ਪੜਚੋਲ ਕਰੋ

Budget 2022 : ਸੰਸਦ 'ਚ ਬਜਟ ਪੇਸ਼ ਕਰਨ ਤੋਂ ਪਹਿਲਾਂ PM ਮੋਦੀ ਦੀ ਅਗਵਾਈ 'ਚ ਕੈਬਨਿਟ ਮੀਟਿੰਗ ਸ਼ੁਰੂ, ਬਜਟ 'ਤੇ ਲੱਗੇਗੀ ਮੋਹਰ

ਸੰਸਦ 'ਚ ਬਜਟ ਪੇਸ਼ ਕਰਨ ਤੋਂ ਪਹਿਲਾਂ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸੰਸਦ ਭਵਨ ਪਹੁੰਚੇ ਅਤੇ ਉਨ੍ਹਾਂ ਦੀ ਅਗਵਾਈ 'ਚ ਕੈਬਨਿਟ ਦੀ ਬੈਠਕ ਚੱਲ ਰਹੀ ਹੈ।

ਨਵੀਂ ਦਿੱਲੀ : ਸੰਸਦ 'ਚ ਬਜਟ ਪੇਸ਼ ਕਰਨ ਤੋਂ ਪਹਿਲਾਂ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸੰਸਦ ਭਵਨ ਪਹੁੰਚੇ ਅਤੇ ਉਨ੍ਹਾਂ ਦੀ ਅਗਵਾਈ 'ਚ ਕੈਬਨਿਟ ਦੀ ਬੈਠਕ ਚੱਲ ਰਹੀ ਹੈ। ਵਿੱਤ ਮੰਤਰੀ ਸੀਤਾਰਮਨ ਸੰਸਦ ਭਵਨ ਪਹੁੰਚ ਚੁੱਕੇ ਹਨ। ਇਸ ਤੋਂ ਪਹਿਲਾਂ ਬਜਟ ਦੀਆਂ ਕਾਪੀਆਂ ਸੰਸਦ ਭਵਨ ਨੂੰ ਵੀ ਭੇਜੀਆਂ ਗਈਆਂ ਸਨ। 
 
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸਵੇਰੇ 11 ਵਜੇ ਬਜਟ ਪੇਸ਼ ਕਰਨ ਜਾ ਰਹੀ ਹੈ। ਦੇਸ਼ ਨੂੰ ਬਜਟ ਤੋਂ 5 ਵੱਡੀਆਂ ਉਮੀਦਾਂ ਹਨ। ਕੇਂਦਰੀ ਬਜਟ 2022-23 ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਵਿੱਤ ਰਾਜ ਮੰਤਰੀ ਭਗਵਤ ਕਿਸ਼ਨ ਰਾਓ ਕਰਾੜ, ਪੰਕਜ ਚੌਧਰੀ ਅਤੇ ਵਿੱਤ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਸੀ।
 
ਦੇਸ਼ ਇੱਕ ਵਾਰ ਫਿਰ ਚੋਣਾਂਵੀਂ ਰੰਗ ਵਿੱਚ ਰੰਗਿਆ ਹੋਇਆ ਹੈ। ਯੂਪੀ, ਪੰਜਾਬ ਅਤੇ ਉਤਰਾਖੰਡ ਸਮੇਤ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹਨ। ਇਸ ਦੌਰਾਨ ਅੱਜ 11 ਵਜੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) 2022-23 ਲਈ ਕੇਂਦਰੀ ਬਜਟ ਪੇਸ਼ ਕਰੇਗੀ। ਕੋਰੋਨਾ ਮਹਾਮਾਰੀ ਦੇ ਸੰਕਟ ਦੌਰਾਨ ਪੇਸ਼ ਕੀਤੇ ਜਾਣ ਵਾਲੇ ਬਜਟ ਵਿੱਚ ਸਰਕਾਰ ਦੀਆਂ ਤਰਜੀਹਾਂ ਕੀ ਹੋਣਗੀਆਂ ਅਤੇ ਇਸ ਵਿੱਚ ਰੋਜ਼ਗਾਰ ਅਤੇ ਆਮ ਲੋਕਾਂ ਲਈ ਕੀ ਹੋਵੇਗਾ, ਇਸ ਉੱਤੇ ਸਭ ਦੀਆਂ ਨਜ਼ਰਾਂ ਹੋਣਗੀਆਂ।
 
ਬਜਟ ਦੀਆਂ ਵੱਡੀਆਂ ਗੱਲਾਂ-

ਖੇਤੀ, ਕਿਸਾਨਾਂ ਅਤੇ MSME ਸੈਕਟਰ 'ਤੇ ਫੋਕਸ ਕੀਤੇ ਜਾਣ ਦੀ ਸੰਭਾਵਨਾ ਹੈ।

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦਾ ਪੈਸਾ ਵਧਾਇਆ ਜਾ ਸਕਦਾ ਹੈ।

ਕਿਸਾਨ ਉਤਪਾਦਕ ਯੂਨੀਅਨਾਂ ( FPO) ਨੂੰ ਹੋਰ ਮਜ਼ਬੂਤ ​​ਕਰਨ ਦਾ ਐਲਾਨ ਕਿਸਾਨ ਅੰਦੋਲਨ ਦੌਰਾਨ ਸਰਕਾਰ ਲਗਾਤਾਰ ਇਸ ਦੀ ਗੱਲ ਕਰਦੀ ਰਹੀ ਸੀ।

ਕਿਸਾਨ ਪੈਨਸ਼ਨ ਯੋਜਨਾ ਦੇ ਬਜਟ ਵਿੱਚ ਵਾਧਾ ਅਤੇ ਵਿਸਤਾਰ ਹੋ ਸਕਦਾ ਹੈ।

ਮਨਰੇਗਾ (MGNREGA) ਦੇ ਬਜਟ ਵਿੱਚ ਵਾਧੇ ਦੀ ਸੰਭਾਵਨਾ ਹੈ।

ਮੱਧ ਵਰਗ ਲਈ ਰਾਹਤ ਦੀ ਉਮੀਦ ਹੈ। ਇਨਕਮ ਟੈਕਸ ਸੀਮਾ ਵਿੱਚ ਛੋਟ ਦੀ ਸੰਭਾਵਨਾ।
 
ਇਲੈਕਟ੍ਰਾਨਿਕ ਸਮਾਨ ਦੀ ਦਰਾਮਦ ਡਿਊਟੀ 'ਚ ਕਟੌਤੀ ਦੀ ਸੰਭਾਵਨਾ ਹੈ।

ਵਾਹਨਾਂ ਅਤੇ ਹੋਰ ਸਮਾਨ ਵਿੱਚ ਵਰਤੇ ਜਾਣ ਵਾਲੇ ਸੈਮੀਕੰਡਕਟਰ ਚਿਪਸ ਦੇ ਆਯਾਤ ਅਤੇ ਨਿਰਮਾਣ ਸੰਬੰਧੀ ਕੁਝ ਰਿਆਇਤਾਂ ਦਾ ਐਲਾਨ ਕਰਨਾ ਵੀ ਸੰਭਵ ਹੈ।

ਛੋਟੇ ਅਤੇ ਦਰਮਿਆਨੇ ਉਦਯੋਗਾਂ ਲਈ ਵੱਡੀ ਰਾਹਤ ਦੀ ਉਮੀਦ ਹੈ ਕਿਉਂਕਿ ਇਹ ਕੋਵਿਡ ਤੋਂ ਸਭ ਤੋਂ ਵੱਧ ਪ੍ਰਭਾਵਿਤ ਸੈਕਟਰ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...

Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ

Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'

ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

Embed widget