤੀ ਗਈ ਹੈ, ਜਿਸ ਨਾਲ ਇਹ ਸਸਤਾ ਹੋ ਜਾਵੇਗਾ। ਪਲੈਟੀਨਮ 'ਤੇ ਕਸਟਮ ਡਿਊਟੀ ਵੀ ਘਟਾਈ ਗਈ ਹੈ, ਜਿਸ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਭਾਸ਼ਣ 'ਚ ਸੋਨੇ ਅਤੇ ਚਾਂਦੀ 'ਤੇ ਕਸਟਮ ਡਿਊਟੀ ਘਟਾ ਕੇ 6 ਫੀਸਦੀ ਕਰਨ ਦਾ ਪ੍ਰਸਤਾਵ ਰੱਖਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਪਲੈਟੀਨਮ ਲਈ ਕਸਟਮ ਡਿਊਟੀ ਘਟਾ ਕੇ 6.4 ਫੀਸਦੀ ਕਰਨ ਦੀ ਵੀ ਜਾਣਕਾਰੀ ਦਿੱਤੀ। ਸਰਕਾਰ ਦੇ ਇਸ ਫੈਸਲੇ ਦੇ ਲਾਗੂ ਹੋਣ ਤੋਂ ਬਾਅਦ ਸੋਨੇ, ਚਾਂਦੀ ਅਤੇ ਪਲੈਟੀਨਮ ਦੀਆਂ ਕੀਮਤਾਂ ਘਟਣਗੀਆਂ।

J

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget