ਪੜਚੋਲ ਕਰੋ

Budget 2024: ਕੀ ਕੁਝ ਹੋਇਆ ਸਸਤਾ ਤੇ ਕੀ ਕੁੱਝ ਹੋਇਆ ਮਹਿੰਗਾ, ਕਿੱਥੇ ਪਵੇਗੀ ਮਹਿੰਗਾਈ ਦੀ ਮਾਰ ? 

Budget 2024: ਕੇਂਦਰ ਸਰਕਾਰ ਨੇ ਆਪਣੇ ਬਜਟ ਵਿੱਚ ਕੁੱਝ ਚੀਜ਼ਾਂ 'ਤੇ ਕਸਟਮ ਡਿਊਟੀ ਘਟਾ ਕੇ ਉਸ ਨੂੰ ਸਸਤਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਬੀਤੇ ਕਈ ਮਹੀਨਿਆਂ ਤੋਂ ਸੋਨੇ ਦਾ ਭਾਅ ਲਗਾਤਾਰ ਆਸਮਾਨੀ ਚੜ੍ਹ ਰਿਹਾ ਸੀ।

Budget 2024: ਕੇਂਦਰ ਸਰਕਾਰ ਨੇ ਆਪਣੇ ਬਜਟ ਵਿੱਚ ਕੁੱਝ ਚੀਜ਼ਾਂ 'ਤੇ ਕਸਟਮ ਡਿਊਟੀ ਘਟਾ ਕੇ ਉਸ ਨੂੰ ਸਸਤਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਬੀਤੇ ਕਈ ਮਹੀਨਿਆਂ ਤੋਂ ਸੋਨੇ ਦਾ ਭਾਅ ਲਗਾਤਾਰ ਆਸਮਾਨੀ ਚੜ੍ਹ ਰਿਹਾ ਸੀ। ਜਿਸ ਨੂੰ ਘੱਟ ਕਰਨ ਦੀ ਸਰਕਾਰ ਨੇ ਇੱਕ ਕੋਸ਼ਿਸ਼ ਕੀਤੀ ਹੈ। 

ਤੁਹਾਨੂੰ ਹੁਣ ਦੱਸਦੇ ਹਾਂ ਕਿ ਦੇਸ਼ ਵਿੱਚ ਬਜਟ 2024 ਤੋਂ ਬਾਅਦ ਕੀ ਕੁੱਝ ਸਸਤਾ ਤੇ ਕੀ ਕੁੱਝ ਮਹਿੰਗਾ ਹੋਣ ਜਾ ਰਿਹਾ ਹੈ। 

ਸਸਤਾ ਕੀ ਹੋਇਆ ?

ਸੋਨੇ ਅਤੇ ਚਾਂਦੀ 'ਤੇ ਕਸਟਮ ਡਿਊਟੀ ਘਟਾ ਕੇ 6% ਕੀਤੀ
ਪਲੈਟੀਨਮ 'ਤੇ ਕਸਟਮ ਡਿਊਟੀ ਘਟਾ ਕੇ 6.4% ਕੀਤੀ
ਗਹਿਣਿਆ ਦਾ ਦਰਾਮਦ ਕਰਨਾ ਹੋਇਆ ਸਸਤਾ 
ਕੈਂਸਰ ਦੇ ਇਲਾਜ 'ਚ ਵਰਤੀਆਂ ਜਾਣ ਵਾਲੀਆਂ ਤਿੰਨ ਹੋਰ ਦਵਾਈਆਂ 'ਤੇ ਕਸਟਮ ਡਿਊਟੀ ਹਟਾਈ 
ਮੋਬਾਈਲ ਫੋਨ, ਮੋਬਾਈਲ ਚਾਰਜਰ 'ਤੇ ਬੀ.ਸੀ.ਡੀ. ਘਟਾ ਕੇ 15%  ਕੀਤੀ
ਆਕਸੀਜਨ ਮੁਕਤ ਤਾਂਬੇ ਵਾਲੇ ਬਿਜਲੀ ਦੇ ਸਮਾਨ ਵੀ ਹੋਏ ਸਸਤੇ
ਸੋਲਰ ਪੈਨਲ ਦੇ ਨਿਰਮਾਣ ਵਾਲੀਆਂ ਵਸਤਾਂ ਵੀ ਸਸਤੀਆਂ
ਮੱਛੀ ਦੀ ਫੀਡ 'ਤੇ 5% ਡਿਊਟੀ ਘਟਾਈ  
ਚਮੜੇ ਦੀਆਂ ਚੀਜਾਂ ਸਸਤੀਆਂ ਹੋਈਆਂ
ਰਸਾਇਣਕ ਪੈਟਰੋਕੈਮੀਕਲ ਸਸਤਾ
ਪੀਵੀਸੀ ਫਲੈਕਸ ਬੈਨਰ ਸਸਤੇ ਬਣਨਗੇ
 
ਮਹਿੰਗਾ ਕੀ ਹੋਇਆ ?

ਪਲਾਸਟਿਕ ਦੀਆਂ ਵਸਤਾਂ 'ਤੇ ਦਰਾਮਦ ਡਿਊਟੀ ਵਧਾਈ 
ਗੈਰ-ਬਾਇਓਡੀਗ੍ਰੇਡੇਬਲ ਪਲਾਸਟਿਕ 'ਤੇ 25% ਟੈਕਸ ਦਾ ਪ੍ਰਸਤਾਵ 
ਟੈਲੀਕਾਮ ਦੇ ਸਮਾਨ ਦੇ ਕਸਟਮ ਡਿਊਟੀ 10% ਤੋਂ 15% ਕੀਤੀ
ਅਮੋਨੀਅਮ ਨਾਈਟ੍ਰੇਟ 'ਤੇ ਕਸਟਮ ਡਿਊਟੀ ਵਧਾ ਕੇ 10% ਕੀਤੀ  
ਹਵਾਈ ਸਫ਼ਰ ਮਹਿੰਗਾ 
ਸਿਗਰਟ ਵੀ ਮਹਿੰਗੀ ਹੋਈ

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Embed widget