ਪੜਚੋਲ ਕਰੋ

ਸ਼ੇਅਰ ਬਾਜ਼ਾਰ ਨੇ ਰਚਿਆ ਨਵਾਂ ਇਤਿਹਾਸ, ਸੈਂਸੇਕਸ ਪਹਿਲੀ ਵਾਰ 49,000 ਦੇ ਪਾਰ

ਭਾਰਤੀ ਸਟਾਕ ਮਾਰਕੀਟ ਨੇ ਅੱਜ ਨਵਾਂ ਇਤਿਹਾਸ ਰਚ ਦਿੱਤਾ ਹੈ ਜੋ ਲੋਕਾਂ ਲਈ ਬਹੁਤ ਹੀ ਸ਼ਾਨਦਾਰ ਹੈ। ਅੱਜ, ਘਰੇਲੂ ਸਟਾਕ ਮਾਰਕੀਟ ਇਤਿਹਾਸਕ ਸਿਖਰ 'ਤੇ ਪਹੁੰਚ ਗਿਆ ਹੈ।

ਨਵੀਂ ਦਿੱਲੀ: ਭਾਰਤੀ ਸਟਾਕ ਮਾਰਕੀਟ ਨੇ ਅੱਜ ਨਵਾਂ ਇਤਿਹਾਸ ਰਚ ਦਿੱਤਾ ਹੈ ਜੋ ਲੋਕਾਂ ਲਈ ਬਹੁਤ ਹੀ ਸ਼ਾਨਦਾਰ ਹੈ। ਅੱਜ, ਘਰੇਲੂ ਸਟਾਕ ਮਾਰਕੀਟ ਇਤਿਹਾਸਕ ਸਿਖਰ 'ਤੇ ਪਹੁੰਚ ਗਿਆ ਹੈ। ਸੋਮਵਾਰ ਨੂੰ ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਵੀ ਸ਼ੇਅਰ ਬਾਜ਼ਾਰ ਦੀ ਛਾਲ ਬੇਹੱਦ ਤੇਜ਼ ਨਜ਼ਰ ਆਈ। ਪ੍ਰੀ ਓਪਨਿੰਗ 'ਚ ਹੀ ਸੈਂਸੇਕਸ 49,000 ਦੇ ਪਾਰ ਹੋ ਗਿਆ ਤੇ ਨਿਫਟੀ ਨੇ ਵੀ 14,500 ਦਾ ਅਹਿਮ ਲੈਵਲ ਪਾਰ ਕਰ ਲਿਆ ਹੈ। ਅੱਜ ਪ੍ਰੀ ਓਪਨਿੰਗ ਦੇ ਵਕਤ ਸੈਂਸੇਕਸ 233.89 ਅੰਕਾਂ ਦੇ ਉਛਾਲ ਨਾਲ 49016.40 ਦੇ ਪਾਰ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਨਿਫਟੀ 'ਚ 216.15 ਅੰਕਾਂ ਦੀ ਤੇਜ਼ੀ ਨਾਲ 14563.40 ਅੰਕਾਂ ਦਾ ਸ਼ਾਨਦਾਰ ਟ੍ਰੇਡ ਵੇਖਿਆ ਜਾ ਰਿਹਾ ਹੈ। ਕੋਰੋਨਾ ਟੀਕੇ ਬਾਰੇ ਵੱਡੀ ਖ਼ਬਰ ਕਾਰਨ, ਸਟਾਕ ਮਾਰਕੀਟ ਦਾ ਸੈਂਟੀਮੇਂਟ ਚੰਗਾ ਹੈ ਤੇ ਨਿਵੇਸ਼ਕ ਨਿਰੰਤਰ ਖਰੀਦਦਾਰੀ ਕਰ ਰਹੇ ਹਨ। ਸਟਾਕ ਮਾਰਕੀਟ ਆਪਣੇ ਆਪ ਉਡਾਣ ਭਰ ਰਹੀ ਹੈ।

ਟਾਪ ਹੈਡਲਾਈਨ

Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ

ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ

1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ

ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ

Embed widget